Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    2:58:15 PM

  • live show incident

    ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ...

  • major decision by punjab chemists association new directives issued chemists

    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ!...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹੈਰਾਨੀਜਨਕ! ਸਿਰ ਦਰਦ ਕਾਰਨ ਹਸਪਤਾਲ ਪੁੱਜੀ ਔਰਤ, ਅਚਾਨਕ ਪਿਛਲੇ 30 ਸਾਲਾਂ ਨੂੰ ਭੁੱਲੀ

INTERNATIONAL News Punjabi(ਵਿਦੇਸ਼)

ਹੈਰਾਨੀਜਨਕ! ਸਿਰ ਦਰਦ ਕਾਰਨ ਹਸਪਤਾਲ ਪੁੱਜੀ ਔਰਤ, ਅਚਾਨਕ ਪਿਛਲੇ 30 ਸਾਲਾਂ ਨੂੰ ਭੁੱਲੀ

  • Edited By Vandana,
  • Updated: 26 Dec, 2023 03:58 PM
United States of America
woman suddenly forgot the last 30 years
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਆਮ ਤੌਰ 'ਤੇ ਵੱਡੀ ਉਮਰ ਦੇ ਲੋਕ ਹੌਲੀ-ਹੌਲੀ ਆਪਣੀਆ ਬੀਤੀਆਂ ਯਾਦਾਂ ਨੂੰ ਇੱਕ-ਇੱਕ ਕਰਕੇ ਭੁੱਲ ਜਾਂਦੇ ਹਨ। ਪਰ ਅਮਰੀਕਾ ਦੀ ਇੱਕ ਔਰਤ ਜੋ ਸਿਰ ਦਰਦ ਹੋਣ ਕਾਰਨ ਹਸਪਤਾਲ ਗਈ ਸੀ, ਉਹ ਅਚਾਨਕ 30 ਸਾਲ ਪਿੱਛੇ ਚਲੀ ਗਈ। ਇਹ ਅਜੀਬੋ-ਗਰੀਬ ਘਟਨਾ ਅਮਰੀਕਾ ਵਿੱਚ ਵਾਪਰੀ।

2018 ਵਿੱਚ ਅਮਰੀਕਾ ਦੇ ਲੁਈਸਿਆਨਾ ਦੀ ਰਹਿਣ ਵਾਲੀ ਕਿਮ ਡੇਨੀਕੋਲਾ (56) ਘਰ ਵਿੱਚ ਆਪਣੇ ਪਰਿਵਾਰ ਨਾਲ ਬਾਈਬਲ ਪੜ੍ਹ ਰਹੀ ਸੀ। ਉਸ ਸਮੇਂ ਤੱਕ ਦੀਆਂ ਉਸ ਅੱਖਾਂ ਦੀ ਨਜ਼ਰ ਵੀ ਮੱਧਮ ਹੋ ਗਈ ਸੀ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਤੋਂ ਬਾਅਦ ਜਦੋਂ ਉਹ ਜਾਗੀ ਤਾਂ ਉਸ ਨੇ ਕਿਹਾ ਕਿ ਉਹ ਨਾਬਾਲਗ ਹੈ। ਇਹ ਸੰਨ 1980 ਦੀ ਗੱਲ ਹੈ। ਉਹ ਭੁੱਲ ਗਈ ਕਿ ਉਹ ਵਿਆਹੀ ਹੋਈ ਸੀ ਅਤੇ ਉਸ ਦਾ ਪਤੀ ਅਤੇ ਦੋ ਬਿੱਲੀਆਂ ਸਨ। ਉਹ ਆਪਣੀ ਜ਼ਿੰਦਗੀ ਦੇ 30 ਸਾਲ ਭੁੱਲ ਗਈ। ਉਸ ਨੇ ਕਿਹਾ ਕਿ ਉਸ ਨੂੰ ਸਿਰਫ਼ ਆਪਣੀ ਅੱਲ੍ਹੜ ਉਮਰ ਅਤੇ ਸਕੂਲ ਦੀਆਂ ਯਾਦਾਂ ਹੀ ਯਾਦ ਹਨ। 
ਹੁਣ ਔਰਤ ਦੀ ਉਮਰ 60 ਸਾਲ ਤੋਂ ਵੱਧ ਹੈ। ਡੇਨੀਕੋਲਾ ਨਾਮੀਂ ਨੂੰ ਆਪਣੀਆਂ ਪੁਰਾਣੀਆਂ ਯਾਦਾਂ ਯਾਦ ਨਹੀਂ ਹਨ। ਉਸਨੇ ਕਿਹਾ ਕਿ ਉਸਨੂੰ ਆਪਣੇ ਸਕੂਲ ਦੇ ਦਿਨ ਅਤੇ ਆਪਣੇ ਮਾਤਾ-ਪਿਤਾ ਨਾਲ ਬਿਤਾਏ ਪਲ ਹੀ ਯਾਦ ਹਨ। ਉਸ ਦਾ ਕਹਿਣਾ ਹੈ ਕਿ ਉਹ 30 ਸਾਲਾਂ ਤੋਂ ਕ੍ਰਿਸਮਿਸ ਦੀਆਂ ਆਪਣੀਆਂ ਯਾਦਾਂ ਨੂੰ ਗੁਆ ਚੁੱਕੀ ਹੈ ਅਤੇ ਇਸ ਕ੍ਰਿਸਮਸ ਦਾ ਇੰਨਾ ਇੰਤਜ਼ਾਰ ਕਰ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- 'ਵੀਰ ਬਾਲ ਦਿਵਸ' ਦੇ ਆਯੋਜਨ ਨਾਲ ਵਿਸ਼ਵ ਭਰ ਦਾ ਸਿੱਖ ਭਾਈਚਾਰਾ ਖੁਸ਼, PM ਮੋਦੀ ਦਾ ਕੀਤਾ ਧੰਨਵਾਦ

ਹਰ ਕੋਈ ਹੈਰਾਨ ਰਹਿ ਗਿਆ, ਜਦੋਂ ਉਸਨੇ ਡਾਕਟਰਾਂ ਨੂੰ ਦੱਸਿਆ ਕਿ ਉਸਨੇ ਆਪਣੇ ਸੀਨੀਅਰ ਸਾਲ ਗ੍ਰੈਜੂਏਟ ਦੀ ਪ੍ਰੀਖਿਆ ਪੂਰੀ ਕਰ ਲਈ ਹੈ। ਨਰਸ ਨੇ ਪੁੱਛਿਆ ਕਿ ਇਹ ਕਿਹੜਾ ਸਾਲ ਸੀ ਤਾਂ ਉਸਨੇ ਕਿਹਾ 1980। ਜਦੋਂ ਇਹ ਪੁੱਛਿਆ ਗਿਆ ਕਿ ਸਾਡੇ ਦੇਸ਼ ਦਾ ਰਾਸ਼ਟਰਪਤੀ ਕੌਣ ਹੈ ਤਾਂ.ਉਸ ਨੇ ਕਿਹਾ-ਰੋਨਾਲਡ ਰੀਗਨ। ਡੇਨੀਕੋਲਾ ਨੇ ਸਿਰਫ 2018 ਵਿੱਚ ਵਾਪਰੀਆਂ ਘਟਨਾਵਾਂ ਨੂੰ ਯਾਦ ਕੀਤਾ। ਇਸ ਤੋਂ ਇਲਾਵਾ ਉਸਨੇ ਕਿਹਾ ਕਿ ਉਸਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਉਸਦੇ ਮਾਤਾ-ਪਿਤਾ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ।

ਡੇਨੀਕੋਲਾ ਦੀ ਜਾਂਚ ਕਰਨ ਵਾਲੇ ਡਾਕਟਰਾਂ ਨੇ ਸਿੱਟਾ ਕੱਢਿਆ ਕਿ ਉਹ ਅਸਥਾਈ ਗਲੋਬਲ ਐਮਨੇਸ਼ੀਆ ਤੋਂ ਪੀੜ੍ਹਤ ਸੀ। ਡਾਕਟਰੀ ਜਾਂਚਾਂ ਤੋਂ ਬਾਅਦ ਡਾਕਟਰ ਸਹੀ ਕਾਰਨ ਨਹੀਂ ਲੱਭ ਸਕੇ ਕਿ ਡੇਨੀਕੋਲਾ ਨੂੰ ਟੀ.ਜੀ.ਏ ਨਾਲ ਕਿਉਂ ਪ੍ਰਭਾਵਿਤ ਕੀਤਾ ਗਿਆ ਸੀ। 60 ਸਾਲ ਤੋਂ ਵੱਧ ਉਮਰ ਹੋਣ ਦੇ ਬਾਵਜੂਦ ਵੀ ਉਸ ਨੂੰ ਅਤੀਤ ਯਾਦ ਨਹੀਂ ਹੈ। ਵਰਤਮਾਨ ਵਿੱਚ ਡੇਨੀਕੋਲਾ ਦਾ ਪਤੀ, ਦੋ ਬੱਚੇ, ਚਾਰ ਪੋਤੇ-ਪੋਤੀਆਂ ਅਤੇ ਪੜਪੋਤੇ ਹਨ। ਉਹ ਕਹਿੰਦੀ ਹੈ ਕਿ ਜਦੋਂ ਉਹ ਆਪਣੇ ਬਾਰੇ ਗੱਲਾਂ ਕਰਦੀ ਹੈ ਅਤੇ ਪੜ੍ਹਦੀ ਹੈ ਤਾਂ ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਉਹ ਕਿਸੇ ਹੋਰ ਬਾਰੇ ਪੜ੍ਹ ਰਹੀ ਹੋਵੇ। ਡਾਕਟਰਾਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਪੁਰਾਣੀਆਂ ਯਾਦਾਂ ਨੂੰ ਯਾਦ ਕਰਨ ਦੀ ਸੰਭਾਵਨਾ ਘੱਟ ਹੁੰਦੀ ਹੈ। ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨ ਅਨੁਸਾਰ ਅਸਥਾਈ ਗਲੋਬਲ ਐਮਨੇਸ਼ੀਆ (ਟੀ.ਜੀ.ਏ) ਤਣਾਅਪੂਰਨ ਘਟਨਾਵਾਂ ਅਤੇ ਮਾਈਗਰੇਨ ਕਾਰਨ ਹੁੰਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਮੱਧ-ਉਮਰ ਅਤੇ ਬਜ਼ੁਰਗ ਲੋਕ ਇਸ ਰੋਗ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Kim Denicola
  • Global Amnesia
  • USA
  • ਕਿਮ ਡੇਨੀਕੋਲਾ
  • ਗਲੋਬਲ ਐਮਨੇਸ਼ੀਆ
  • ਅਮਰੀਕਾ

Pakistan Election 2024: ਪਾਕਿਸਤਾਨ ’ਚ ਪਹਿਲੀ ਵਾਰ ਚੋਣ ਦੇ ਮੈਦਾਨ 'ਚ ਉਤਰੇਗੀ ਇਹ 'ਹਿੰਦੂ ਮਹਿਲਾ'

NEXT STORY

Stories You May Like

  • draws for the sale of firecrackers will be held on october 30
    ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
  • ayodhya  deepotsav 2026  56 ghats  30 lakhs lamps
    ਅਯੁੱਧਿਆ 'ਚ ਦੀਪਉਤਸਵ 'ਤੇ ਅਲੌਕਿਕ ਨਜ਼ਾਰਾ: 56 ਘਾਟਾਂ 'ਤੇ ਜਗਮਗਾਉਣਗੇ 30 ਲੱਖ ਦੀਵੇ
  • one arrested with 30 bore pistol
    30 ਬੋਰ ਦੇ ਪਿਸਤੌਲ ਸਮੇਤ ਇਕ ਕਾਬੂ, ਪੁਲਸ ਨੇ ਕੀਤਾ ਮਾਮਲਾ ਦਰਜ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • energy crisis in europe
    ਯੂਰਪ 'ਚ ਹੋਰ ਡੂੰਘਾ ਹੋਇਆ ਊਰਜਾ ਸੰਕਟ ! ਕੀਮਤਾਂ ਨੇ ਤੋੜੇ ਪਿਛਲੇ 4 ਸਾਲਾਂ ਦੇ ਰਿਕਾਰਡ
  • ronaldo handed 30 day ban and a fine
    ਬਿਨਾਂ ਇਜਾਜ਼ਤ ਟੀਮ ਛੱਡਣ 'ਤੇ ਰੋਨਾਲਡੋ 'ਤੇ ਲੱਗਾ 30 ਦਿਨਾਂ ਦਾ ਬੈਨ ਅਤੇ ਜੁਰਮਾਨਾ
  • india alliance to initiate public impeachment proceedings on october 30
    ਵੋਟ ਚੋਰੀ ਦੇ ਦੋਸ਼ਾਂ ਹੇਠ ਘਿਰੇ CEC ਗਿਆਨੇਸ਼ ਕੁਮਾਰ, ਇੰਡੀਆ ਗੱਠਜੋੜ 30 ਅਕਤੂਬਰ ਨੂੰ ਲਿਆਵੇਗਾ ਜਨਤਕ ਮਹਾਦੋਸ਼
  • profit margin on 137 cancer drugs capped at 30 percent
    ਕੈਂਸਰ ਦੀਆਂ 137 ਦਵਾਈਆਂ ’ਤੇ ਮੁਨਾਫਾ 30 ਫੀਸਦੀ ਤੱਕ ਸੀਮਤ, ਘਟਣਗੀਆਂ ਕੀਮਤਾਂ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump  s lawsuit dismissed
      ਐਪਸਟੀਨ ਮਾਮਲੇ 'ਚ ਟਰੰਪ ਨੂੰ ਵੱਡਾ ਝਟਕਾ,  ਵਾਲ ਸਟਰੀਟ ਜਰਨਲ ਵਿਰੁੱਧ ਮਾਣਹਾਨੀ...
    • government in poland accused of staging a coup
      ਪੋਲੈਂਡ ’ਚ ਸਰਕਾਰ ਉੱਤੇ ਹੀ ਤਖ਼ਤਾਪਲਟ ਦਾ ਦੋਸ਼
    • g20 foreign ministers   meeting
      G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...
    • protests by young people in europe  70 000 police personnel deployed in france
      ਯੂਰਪ ’ਚ ਨੌਜਵਾਨਾਂ ਦਾ ਪ੍ਰਦਰਸ਼ਨ ਤੇਜ਼, ਫਰਾਂਸ ’ਚ 70 ਹਜ਼ਾਰ ਪੁਲਸ ਮੁਲਾਜ਼ਮ...
    • dhs data
      ਬਿਹਤਰ ਭਵਿੱਖ ਲਈ ਹੁਣ ਅਮਰੀਕਾ ਨਹੀਂ ਜਾਣਾ ਚਾਹੁੰਦੇ ਪੰਜਾਬੀ ! ਇਕ ਸਾਲ 'ਚ ਵੱਡੀ...
    • india transit corridor
      ਭਾਰਤ ਦੇ 'ਟ੍ਰਾਂਜ਼ਿਟ ਕਾਰੀਡੋਰ ਦਾ ਹੋਇਆ ਵਿਰੋਧ ! NCP ਆਗੂ ਨੇ ਦਿੱਤੀ ਚਿਤਾਵਨੀ,...
    • h 1b visa holders
      H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...
    • pak army left balochistan
      ਬਲੋਚਿਸਤਾਨ ਨੂੰ ਛੱਡ ਕੇ ਭੱਜ ਗਈ ਪਾਕਿ ਫ਼ੌਜ ! ਬਲੋਚ ਸਮਰਥਕ ਨੇ ਵੀਡੀਓ ਸ਼ੇਅਰ ਕਰ...
    • indian tourists missing
      ਵੱਡੀ ਖ਼ਬਰ :  ਨੇਪਾਲ ਘੁੰਮਣ ਗਏ 6 ਭਾਰਤੀ ਸੈਲਾਨੀ ਲਾਪਤਾ
    • leader during elections
      ਕੁਰਸੀ ਦਾ ਚੱਕਰ ; ਵੋਟਰਾਂ ਨੂੰ 'ਪੱਟਣ' ਦਾ ਅਨੋਖਾ ਤਰੀਕਾ ਅਪਣਾ ਰਹੇ ਉਮੀਦਵਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +