Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:58:49 PM

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

  • traffic challan  vehicle challan  traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ',...

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫ਼ੌਜੀਆਂ ਨੇ ਕੀਤਾ ਰੇਪ, ਇਰਾਨ 'ਚ ਔਰਤਾਂ ਨਾਲ ਅਜਿਹੀ ਦਰਿੰਦਗੀ ਕਿ ਸੁਣ ਕੰਬ ਜਾਵੇ ਰੂਹ

INTERNATIONAL News Punjabi(ਵਿਦੇਸ਼)

ਫ਼ੌਜੀਆਂ ਨੇ ਕੀਤਾ ਰੇਪ, ਇਰਾਨ 'ਚ ਔਰਤਾਂ ਨਾਲ ਅਜਿਹੀ ਦਰਿੰਦਗੀ ਕਿ ਸੁਣ ਕੰਬ ਜਾਵੇ ਰੂਹ

  • Edited By Cherry,
  • Updated: 03 Feb, 2026 04:50 PM
International
women scalp ripped to crush iran protests claims journalist
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਈਰਾਨ ਵਿੱਚ ਅਯਾਤੁੱਲਾ ਅਲੀ ਖ਼ਮੇਨੇਈ ਦੀ ਸਰਕਾਰ ਵਿਰੁੱਧ ਉੱਠੀ ਬਗਾਵਤ ਨੂੰ ਕੁਚਲਣ ਲਈ ਸੁਰੱਖਿਆ ਬਲਾਂ ਵੱਲੋਂ ਵਰਤੀ ਜਾ ਰਹੀ ਦਰਿੰਦਗੀ ਦੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਇੰਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਕ ਇਰਾਨੀ-ਜਰਮਨ ਪੱਤਰਕਾਰ ਮਿਸ਼ੇਲ ਅਬਦੁੱਲਾਹੀ ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀ ਔਰਤਾਂ ਨੂੰ ਡਰਾਉਣ ਅਤੇ ਅੰਦੋਲਨ ਨੂੰ ਖ਼ਤਮ ਕਰਨ ਲਈ ਈਰਾਨੀ ਸ਼ਾਸਨ 'ਬਲਾਤਕਾਰ ਅਤੇ ਅੰਗ-ਭੰਗ' (Mutilation) ਨੂੰ ਹਥਿਆਰ ਵਜੋਂ ਵਰਤ ਰਿਹਾ ਹੈ।

ਇਹ ਵੀ ਪੜ੍ਹੋ: ਅਮਰੀਕੀ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਗੁਰਮੀਤ ਸਿੰਘ ਦੀ ਨਾਗਰਿਕਤਾ ਰੱਦ ਕਰਨ ਦੀ ਖਿੱਚੀ ਤਿਆਰੀ

ਪੱਤਰਕਾਰ ਦੇ ਰੂਹ ਕੰਬਾਊ ਦਾਅਵੇ

ਪੱਤਰਕਾਰ ਅਬਦੁੱਲਾਹੀ ਨੇ ਚਸ਼ਮਦੀਦਾਂ ਅਤੇ ਪੀੜਤਾਂ ਦੇ ਹਵਾਲੇ ਨਾਲ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਹਿਰਾਸਤ ਵਿੱਚ ਲਈਆਂ ਗਈਆਂ ਔਰਤਾਂ ਨਾਲ ਸਮੂਹਿਕ ਬਲਾਤਕਾਰ ਕੀਤੇ ਜਾ ਰਹੇ ਹਨ। ਕਈ ਮਾਮਲਿਆਂ ਵਿੱਚ ਔਰਤਾਂ ਦੀਆਂ ਬੱਚੇਦਾਨੀਆਂ (Uteruses) ਕੱਢ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਵਾਲਾਂ ਸਮੇਤ ਸਿਰਾਂ ਖੱਲ (Scalps) ਤੱਕ ਉਧੇੜ ਦਿੱਤੀ ਗਈ। ਇਸ ਤੋਂ ਇਲਾਵਾ, ਪੀੜਤਾਂ ਦੇ ਸਰੀਰਾਂ 'ਤੇ ਸਿਗਰਟ ਨਾਲ ਸਾੜਨ ਦੇ ਨਿਸ਼ਾਨ ਵੀ ਪਾਏ ਗਏ ਹਨ। ਅਬਦੁੱਲਾਹੀ ਅਨੁਸਾਰ, ਇਹ ਜ਼ੁਲਮ ਬੱਚਿਆਂ 'ਤੇ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਟਲੇਗੀ ਜੰਗ, ਜਾਂ ਹੋਰ ਵਧੇਗਾ ਖ਼ਤਰਾ ? ਅਮਰੀਕਾ ਨਾਲ ਗੱਲਬਾਤ ਲਈ ਤਿਆਰ ਹੋਇਆ ਈਰਾਨ

ਸਬੂਤ ਮਿਟਾਉਣ ਦੀ ਕੋਸ਼ਿਸ਼

ਅਬਦੁੱਲਾਹੀ ਮੁਤਾਬਕ, ਮਾਰੀਆਂ ਗਈਆਂ ਔਰਤਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ। ਸਰਕਾਰ ਲਾਸ਼ਾਂ ਨੂੰ ਪਹਿਲਾਂ ਹੀ ਸਾੜ ਰਹੀ ਹੈ ਤਾਂ ਜੋ ਤਸ਼ੱਦਦ ਦੇ ਨਿਸ਼ਾਨ ਦੁਨੀਆ ਦੇ ਸਾਹਮਣੇ ਨਾ ਆ ਸਕਣ।

ਇਹ ਵੀ ਪੜ੍ਹੋ: ਇਜ਼ਰਾਈਲ ਦੀ ਧਰਤੀ ’ਤੇ ਗੂੰਜਿਆ PM ਮੋਦੀ ਦਾ ਨਾਅਰਾ; 'ਇੱਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਲਗਾਏ 300 ਪੌਦੇ

ਹਿਜਾਬ ਅਤੇ ਆਜ਼ਾਦੀ ਲਈ ਵਿਦਰੋਹ

ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਕਾਰਵਾਈਆਂ ਉਨ੍ਹਾਂ ਔਰਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਹਿਜਾਬ ਪਹਿਨਣ ਤੋਂ ਇਨਕਾਰ ਕੀਤਾ, ਮੋਟਰਸਾਈਕਲ ਚਲਾਏ ਜਾਂ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ ਦੀਆਂ ਤਸਵੀਰਾਂ ਸਾੜੀਆਂ। ਜਰਮਨ ਅਖ਼ਬਾਰ 'ਡੀ ਵੇਲਟ' (Die Welt) ਨੇ ਵੀ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਕਰਦਿਆਂ ਲਿਖਿਆ ਹੈ ਕਿ ਸੁਰੱਖਿਆ ਕਰਮੀ ਔਰਤਾਂ ਨੂੰ ਗ੍ਰਿਫ਼ਤਾਰ ਕਰਦੇ ਸਮੇਂ ਕਹਿੰਦੇ ਹਨ, "ਅਸੀਂ ਤੁਹਾਨੂੰ ਮਾਰਾਂਗੇ ਨਹੀਂ, ਪਹਿਲਾਂ ਤੁਹਾਡਾ ਰੇਪ ਕਰਾਂਗੇ ਅਤੇ ਫਿਰ ਜਾਨੋਂ ਮਾਰਾਂਗੇ।"

ਇਹ ਵੀ ਪੜ੍ਹੋ: Air India ਦੇ ਜਹਾਜ਼ 'ਚ ਫ਼ਿਰ ਖ਼ਰਾਬੀ ! ਯਾਦ ਆ ਗਿਆ ਅਹਿਮਦਾਬਾਦ ਹਾਦਸਾ, ਇੰਝ ਬਚੀਆਂ ਸੈਂਕੜੇ ਜਾਨਾਂ

ਹਜ਼ਾਰਾਂ ਦੀ ਗਿਣਤੀ 'ਚ ਹੋਈਆਂ ਮੌਤਾਂ

ਰਿਪੋਰਟਾਂ ਅਨੁਸਾਰ, ਦਸੰਬਰ ਤੋਂ ਸ਼ੁਰੂ ਹੋਏ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹੁਣ ਤੱਕ 3,000 ਤੋਂ 5,000 ਦੇ ਕਰੀਬ ਲੋਕ ਮਾਰੇ ਜਾ ਚੁੱਕੇ ਹਨ। ਹਾਲਾਂਕਿ ਈਰਾਨੀ ਸਰਕਾਰ ਇਨ੍ਹਾਂ ਅੰਕੜਿਆਂ ਨੂੰ ਗਲਤ ਦੱਸ ਰਹੀ ਹੈ, ਪਰ ਮਨੁੱਖੀ ਅਧਿਕਾਰ ਸੰਗਠਨਾਂ ਨੇ ਈਰਾਨੀ ਸੁਰੱਖਿਆ ਬਲਾਂ (IRGC) ਦੀ ਕਾਰਵਾਈ ਨੂੰ 'ਨਸਲਕੁਸ਼ੀ' ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: 'ਲਾਰੈਂਸ ਮੇਰੇ ਲਈ ‘ਬੱਚਾ’ ਹੈ...' : ਮੌਤ ਦੀਆਂ ਅਫਵਾਹਾਂ ਮਗਰੋਂ ਸਾਹਮਣੇ ਆਇਆ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Women
  • scalp
  • Iran protests
  • journalist

ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀ ਨੌਜਵਾਨ ਗ੍ਰਿਫ਼ਤਾਰ

NEXT STORY

Stories You May Like

  • china israel relations
    ਚੀਨ ਦੀ ਇਰਾਨ ਨਾਲ ਵਧਦੀ ਨਜ਼ਦੀਕੀ ਕਾਰਨ ਇਜ਼ਰਾਈਲ ਨੇ ਚੁੱਕਿਆ ਵੱਡਾ ਕਦਮ ! ਚੇਂਗਦੂ ਕੌਂਸਲੇਟ ਕੀਤਾ ਬੰਦ
  • jairam ramesh
    'ਇਤਿਹਾਸ ਦੁਹਰਾਇਆ ਨਾ ਜਾਵੇ' ; ਜੈਰਾਮ ਰਮੇਸ਼ ਨੇ 2023 ’ਚ ਹੋਈ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਕੀਤਾ ਯਾਦ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • iran oman talks
    ਹੋਰਮੁਜ਼ 'ਚ ਬਣਾਏ ਜਾਣਗੇ ਨਵੇਂ ਰਾਹ ! ਅੰਤਿਮ ਪੜਾਅ 'ਚ ਪਹੁੰਚੀ ਓਮਾਨ-ਇਰਾਨ ਦੀ ਗੱਲਬਾਤ
  • some indian security personnel trapping pakistani women
    ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!
  • earthquake
    ਭਾਰਤ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕੰਬ ਗਿਆ ਉੱਤਰਾਖੰਡ, ਘਰਾਂ ਤੋਂ ਬਾਹਰ ਦੌੜੇ ਲੋਕ
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • donald trump on hormuz
      'ਜਲਦੀ ਹੀ ਕਰਾਂਗੇ ਪੂਰਾ ਕੰਟਰੋਲ..!' ਟਰੰਪ ਨੇ ਮੁੜ ਕੀਤਾ ਹੋਰਮੁਜ਼ 'ਤੇ ਕਬਜ਼ਾ...
    • army control in pakistan
      ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2 ਨਵੇਂ ਕਾਨੂੰਨਾਂ ਨੂੰ ਦਿੱਤੀ...
    • donald trump s old video
      ਮੁਸਲਮਾਨਾਂ ਦੀ ਅਮਰੀਕਾ 'ਚ ਐਂਟਰੀ ਬੈਨ ! ਟਰੰਪ ਦੀ ਪੁਰਾਣੀ ਵੀਡੀਓ ਮੁੜ ਹੋਈ ਵਾਇਰਲ
    • historic decision of california assembly
      US ਤੋਂ ਵੱਡੀ ਖ਼ਬਰ: ਕੈਲੀਫੋਰਨੀਆ ਅਸੈਂਬਲੀ ਦਾ ਇਤਿਹਾਸਕ ਫ਼ੈਸਲਾ, 8 ਨਵੰਬਰ ਨੂੰ...
    • canada gurdwara 2 people incident
      ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ ਵਿਅਕਤੀਆਂ 'ਤੇ ਤੇਜ਼ਧਾਰ...
    • major action by gulf countries
      ਖਾੜੀ ਦੇਸ਼ਾਂ ਦੀ ਵੱਡੀ ਕਾਰਵਾਈ: 20,000 ਤੋਂ ਵੱਧ ਪਾਕਿ ਨਾਗਰਿਕ ਡਿਪੋਰਟ,...
    • russian attack on shopping mall in ukraine
      ਯੂਕ੍ਰੇਨ ’ਚ ਸ਼ਾਪਿੰਗ ਮਾਲ ’ਤੇ ਰੂਸੀ ਹਮਲਾ, 14 ਦੀ ਮੌਤ
    • myanmar buddhist monastery attacked by military airstrike
      ਮਿਆਂਮਾਰ 'ਚ ਬੋਧੀ ਮੱਠ 'ਤੇ ਫੌਜੀ ਹਵਾਈ ਹਮਲਾ; ਮੈਡੀਟੇਸ਼ਨ ਕਰ ਰਹੇ 14 ਲੋਕਾਂ...
    • terrible plane crash in alaska
      ਭਿਆਨਕ ਜਹਾਜ਼ ਹਾਦਸਾ, ਅਲਾਸਕਾ 'ਚ 8 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +