Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    5:04:22 PM

  • sukhbir singh badal statement

    ਭਾਜਪਾ ਵੱਲੋਂ ਇਕੱਲੇ ਚੋਣ ਲੜਣ ਦੇ ਅਮਿਤ ਸ਼ਾਹ ਦੇ...

  • harvinder happy  moga sarpanch

    ਸਰਪੰਚ ਕਤਲ ਕਾਂਡ 'ਚ ਵੱਡੀ ਖ਼ਬਰ, ਲੱਦਾਖ ਤੋਂ ਹੋਈ...

  • iran warns dubai

    'ਛੇਤੀ ਖ਼ਾਲੀ ਕਰ ਦਿਓ ਦੁਬਈ ਦੇ ਇਹ ਇਲਾਕੇ..!',...

  • bank account holders  credit card rules will change from april

    Bank ਖ਼ਾਤਾਧਾਰਕਾਂ ਲ਼ਈ ਲਈ ਮਹੱਤਵਪੂਰਨ ਖ਼ਬਰ,  ਬਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਰੂਸ ਦੀ ਵੈਕਸੀਨ 'ਤੇ WHO ਨੇ ਕੀਤਾ ਸੁਚੇਤ

INTERNATIONAL News Punjabi(ਵਿਦੇਸ਼)

ਰੂਸ ਦੀ ਵੈਕਸੀਨ 'ਤੇ WHO ਨੇ ਕੀਤਾ ਸੁਚੇਤ

  • Updated: 06 Aug, 2020 03:39 AM
Jalandhar
who warns of russia  s vaccine
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਨੇ ਮੰਗਲਵਾਰ ਨੂੰ ਰੂਸ ਦੀ ਵੈਕਸੀਨ ਨੂੰ ਲੈ ਕੇ ਸ਼ੱਕ ਜਤਾਇਆ ਹੈ। ਰੂਸ ਅਕਤੂਬਰ ਮਹੀਨੇ ਤੋਂ ਕੋਰੋਨਾਵਾਇਰਸ ਦੀ ਵੈਕਸੀਨ ਦਾ ਉਤਪਾਦਨ ਸ਼ੁਰੂ ਕਰਨ ਜਾ ਰਿਹਾ ਹੈ। ਡਬਲਯੂ. ਐਚ. ਓ. ਨੇ ਕਿਹਾ ਕਿ ਵੈਕਸੀਨ ਉਤਪਾਦਨ ਲਈ ਕਈ ਗਾਈਡਲਾਇੰਸ ਬਣਾਈਆਂ ਗਈਆਂ ਹਨ। ਡਬਲਯੂ. ਐਚ. ਓ. ਦੇ ਬੁਲਾਰੇ ਕ੍ਰਿਸਟੀਅਨ ਲਿੰਡਮੀਅਰ ਤੋਂ ਯੂ. ਐਨ. ਪ੍ਰੈੱਸ ਬ੍ਰੀਫਿੰਗ ਦੌਰਾਨ ਪੁੱਛਿਆ ਗਿਆ ਕਿ ਜੇਕਰ ਕਿਸੇ ਵੈਕਸੀਨ ਦੇ ਤੀਜੇ ਪੜਾਅ ਦਾ ਟ੍ਰਾਇਲ ਕੀਤੇ ਬਗੈਰ ਹੀ ਉਸ ਦੇ ਉਤਪਾਦਨ ਲਈ ਲਾਇਸੈਂਸ ਜਾਰੀ ਕਰ ਦਿੱਤਾ ਜਾਂਦਾ ਹੈ ਤਾਂ ਕੀ ਸੰਗਠਨ ਇਸ ਨੂੰ ਖਤਰਨਾਕ ਮੰਨੇਗਾ।

ਰੂਸ ਦੇ ਸਿਹਤ ਮੰਤਰੀ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਉਨਾਂ ਦਾ ਦੇਸ਼ ਅਕਤੂਬਰ ਮਹੀਨੇ ਤੋਂ ਕੋਵਿਡ-19 ਖਿਲਾਫ ਵੱਡੇ ਪੱਧਰ 'ਤੇ ਵੈਕਸੀਨ ਕੈਂਪੇਨ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਰੂਸ ਦੇ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਸੀ ਕਿ ਵੈਕਸੀਨ ਦੀ ਕੋਈ ਫੀਸ ਨਹੀਂ ਲਈ ਜਾਵੇਗੀ ਅਤੇ ਸਭ ਤੋਂ ਪਹਿਲਾਂ ਇਸ ਨੂੰ ਡਾਕਟਰ ਅਤੇ ਅਧਿਆਪਕਾਂ ਨੂੰ ਦਿੱਤੀ ਜਾਵੇਗੀ। ਰੂਸੀ ਸਿਹਤ ਮੰਤਰੀ ਨੇ ਕਿਹਾ ਸੀ ਕਿ ਉਤਪਾਦਨ ਦੇ ਨਾਲ-ਨਾਲ ਵੈਕਸੀਨ ਦਾ ਕਲੀਨਿਕਲ ਟ੍ਰਾਇਲ ਵੀ ਜਾਰੀ ਰਹੇਗਾ ਅਤੇ ਇਸ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਵਿਸ਼ਵ ਸਿਹਤ ਸੰਗਠਨ ਦੇ ਬੁਲਾਰੇ ਕ੍ਰਿਸਟੀਅਨ ਲਿੰਡਮੀਅਰ ਨੇ ਕਿਹਾ ਕਿ ਜਦ ਵੀ ਅਜਿਹੀਆਂ ਖਬਰਾਂ ਆਉਣ ਜਾਂ ਅਜਿਹੇ ਕਦਮ ਚੁੱਕੇ ਜਾਣ ਤਾਂ ਸਾਨੂੰ ਸਾਵਧਾਨ ਰਹਿਣਾ ਹੋਵੇਗਾ। ਅਜਿਹੀਆਂ ਖਬਰਾਂ ਦੇ ਤੱਥਾਂ ਦੀ ਜਾਂਚ ਸਾਵਧਾਨੀ ਨਾਲ ਕੀਤੀ ਜਾਣੀ ਚਾਹੀਦੀ।

ਕ੍ਰਿਸਟੀਅਨ ਲਿੰਡਮੀਅਰ ਨੇ ਕਿਹਾ ਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਖੋਜਕਾਰ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ ਕੋਈ ਖੋਜ ਕਰ ਲਈ ਹੈ ਜਿਹੜੀ ਕਿ ਬਹੁਤ ਚੰਗੀ ਖਬਰ ਹੁੰਦੀ ਹੈ। ਪਰ ਕੁਝ ਖੋਜਣ ਜਾਂ ਵੈਕਸੀਨ ਦੇ ਅਸਰਦਾਰ ਹੋਣ ਦੇ ਸੰਕੇਤ ਮਿਲਣ ਅਤੇ ਕਲੀਨਿਕਲ ਟ੍ਰਾਇਲ ਦੇ ਸਾਰੇ ਪੜਾਅ ਤੋਂ ਲੰਘਣ ਵਿਚ ਬਹੁਤ ਵੱਡਾ ਫਰਕ ਹੁੰਦਾ ਹੈ। ਅਸੀਂ ਅਧਿਕਾਰਕ ਤੌਰ 'ਤੇ ਅਜਿਹਾ ਕੁਝ ਨਹੀਂ ਦੇਖਿਆ ਹੈ। ਜੇਕਰ ਅਧਿਕਾਰਕ ਤੌਰ 'ਤੇ ਕੁਝ ਹੁੰਦਾ ਤਾਂ ਯੂਰਪ ਦੇ ਸਾਡੇ ਦਫਤਰ ਦੇ ਸਹਿਯੋਗੀ ਜ਼ਰੂਰ ਇਸ 'ਤੇ ਧਿਆਨ ਦਿੰਦੇ। ਵਿਸ਼ਵ ਸਿਹਤ ਸੰਗਠਨ ਦੇ ਬੁਲਾਰੇ ਨੇ ਕਿਹਾ ਕਿ ਇਕ ਸੁਰੱਖਿਅਤ ਵੈਕਸੀਨ ਬਣਾਉਣ ਨੂੰ ਲੈ ਕੇ ਕਈ ਨਿਯਮ ਬਣਾਏ ਗਏ ਹਨ ਅਤੇ ਇਸ ਨੂੰ ਲੈ ਕੇ ਗਾਈਡਲਾਇੰਸ ਵੀ ਹਨ। ਇਨਾਂ ਦਾ ਪਾਲਣ ਕੀਤਾ ਜਾਣਾ ਜ਼ਰੂਰੀ ਹੈ ਤਾਂ ਜੋ ਅਸੀਂ ਜਾਣ ਸਕੀਏ ਕਿ ਵੈਕਸੀਨ ਜਾਂ ਕੋਈ ਵੀ ਇਲਾਜ ਕਿਸ 'ਤੇ ਅਸਰਦਾਰ ਹੈ ਅਤੇ ਕਿਹੜੀ ਬੀਮਾਰੀ ਖਿਲਾਫ ਲੜਾਈ ਵਿਚ ਮਦਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਗਾਈਡਲਾਇੰਸ ਦਾ ਪਾਲਣ ਕਰਨ ਨਾਲ ਸਾਨੂੰ ਇਹ ਵੀ ਪਤਾ ਲੱਗਦਾ ਹੈ ਕਿ ਕਿ ਕਿਸੇ ਇਲਾਜ ਜਾਂ ਵੈਕਸੀਨ ਦੇ ਸਾਇਡ ਇਫੈੱਕਟ ਹਨ ਜਾਂ ਫਿਰ ਕਿਤੇ ਇਸ ਨਾਲ ਫਾਇਦੇ ਦੀ ਬਜਾਏ ਨੁਕਸਾਨ ਤਾਂ ਜ਼ਿਆਦਾ ਨਹੀਂ ਹੋ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਨੇ ਆਪਣੀ ਵੈੱਬਸਾਈਟ 'ਤੇ ਕਲੀਨਿਕਲ ਟ੍ਰਾਇਲ ਤੋਂ ਲੰਘ ਰਹੀਆਂ 25 ਵਕੈਸੀਨਾਂ ਨੂੰ ਸੂਚੀਬੱਧ ਕੀਤਾ ਹੈ ਜਦਕਿ 139 ਵੈਕਸੀਨ ਅਜੇ ਪ੍ਰੀ-ਕਲੀਨਿਕਲ ਸਟੇਜ ਵਿਚ ਹਨ।
 

  • WHO
  • Russia vaccine
  • ਰੂਸ
  • ਵੈਕਸੀਨ

Pok ਵਿਧਾਨ ਸਭਾ 'ਚ ਬੋਲੇ ਇਮਰਾਨ, 'ਵਿਸ਼ਵ ਮੰਚ 'ਤੇ ਕਸ਼ਮੀਰ ਦਾ ਮੁੱਦਾ ਚੁੱਕਦੇ ਰਹਾਂਗੇ'

NEXT STORY

Stories You May Like

  • indian government  us  russia  oil purchase
    'ਰੂਸ ਤੋਂ ਤੇਲ ਖਰੀਦਣ ਲਈ ਸਾਨੂੰ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ..!', ਭਾਰਤ ਨੇ ਅਮਰੀਕਾ 'ਤੇ ਕੀਤਾ ਪਲਟਵਾਰ
  • russia  s big statement amid attack on iran
    'ਤੁਰੰਤ ਹਮਲੇ ਰੋਕਣ ਅਮਰੀਕਾ-ਇਜ਼ਰਾਈਲ', ਈਰਾਨ 'ਤੇ ਹਮਲੇ ਵਿਚਾਲੇ ਰੂਸ ਦੀ ਚਿਤਾਵਨੀ
  • husband brutally kills wife who was living with lover
    ਹੋਲੀ 'ਤੇ ਖੂਨੀ ਖੇਡ: ਪ੍ਰੇਮੀ ਨਾਲ ਰਹਿ ਰਹੀ ਪਤਨੀ ਦਾ ਪਤੀ ਨੇ ਕੀਤਾ ਬੇਰਹਿਮੀ ਨਾਲ ਕਤਲ
  • arrested with heroin
    ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਨੇ ਦਰਜ ਕੀਤਾ ਮਾਮਲਾ
  • russia s entry into the middle east war
    ਮਿਡਲ ਈਸਟ ਜੰਗ 'ਚ ਰੂਸ ਦੀ ਐਂਟਰੀ! ਈਰਾਨ ਨੂੰ ਸੌਂਪੀ ਅਮਰੀਕੀ ਫ਼ੌਜੀ ਟਿਕਾਣਿਆਂ ਦੀ ਖ਼ੁਫੀਆ ਜਾਣਕਾਰੀ
  • supreme court  vaccine side effects  compensation  petition hearing
    ਕੋਰੋਨਾ ਵੈਕਸੀਨ ਦਾ ਹੋਇਆ ਸਾਈਡ ਇਫੈਕਟ ਤਾਂ ਮਿਲੇਗਾ ਮੁਆਵਜ਼ਾ, ਸੁਪਰੀਮ ਕੋਰਟ ਵਲੋਂ ਨਿਰਦੇਸ਼ ਜਾਰੀ
  • nandgarhia family honours manpreet kaur who passed ias exam
    ਨੰਦਗੜ੍ਹੀਆ ਪਰਿਵਾਰ ਨੇ ਆਈ.ਏ.ਐੱਸ. ਦੀ ਪ੍ਰੀਖਿਆ ਪਾਸ ਕਰਨ ਵਾਲੀ ਮਨਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ
  • iran israel war  india oil  russia  canada australia
    ਜੰਗ 'ਚ ਵੀ ਭਾਰਤ ਨੂੰ ਨਹੀਂ ਆਵੇਗੀ ਤੇਲ ਦੀ ਕਮੀ ! ਰੂਸ ਮਗਰੋਂ ਹੁਣ ਇਨ੍ਹਾਂ ਦੇਸ਼ਾਂ ਨੇ ਵੀ ਦਿੱਤਾ Offer
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
Trending
Ek Nazar
sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran war opens treasure gate for russia
      ਇਰਾਨ ਦੀ ਜੰਗ ਨੇ ਰੂਸ ਲਈ ਖੋਲ੍ਹ'ਤਾ 'ਖਜ਼ਾਨੇ ਦਾ ਮੂੰਹ'! ਰੋਜ਼ ਧੜਾਧੜ ਹੋ ਰਹੀ...
    • north korea testing
      ਜੰਗ ਵਿਚਾਲੇ North Korea ਨੇ ਦਾਗ'ਤੀਆਂ 10 ਮਿਜ਼ਾਈਲਾਂ ! Alert ਜਾਰੀ
    • did trump start a war with iran to hide the epstein sandal survey reveals
      ਕੀ Trump ਨੇ Epstein Scandal ਨੂੰ ਛੁਪਾਉਣ ਲਈ ਛੇੜੀ ਈਰਾਨ ਨਾਲ ਜੰਗ? ਸਰਵੇਖਣ...
    • 10 indians arrested in usa
      ਅਮਰੀਕਾ 'ਚ 10 ਭਾਰਤੀ ਗ੍ਰਿਫ਼ਤਾਰ ਤੇ 1 ਡਿਪੋਰਟ ! ਕਾਰਾ ਜਾਣ ਤੁਸੀਂ ਵੀ ਰਹਿ...
    • iran fires missiles at saudi arabia
      ਇਰਾਨ ਨੇ ਸਾਊਦੀ ਦੇ ਏਅਰਪੋਰਟ 'ਤੇ ਦਾਗ'ਤੀਆਂ ਮਿਜ਼ਾਈਲਾਂ ! ਅਮਰੀਕਾ ਦੇ 5 ਜਹਾਜ਼ਾਂ...
    • us strikes at kharg
      ਅਮਰੀਕਾ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ! ਖਾਰਗ ਟਾਪੂ 'ਤੇ ਬੰਬ ਵਰ੍ਹਾ...
    • trump s warning to iran
      'ਸਰੰਡਰ ਕਰ ਦਿਓ ਤੇ ਆਪਣਾ ਬਚਿਆ-ਖੁਚਿਆ ਦੇਸ਼..!', ਟਰੰਪ ਨੇ ਇਰਾਨ ਨੂੰ ਦੇ'ਤੀ...
    • jailed former president bolsonaro  s condition critical
      ਬ੍ਰਾਜ਼ੀਲ ਤੋਂ ਵੱਡੀ ਖ਼ਬਰ: ਜੇਲ੍ਹ 'ਚ ਬੰਦ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਦੀ...
    • iran uae alert
      ਦੁਬਈ 'ਚ ਮਿਜ਼ਾਈਲ ਅਟੈਕ ਦਾ ਖ਼ਤਰਾ ! ਫ਼ੋਨਾਂ 'ਤੇ ਭੇਜੇ ਜਾ ਰਹੇ Alert
    • iran kuds day
      ‘ਕੁਦਸ ਦਿਵਸ’ ਵਿਖਾਵਿਆਂ ਦੇ ਕੇਂਦਰ ਇਰਾਨ ਦੇ ਚੌਕ ’ਚ ਭਿਆਨਕ ਧਮਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +