Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:41:57 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੇ ਪੁਨਤੀਨੀਆਂ 'ਚ ਗੂੰਜੀਆਂ ਖਾਲਸਈ ਧੁੰਨਾਂ, ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

INTERNATIONAL News Punjabi(ਵਿਦੇਸ਼)

ਇਟਲੀ ਦੇ ਪੁਨਤੀਨੀਆਂ 'ਚ ਗੂੰਜੀਆਂ ਖਾਲਸਈ ਧੁੰਨਾਂ, ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

  • Edited By Sandeep Kumar,
  • Updated: 11 May, 2026 05:22 AM
Italy
when the nagar kirtan dedicated to the khalsa panth
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ, ਸਾਬੀ ਚੀਨੀਆਂ) : ਭਾਰਤੀ ਸਮਾਜ ਵਿੱਚੋਂ ਜਾਤ-ਪਾਤ ਰੂਪੀ ਕੌਹੜ, ਉੱਚ-ਨੀਚ, ਭਿੰਨ-ਭੇਦ ਅਤੇ ਗੈਰ-ਬਰਾਬਰਤਾ ਨੂੰ ਖਤਮ ਕਰਨ, ਸਿੱਖ ਸੰਗਤਾਂ ਨੂੰ ਵਿਲੱਖਣ ਤੇ ਨਿਰਾਲਾ ਰੁਤਬਾ ਦੇਣ ਲਈ ਮਹਾਨ ਸਿੱਖ ਧਰਮ ਦੇ ਦਸਮੇਸ਼ ਪਿਤਾ, ਸਰਬੰਸਦਾਨੀ, ਸੰਤ ਸਿਪਾਹੀ, ਸਾਹਿਬੇ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀਓ ਵੱਲੋਂ ਸਾਜੇ ਖਾਲਸਾ ਪੰਥ ਦੇ 327ਵੇਂ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲੀਆਰਾ ਰੋਡ ਨੰਬਰ 47 ਪੁਨਤੀਨੀਆਂ (ਲਾਤੀਨਾ) ਦੀ ਪ੍ਰਬੰਧਕ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਿੱਖ ਪ੍ਰੰਪਰਾ ਤਹਿਤ ਬਹੁਤ ਹੀ ਸ਼ਰਧਾ,ਸਤਿਕਾਰ, ਜੋਸ਼ੋ ਖਰੋਸ਼ ਨਾਲ ਸਜਾਇਆ ਗਿਆ, ਜਿਸ ਵਿੱਚ ਇਟਲੀ ਭਰ ਤੋਂ ਸਿੱਖ ਸੰਗਤਾਂ ਦੇ ਵੱਡੇ ਹਜੂਮ ਨੇ ਹਾਜ਼ਰੀ ਭਰਦਿਆਂ ਖਾਲਸੇ ਦੀ ਚੜ੍ਹਦੀ ਕਲਾ ਦੇ ਜੈਕਾਰੇ "ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ" ਲਗਾਉਂਦਿਆਂ ਸ਼ਹਿਰ ਪੁਨਤੀਨੀਆਂ ਚੁਫਰੇਰਿਓਂ ਖਾਲਸਈ ਧੁੰਨਾਂ ਵਿੱਚ ਗੂੰਜਣ ਲਗਾ ਦਿੱਤਾ।

PunjabKesari

ਨਗਰ ਕੀਰਤਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰੇ ਤੇ ਪੰਜ ਨਿਸ਼ਾਨੀ ਸਿੰਘਾਂ ਦੀ ਅਗਵਾਈ ਵਿੱਚ ਸ਼ਹਿਰ ਪੁਨਤੀਨੀਆਂ ਦੀ ਦੁਪਿਹਰ ਤੋਂ ਪ੍ਰਕਰਮਾ ਕਰਦਾ ਆਥਣ ਵੇਲੇ ਸ਼ਹਿਰ ਦੇ ਵਿਚਕਾਰ ਵਾਲੇ ਚੌਂਕ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦੀਆਂ ਹਾਜ਼ਰੀਨ ਸੰਗਤਾਂ ਵਾਸਤੇ ਸੇਵਾਦਾਰਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਵਰਤਾਏ ਗਏ।ਇਸ ਮੌਕੇ ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀਓ ਦੀ ਸਵਾਰੀ ਪਲਾਕੀ ਜੋ ਕਿ ਫੁੱਲਾਂ ਨਾਲ ਸਜਾਈ ਹੋਈ ਸੀ, ਦੇ ਮਗਰ ਚੱਲ ਰਿਹਾ ਸੰਗਤ ਦਾ ਹਜੂਮ ਖਾਲਸੇ ਦੀ ਚੜ੍ਹਦੀ ਕਲਾ ਦੇ ਜੈਕਾਰੇ ਲਗਾਉਂਦਾ ਅਲੌਕਿਕ ਨਜ਼ਾਰੇ ਪੇਸ਼ ਕਰ ਰਿਹਾ ਸੀ। ਇਸ ਮੌਕੇ ਸਜੇ ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀਏ ਆਦਿ ਨੇ ਹਾਜ਼ਰੀ ਭਰੀ ਜਿਹਨਾਂ ਵਿੱਚ ਪ੍ਰਸਿੱਧ ਢਾਡੀ ਜੱਥਾ ਗਿਆਨੀ ਸੁਖਜਿੰਦਰ ਸਿੰਘ ਨੂਰ ਤੇ ਸਾਥੀਆਂ ਨੇ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਖਾਲਸੇ ਦਾ ਗੌਰਵਮਈ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਇਤਿਹਾਸ ਸਰਵਣ ਕਰਵਾਇਆ।

PunjabKesari

ਇਸ ਮੌਕੇ ਗੁਰਦੁਆਰਾ ਸਿੰਘ ਸਭਾ ਨਵੀਂ ਇਮਾਰਤ ਪੁਨਤੀਨੀਆਂ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਪ੍ਰਧਾਨ ਦਲਜੀਤ  ਸਿੰਘ ਸੋਢੀ ਤੇ ਸਮੂਹ ਮੈਂਬਰਾਂ ਨੇ ਸਾਂਝੇ ਤੌਰ 'ਤੇ ਸਿੱਖ ਸੰਗਤ ਨੂੰ ਖਾਲਸਾ ਦੇ ਸਾਜਨਾ ਦਿਵਸ ਦੇ 327ਵੇਂ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਟਲੀ ਵਿੱਚ ਖਾਲਸਾ ਪੰਥ ਦਾ ਸਾਜਨਾ ਦਿਵਸ ਅਹਿਮ ਦਿਵਸ ਹੈ। ਸਿੱਖ ਸੰਗਤ ਲਈ ਇਸ ਮੌਕੇ ਨਗਰ ਕੀਰਤਨ ਸਜਾਉਣ ਨਾਲ ਅਸੀਂ ਇਟਾਲੀਅਨ ਤੇ ਨਵੀਂ ਸਿੱਖ ਪੀੜ੍ਹੀ ਨੂੰ ਖਾਲਸੇ ਦਾ ਕੁਰਬਾਨੀਆਂ ਨਾਲ ਭਰਿਆ ਗੌਰਵਮਈ ਇਤਿਹਾਸ ਸਮਝਾ ਸਕਦੇ ਹਾਂ। ਉਹਨਾਂ ਕਿਹਾ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਇਟਲੀ ਦੀ ਸਿੱਖ ਸੰਗਤ ਨੂੰ ਗੁਰੂ ਸਾਹਿਬ ਦੇ ਨਿਸ਼ਾਨ ਸਾਹਿਬ ਇੱਕਠੇ ਹੋਣ ਦੀ ਅਪੀਲ ਵੀ ਕੀਤੀ ਹੈ।

PunjabKesari

ਇਸ ਵਿਸ਼ਾਲ ਨਗਰ ਕੀਰਤਨ ਵਿੱਚ ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਪਹੁੰਚੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਪ੍ਰਬੰਧਕਾਂ ਨੇ ਉਚੇਚਾ ਧੰਨਵਾਦ ਕਰਦਿਆਂ ਸਮੂਹ ਸੇਵਾਦਾਰਾਂ ਦਾ ਗੁਰੂ ਦੀ ਬਖ਼ਸੀਸ ਸਿਰਪਾਓ ਨਾਲ ਵਿਸੇ਼ਸ ਸਨਮਾਨ ਵੀ ਕੀਤਾ। ਕਈ ਉੱਚ ਅਧਿਕਾਰੀਆਂ ਤੋਂ ਇਲਾਵਾ ਨਗਰ ਕੌਂਸਲ ਪੁਨਤੀਨੀਆਂ ਦੇ ਉੱਚ ਅਧਿਕਾਰੀਆਂ ਵੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ ਤੇ ਸਭ ਨੂੰ ਵਿਸ਼ੇਸ਼ ਵਧਾਈ ਵੀ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rome
  • Khalsa Panth
  • Creation Day
  • Nagar Kirtan
  • Puntinia
  • ਰੋਮ
  • ਖਾਲਸਾ ਪੰਥ
  • ਸਾਜਨਾ ਦਿਵਸ
  • ਨਗਰ ਕੀਰਤਨ
  • ਪੁਨਤੀਨੀਆ

2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ ਪੰਜਾਬ ਦਾ ਨਾਂ ਕੀਤਾ ਰੌਸ਼ਨ

NEXT STORY

Stories You May Like

  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • punjabi women created a sensation on the soil of italy
    ਇਟਲੀ ਦੀ ਧਰਤੀ 'ਤੇ ਪੰਜਾਬਣਾਂ ਨੇ ਪਾਈਆਂ ਧਮਾਲਾਂ, ਤੀਆਂ ਦੇ ਮੇਲੇ 'ਚ ਗੂੰਜੀਆਂ ਬੋਲੀਆਂ
  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • narendra modi  kargil vijay diwas  martyrs  salute
    ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • a new innings of power begins in the municipal council
    ਨਗਰ ਕੌਂਸਲ 'ਚ ਸੱਤਾ ਦੀ ਨਵੀਂ ਪਾਰੀ ਸ਼ੁਰੂ, ਸ਼ਹਿਰ ਦੇ ਵਿਕਾਸ 'ਤੇ ਫੋਕਸ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistans sick health  in serious crisis
      ਗੰਭੀਰ ਸੰਕਟ 'ਚ ਪਾਕਿਸਤਾਨ ਦੀ 'ਬਿਮਾਰ' ਸਿਹਤ ਪ੍ਰਣਾਲੀ ! ਜੀਡੀਪੀ ਦਾ ਸਿਰਫ਼...
    • bangladesh  s july generation
      ਬੰਗਲਾਦੇਸ਼ ਦਾ 'ਜੁਲਾਈ ਜਨਰੇਸ਼ਨ' : ਅੰਦੋਲਨ ਦੇ 2 ਸਾਲ ਬਦਲਿਆ ਨੌਜਵਾਨਾਂ ਦਾ ਜੀਵਨ
    • where did the women of the july uprising go
      ਕਿੱਥੇ ਗਈਆਂ ਜੁਲਾਈ ਵਿਦਰੋਹ ਦੀਆਂ ਔਰਤਾਂ ? ਰਾਜਨੀਤਿਕ ਤੇ ਸੰਸਥਾਗਤ ਸ਼ਮੂਲੀਅਤ ਅਜੇ...
    • pakistan restricts international media reporting
      ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
    • china pledges to keep economy   open
      ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ...
    • pakistan  8 people  missing
      ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
    • himanshi khurana case
      ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ...
    • wing commander honey trapped
      ਹਨੀ ਟ੍ਰੈਪ 'ਚ ਫ਼ਸਿਆ ਫ਼ੌਜ ਦਾ ਵਿੰਗ ਕਮਾਂਡਰ ! ਪਾਕਿ ਨੂੰ ਭੇਜੀ ਖ਼ੁਫ਼ੀਆ...
    • car incident colombia oath taking ceremony
      ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ...
    • helicopter crash fire brazil
      ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +