Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    5:15:11 PM

  • a young child created history his name was recorded in the india record book

    ਨੰਨੇ ਬੱਚੇ ਨੇ ਰਚਿਆ ਇਤਿਹਾਸ, ਇੰਡੀਆ ਰਿਕਾਰਡ ਬੁੱਕ...

  • pm narendra modi visit jalandhar

    ਮੇਰਾ ਰਿਸ਼ਤਾ ਗੁਰੂ ਰਵਿਦਾਸ ਦੀ ਜਨਮ ਭੂਮੀ ਕਾਸ਼ੀ ਨਾਲ...

  • gold price silver budget

    1.36 ਲੱਖ ਰਹਿ ਗਿਆ ਸੋਨੇ ਦਾ ਭਾਅ, ਗੋਤਾ ਲਾ ਗਈਆਂ...

  • pm narendra modi visit dera sachkhand ballan

    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫੋਟੋਸ਼ੂਟ ਕਰਵਾ ਰਹੀ ਔਰਤ ਹੋਈ ਹਾਦਸੇ ਦੀ ਸ਼ਿਕਾਰ, 100 ਫੁੱਟ ਡੂੰਘੀ ਖੱਡ 'ਚ ਡਿੱਗੀ

INTERNATIONAL News Punjabi(ਵਿਦੇਸ਼)

ਫੋਟੋਸ਼ੂਟ ਕਰਵਾ ਰਹੀ ਔਰਤ ਹੋਈ ਹਾਦਸੇ ਦੀ ਸ਼ਿਕਾਰ, 100 ਫੁੱਟ ਡੂੰਘੀ ਖੱਡ 'ਚ ਡਿੱਗੀ

  • Edited By Vandana,
  • Updated: 04 Nov, 2021 03:15 PM
International
woman who was doing photoshoot falls into 100 feet deep ditch
  • Share
    • Facebook
    • Tumblr
    • Linkedin
    • Twitter
  • Comment

ਬ੍ਰਸੇਲਸ (ਬਿਊਰੋ): ਅਕਸਰ ਜੋੜੇ ਇਕੱਠੇ ਸਮਾਂ ਬਿਤਾਉਣ ਲਈ ਘੁੰਮਣ ਲਈ ਜਾਂਦੇ ਹਨ। ਉਹਨਾਂ ਦੀ ਪਸੰਦੀਦਾ ਜਗ੍ਹਾ ਪਹਾੜਾਂ 'ਤੇ ਘੁੰਮਣਾ  ਹੁੰਦਾ ਹੈ ਪਰ ਕਈ ਵਾਰ ਛੋਟੀ ਜਿਹੀ ਗਲਤੀ ਪੂਰੀ ਜ਼ਿੰਦਗੀ ਬਦਲ ਦਿੰਦੀ ਹੈ। ਇਸ ਤਰ੍ਹਾਂ ਦਾ ਇਕ ਮਾਮਲਾ ਬੈਲਜੀਅਮ ਤੋਂ ਸਾਹਮਣੇ ਆਇਆ ਹੈ। ਬੈਲਜੀਅਮ 'ਚ ਇਕ ਔਰਤ ਦੀ ਚੱਟਾਨ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਔਰਤ 100 ਫੁੱਟ ਡੂੰਘੀ ਖੱਡ ਦੇ ਕਿਨਾਰੇ ਇਕ ਚੱਟਾਨ 'ਤੇ ਖੜ੍ਹੀ ਸੀ ਅਤੇ ਆਪਣੇ ਪਤੀ ਤੋਂ ਫੋਟੋਸ਼ੂਟ ਕਰਵਾ ਰਹੀ ਸੀ। 33 ਸਾਲਾ ਜੋਅ ਸਨੋਕਸ ਆਪਣੇ ਪਤੀ ਜੋਏਰੀ ਜਾਨਸਨ ਨਾਲ ਘੁੰਮਣ ਲਈ ਬੈਲਜੀਅਮ ਆਈ ਸੀ। ਮੰਗਲਵਾਰ ਸਵੇਰੇ ਉਹ ਲਕਸਮਬਰਗ ਸੂਬੇ ਦੇ ਨਦਰੀਨ ਪਿੰਡ ਨੇੜੇ ਫੋਟੋਸ਼ੂਟ ਕਰਵਾ ਰਹੀ ਸੀ। ਦੋਵੇਂ ਸਕੂਲ ਦੇ ਦਿਨਾਂ ਤੋਂ ਹੀ ਇੱਕ ਦੂਜੇ ਦੇ ਪਿਆਰ ਵਿੱਚ ਸਨ ਅਤੇ ਦੋਵਾਂ ਨੇ 2012 ਵਿੱਚ ਵਿਆਹ ਕਰਵਾਇਆ ਸੀ।

ਡੇਲੀਮੇਲ ਦੀ ਖ਼ਬਰ ਮੁਤਾਬਕ ਔਰਤ 100 ਫੁੱਟ ਉੱਚੀ ਚੱਟਾਨ ਕਿਨਾਰੇ ਖੜ੍ਹੀ ਹੋ ਕੇ ਆਪਣੇ ਪਤੀ ਤੋਂ ਤਸਵੀਰਾਂ ਖਿਚਵਾ ਰਹੀ ਸੀ ਕਿ ਅਚਾਨਕ ਉਸ ਦਾ ਪੈਰ ਤਿਲਕ ਗਿਆ। ਨਦੀ ਵਿੱਚ ਡਿੱਗਣ ਨਾਲ ਉਸਦੀ ਮੌਤ ਹੋ ਗਈ। ਲਕਸਮਬਰਗ ਸੂਬੇ ਦੇ ਸਰਕਾਰੀ ਵਕੀਲ  ਦਫ਼ਤਰ ਨੇ ਦੱਸਿਆ ਕਿ ਉਹ ਇੱਕ ਚੱਟਾਨ ਦੇ ਕਿਨਾਰੇ ਤੋਂ ਤਿਲਕ ਗਈ ਅਤੇ ਓਰਥ ਨਦੀ ਵਿੱਚ ਡਿੱਗ ਗਈ। ਪੁਲਸ, ਫਾਇਰਫਾਈਟਰਜ਼ ਅਤੇ ਸਕੂਬਾ ਗੋਤਾਖੋਰ ਮੈਡੀਕਲ ਹੈਲੀਕਾਪਟਰ ਨਾਲ ਘਟਨਾ ਸਥਾਨ 'ਤੇ ਪਹੁੰਚੇ। ਬਚਾਅ ਕਰਮੀਆਂ ਨੇ ਬਾਅਦ ਵਿੱਚ ਔਰਤ ਦੀ ਲਾਸ਼ ਬਰਾਮਦ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟੇਨ 'ਚ ਮਹਾਤਮਾ ਗਾਂਧੀ ਦੀ ਯਾਦ 'ਚ ਜਾਰੀ ਕੀਤਾ ਜਾਵੇਗਾ 'ਸਿੱਕਾ'
 
4500 ਫੁੱਟ ਉੱਚੀ ਚੱਟਾਨ ਦੇਖਣ ਗਿਆ ਸੀ ਜੋੜਾ
ਪਤੀ ਜੋਏਰੀ ਨੇ ਦੱਸਿਆ ਕਿ ਅਸੀਂ ਐਤਵਾਰ ਨੂੰ ਘੁੰਮਣ ਲਈ ਨਿਕਲੇ ਸੀ। ਸਾਡਾ ਇਰਾਦਾ ਮਹਾਮਾਰੀ ਦੇ ਬਾਅਦ ਯੂਰਪ ਵਿਚ ਛੋਟੀ ਜਿਹੀ ਯਾਤਰਾ ਕਰਨਾ ਅਤੇ ਕੁਝ ਖੂਬਸੂਰਤ ਤਸਵੀਰਾਂ ਲੈਣੀਆਂ ਸੀ। ਜਿਹੜੇ ਦਿਨ ਸਨੋਕਸ ਦੀ ਮੌਤ ਹੋਈ ਉਸ ਦਿਨ ਇਹ ਜੋੜਾ ਘਰ ਵਾਪਸ ਪਰਤਣ ਵਾਲਾ ਸੀ। ਦੋਵੇਂ ਸਵੇਰੇ ਜਲਦੀ ਉੱਠ ਕੇ 4500 ਫੁੱਟ ਉੱਚੀ ਚੱਟਾਨ ਨੂੰ ਦੇਖਣ ਲਈ ਪਹੁੰਚੇ। ਜੋਏਰੀ ਨੇ ਦੱਸਿਆ ਕਿ ਚੱਟਾਨ ਵਾਲੇ ਪਾਸੇ ਦੀਆਂ ਤਸਵੀਰਾਂ ਖਿੱਚਦੇ ਸਮੇਂ ਮੇਰੀ ਪਤਨੀ ਨੇ ਮੈਨੂੰ ਕੁੱਤਿਆਂ ਨੂੰ ਦੇਖਣ ਲਈ ਕਿਹਾ। ਮੈਂ ਕੁੱਤਿਆਂ ਵੱਲ ਮੁੜਿਆ ਅਤੇ ਜਿਵੇਂ ਹੀ ਮੈਂ ਵਾਪਸ ਸਨੋਕਸ ਵੱਲ ਮੁੜਿਆ ਤਾਂ ਉਹ ਉੱਥੇ ਨਹੀਂ ਸੀ।

ਪੜ੍ਹੋ ਇਹ ਅਹਿਮ ਖਬਰ- ਪ੍ਰਿੰਸ ਐਂਡਰਿਊ 'ਤੇ 2022 ਦੇ ਅੰਤ 'ਚ ਜਿਨਸੀ ਸ਼ੋਸ਼ਣ ਲਈ ਚਲਾਇਆ ਜਾ ਸਕਦਾ ਹੈ ਮੁਕੱਦਮਾ

ਪੰਜ ਸਕਿੰਟ ਵਿਚ ਬਦਲ ਗਈ ਜ਼ਿੰਦਗੀ
ਜੋਏਰੀ ਨੇ ਦੱਸਿਆ ਕਿ ਪੰਜ ਸੰਕਿਟ ਵਿਚ ਉਸ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਗਈ ਸੀ। ਜੋਏਰੀ ਮੁਤਾਬਕ ਉਸ ਨੇ ਕੁਝ ਨਹੀਂ ਸੁਣਿਆ, ਨਾ ਕੋਈ ਚੀਕਣ ਦੀ ਆਵਾਜ਼ ਅਤੇ ਨਾ ਹੀ ਤਿਲਕਣ ਦੀ, ਉੱਥੇ ਕੁਝ ਵੀ ਨਹੀਂ ਸੀ। ਆਪਣੀ ਪਤਨੀ ਦੀ ਮੌਤ ਤੋਂ ਦੁਖੀ, ਜੋਏਰੀ ਨੇ ਉਮੀਦ ਗੁਆਉਣ ਤੋਂ ਬਾਅਦ ਵੀ ਸਨੋਕਸ ਨੂੰ ਆਵਾਜ਼ ਦਿੱਤੀ ਪਰ ਖੱਡ ਸੈਂਕੜੇ ਫੁੱਟ ਡੂੰਘੀ ਸੀ। ਉਸ ਨੇ ਤੁਰੰਤ ਐਮਰਜੈਂਸੀ ਸੇਵਾਵਾਂ ਨੂੰ ਫ਼ੋਨ ਕੀਤਾ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ।

ਨੋਟ- 100 ਫੁੱਟ ਉੱਚੀ ਚੱਟਾਨ ਤੋਂ ਡਿੱਗਣ ਕਾਰਨ ਔਰਤ ਦੀ ਦਰਦਨਾਕ ਮੌਤ, ਖ਼ਬਰ ਬਾਰੇ ਕੁਮੈਂਟ ਕਰ ਦਿਓ।

  • 33 year old woman
  • 100 feet deep rock
  • death
  • Belgium
  • 33 ਸਾਲਾ ਔਰਤ
  • 100 ਫੁੱਟ ਡੂੰਘੀ ਚੱਟਾਨ
  • ਮੌਤ
  • ਬੈਲਜੀਅਮ

PM ਮੌਰੀਸਨ ਨੇ 'ਵਾਇਰੋਲੋਜਿਸਟ' ਨੂੰ ਆਸਟ੍ਰੇਲੀਆਈ ਵਿਗਿਆਨ ਪੁਰਸਕਾਰ ਨਾਲ ਕੀਤਾ ਸਨਮਾਨਿਤ

NEXT STORY

Stories You May Like

  • army vehicle falls gorge soldiers martyred
    ਵੱਡਾ ਹਾਦਸਾ: ਖੱਡ 'ਚ ਡਿੱਗੀ ਫੌਜ ਦੀ ਗੱਡੀ, 10 ਜਵਾਨ ਸ਼ਹੀਦ
  • goods train  accident  railway station  madhya pradesh
    ਮਾਲ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੱਟੜੀ ਤੋਂ ਉਤਰੇ ਡੱਬੇ
  • bjp  rahul gandhi  priyanka
    ਭਾਜਪਾ ਰਾਹੁਲ ਤੇ ਪ੍ਰਿਅੰਕਾ ’ਚ ਜਾਣ ਬੁੱਝ ਕੇ ਫੁੱਟ ਪਾਉਣ ਦੀ ਕਰ ਰਹੀ ਹੈ ਕੋਸ਼ਿਸ਼?
  • car accident in babeli near itbp centre 3 delhi women tourist died
    ਮਨਾਲੀ ਘੁੰਮਣ ਜਾ ਰਹੇ ਸੈਲਾਨੀਆਂ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, 3 ਦੀ ਮੌਤ ਤੇ 3 ਹੋਰ ਜ਼ਖਮੀ
  • trump warns pm carney of 100 tariffs
    ਟਰੰਪ ਦੀ ਕੈਨੇਡੀਅਨ PM ਕਾਰਨੀ ਨੂੰ Warning! ਕਿਹਾ-'...ਲਾਵਾਂਗੇ 100 ਫੀਸਦੀ ਟੈਰਿਫ'
  • ajit pawar  plane crash  pinky mali
    ਜਹਾਜ਼ ਹਾਦਸੇ 'ਚ ਡਿਪਟੀ CM ਸਣੇ ਜੌਨਪੁਰ ਦੀ ਕੁੜੀ ਪਿੰਕੀ ਮਾਲੀ ਦੀ ਵੀ ਹੋਈ ਦਰਦਨਾਕ ਮੌਤ
  • massive 100 vehicle pileup in michigan as snowstorm moves across country
    ਵੱਡਾ ਹਾਦਸਾ ! ਹਾਈਵੇ 'ਤੇ 100 ਗੱਡੀਆਂ ਦੀ ਆਪਸੀ ਟੱਕਰ, ਅਮਰੀਕਾ 'ਚ ਬਰਫੀਲੇ ਤੂਫਾਨ ਦਾ ਕਹਿਰ
  • spain train collision
    ਸਪੇਨ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 41
  • pm narendra modi visit jalandhar
    ਮੇਰਾ ਰਿਸ਼ਤਾ ਗੁਰੂ ਰਵਿਦਾਸ ਦੀ ਜਨਮ ਭੂਮੀ ਕਾਸ਼ੀ ਨਾਲ ਹੈ: PM ਨਰਿੰਦਰ ਮੋਦੀ
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
  • deadly attacked a man threw bricks at shobha yatra in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਸੰਗਤ 'ਤੇ ਨੌਜਵਾਨ ਨੇ ਵਰ੍ਹਾਈਆਂ ਇੱਟਾਂ! ਕਈ...
  • what did punjab get from the union budget
    Union Budget ਤੋਂ ਪੰਜਾਬ ਨੂੰ ਕੀ ਮਿਲਿਆ! ਜਲੰਧਰ ਤੇ ਲੁਧਿਆਣਾ ਦੇ ਵਪਾਰੀਆਂ ਦੀਆਂ...
Trending
Ek Nazar
8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • bangladesh  bnp election office vandalised in dinajpur amid campaign tensions
      ਬੰਗਲਾਦੇਸ਼ ਚੋਣਾਂ ਤੋਂ ਪਹਿਲਾਂ ਟਕਰਾਅ: ਦਿਨਾਜਪੁਰ 'ਚ BNP ਤੇ ਜਮਾਤ-ਏ-ਇਸਲਾਮੀ...
    • online fraud crackdown in cambodia
      ਕੰਬੋਡੀਆ 'ਚ ਆਨਲਾਈਨ ਠੱਗੀ ਵਿਰੁੱਧ ਵੱਡੀ ਸਟ੍ਰਾਈਕ: 36 ਭਾਰਤੀਆਂ ਸਮੇਤ 2,000...
    • us president trump says greenland negotiations pretty well agreed to
      Almost Done ! ਗ੍ਰੀਨਲੈਂਡ ਨੂੰ ਲੈ ਕੇ ਟਰੰਪ ਨੇ ਦਿੱਤਾ ਅਜਿਹਾ ਬਿਆਨ ਕਿ ਚੀਨ ਤੇ...
    • peshawar high court pakistan government military action tirah valley
      ਪੇਸ਼ਾਵਰ ਹਾਈ ਕੋਰਟ ਨੇ ਤਿਰਾਹ ਵਾਦੀ ’ਚ ਫੌਜੀ ਕਾਰਵਾਈ ’ਤੇ ਪਾਕਿ ਸਰਕਾਰ ਦੀ...
    • this european country will give pr to over 5 lakh illegal immigrants
      5 ਲੱਖ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ PR ਦੇਵੇਗਾ ਇਹ ਯੂਰਪੀ ਦੇਸ਼ ! PM...
    • three killed  two injured in road accident in northern afghanistan
      ਅਫ਼ਗਾਨਿਸਤਾਨ 'ਚ ਵਾਪਰਿਆ ਸੜਕ ਹਾਦਸਾ: ਬੱਚੇ ਸਣੇ 3 ਦੀ ਮੌਤ, 2 ਗੰਭੀਰ ਜ਼ਖ਼ਮੀ
    • union budget 2026  finance minister makes foreign nationals
      ਕੇਂਦਰੀ ਬਜਟ 2026 : ਵਿੱਤ ਮੰਤਰੀ ਨੇ ਵਿਦੇਸ਼ੀ ਨਾਗਰਿਕਾਂ ਲਈ ਕੀਤਾ ਵੱਡਾ ਐਲਾਨ
    • un  china warn pakistan over terror gush from afghanistan
      ਅਫਗਾਨਿਸਤਾਨ ਤੋਂ ਵਧਦੇ ਅੱਤਵਾਦ 'ਤੇ UN ਤੇ ਚੀਨ ਦੀ ਪਾਕਿਸਤਾਨ ਨੂੰ ਚਿਤਾਵਨੀ
    • terrorism operations in balochistan
      ਪਾਕਿਸਤਾਨੀ ਫੌਜ ਨੇ ਮਾਰੇ 92 ਅੱਤਵਾਦੀ, ਮੁਕਾਬਲੇ 'ਚ 15 ਫੌਜੀ ਜਵਾਨਾਂ ਦੀ ਵੀ...
    • ali akbar  paris  s last newspaper hawker
      ਪੈਰਿਸ ਦੇ ਆਖਰੀ ਹਾਕਰ ਨੂੰ ਫਰਾਂਸ ਦਾ ਸਰਵਉੱਚ ਸਨਮਾਨ, 73 ਸਾਲਾ ਅਲੀ ਨੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +