Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:26:30 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚਿਲੀ ਦੇ ਜੰਗਲਾਂ 'ਚ ਭਿਆਨਕ ਅੱਗ ਦਾ ਤਾਂਡਵ; 18 ਲੋਕਾਂ ਦੀ ਮੌਤ, ਹਜ਼ਾਰਾਂ ਪਰਿਵਾਰ ਹੋਏ ਬੇਘਰ

INTERNATIONAL News Punjabi(ਵਿਦੇਸ਼)

ਚਿਲੀ ਦੇ ਜੰਗਲਾਂ 'ਚ ਭਿਆਨਕ ਅੱਗ ਦਾ ਤਾਂਡਵ; 18 ਲੋਕਾਂ ਦੀ ਮੌਤ, ਹਜ਼ਾਰਾਂ ਪਰਿਵਾਰ ਹੋਏ ਬੇਘਰ

  • Edited By Cherry,
  • Updated: 19 Jan, 2026 10:18 AM
International
wildfires kill 18 in chile thousands forced to flee their homes
  • Share
    • Facebook
    • Tumblr
    • Linkedin
    • Twitter
  • Comment

ਪੈਂਕੋ/ਸੈਂਟੀਆਗੋ (ਏਜੰਸੀ) - ਦੱਖਣੀ ਅਮਰੀਕੀ ਦੇਸ਼ ਚਿਲੀ ਇਸ ਸਮੇਂ ਕੁਦਰਤ ਦੀ ਭਿਆਨਕ ਮਾਰ ਹੇਠ ਹੈ। ਮੱਧ ਅਤੇ ਦੱਖਣੀ ਚਿਲੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਏਕੜ ਜੰਗਲ ਸੜ ਕੇ ਸਵਾਹ ਹੋ ਚੁੱਕੇ ਹਨ। ਇਸ ਅੱਗ ਨੇ ਸੈਂਕੜੇ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਸ ਕਾਰਨ ਇਲਾਕੇ ਵਿੱਚ ਹਾਹਾਕਾਰ ਮਚੀ ਹੋਈ ਹੈ। ਸ਼ਾਸਨ ਮੁਤਾਬਕ ਲਗਭਗ 50,000 ਲੋਕਾਂ ਨੂੰ ਆਪਣੇ ਘਰ ਛੱਡਣੇ ਪਏ ਹਨ।

ਇਹ ਵੀ ਪੜ੍ਹੋ: 1300 ਦੀ ਆਟੇ ਦੀ ਥੈਲੀ ! ਗੁਆਂਢੀ ਦੇਸ਼ 'ਚ ਮਚੀ ਹਾਹਾਕਾਰ, ਜਨਤਾ ਲਈ 1 ਡੰਗ ਦੀ ਰੋਟੀ ਵੀ ਹੋਈ ਮੁਸ਼ਕਲ

PunjabKesari

ਸਥਾਨਕ ਪ੍ਰਸ਼ਾਸਨ ਅਤੇ ਲੋਕਾਂ ਵਿੱਚ ਭਾਰੀ ਰੋਸ 

ਚਿਲੀ ਦੇ ਰਾਸ਼ਟਰਪਤੀ ਗੈਬਰੀਅਲ ਬੋਰਿਕ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਹੈ ਕਿ ਸਾਰੇ ਸਰੋਤ ਉਪਲਬਧ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਤੱਟੀ ਕਸਬੇ ਪੈਂਕੋ ਦੇ ਮੇਅਰ ਰੋਡਰੀਗੋ ਵੇਰਾ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਕਈ ਘੰਟਿਆਂ ਤੋਂ ਮਦਦ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਦੀ ਕੋਈ ਮੌਜੂਦਗੀ ਨਜ਼ਰ ਨਹੀਂ ਆ ਰਹੀ। ਲੋਕਾਂ ਦਾ ਦੋਸ਼ ਹੈ ਕਿ ਅੱਗ ਅੱਧੀ ਰਾਤ ਨੂੰ ਅਚਾਨਕ ਲੱਗੀ, ਜਿਸ ਕਾਰਨ ਕਈ ਪਰਿਵਾਰ ਆਪਣੇ ਘਰਾਂ ਵਿੱਚ ਹੀ ਫਸ ਗਏ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਉੱਘੇ ਖੇਡ ਪ੍ਰਮੋਟਰ ਸੰਦੀਪ ਸਿੰਘ ਦੀ ਮੌਤ

PunjabKesari

ਗਰਮੀ ਅਤੇ ਤੇਜ਼ ਹਵਾਵਾਂ ਨੇ ਵਧਾਈ ਮੁਸ਼ਕਲ 

ਇਸ ਸਮੇਂ ਚਿਲੀ ਭਿਆਨਕ ਗਰਮੀ ਦੀ ਲਪੇਟ ਵਿੱਚ ਹੈ, ਜਿੱਥੇ ਤਾਪਮਾਨ 38 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਹੈ। ਤੇਜ਼ ਹਵਾਵਾਂ ਕਾਰਨ ਅੱਗ ਬੁਝਾਊ ਦਸਤਿਆਂ ਨੂੰ ਅੱਗ 'ਤੇ ਕਾਬੂ ਪਾਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਇਓਬਿਓ ਦੀ ਕੌਨਸੈਪਸੀਓਨ ਨਗਰਪਾਲਿਕਾ ਅਨੁਸਾਰ ਇਕੱਲੇ ਉਨ੍ਹਾਂ ਦੇ ਇਲਾਕੇ ਵਿੱਚ ਹੀ 253 ਘਰ ਤਬਾਹ ਹੋ ਗਏ ਹਨ।

ਇਹ ਵੀ ਪੜ੍ਹੋ: ਹੁਣ ਨਹੀਂ ਚੱਲੇਗੀ ਤਨਖਾਹਾਂ 'ਤੇ ਕੈਂਚੀ; ਪੜ੍ਹਾਈ ਲਈ Loan ਲੈਣ ਵਾਲਿਆਂ ਨੂੰ ਟਰੰਪ ਪ੍ਰਸ਼ਾਸਨ ਨੇ ਦਿੱਤੀ ਵੱਡੀ ਰਾਹਤ

PunjabKesari

ਰੂਹ ਕੰਬਾਊ ਮੰਜ਼ਰ: ਕਾਰਾਂ ਅਤੇ ਖੇਤਾਂ 'ਚੋਂ ਮਿਲੀਆਂ ਲਾਸ਼ਾਂ 

ਇਲਾਕੇ ਦੇ ਹਾਲਾਤ ਬਹੁਤ ਹੀ ਖੌਫਨਾਕ ਹਨ। ਸਥਾਨਕ ਨਿਵਾਸੀ ਜੁਆਨ ਲਾਗੋਸ ਅਨੁਸਾਰ, ਉਹ ਰਾਤ ਦੇ ਹਨੇਰੇ ਵਿੱਚ ਬੱਚਿਆਂ ਨੂੰ ਲੈ ਕੇ ਆਪਣੀ ਜਾਨ ਬਚਾਉਣ ਲਈ ਭੱਜੇ। ਅੱਗ ਨੇ ਸਕੂਲਾਂ, ਚਰਚਾਂ ਅਤੇ ਕਾਰਾਂ ਨੂੰ ਪੂਰੀ ਤਰ੍ਹਾਂ ਸਾੜ ਦਿੱਤਾ ਹੈ। ਕਈ ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਖੇਤਾਂ, ਕਾਰਾਂ ਅਤੇ ਸੜਕਾਂ ਦੇ ਕਿਨਾਰੇ ਮਿਲੀਆਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜਿਹੀ ਤਬਾਹੀ ਦੀ ਕਦੇ ਉਮੀਦ ਨਹੀਂ ਸੀ ਕੀਤੀ।

ਇਹ ਵੀ ਪੜ੍ਹੋ: ਅਮਰੀਕਾ ਦੀ ਜੇਲ੍ਹ 'ਚ ਡੱਕੇ ਗਏ 3 ਬੇਕਸੂਰ ਭਾਰਤੀ ਨੌਜਵਾਨ ! ਹੁਣ ਅਦਾਲਤ ਨੇ ਸੁਣਾ'ਤਾ ਵੱਡਾ ਫ਼ੈਸਲਾ

  • Wildfires
  • Chile
  • homes
  • fire

ਚੀਨ ਦੇ ਸਟੀਲ ਪਲਾਂਟ 'ਚ ਵੱਡਾ ਧਮਾਕਾ: 2 ਲੋਕਾਂ ਦੀ ਮੌਤ, ਧਮਾਕੇ ਨਾਲ ਹਿੱਲੀਆਂ ਇਮਾਰਤਾਂ

NEXT STORY

Stories You May Like

  • forest fire in france order to evacuate 4000 people from tourist areas
    ਫਰਾਂਸ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ! 4,000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਹੁਕਮ
  • major accident in china
    ਚੀਨ 'ਚ ਵੱਡਾ ਹਾਦਸਾ: ਹੁਨਾਨ ਸੂਬੇ ਦੇ ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ
  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • appointment of ceo of ram mandir 18 candidates selected for interview
    ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
  • 18 year old dies after being hit by train while crossing railway tracks
    ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
  • vehicle collision
    ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ
  • electronic chip unit  fire  two firefighters
    ਨੋਇਡਾ : ਇਲੈਕਟ੍ਰਾਨਿਕ ਚਿੱਪ ਯੂਨਿਟ 'ਚ ਭਿਆਨਕ ਅੱਗ, ਮਲਬਾ ਡਿੱਗਣ ਨਾਲ ਦੋ ਫਾਇਰਫਾਈਟਰਾਂ ਦੀ ਮੌਤ
  • wildfires in europe
    ਯੂਰਪ ਦੇ ਜੰਗਲਾਂ 'ਚ ਲੱਗੀ ਅੱਗ 'ਚ ਦੂਜੇ ਵਿਸ਼ਵ ਯੁੱਧ ਦੇ ਬਿਨਾਂ ਫਟੇ ਬੰਬ ਬਣੇ ਨਵਾਂ ਖ਼ਤਰਾ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • chinese rocket exploded
      ਚੀਨ ਨੂੰ ਵੱਡਾ ਝਟਕਾ ! ਲਾਂਚ ਹੋਣ ਦੇ 85 ਸਕਿੰਟਾਂ 'ਚ ਹੀ ਫਟ ਗਿਆ ਰਾਕੇਟ
    • miners in south africa
      ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ
    • anti india slogans in slovenia
      ਸਲੋਵੇਨੀਆ 'ਚ Indian Embassy 'ਚ ਲੱਗੇ ਭਾਰਤ ਵਿਰੋਧੀ ਨਾਅਰੇ ! ਵਿਦੇਸ਼...
    • indian origin cfo sentenced
      ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ
    • canada pr
      ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +