Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:50:59 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਨਾਰਥ ਵਿਨੀਪੈਗ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਦੀ ਖੁੱਸੀ ਦਾਅਵੇਦਾਰੀ

INTERNATIONAL News Punjabi(ਵਿਦੇਸ਼)

ਨਾਰਥ ਵਿਨੀਪੈਗ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਦੀ ਖੁੱਸੀ ਦਾਅਵੇਦਾਰੀ

  • Edited By DILSHER,
  • Updated: 13 Sep, 2019 08:19 PM
Canada
winnipeg north tory candidate quits over facebook posts
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ, (ਵੈਬ ਡੈਸਕ)- ਐੱਨ. ਡੀ. ਪੀ. ਦੇ ਦੋ ਉਮੀਦਵਾਰਾਂ ਵਲੋਂ ਅਸਤੀਫਾ ਦੇ ਦਿੱਤੇ ਜਾਣ ਤੋਂ ਬਾਅਦ ਫੈਡਰਲ ਕੰਜ਼ਰਵੇਟਿਵ ਉਮੀਦਵਾਰ ਨੂੰ ਵੀ ਆਪਣੀ ਦਾਅਵੇਦਾਰੀ ਛੱਡਣ ਲਈ ਮਜ਼ਬੂਰ ਹੋਣਾ ਪੈ ਗਿਆ ਹੈ। ਦਰਅਸਲ ਮੈਨੀਟੋਬਾ ਤੋਂ ਫੈਡਰਲ ਕੰਜ਼ਰਵੇਟਿਵ ਉਮੀਦਵਾਰ ਵਲੋਂ ਕੀਤੀਆਂ ਗਈਆਂ ਕਥਿਤ ਪੱਖਪਾਤੀ ਪੋਸਟਸ ਸੋਸ਼ਲ ਮੀਡੀਆ ‘ਤੇ ਪਾਏ ਜਾਣ ਦਾ ਖੁਲਾਸਾ ਹੋਇਆ ਹੈ। ਪਾਰਟੀ ਨੇ ਵੀਰਵਾਰ ਨੂੰ ਆਖਿਆ ਕਿ ਕੈਮਰੌਨ ਓਗਿਲਵੀ, ਜੋ ਕਿ ਨਾਰਥ ਵਿਨੀਪੈਗ ਤੋਂ ਕੰਜ਼ਰਵੇਟਿਵ ਪਾਰਟੀ ਲਈ ਉਮੀਦਵਾਰ ਸੀ, ਨੇ ਉਸੇ ਵੇਲੇ ਦਾਅਵੇਦਾਰੀ ਛੱਡ ਦਿੱਤੀ ਜਦੋਂ ਉਸ ਨੂੰ ਪਤਾ ਲੱਗਿਆ ਕਿ ਉਸ ਵੱਲੋਂ ਪਾਈਆਂ ਤੇ ਫਿਰ ਹਟਾਈਆਂ ਗਈਆਂ ਪੱਖਪਾਤੀ ਪੋਸਟਸ ਬਾਰੇ ਪਾਰਟੀ ਨੂੰ ਪਤਾ ਲੱਗ ਗਿਆ ਹੈ।

ਕੰਜ਼ਰਵੇਟਿਵ ਕੈਂਪੇਨ ਦੇ ਬੁਲਾਰੇ ਬਰੌਕ ਹੈਰੀਸਨ ਨੇ ਆਖਿਆ ਕਿ ਓਗਿਲਵੀ ਦੀਆਂ ਆਨਲਾਈਨ ਕੀਤੀਆਂ ਗਈਆਂ ਟਿੱਪਣੀਆਂ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੀਆਂ ਕਦਰਾਂ ਕੀਮਤਾਂ ਨਾਲ ਮੇਲ ਨਹੀਂ ਖਾਂਦੀਆਂ। ਉਨ੍ਹਾਂ ਆਖਿਆ ਕਿ ਐਂਡਰਿਊ ਸ਼ੀਅਰ ਇਸ ਗੱਲ ਨੂੰ ਲੈ ਕੇ ਬਹੁਤ ਸਪੱਸ਼ਟ ਹਨ ਕਿ ਕਿਸੇ ਨੂੰ ਇਹ ਗਲਤਫਹਿਮੀ ਨਹੀਂ ਹੋਣੀ ਚਾਹੀਦੀ ਕਿ ਕਿਸੇ ਦੀ ਨਸਲ ਜਾਂ ਜਿਨਸੀ ਝੁਕਾਅ ਉਸ ਨੂੰ ਕਿਸੇ ਹੋਰ ਨਾਲੋਂ ਉੱਚਾ ਬਣਾਉਂਦਾ ਹੈ। ਜਿਹੜਾ ਕੋਈ ਇਸ ਸੋਚ ਨਾਲ ਇਤਫਾਕ ਨਹੀਂ ਰੱਖਦਾ ਤਾਂ ਉਸ ਲਈ ਕੰਜ਼ਰਵੇਟਿਵ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਪੋਸਟਸ ਵਿਚ ਅਸਲ ਵਿਚ ਕੀ ਆਖਿਆ ਗਿਆ ਹੈ। ਪਾਰਟੀ ਨੇ ਆਖਿਆ ਕਿ ਇਸ ਸਾਲ ਦੇ ਸ਼ੁਰੂ ਵਿਚ ਓਗਿਲਵੀ ਨੇ ਅਜਿਹੀਆਂ ਪੋਸਟਸ ਹਟਾ ਵੀ ਦਿੱਤੀਆਂ ਸਨ। ਇਸ ਸਬੰਧੀ ਹਾਲੇ ਓਗਿਲਵੀ ਨਾਲ ਸੰਪਰਕ ਨਹੀਂ ਹੋ ਸਕਿਆ। ਪਾਰਟੀ ਨੇ ਆਖਿਆ ਕਿ ਇੱਥੋਂ ਨਵੇਂ ਉਮੀਦਵਾਰ ਦਾ ਨਾਂ ਬਾਅਦ ‘ਚ ਐਲਾਨਿਆ ਜਾਵੇਗਾ।

  • Winnipeg
  • North Tory
  • candidate
  • quits
  • Facebook
  • posts
  • Cameron Ogilvie
  • ਮੈਨੀਟੋਬਾ
  • ਕੰਜ਼ਰਵੇਟਿਵ
  • ਪਾਰਟੀ
  • ਉਮੀਦਵਾਰ
  • ਦਾਅਵੇਦਾਰੀ

ਰੋਜ਼ਾਨਾ ਚਾਹ ਪੀਣ ਨਾਲ ਦਿਮਾਗ ਰਹਿੰਦੈ ਦਰੁਸਤ

NEXT STORY

Stories You May Like

  • samajwadi party bold move ahead of up mlc elections
    UP MLC ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦਾ ਵੱਡਾ ਦਾਅ! ਆਖਰੀ ਸਮੇਂ ਬਦਲੇ 2 ਉਮੀਦਵਾਰ
  • trump nobel peace prize
    ਮੈਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ ! ਟਰੰਪ ਨੇ ਨਾਮਜ਼ਦਗੀ ਲਈ ਮੁੜ ਜਤਾਈ ਦਾਅਵੇਦਾਰੀ
  • labour party won special election
    ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ ਨੇਤਾ 'ਤੇ ਵਧਿਆ ਦਬਾਅ
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • navjot kaur sidhu out
    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ ਇੰਚਾਰਜ ਦਾ ਕੀਤਾ ਐਲਾਨ
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਸਾਰੇ ਸਵਾਰ ਲੋਕਾਂ ਦੀ ਗਈ ਜਾਨ
    • ship in black sea
      ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...
    • school closed
      ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ
    • america iran conflict
      ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ 'MOAB'! ਫੌਜ ਕਰ ਰਹੀ ਵਿਚਾਰ
    • new bridge opens
      ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'
    • peshawar school incident
      29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ...
    • anti government protests intensified
      ਅਲਬਾਨੀਆ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼, ਲਗਾਤਾਰ ਤੀਜੇ ਦਿਨ ਹਿੰਸਕ ਝੜਪਾਂ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • bangladesh fuel crisis
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ...
    • ukraine russia conflict
      ਸੰਖੇਪ ਜੰਗਬੰਦੀ ਤੋਂ ਬਾਅਦ ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ 'ਤੇ ਮੁੜ ਕਰ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +