Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:27:10 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ ਦਿੱਤੀ ਜਾਵੇਗੀ ਹਾਕੀ ਦੀ ਟ੍ਰੇਨਿੰਗ

INTERNATIONAL News Punjabi(ਵਿਦੇਸ਼)

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ ਦਿੱਤੀ ਜਾਵੇਗੀ ਹਾਕੀ ਦੀ ਟ੍ਰੇਨਿੰਗ

  • Edited By Vandana,
  • Updated: 02 Oct, 2026 04:01 PM
Australia
whittlesey hockey club
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ )- ਮੈਲਬੌਰਨ ਦੇ ਮਿਕਲਮ ਸਥਿਤ ਕਮਿਊਨਿਟੀ ਸੈਂਟਰ ਵਿਖੇ ਵਿੱਟਲਸੀ ਹਾਕੀ ਕਲੱਬ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬਹੁਤ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਖਿਡਾਰੀਆਂ, ਵਲੰਟੀਅਰਾਂ, ਸਹਿਯੋਗੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਖਿਡਾਰੀਆਂ ਦੀਆਂ ਬੇਹਤਰੀਨ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਕਲੱਬ ਨਾਲ ਜੁੜੇ ਵਲੰਟੀਅਰਾਂ ਤੇ ਸਹਿਯੋਗੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਨਵਜੀਤ ਸਿੰਘ ਮਲਹਾਂਸ, ਮੀਤ ਪ੍ਰਧਾਨ ਹਰਮਨਦੀਪ ਸਿੰਘ ਬੋਪਾਰਾਏ, ਜਨਰਲ ਸਕੱਤਰ ਤਰਵਿੰਦਰ ਸਿੰਘ ਕੁਲਾਰ ਅਤੇ ਖ਼ਜ਼ਾਨਚੀ ਕੁਲਜੀਤ ਸਿੰਘ ਢਿੱਲੋਂ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਲੱਬ ਦੀਆਂ ਗਤੀਵਿਧੀਆਂ ਅਤੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

PunjabKesari

ਸਾਲ 2019 ਵਿੱਚ ਸਥਾਪਿਤ ਹੋਇਆ ਇਹ ਕਲੱਬ ਲਗਾਤਾਰ ਵੱਖ-ਵੱਖ ਹਾਕੀ ਮੁਕਾਬਲਿਆਂ ਅਤੇ ਸਿੱਖ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਂਦਾ ਆ ਰਿਹਾ ਹੈ। ਹਾਲ ਹੀ ਵਿੱਚ ਨੌਰਥ ਵੈਸਟ ਮੈਟਰੋ ਵਿੰਟਰ ਕੰਪੀਟੀਸ਼ਨ 2026 ਵਿੱਚ ਵੀ ਕਲੱਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਪ-ਜੇਤੂ ਦਾ ਖਿਤਾਬ ਹਾਸਲ ਕੀਤਾ। ਇਸ ਕਲੱਬ ਦੀ ਇੱਕ ਖਾਸ ਵਿਲੱਖਣਤਾ ਇਹ ਹੈ ਕਿ ਇੱਥੇ ਖੇਡ ਪਰਿਵਾਰਾਂ ਨੂੰ ਵੀ ਆਪਸ ਵਿੱਚ ਜੋੜਦੀ ਹੈ, ਜਿੱਥੇ ਮੈਦਾਨ ਵਿੱਚ ਪਿਓ-ਪੁੱਤ, ਭਰਾ-ਭਰਾ ਅਤੇ ਪਿਓ-ਧੀ ਇਕੱਠੇ ਹਾਕੀ ਖੇਡਦੇ ਨਜ਼ਰ ਆਉਂਦੇ ਹਨ। ਪ੍ਰਬੰਧਕਾਂ ਅਨੁਸਾਰ ਇਸ ਨਾਲ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਦੀ ਹੈ ਅਤੇ ਪਰਿਵਾਰਕ ਸਾਂਝ ਵੀ ਹੋਰ ਮਜ਼ਬੂਤ ਹੁੰਦੀ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ ਸਿਰੇ ਤੋਂ ਜਾਂਚ

ਨਵੀਂ ਪੀੜ੍ਹੀ ਨੂੰ ਹਾਕੀ ਨਾਲ ਜੋੜਨ ਲਈ ਕਲੱਬ ਨੇ ਵੱਖ-ਵੱਖ ਉਮਰ ਵਰਗ ਦੇ ਬੱਚਿਆਂ ਲਈ ਬਿਨਾਂ ਕਿਸੇ ਫੀਸ ਦੇ ਮੁਫ਼ਤ ਹਾਕੀ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਵੱਡਾ ਐਲਾਨ ਕੀਤਾ ਹੈ। ਵਿਕਟੋਰੀਆ ਵਿੱਚ ਅਜਿਹੀ ਪਹਿਲਕਦਮੀ ਕਰਨ ਵਾਲਾ ਇਹ ਪਹਿਲਾ ਕਲੱਬ ਬਣ ਗਿਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਰੋਹ ਨੂੰ ਸਾਦੇ ਢੰਗ ਨਾਲ ਕਰਵਾਉਣ ਦਾ ਮੁੱਖ ਮਕਸਦ ਬਚਾਏ ਗਏ ਫੰਡਾਂ ਨੂੰ ਖਿਡਾਰੀਆਂ ਦੀ ਸਿਖਲਾਈ ਅਤੇ ਲੋੜਾਂ 'ਤੇ ਖਰਚਣਾ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਸਹਿਯੋਗੀਆਂ ਨੂੰ ਨਵੇਂ ਖਿਡਾਰੀਆਂ ਦੀ ਯੋਗ ਅਗਵਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਸਮਾਰੋਹ ਦਾ ਮੰਚ ਸੰਚਾਲਨ ਹਰਮਨਦੀਪ ਸਿੰਘ ਬੋਪਾਰਾਏ ਨੇ ਨਿਭਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Whittlesey Hockey Club
  • Free Training
  • Event
  • Victoria
  • ਵਿੱਟਲਸੀ ਹਾਕੀ ਕਲੱਬ
  • ਫ੍ਰੀ ਟ੍ਰੇਨਿੰਗ
  • ਸਮਾਰੋਹ
  • ਵਿਕਟੋਰੀਆ

ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ

NEXT STORY

Stories You May Like

  • indian women  s hockey team defeated thailand 20 1
    ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 20-1 ਨਾਲ ਹਰਾਇਆ, ਦੀਪਿਕਾ ਨੇ ਦਾਗੇ 9 ਗੋਲ
  • census preparations intensify in kapurthala
    ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ ਅਮਲੇ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • india japan hockey
    ਏਸ਼ੀਅਨ ਗੇਮਜ਼ 'ਚ ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ ਸ਼ਾਨਦਾਰ ਜਿੱਤ ! ਸੈਮੀਫਾਈਨਲ 'ਚ ਬਣਾਈ ਜਗ੍ਹਾ
  • indian women  s hockey team enters semi finals after defeating singapore 7 0
    ਸਿੰਗਾਪੁਰ ਨੂੰ 7-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਸੈਮੀਫਾਈਨਲ ’ਚ
  • indian mens hockey team enters semifinals after defeating japan
    ਜਾਪਾਨ ਨੂੰ 2-0 ਨਾਲ ਹਰਾ ਕੇ ਭਾਰਤੀ ਪੁਰਸ਼ ਹਾਕੀ ਟੀਮ ਸੈਮੀਫਾਈਨਲ ’ਚ
  • rewards galore for indian women  s hockey team after historic gold win
    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ 'ਤੇ ਹੋਈ ਇਨਾਮਾਂ ਦੀ ਬਾਰਿਸ਼
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • vladimir putin warnis european countries
      ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ ਮੂੰਹ ਤੋੜ ਜਵਾਬ : ਪੁਤਿਨ
    • ebola virus
      ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
    • ailway line resumes
      ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
    • fears of espionage raised by uk intelligence agency mi5
      ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +