Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:03:30 PM

  • the stock market soars on the hope of a deal in us iran

    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਪਿਆਰ 'ਚ ਪ੍ਰੇਮੀ ਕਰਦਾ ਰਿਹਾ ਧੋਖਾ, ਵੀਡੀਓ ਬਣਾ ਅਡਲਟ ਸਾਈਟ 'ਤੇ ਕਰ ਦਿੱਤੀ ਪੋਸਟ

INTERNATIONAL News Punjabi(ਵਿਦੇਸ਼)

ਪਿਆਰ 'ਚ ਪ੍ਰੇਮੀ ਕਰਦਾ ਰਿਹਾ ਧੋਖਾ, ਵੀਡੀਓ ਬਣਾ ਅਡਲਟ ਸਾਈਟ 'ਤੇ ਕਰ ਦਿੱਤੀ ਪੋਸਟ

  • Updated: 22 Feb, 2020 02:03 PM
England
woman partner used spy cameras upload videos adult sites
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਬ੍ਰਿਟੇਨ ਵਿਚ ਇਕ ਔਰਤ ਨਾਲ ਧੋਖੇ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ। ਔਰਤ ਨਾਲ ਨਿੱਜੀ ਪਲਾਂ ਦੀ ਨਾ ਸਿਰਫ ਉਸ ਦੇ ਪ੍ਰੇਮੀ ਨੇ ਵੀਡੀਓ ਬਣਾਈ ਬਲਕੀ ਉਸ ਨੂੰ ਅਡਲਟ ਵੈੱਬਸਾਈਟ 'ਤੇ ਪੋਸਟ ਵੀ ਕਰ ਦਿੱਤਾ। ਇੰਨਾਂ ਹੀ ਨਹੀਂ ਔਰਤ ਦੇ ਪ੍ਰੇਮੀ ਨੇ ਉਸ ਦਾ ਪਤਾ ਵੀ ਵੈੱਬਸਾਈਟ 'ਤੇ ਸ਼ੇਅਰ ਕਰ ਦਿੱਤਾ। ਇਸ ਤੋਂ ਬਾਅਦ ਔਰਤ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਤੇ ਉਸ ਨੂੰ ਅਦਾਲਤ ਵਲੋਂ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। 

ਇੰਗਲੈਂਡ ਦੇ ਬਮਿੰਘਮ ਦੀ ਰਹਿਣ ਵਾਲੀ ਤਿੰਨ ਬੱਚਿਆਂ ਦੀ ਮਾਂ ਸ਼ੈਰਾਨ ਥਾਮਸਨ ਨੇ ਦੱਸਿਆ ਕਿ ਡੈਰੇਨ ਨਾਂ ਦਾ ਸ਼ਖਸ ਦੋ ਸਾਲ ਤੱਕ ਉਸ ਦਾ ਬੁਆਏਫ੍ਰੈਂਡ ਰਿਹਾ ਸੀ। 40 ਸਾਲ ਦੀ ਸ਼ੈਰਾਨ ਨੇ ਦੱਸਿਆ ਕਿ ਇਕ ਦਿਨ ਉਹਨਾਂ ਦੇ ਘਰ ਕੁਝ ਹੀ ਘੰਟਿਆਂ ਦੇ ਅੰਦਰ 12 ਪੁਰਸ਼ਾਂ ਨੇ ਦਰਵਾਜ਼ਾ ਖੜਕਾਇਆ। ਉਹ ਇਸ ਦੌਰਾਨ ਬਹੁਤ ਡਰ ਗਈ ਤੇ ਜਦੋਂ ਉਸਨੇ 13ਵੇਂ ਵਿਅਕਤੀ ਤੋਂ ਘਰ ਆਉਣ ਦਾ ਕਾਰਨ ਪੁੱਛਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਪਤਾ ਕਿਸੇ ਵੈੱਬਸਾਈਟ 'ਤੇ ਸ਼ੇਅਰ ਕੀਤਾ ਗਿਆ ਹੈ। ਉਸ ਨੂੰ ਫੇਸਬੁੱਕ 'ਤੇ ਵੀ ਸੈਂਕੜੇ ਮੈਸੇਜ ਆਉਣ ਲੱਗੇ ਸਨ ਤੇ ਲੋਕ ਉਹਨਾਂ ਨੂੰ ਨਿਊਡ ਫੋਟੋਜ਼ ਦੀ ਡਿਮਾਂਡ ਕਰ ਰਹੇ ਸਨ।

ਸ਼ੈਰਾਨ ਨੇ ਦੱਸਿਆ ਕਿ ਉਹਨਾਂ ਨੂੰ ਬਿਲਕੁਲ ਵੀ ਅੰਦਾਜ਼ਾ ਨਹੀਂ ਸੀ ਕਿ ਪ੍ਰੈਗਨੇਂਸੀ ਦੇ ਦਿਨਾਂ ਵਿਚ ਉਸ ਦਾ ਪ੍ਰੇਮੀ ਉਸ ਦੀ ਗੁਪਤ ਕੈਮਰਿਆਂ ਰਾਹੀਂ ਵੀਡੀਓ ਬਣਾ ਰਿਹਾ ਹੈ। ਉਸ ਨੂੰ ਲੱਗ ਰਿਹਾ ਸੀ ਕਿ ਉਹਨਾਂ ਦੀ ਜ਼ਿੰਦਗੀ ਰਸਤੇ 'ਤੇ ਹੈ ਪਰ ਬਾਅਦ ਵਿਚ ਉਸ ਨੂੰ ਆਪਣੇ ਪ੍ਰੇਮੀ ਦੀ ਹਕੀਕਤ ਪਤਾ ਲੱਗੀ। ਬਾਅਦ ਵਿਚ ਸ਼ੈਰਾਨ ਦੀ ਸ਼ਿਕਾਇਤ 'ਤੇ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਇੰਗਲੈਂਡ ਦੇ ਵੈਲਵਰਹੈਂਪਟਨ ਦੀ ਇਕ ਅਦਾਲਤ ਨੇ ਔਰਤ ਦੇ ਪ੍ਰੇਮੀ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾ ਦਿੱਤੀ।

  • Britain
  • Lovers
  • Adult Site
  • ਬ੍ਰਿਟੇਨ
  • ਪ੍ਰੇਮੀ
  • ਅਡਲਟ ਸਾਈਟ

ਪਾਕਿਸਤਾਨ 'ਚ ਸੁਰੱਖਿਆ ਮੁਹਿੰਮ ਦੌਰਾਨ 5 ਅੱਤਵਾਦੀ ਢੇਰ

NEXT STORY

Stories You May Like

  • 9 killed in attack at copper and gold mine in pakistan  s balochistan
    ਪਾਕਿਸਤਾਨ ਦੇ ਬਲੋਚਿਸਤਾਨ 'ਚ ਮਾਈਨਿੰਗ ਸਾਈਟ 'ਤੇ ਵੱਡਾ ਅੱਤਵਾਦੀ ਹਮਲਾ, 9 ਮਜ਼ਦੂਰਾਂ ਦੀ ਮੌਤ
  • woke up after 6 months case registered
    ਪਿਆਰ 'ਚ ਧੋਖਾ ਮਿਲਣ 'ਤੇ ਨੌਜਵਾਨ ਨੇ ਕੀਤੀ ਸੀ ਖੁਦਕੁਸ਼ੀ; 6 ਮਹੀਨੇ ਬਾਅਦ ਜਾਗਿਆ ਸਿਸਟਮ, ਕੇਸ ਦਰਜ
  • salman khan mourns loss of  brother   of 42 years
    'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
  • a new love has entered dhanashree s life
    ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਨਵੀਂ ਚਰਚਾ
  • delhi  girlfriend  lover  marriage  police
    7 ਫੇਰਿਆਂ ਤੋਂ ਪਹਿਲਾਂ ਦਿੱਲੀ ਵਾਲੀ ਪ੍ਰੇਮਿਕਾ ਦੀ Entry ! ਬੋਲੀ- 'ਮੈਨੂੰ ਧੋਖਾ ਦੇ ਕੇ ਕਰਵਾ ਰਿਹੈ ਵਿਆਹ'
  • trump renames strait of hormuz
    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ ਕੀਤਾ ਨਵਾਂ ਬਖੇੜਾ
  • lover  marriage  girl  mobile tower
    ਪ੍ਰੇਮੀ ਨਾਲ ਵਿਆਹ ਦੀ ਜਿੱਦ 'ਚ ਮੋਬਾਈਲ ਟਾਵਰ 'ਤੇ ਚੜ੍ਹੀ ਕੁੜੀ
  • mother  retirement  son  note  car  video goes viral
    ਮਾਂ ਦੀ ਰਿਟਾਇਰਮੈਂਟ 'ਤੇ ਪੁੱਤ ਨੇ ਇੰਝ ਦਿਖਾਇਆ ਪਿਆਰ ! ਨੋਟਾਂ 'ਚ ਜੜ'ਤੀ ਕਾਰ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • american experts warning
      ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ! ਅਮਰੀਕੀ ਮਾਹਿਰ ਦੀ ਵੱਡੀ...
    • united states close its consulate in peshawar
      ਅਮਰੀਕਾ ਦਾ ਵੱਡਾ ਫ਼ੈਸਲਾ, ਪੇਸ਼ਾਵਰ 'ਚ ਆਪਣਾ ਕੌਂਸਲੇਟ ਕਰੇਗਾ ਬੰਦ
    • new zealand tightens immigration rules
      ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • india ranks first
      ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ...
    • germany car incident
      ਜਰਮਨੀ 'ਚ ਓਵਰਸਪੀਡ ਕਾਰ ਦਾ ਕਹਿਰ ! ਭੀੜ ਨੂੰ ਦਰੜਿਆ, 2 ਦੀ ਮੌਤ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • hormuz trump paused project freedom
      ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ...
    • new records set during vancouver marathon
      ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ...
    • shooting at texas shopping mall
      ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +