Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:42:57 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency

INTERNATIONAL News Punjabi(ਵਿਦੇਸ਼)

ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency

  • Edited By Harpreet Singh,
  • Updated: 17 May, 2026 12:57 PM
International
who global emergency
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਾਲ 2019 'ਚ ਕੋਰੋਨਾ ਦੇ ਆਤੰਕ ਕਾਰਨ ਪੂਰੀ ਦੁਨੀਆ ਹੀ ਲਾਕਡਾਊਨ ਕਾਰਨ ਘਰਾਂ 'ਚ ਡੱਕੇ ਜਾਣ ਲਈ ਮਜਬੂਰ ਹੋ ਗਈ ਸੀ ਤੇ ਲੱਖਾਂ ਲੋਕਾਂ ਨੂੰ ਆਪਣੀ ਜਾਨ ਤੱਕ ਗੁਆਉਣੀ ਪੈ ਗਈ ਸੀ। ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ-ਜਨਰਲ ਟੈਡਰੋਸ ਅਧਾਨੋਮ ਗੇਬਰੇਅਸਸ ਨੇ ਐਤਵਾਰ ਨੂੰ ਅਫ਼ਰੀਕੀ ਦੇਸ਼ਾਂ ਕਾਂਗੋ ਅਤੇ ਯੂਗਾਂਡਾ ਵਿੱਚ ਫੈਲੇ 'ਇਬੋਲਾ' (Ebola) ਵਾਇਰਸ ਨੂੰ ਲੈ ਕੇ 'ਗਲੋਬਲ ਹੈਲਥ ਐਮਰਜੈਂਸੀ' ਦਾ ਐਲਾਨ ਕਰ ਦਿੱਤਾ ਹੈ।

ਇਹ ਫੈਸਲਾ ਦੋਵਾਂ ਦੇਸ਼ਾਂ ਵਿੱਚ ਇਬੋਲਾ ਦੇ 300 ਤੋਂ ਵੱਧ ਸ਼ੱਕੀ ਮਾਮਲੇ ਸਾਹਮਣੇ ਆਉਣ ਅਤੇ 88 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਲਿਆ ਗਿਆ ਹੈ। ਹਾਲਾਂਕਿ, WHO ਨੇ ਸਪੱਸ਼ਟ ਕੀਤਾ ਹੈ ਕਿ ਇਹ ਬੀਮਾਰੀ ਕੋਰੋਨਾ ਵਾਂਗ ਪੂਰੀ ਦੁਨੀਆ ਵਿੱਚ ਫੈਲਣ ਵਾਲੀ ਮਹਾਂਮਾਰੀ ਵਰਗੀ ਨਹੀਂ ਹੈ, ਇਸ ਲਈ ਦੇਸ਼ਾਂ ਨੂੰ ਆਪਣੀਆਂ ਕੌਮਾਂਤਰੀ ਸਰਹੱਦਾਂ ਬੰਦ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਹ ਮੌਜੂਦਾ ਇਬੋਲਾ ਆਊਟਬ੍ਰੇਕ 'ਬੁੰਡੀਬੁਗਿਓ ਵਾਇਰਸ' ਕਾਰਨ ਫੈਲ ਰਿਹਾ ਹੈ। ਇਹ ਇਬੋਲਾ ਦਾ ਇੱਕ ਬੇਹੱਦ ਦੁਰਲੱਭ ਵੇਰੀਐਂਟ ਹੈ, ਜਿਸ ਦਾ ਇਲਾਜ ਕਰਨ ਲਈ ਦੁਨੀਆ ਕੋਲ ਫਿਲਹਾਲ ਕੋਈ ਪ੍ਰਮਾਣਿਤ ਦਵਾਈ ਜਾਂ ਵੈਕਸੀਨ ਮੌਜੂਦ ਨਹੀਂ ਹੈ।

PunjabKesari

ਇਹ ਵੀ ਪੜ੍ਹੋ- ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ ! ਲੱਖਾਂ ਭਾਰਤੀ ਵਿਦਿਆਰਥੀਆਂ 'ਤੇ ਲਟਕੀ ਤਲਵਾਰ

ਜ਼ਿਕਰਯੋਗ ਹੈ ਕਿ ਕਾਂਗੋ ਅਤੇ ਯੂਗਾਂਡਾ ਵਿੱਚ ਹੁਣ ਤੱਕ 20 ਤੋਂ ਵੱਧ ਵਾਰ ਇਬੋਲਾ ਫੈਲ ਚੁੱਕਾ ਹੈ, ਪਰ 'ਬੁੰਡੀਬੁਗਿਓ ਵਾਇਰਸ' ਦੇ ਸਾਹਮਣੇ ਆਉਣ ਦਾ ਇਤਿਹਾਸ ਵਿੱਚ ਇਹ ਸਿਰਫ਼ ਤੀਜਾ ਮਾਮਲਾ ਹੈ। ਇਸ ਤੋਂ ਪਹਿਲਾਂ ਇਹ 2007-2008 ਵਿੱਚ ਯੂਗਾਂਡਾ ਵਿੱਚ (37 ਮੌਤਾਂ) ਅਤੇ 2012 ਵਿੱਚ ਕਾਂਗੋ ਵਿੱਚ (29 ਮੌਤਾਂ) ਫੈਲਿਆ ਸੀ।

WHO ਮੁਤਾਬਕ, ਦੋ ਮਾਮਲਿਆਂ ਨੂੰ ਛੱਡ ਕੇ ਬਾਕੀ ਸਾਰੇ ਮਰੀਜ਼ ਕਾਂਗੋ ਦੇ ਹਨ। ਕਾਂਗੋ ਦੇ ਪੂਰਬੀ ਸੂਬੇ 'ਇਤੂਰੀ' ਵਿੱਚ ਇਸ ਦਾ ਸਭ ਤੋਂ ਵੱਧ ਅਸਰ ਹੈ। 'ਅਫ਼ਰੀਕਾ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ' ਅਨੁਸਾਰ ਹੁਣ ਤੱਕ 336 ਸ਼ੱਕੀ ਮਾਮਲੇ ਅਤੇ 87 ਮੌਤਾਂ ਕਾਂਗੋ ਵਿੱਚ ਹੋਈਆਂ ਹਨ।

ਯੂਗਾਂਡਾ ਵਿੱਚ ਹੁਣ ਤੱਕ 2 ਮਾਮਲੇ ਸਾਹਮਣੇ ਆਏ ਹਨ ਅਤੇ ਇਹ ਦੋਵੇਂ ਮਰੀਜ਼ ਕਾਂਗੋ ਤੋਂ ਯਾਤਰਾ ਕਰ ਕੇ ਯੂਗਾਂਡਾ ਦੀ ਰਾਜਧਾਨੀ ਕੰਪਾਲਾ ਪਹੁੰਚੇ ਸਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਹਸਪਤਾਲ ਵਿੱਚ ਮੌਤ ਹੋ ਚੁੱਕੀ ਹੈ। ਚਿੰਤਾ ਦੀ ਗੱਲ ਇਹ ਹੈ ਕਿ ਇਨ੍ਹਾਂ ਦੋਵਾਂ ਮਰੀਜ਼ਾਂ ਦਾ ਆਪਸ ਵਿੱਚ ਕੋਈ ਸਿੱਧਾ ਸਬੰਧ ਨਹੀਂ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇਬੋਲਾ ਇੱਕ ਬੇਹੱਦ ਖ਼ਤਰਨਾਕ ਅਤੇ ਜਾਨਲੇਵਾ ਬੀਮਾਰੀ ਹੈ। ਇਹ ਬਹੁਤ ਜ਼ਿਆਦਾ ਛੂਤਕਾਰੀ ਹੁੰਦੀ ਹੈ। ਇਹ ਪੀੜਤ ਮਰੀਜ਼ ਦੇ ਖ਼ੂਨ, ਉਲਟੀ, ਪਸੀਨਾ ਜਾਂ ਵੀਰਜ ਦੇ ਸਿੱਧੇ ਸੰਪਰਕ ਵਿੱਚ ਆਉਣ ਨਾਲ ਦੂਜੇ ਇਨਸਾਨਾਂ ਵਿੱਚ ਫੈਲਦੀ ਹੈ।

WHO ਵੱਲੋਂ ਗਲੋਬਲ ਐਮਰਜੈਂਸੀ ਲਗਾਉਣ ਦਾ ਮੁੱਖ ਮਕਸਦ ਦੁਨੀਆ ਭਰ ਦੇ ਅਮੀਰ ਦੇਸ਼ਾਂ ਅਤੇ ਮਦਦ ਕਰਨ ਵਾਲੀਆਂ ਏਜੰਸੀਆਂ ਨੂੰ ਸੁਚੇਤ ਕਰਨਾ ਹੈ ਤਾਂ ਜੋ ਪ੍ਰਭਾਵਿਤ ਦੇਸ਼ਾਂ ਨੂੰ ਜਲਦੀ ਤੋਂ ਜਲਦੀ ਫੰਡ, ਮੈਡੀਕਲ ਟੀਮਾਂ ਅਤੇ ਜਾਂਚ ਕਿੱਟਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਹ ਵੀ ਪੜ੍ਹੋ- ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ ਭਰੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • WHO
  • Ebola
  • Global Emergency
  • Lockdown

9 ਇਲਾਕਿਆਂ ਦੇ ਬਦਲ ਗਏ ਨਾਂ ! ਆਜ਼ਾਦੀ ਮਗਰੋਂ ਪਹਿਲੀ ਵਾਰ ਲਾਹੌਰ ਪ੍ਰਸ਼ਾਸਨ ਨੇ ਲਿਆ ਫ਼ੈਸਲਾ

NEXT STORY

Stories You May Like

  • emergency in kpk
    ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ
  • ny emergency
    ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • india  s first indigenous hpv vaccine   cervavac   receives who pre qualification
    ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ 'ਸਰਵਾਵੈਕ' ਨੂੰ WHO ਤੋਂ ਮਿਲੀ ਪ੍ਰੀ-ਕੁਆਲੀਫਿਕੇਸ਼ਨ
  • passenger  mistake  touched  plane emergency door  alarm
    ਯਾਤਰੀ ਨੇ ਗਲਤੀ ਨਾਲ ਛੂਹਿਆ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ, ਵੱਜਿਆ ਅਲਾਰਮ, ਫਿਰ...
  • tribute paid to mahatma gandhi the symbol of global non violence
    ਇਟਲੀ 'ਚ ਗੂੰਜਿਆ ਸੱਚ ਤੇ ਅਹਿੰਸਾ ਦਾ ਸੰਦੇਸ਼, ਸੈਨ ਡੋਨੈਟੋ 'ਚ ਭਾਰਤੀ ਭਾਈਚਾਰੇ ਨੇ ਧੂਮਧਾਮ ਨਾਲ ਮਨਾਈ ਗਾਂਧੀ ਜਯੰਤੀ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • ajay devgn  s   drishyam  the conclusion   crosses rs 400 crore globally
    'ਦ੍ਰਿਸ਼ਯਮ 3' ਦਾ ਵੱਡਾ ਧਮਾਕਾ: 400 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ ਫ਼ਿਲਮ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 6 1 earthquake panama
      6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ...
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • high level threat alert in saudi arabia
      ਸਊਦੀ ਅਰਬ 'ਚ ਵੱਡੇ ਖਤਰੇ ਦਾ ਅਲਰਟ; 3 ਧਮਾਕਿਆਂ ਨਾਲ ਦਹਿਲਿਆ ਰਿਆਦ
    • sunil mittal receives france s highest civilian honour
      ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of...
    • physics gold medalist dies by suicide in pakistan
      ਪਾਕਿਸਤਾਨ ’ਚ ਫਿਜ਼ਿਕਸ ਗੋਲਡ ਮੈਡਲਿਸਟ ਮੁਟਿਆਰ ਨੇ ਕੀਤੀ ਖੁਦਕੁਸ਼ੀ
    • saudi arabia high tech air defense  fails against houthi rebels
      ਹੂਤੀ ਬਾਗੀਆਂ ਸਾਹਮਣੇ ਸਾਊਦੀ ਦਾ ਹਾਈ-ਟੈੱਕ ਏਅਰ ਡਿਫ਼ੈਂਸ ਸਿਸਟਮ ਫ਼ੇਲ, ਜਾਂਚ ਜਾਰੀ
    • musk opens the coffers for trump  s party
      ਮਸਕ ਨੇ ਟਰੰਪ ਦੀ ਪਾਰਟੀ ਲਈ ਖੋਲ੍ਹਿਆ ਖਜ਼ਾਨਾ: ਚੰਦੇ 'ਚ ਦਿੱਤੇ 26 ਅਰਬ 38 ਕਰੋੜ...
    • russian attacks on energy sites continue despite trump
      ਟਰੰਪ ਵੱਲੋਂ ‘ਊਰਜਾ ਜੰਗਬੰਦੀ’ ਦੇ ਐਲਾਨ ਦੇ ਬਾਵਜੂਦ ਊਰਜਾ ਟਿਕਾਣਿਆਂ ’ਤੇ ਰੂਸੀ...
    • bangladesh police on high alert during durga puja events
      ਬੰਗਲਾਦੇਸ਼: ਦੁਰਗਾ ਪੂਜਾ ਸਮਾਗਮਾਂ ਦੌਰਾਨ ਮੁਸਤੈਦ ਹੋਈ ਪੁਲਸ, ਸੁਰੱਖਿਆ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +