Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:38:49 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਕੇ PM ਟਰੂਡੋ ਦਾ ਵੱਡਾ ਬਿਆਨ

INTERNATIONAL News Punjabi(ਵਿਦੇਸ਼)

ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਕੇ PM ਟਰੂਡੋ ਦਾ ਵੱਡਾ ਬਿਆਨ

  • Edited By Cherry,
  • Updated: 08 Jun, 2023 12:28 PM
Canada
will evaluate each case trudeau on indian students facing deportation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਓਟਵਾ (ਏਜੰਸੀ) : ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣੀ ਸਥਿਤੀ ਬਾਰੇ ਦੱਸਣ ਅਤੇ ਆਪਣੇ ਕੇਸ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ: ਕੈਨੇਡਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ ਤਪਿਆ ਨਿਊਯਾਰਕ, ਛਾਇਆ ਹਨੇਰਾ

ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਦੇ ਹਨ, ਕੈਨੇਡਾ ਵਿੱਚ ਸੜਕਾਂ 'ਤੇ ਉਤਰ ਰਹੇ ਹਨ, ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਵਿੱਚ ਉਨ੍ਹਾਂ ਦੀ ਇਮੀਗ੍ਰੇਸ਼ਨ ਸਲਾਹਕਾਰ ਏਜੰਸੀ ਵੱਲੋਂ ਧੋਖਾ ਦਿੱਤਾ ਗਿਆ ਸੀ, ਜਿਸ ਨੇ ਉਨ੍ਹਾਂ ਨੂੰ ਜਾਅਲੀ ਦਸਤਾਵੇਜ਼ ਮੁਹੱਈਆ ਕਰਵਾਏ ਸਨ, ਜਿਸ ਬਾਰੇ ਉਹ ਅਣਜਾਣ ਸਨ। ਟਰੂਡੋ ਨੇ ਬੁੱਧਵਾਰ ਨੂੰ ਸੰਸਦ ਬਹਿਸ ਦੌਰਾਨ ਕਿਹਾ, "ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਅਜਿਹੇ ਮਾਮਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ, ਜਿਨ੍ਹਾਂ ਨੂੰ ਫਰਜ਼ੀ ਕਾਲਜ ਸਵੀਕ੍ਰਿਤੀ ਪੱਤਰਾਂ ਨੂੰ ਲੈ ਕੇ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਪੱਸ਼ਟ ਕਰਨ ਲਈ, ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨ 'ਤੇ ਹੈ।' ਧੋਖੇਬਾਜ਼ੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੀ ਸਥਿਤੀ 'ਤੇ ਸਿੱਖ ਮੂਲ ਦੇ ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਦੀਆਂ ਚਿੰਤਾਵਾਂ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਧੋਖਾਧੜੀ ਦੇ ਪੀੜਤਾਂ ਨੂੰ ਆਪਣੇ ਹਾਲਾਤਾਂ ਬਾਰੇ ਦੱਸਣ ਅਤੇ ਆਪਣੇ ਕੇਸ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। 

ਇਹ ਵੀ ਪੜ੍ਹੋ: ਮੰਦਰ ਜਾਂ ਗੁਰਦੁਆਰੇ ’ਚ ਭੰਨਤੋੜ ਨੂੰ ਵੀ ਅਮਰੀਕਾ ’ਚ ਹੁਣ ਮੰਨਿਆ ਜਾਵੇਗਾ ‘ਨਫ਼ਰਤ ਅਪਰਾਧ’

ਟਰੂਡੋ ਨੇ ਕਿਹਾ, "ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਸਾਡੇ ਦੇਸ਼ ਵਿੱਚ ਪਾਏ ਅਥਾਹ ਯੋਗਦਾਨ ਨੂੰ ਪਛਾਣਦੇ ਹਾਂ, ਅਤੇ ਅਸੀਂ ਧੋਖਾਧੜੀ ਦੇ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹਾਂ, ਕਿਉਂਕਿ ਅਸੀਂ ਹਰ ਇੱਕ ਕੇਸ ਦਾ ਮੁਲਾਂਕਣ ਕਰਦੇ ਹਾਂ।" ਸਿੰਘ ਦੀ ਐੱਨ.ਡੀ.ਪੀ. ਕਥਿਤ ਤੌਰ 'ਤੇ ਇਨ੍ਹਾਂ ਵਿਦਿਆਰਥੀਆਂ ਦਾ ਸਮਰਥਨ ਕਰਨ ਲਈ ਦੇਸ਼ ਨਿਕਾਲੇ ਦੇ ਹੁਕਮਾਂ ਨੂੰ ਰੱਦ ਕਰਨ ਲਈ ਸੰਸਦ ਵਿੱਚ ਸਰਬਸੰਮਤੀ ਨਾਲ ਸਹਿਮਤੀ ਮਤਾ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਲਈ ਸਥਾਈ ਨਿਵਾਸ ਦਾ ਰਾਹ ਵੀ ਸੁਖਾਲਾ ਬਣਾ ਰਹੀ ਹੈ। ਇਹ ਉਹਨਾਂ ਵਿਦਿਆਰਥੀਆਂ ਦੀ ਵੀ ਸਹਾਇਤਾ ਕਰੇਗਾ ਜੋ ਜਾਅਲੀ ਦਾਖਲਾ ਪੇਸ਼ਕਸ਼ਾਂ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰ ਸਕਦੇ ਹਨ। ਸਿੰਘ ਨੇ ਪੀੜਤਾਂ ਦਾ ਪੱਖ ਪੇਸ਼ ਕਰਦਿਆਂ ਟਰੂਡੋ ਨੂੰ ਕਿਹਾ, "ਤਾਂ ਮੇਰਾ ਸਵਾਲ ਹੈ... ਕੀ ਪ੍ਰਧਾਨ ਮੰਤਰੀ ਪ੍ਰਭਾਵਿਤ ਹੋਣ ਵਾਲੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਦੇਸ਼ ਨਿਕਾਲੇ 'ਤੇ ਰੋਕ ਲਗਾਉਣਗੇ ਅਤੇ ਇਨ੍ਹਾਂ ਵਿਦਿਆਰਥੀਆਂ ਲਈ ਸਥਾਈ ਨਿਵਾਸ ਦਾ ਰਸਤਾ ਪ੍ਰਦਾਨ ਕਰਨਗੇ?" 

ਇਹ ਵੀ ਪੜ੍ਹੋ: ਫੇਸਬੁੱਕ ਅਤੇ ਇੰਸਟਾਗ੍ਰਾਮ ਵੀ ਟਵਿਟਰ ਦੇ ਰਸਤੇ ’ਤੇ, ਵੈਰੀਫਾਈਡ ਅਕਾਊਂਟ ’ਤੇ ਵਸੂਲਣਗੇ ਇੰਨੇ ਰੁਪਏ

ਕੈਨੇਡੀਅਨ ਬਾਰਡਰ ਸਰਵਿਸ ਏਜੰਸੀ (ਸੀ.ਬੀ.ਐੱਸ.ਏ.) ਦੇ ਅਨੁਸਾਰ, 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਕਥਿਤ ਤੌਰ 'ਤੇ ਇਹ ਪਤਾ ਲੱਗਣ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਨ੍ਹਾਂ ਦੇ ਵਿਦਿਅਕ ਅਦਾਰੇ ਦੇ ਦਾਖਲਾ ਪੇਸ਼ਕਸ਼ ਪੱਤਰ ਜਾਅਲੀ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ 2018 ਅਤੇ 2019 ਵਿੱਚ ਪੜ੍ਹਨ ਲਈ ਦੇਸ਼ ਆਏ ਸਨ। ਇਸ ਧੋਖਾਧੜੀ ਦਾ ਪਤਾ ਉਦੋਂ ਲੱਗਾ ਜਦੋਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਸਥਾਈ ਨਿਵਾਸ ਲਈ ਅਪਲਾਈ ਕੀਤਾ ਸੀ। ਜਲੰਧਰ ਦਾ ਇਕ ਏਜੰਟ ਬ੍ਰਿਜੇਸ਼ ਮਿਸ਼ਰਾ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਵਸੂਲ ਕੇ ਫਰਜ਼ੀ ਦਾਖਲਾ ਪੱਤਰ ਮੁਹੱਈਆ ਕਰਵਾਉਣ ਲਈ ਜ਼ਿੰਮੇਦਾਰ ਸੀ। ਉਹ ਨਾਮਵਰ ਕਾਲਜਾਂ ਵਿੱਚ ਦਾਖ਼ਲਾ ਦਿਵਾਉਣ ਦਾ ਦਾਅਵਾ ਕਰਕੇ ਦਾਖ਼ਲਾ ਫੀਸ ਤੋਂ ਇਲਾਵਾ ਪ੍ਰਤੀ ਵਿਦਿਆਰਥੀ ਤੋਂ 16 ਲੱਖ ਰੁਪਏ ਤੋਂ ਵੱਧ ਵਸੂਲ ਕਰਦਾ ਸੀ। ਇੱਥੇ ਤੁਹਾਨੂੰ ਦੱਸ ਦੇਈਏ ਕਿ ਵਿਦਿਆਰਥੀਆਂ ਨੇ 29 ਮਈ ਤੋਂ ਮਿਸੀਸਾਗਾ ਦੇ ਏਅਰਪੋਰਟ ਰੋਡ 'ਤੇ ਸੀ.ਬੀ.ਐੱਸ.ਏ. ਦੇ ਮੁੱਖ ਦਫ਼ਤਰ ਦੇ ਬਾਹਰ 'ਡਿਪੋਰਟੇਸ਼ਨ ਖ਼ਿਲਾਫ਼ ਇਕਜੁੱਟ ਹੋਵੋ', 'ਡਿਪੋਰਟੇਸ਼ਨ ਬੰਦ ਕਰੋ' ਅਤੇ 'ਅਸੀਂ ਨਿਆਂ ਚਾਹੁੰਦੇ ਹਾਂ' ਦੇ ਬੈਨਰ ਫੜ ਕੇ ਧਰਨਾ ਜਾਰੀ ਰੱਖਿਆ ਹੋਇਆ ਹੈ। 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Canada
  • deportation
  • Punjabi students
  • Prime Minister Justin
  • trust
  • ਕੈਨੇਡਾ
  • ਡਿਪੋਰਟ
  • ਪੰਜਾਬੀ ਵਿਦਿਆਰਥੀਆਂ
  • ਪ੍ਰਧਾਨ ਮੰਤਰੀ ਜਸਟਿਨ
  • ਭਰੋਸਾ

ਆਸਟ੍ਰੀਆ 'ਚ 370 ਯਾਤਰੀਆਂ ਨੂੰ ਲਿਜਾ ਰਹੀ ਟਰੇਨ ਨੂੰ ਸੁਰੰਗ 'ਚ ਲੱਗੀ ਅੱਗ

NEXT STORY

Stories You May Like

  • punjabi students in canada
    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ ਦਾ ਮਾਮਲਾ ਪੁਲਸ ਹਵਾਲੇ
  • canadian pm makes absurd statement
    ਭਾਰਤ ਨੂੰ ਲੈ ਕੇ ਕੈਨੇਡੀਅਨ PM ਨੇ ਦੇ'ਤਾ ਬੇਤੁਕਾ ਬਿਆਨ !
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • pm carney
    ਕੈਨੇਡੀਅਨ ਨਾਗਰਿਕ ਤੈਅ ਕਰਨਗੇ ਕੈਨੇਡਾ ਦਾ ਭਵਿੱਖ ; PM ਕਾਰਨੀ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • pm carney responds to elon musk
    ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ
  • india canada relations
    ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • train derailment
      ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +