Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    2:14:17 AM

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

  • pratap bajwa opens up about aap government

    "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਤੀਜੇ ਵਿਆਹ 'ਚ ਪਹਿਲੀ ਪਤਨੀ ਨੇ ਲਿਆਂਦੀ 'ਹਨੇਰੀ', ਲਾੜੇ ਨੇ ਟਰੱਕ ਹੇਠ ਲੁਕ ਬਚਾਈ ਜਾਨ (ਵੀਡੀਓ)

INTERNATIONAL News Punjabi(ਵਿਦੇਸ਼)

ਤੀਜੇ ਵਿਆਹ 'ਚ ਪਹਿਲੀ ਪਤਨੀ ਨੇ ਲਿਆਂਦੀ 'ਹਨੇਰੀ', ਲਾੜੇ ਨੇ ਟਰੱਕ ਹੇਠ ਲੁਕ ਬਚਾਈ ਜਾਨ (ਵੀਡੀਓ)

  • Updated: 12 Feb, 2020 02:57 PM
Pakistan
wife gatecrashes husband s third marriage
  • Share
    • Facebook
    • Tumblr
    • Linkedin
    • Twitter
  • Comment

ਕਰਾਚੀ- ਪਾਕਿਸਤਾਨ ਦੇ ਇਕ ਸ਼ਖਸ ਨੂੰ ਚੋਰੀ ਤੀਜਾ ਵਿਆਹ ਕਰਨਾ ਭਾਰੀ ਪੈ ਗਿਆ। ਕਰਾਚੀ ਵਿਚ ਦੋ ਔਰਤਾਂ ਦੀ ਜ਼ਿੰਦਗੀ ਖਰਾਬ ਕਰ ਚੁੱਕਾ ਨੌਜਵਾਨ ਜਦੋਂ ਤੀਜਾ ਵਿਆਹ ਕਰਨ ਜਾ ਰਿਹਾ ਸੀ ਤਾਂ ਉਸ ਦੀ ਪਹਿਲੀ ਪਤਨੀ ਆਪਣੇ ਰਿਸ਼ਤੇਦਾਰਾਂ ਦੇ ਨਾਲ ਮੌਕੇ 'ਤੇ ਜਾ ਪਹੁੰਚੀ। ਇਸ ਤੋਂ ਬਾਅਦ ਉਸ ਨੇ ਜੋ ਹਨੇਰੀ ਲਿਆਂਦੀ ਉਸ ਨੂੰ ਲਾੜਾ ਸਾਰੀ ਜ਼ਿੰਦਗੀ ਭੁਲਾ ਨਹੀਂ ਸਕੇਗਾ।

PunjabKesari

ਐਕਸਪ੍ਰੈੱਸ ਟ੍ਰਿਬਿਊਨ ਮੁਤਾਬਕ ਕਰਾਚੀ ਦੇ ਇਕ ਮੈਰਿਜ ਹਾਲ ਵਿਚ ਇਕ ਵਿਆਹ ਨੂੰ ਗੈਰ-ਕਾਨੂੰਨੀ ਠਹਿਰਾਉਂਦੇ ਹੋਏ ਮਦੀਹਾ ਨਾਂ ਦੀ ਇਕ ਮਹਿਲਾ ਨੇ ਵਿਵਾਦ ਖੜ੍ਹਾ ਕਰ ਦਿੱਤਾ। ਆਪਣੇ ਬੱਚੇ ਦੇ ਨਾਲ ਮੈਰਿਜ ਹਾਲ ਪਹੁੰਚੀ ਮਹਿਲਾ ਨੇ ਦੱਸਿਆ ਕਿ ਵਿਆਹ ਵਾਲਾ ਲਾੜਾ ਆਸਿਫ ਰਫੀਕ ਉਸ ਦਾ ਪਤੀ ਹੈ। ਇਹ ਸੁਣਦੇ ਹੀ ਮਦੀਹਾ ਦੇ ਰਿਸ਼ਤੇਦਾਰਾਂ ਨੇ ਆਸਿਫ ਨੂੰ ਭਜਾ-ਭਜਾ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਉਸ ਦੇ ਕੱਪੜੇ ਇਸ ਤਰ੍ਹਾਂ ਪਾੜ ਦਿੱਤੇ ਕਿ ਉਸ ਨੂੰ ਟੇਬਲ 'ਤੇ ਵਿਛੇ ਕੱਪੜੇ ਨਾਲ ਆਪਣਾ ਸਰੀਰ ਢੱਕਣਾ ਪਿਆ। ਮਦੀਹਾ ਨੇ ਦੱਸਿਆ ਕਿ ਉਹਨਾਂ ਦਾ ਵਿਆਹ ਸਾਲ 2014 ਵਿਚ ਹੋਇਆ ਸੀ ਤੇ ਉਹਨਾਂ ਦਾ ਇਕ ਬੇਟਾ ਵੀ ਹੈ। ਵਿਆਹ ਵਿਚ ਲਾੜੇ ਦੀਆਂ ਮੁਸ਼ਕਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮਹਿਲਾ ਨੇ ਇਸ ਨੂੰ ਦੂਜਾ ਨਹੀਂ ਬਲਕੀ ਤੀਜਾ ਵਿਆਹ ਦੱਸਿਆ।

First wife thrashes husband at his third wedding in Karachihttps://t.co/BYqSFASNIL pic.twitter.com/sJOj54eYcl

— The Express Tribune (@etribune) February 11, 2020

ਮਹਿਲਾ ਨੇ ਆਪਣੇ ਪਤੀ ਦੀ ਪੋਲ ਖੋਲ੍ਹਦੇ ਹੋਏ ਦੱਸਿਆ ਕਿ ਉਸ ਦੀ ਇਕ ਹੋਰ ਪਤਨੀ ਹੈ, ਜੋ ਜਿੰਨਾ ਯੂਨੀਵਰਸਿਟੀ ਵਿਚ ਕੰਮ ਕਰਦੀ ਹੈ। ਮਦੀਹਾ ਨੂੰ ਜਦੋਂ ਦੂਜੀ ਪਤਨੀ ਦੇ ਬਾਰੇ ਪਤਾ ਲੱਗਿਆ ਤਾਂ ਆਸਿਫ ਨੇ ਉਸ ਤੋਂ ਮੁਆਫੀ ਮੰਗੀ ਤੇ ਕਿਹਾ ਕਿ ਉਹ ਅਜੇ ਵੀ ਉਸ ਦੇ ਨਾਲ ਰਹੇਗਾ। ਪੀੜਤ ਮਹਿਲਾ ਨੇ ਆਸਿਫ ਦੀ ਦੂਜੀ ਪਤਨੀ ਨੂੰ ਵੀ ਉਸ ਦੀ ਕਰਤੂਤ ਦੇ ਬਾਰੇ ਵਿਚ ਦੱਸ ਦਿੱਤਾ। ਮਹਿਲਾ ਨੇ ਦੱਸਿਆ ਕਿ ਆਸਿਫ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਤਿੰਨ ਦਿਨ ਦੇ ਲਈ ਹੈਦਰਾਬਾਦ (ਪਾਕਿਸਤਾਨ) ਜਾ ਰਿਹਾ ਹੈ ਪਰ ਮਹਿਲਾ ਨੂੰ ਇਸ ਗੱਲ ਬਾਰੇ ਪਤਾ ਸੀ ਕਿ ਉਹ ਝੂਠ ਬੋਲ ਕੇ ਕਿਸੇ ਹੋਰ ਔਰਤ ਨਾਲ ਵਿਆਹ ਕਰਨ ਜਾ ਰਿਹਾ ਹੈ।

PunjabKesari

ਮਾਮਲਾ ਜਦੋਂ ਪੁਲਸ ਕੋਲ ਪਹੁੰਚਿਆ ਤਾਂ ਪੀੜਤ ਪੱਖ ਨੇ ਪੁਲਸ ਦੀ ਸੁਸਤ ਕਾਰਵਾਈ 'ਤੇ ਨਾਰਾਜ਼ਗੀ ਜਤਾਈ। ਮਦੀਹਾ ਨੇ ਦੋਸ਼ ਲਇਆ ਕਿ ਪੁਲਸ ਉਸ ਦੇ ਨਾਲ ਮੁਜਰਿਮਾਂ ਜਿਹਾ ਵਤੀਰਾ ਕਰਨ ਦੀ ਬਜਾਏ ਉਸ ਦਾ ਸਾਥ ਦੇ ਰਹੀ ਹੈ। ਪੁਲਸ ਨੇ ਮੀਡੀਆ ਨੂੰ ਵੀ ਥਾਣੇ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ। ਆਸਿਫ ਜਦੋਂ ਨਜ਼ਰ ਬਚਾ ਕੇ ਥਾਣੇ ਤੋਂ ਬਾਹਰ ਨਿਕਲਿਆ ਤਾਂ ਮਦੀਹਾ ਦੇ ਰਿਸ਼ਤੇਦਾਰਾਂ ਨੇ ਉਸ ਨੂੰ ਘੇਰ ਲਿਆ। ਇਸ ਤੋਂ ਬਾਅਦ ਆਸਿਫ ਦੌੜ ਕੇ ਇਕ ਟਰੱਕ ਦੇ ਹੇਠਾਂ ਜਾ ਕੇ ਲੁਕ ਗਿਆ। ਲੋਕਾਂ ਦੇ ਗੁੱਸੇ ਨੂੰ ਦੇਖ ਉਹ ਬਹੁਤ ਦੇਰ ਤੱਕ ਟਰੱਕ ਦੇ ਹੇਠਾਂ ਹੀ ਬੈਠਾ ਰਿਹਾ। ਇਸ ਤੋਂ ਬਾਅਦ ਪੁਲਸ ਭੀੜ ਤੋਂ ਬਚਾ ਕੇ ਉਸ ਨੂੰ ਆਪਣੇ ਨਾਲ ਲੈ ਗਈ। 

  • Pakistan
  • third marriage
  • bitch
  • ਪਾਕਿਸਤਾਨ
  • ਤੀਜਾ ਵਿਆਹ
  • ਕੁੱਟਮਾਰ

ਪਾਕਿ ਟਰਾਂਸਜੈਂਡਰ 'ਇੰਟਰਨੈਸ਼ਨਲ ਐਕਟੀਵਿਸਟ ਆਫ ਦੀ ਯੀਅਰ' ਐਵਾਰਡ ਨਾਲ ਸਨਮਾਨਿਤ

NEXT STORY

Stories You May Like

  • mla s luxury car suddenly becomes a ball of fire
    ਵਿਧਾਇਕ ਦੀ ਲਗਜ਼ਰੀ ਕਾਰ ਅਚਾਨਕ ਬਣੀ ਅੱਗ ਦਾ ਗੋਲਾ! ਨੌਜਵਾਨਾਂ ਨੇ ਚੱਲਦੀ ਕਾਰ 'ਚੋਂ ਛਾਲਾਂ ਮਾਰ ਬਚਾਈ ਜਾਨ
  • omg  45 runs in 1 over
    OMG! 1 ਓਵਰ 'ਚ 45 ਰਨ ! ਬੱਲੇਬਾਜ਼ ਨੇ ਲਿਆਂਦੀ ਚੌਕੇ-ਛੱਕਿਆਂ ਦੀ ਹਨੇਰੀ, 43 ਗੇਂਦਾਂ 'ਚ ਜੜ'ਤੀਆਂ 153 ਦੌੜਾਂ
  • rain and hailstorm in punjab
    Punjab 'ਚ ਆਵੇਗੀ ਹਨੇਰੀ ਤੇ ਮੀਂਹ ਨਾਲ ਪੈਣਗੇ ਗੜ੍ਹੇ, ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ
  • man gets his wife married himself
    ਅਜੀਬੋ-ਗਰੀਬ ਵਿਆਹ! ਬੰਦੇ ਨੇ ਖੁਦ ਕਰਵਾਇਆ ਪਤਨੀ ਦਾ ਵਿਆਹ, ਲਾੜਾ ਬਣਿਆ ਪਤੀ ਦਾ ਦੋਸਤ
  • groom bride car jewelry robbers
    ਵਿਆਹ ਮਗਰੋਂ ਘਰ ਆਉਂਦੇ ਲਾੜੇ ਦੀ ਕਾਰ 'ਤੇ ਦਬੰਗਾਂ ਦਾ ਕਹਿਰ: ਕੁੱਟਮਾਰ ਕਰ ਲੁੱਟੇ ਲਾੜੀ ਦੇ ਗਹਿਣੇ ਲੁੱਟੇ
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • thunderstorm in punjab  rain
    ਪੰਜਾਬ 'ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ
  • death of boy due to drug addiction in desal village of kapurthala
    ਕਹਿਰ ਓ ਰੱਬਾ! ਇਕੱਲੇ ਰਹਿ ਗਏ ਬਜ਼ੁਰਗ ਮਾਪੇ, ਪਹਿਲਾਂ ਇਕ ਪੁੱਤ ਦੀ ਨਸ਼ੇ ਨਾਲ ਹੋਈ ਮੌਤ, ਹੁਣ ਦੂਜੇ ਦੀ ਵੀ ਗਈ ਜਾਨ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • maryland governor  s office joins sikh community
      ਮੈਰੀਲੈਂਡ ਦੇ ਗਵਰਨਰ ਦਫ਼ਤਰ ਵੱਲੋਂ 350ਵੇਂ ਸ਼ਹੀਦੀ ਪੁਰਬ ਮੌਕੇ ਸਿੱਖ ਸੰਗਤਾਂ ਨਾਲ...
    • youtube   views factory   busted
      ਫੜੀ ਗਈ YouTube 'ਵਿਊਜ਼ ਬਣਾਉਣ ਵਾਲੀ ਫੈਕਟਰੀ ! ਇੰਝ ਖਰੀਦੇ ਜਾਂਦੇ ਨੇ Views...
    • prakash purb celebrated in italy
      ਇਟਲੀ 'ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਰਾਏ ਸਾਹਿਬ ਜੀਓ ਦਾ ਪ੍ਰਕਾਸ਼ ਦਿਹਾੜਾ
    • floods in hawaii
      ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ
    • plane crash at new york airport
      ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...
    • iran threatens to lay mines in persian gulf
      'ਜ਼ਮੀਨੀ ਹਮਲਾ ਹੋਇਆ ਤਾਂ ਫ਼ਾਰਸ ਦੀ ਖਾੜੀ 'ਚ......' ; ਈਰਾਨ ਦੀ ਅਮਰੀਕਾ ਤੇ...
    • air canada plane
      ਲੈਂਡਿੰਗ ਦੌਰਾਨ ਟਰੱਕ 'ਚ ਜਾ ਵੱਜਾ ਯਾਤਰੀਆਂ ਨਾਲ ਭਰਿਆ Air Canada ਦਾ ਜਹਾਜ਼ !...
    • nagar kirtan in italy
      ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...
    • oil prices skyrocket in australia and new zealand
      ਤੇਲ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ! ਆਸਟ੍ਰੇਲੀਆ-ਨਿਊਜ਼ੀਲੈਂਡ 'ਚ ਹਾਹਾਕਾਰ
    • companyl give rs 200 crore to employee
      ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +