Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    5:29:18 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਾਲਿਬਾਨ ਮੁੱਦੇ ’ਤੇ ਅਮਰੀਕਾ, ਚੀਨ ਅਤੇ ਪਾਕਿ ਨਾਲ ਕਰ ਰਹੇ ਕੰਮ : ਸਰਗੇਈ ਲਾਵਰੋਵ

INTERNATIONAL News Punjabi(ਵਿਦੇਸ਼)

ਤਾਲਿਬਾਨ ਮੁੱਦੇ ’ਤੇ ਅਮਰੀਕਾ, ਚੀਨ ਅਤੇ ਪਾਕਿ ਨਾਲ ਕਰ ਰਹੇ ਕੰਮ : ਸਰਗੇਈ ਲਾਵਰੋਵ

  • Updated: 27 Sep, 2021 04:21 PM
International
working with the us china and pakistan on the taliban issue
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ : ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸ਼ਨੀਵਾਰ ਕਿਹਾ ਕਿ ਰੂਸ, ਚੀਨ, ਪਾਕਿਸਤਾਨ ਅਤੇ ਅਮਰੀਕਾ ਇਹ ਯਕੀਨੀ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ ਕਿ ਅਫ਼ਗਾਨਿਸਤਾਨ ਦੀ ਨਵੀਂ ਤਾਲਿਬਾਨ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰੇ ਅਤੇ ਖਾਸ ਕਰਕੇ ਇਕ ਨੁਮਾਇੰਦਾ ਸਰਕਾਰ ਬਣਾਉਣ ਅਤੇ ਅੱਤਵਾਦ ਦੇ ਫੈਲਣ ਨੂੰ ਰੋਕਣ ਲਈ ਕੰਮ ਕਰੇ। ਸਰਗੇਈ ਲਾਵਰੋਵ ਨੇ ਕਿਹਾ ਕਿ ਚਾਰੋਂ ਦੇਸ਼ ਲਗਾਤਾਰ ਸੰਪਰਕ ’ਚ ਹਨ। ਉਨ੍ਹਾਂ ਕਿਹਾ ਕਿ ਰੂਸ, ਚੀਨ ਅਤੇ ਪਾਕਿਸਤਾਨ ਦੇ ਨੁਮਾਇੰਦਿਆਂ ਨੇ ਹਾਲ ਹੀ ’ਚ ਤਾਲਿਬਾਨ ਅਤੇ “ਧਰਮ ਨਿਰਪੱਖ ਅਥਾਰਟੀ” ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕਰਨ ਲਈ ਕਤਰ ਅਤੇ ਫਿਰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਯਾਤਰਾ ਕੀਤੀ। ਧਰਮ ਨਿਰਪੱਖ ਅਥਾਰਟੀ ’ਚ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅਤੇ ਹੁਣ ਸਾਬਕਾ ਹੋ ਚੁੱਕੀ ਸਰਕਾਰ ਦੀ ਤਾਲਿਬਾਨ ਦੇ ਨਾਲ ਗੱਲਬਾਤ ਲਈ ਵਾਰਤਾਕਾਰੀ ਕੌਂਸਲ ਦੀ ਅਗਵਾਈ ਕਰ ਰਹੇ ਅਬਦੁੱਲਾ ਅਬਦੁੱਲਾ ਸ਼ਾਮਲ ਹਨ।

ਲਾਵਰੋਵ ਨੇ ਕਿਹਾ ਕਿ ਤਾਲਿਬਾਨ ਵੱਲੋਂ ਐਲਾਨੀ ਗਈ ਅੰਤ੍ਰਿਮ ਸਰਕਾਰ ‘‘ਅਫ਼ਗਾਨ ਸਮਾਜ ਦੀਆਂ ਨਸਲੀ-ਧਾਰਮਿਕ ਅਤੇ ਰਾਜਨੀਤਕ ਤਾਕਤਾਂ ਨੂੰ ਨਹੀਂ ਦਰਸਾਉਂਦੀ, ਇਸ ਲਈ ਅਸੀਂ ਲਗਾਤਾਰ ਸੰਪਰਕ ’ਚ ਹਾਂ।’’ ਤਾਲਿਬਾਨ ਨੇ ਇਕ ਸਮਾਵੇਸ਼ੀ ਸਰਕਾਰ ਦਾ ਵਾਅਦਾ ਕੀਤਾ ਹੈ, ਜੋ ਪਿਛਲੀ ਵਾਰ 1996 ਤੋਂ  2001 ਤਕ ਦੇਸ਼ ਉੱਤੇ ਰਾਜ ਕਰਨ ਦੀ ਤੁਲਨਾ ’ਚ ਇਸਲਾਮੀ ਸ਼ਾਸਨ ਦਾ ਵਧੇਰੇ ਉਦਾਰ ਰੂਪ ਹੋਵੇਗਾ, ਜਿਸ ’ਚ ਔਰਤਾਂ ਦੇ ਅਧਿਕਾਰਾਂ ਦਾ ਆਦਰ ਕਰਨਾ, 20 ਸਾਲ ਦੀ ਲੜਾਈ ਤੋਂ ਬਾਅਦ ਸਥਿਰਤਾ ਪ੍ਰਦਾਨ ਕਰਨਾ, ਅੱਤਵਾਦ ਅਤੇ ਕੱਟੜਵਾਦ ਨਾਲ ਲੜਨਾ ਅਤੇ ਹਮਲੇ ਸ਼ੁਰੂ ਕਰਨ ਲਈ ਅੱਤਵਾਦੀਆਂ ਨੂੰ ਆਪਣੇ ਖੇਤਰ ਦੀ ਵਰਤੋਂ ਕਰਨ ਤੋਂ ਰੋਕਣਾ ਸ਼ਾਮਲ ਹੈ।

ਪਰ ਤਾਲਿਬਾਨ ਦੀਆਂ ਹਾਲੀਆ ਹਰਕਤਾਂ ਤੋਂ ਪਤਾ ਚੱਲਦਾ ਹੈ ਕਿ ਉਹ ਵਧੇਰੇ ਦਮਨਕਾਰੀ ਨੀਤੀਆਂ ਵੱਲ ਪਰਤ ਰਹੇ ਹਨ, ਖਾਸ ਕਰਕੇ ਔਰਤਾਂ ਅਤੇ ਲੜਕੀਆਂ ਦੇ ਵਿਰੁੱਧ। ਲਾਵਰੋਵ ਨੇ ਕਿਹਾ ਕਿ ਸਭ ਤੋਂ ਅਹਿਮ ਇਹ ਯਕੀਨੀ ਕਰਨਾ ਹੈ ਕਿ ਜਿਨ੍ਹਾਂ ਵਾਅਦਿਆਂ ਦਾ ਉਨ੍ਹਾਂ ਜਨਤਕ ਤੌਰ ’ਤੇ ਐਲਾਨ ਕੀਤਾ ਹੈ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਸੰਯੁਕਤ ਰਾਸ਼ਟਰ ਮਹਾਸਭਾ ਨੂੰ ਆਪਣੇ ਸੰਬੋਧਨ ’ਚ ਅਤੇ ਇਸ ਤੋਂ ਬਾਅਦ ਇਕ ਵਿਸਥਾਰਤ ਪ੍ਰੈੱਸ ਕਾਨਫਰੰਸ ’ਚ ਲਾਵਰੋਵ ਨੇ ਅਫ਼ਗਾਨਿਸਤਾਨ ਤੋਂ ਅਮਰੀਕਾ ਦੀ ਜਲਦਬਾਜ਼ੀ ’ਚ ਵਾਪਸੀ ਲਈ ਬਾਈਡੇਨ ਪ੍ਰਸ਼ਾਸਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਨਾਟੋ ਨੇ ‘ਨਤੀਜਿਆਂ ’ਤੇ ਵਿਚਾਰ ਕੀਤੇ ਬਗੈਰ... ਅਫ਼ਗਾਨਿਸਤਾਨ ’ਚ ਬਹੁਤ ਸਾਰੇ ਹਥਿਆਰ ਛੱਡੇ ਹਨ।’’ ਉਨ੍ਹਾਂ ਕਿਹਾ ਕਿ ਅਜਿਹੇ ਹਥਿਆਰਾਂ ਨੂੰ ‘ਵਿਨਾਸ਼ਕਾਰੀ ਉਦੇਸ਼ਾਂ’ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਬਾਅਦ ’ਚ ਜਨਰਲ ਅਸੈਂਬਲੀ ਨੂੰ ਆਪਣੇ ਸੰਬੋਧਨ ’ਚ ਲਾਵਰੋਵ ਨੇ ਸੰਯੁਕਤ ਰਾਜ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਉੱਤੇ ‘ਅੱਜ ਦੀਆਂ ਪ੍ਰਮੁੱਖ ਸਮੱਸਿਆਵਾਂ ਨੂੰ ਸੁਲਝਾਉਣ ’ਚ ਸੰਯੁਕਤ ਰਾਸ਼ਟਰ ਦੀ ਭੂਮਿਕਾ ਨੂੰ ਘੱਟ ਕਰਨ ਜਾਂ ਇਸ ਨੂੰ ਪਾਸੇ ਕਰਨ ਜਾਂ ਕਿਸੇ ਸਵਾਰਥਪੂਰਨ ਹਿੱਤਾਂ ਨੂੰ ਬੜ੍ਹਾਵਾ ਦੇਣ ਲਈ ਇਸ ਨੂੰ ਇਕ ਉਪਕਰਨ ਵਜੋਂ ਵਰਤਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।’ ਉਨ੍ਹਾਂ ਕਿਹਾ ਕਿ ਅਮਰੀਕਾ ਵੀ ਸੰਯੁਕਤ ਰਾਸ਼ਟਰ ਸੰਘ ਨੂੰ ਦਰਕਿਨਾਰ ਕਰ ਰਿਹਾ ਹੈ।

  • Sergei Lavrov
  • Taliban
  • USA
  • China
  • Pakistan
  • ਸਰਗੇਈ ਲਾਵਰੋਵ
  • ਤਾਲਿਬਾਨ
  • ਅਮਰੀਕਾ
  • ਚੀਨ
  • ਪਾਕਿ

ਕਾਬੁਲ ’ਚ ਮਹਿੰਗਾਈ ਦੀ ਮਾਰ, 50 ਫੀਸਦੀ ਤਕ ਮਹਿੰਗੀਆਂ ਹੋਈਆਂ ਸਬਜ਼ੀਆਂ, ਭੋਜਨ ਤੇ ਦਵਾਈਆਂ ਦੀ ਭਾਰੀ ਕਮੀ

NEXT STORY

Stories You May Like

  • big action by us
    ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ
  • russian elections
    ਰੂਸ ਦੀਆਂ ਚੋਣਾਂ 'ਚ ਪੱਛਮੀ ਦਖਲਅੰਦਾਜ਼ੀ: ਸਰਗੇਈ ਨਾਰੀਸ਼ਕਿਨ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • pakistan accuses afghan taliban of cross border firing  kabul denies it
    ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ ਦਾ ਇਨਕਾਰ
  • china and america agree on  30 billion tariff reduction
    ਚੀਨ ਅਤੇ ਅਮਰੀਕਾ 30 ਅਰਬ ਡਾਲਰ ਦੀ ਟੈਰਿਫ ਕਟੌਤੀ ’ਤੇ ਸਹਿਮਤ
  • major improvement in china us trade relations
    ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ
  • statement of narges mohammadi
    ਈਰਾਨੀ ਲੋਕ ਜੰਗ ਅਤੇ ਦਮਨ ਦੀ ਕਰ ਰਹੇ ਕੀਮਤ ਅਦਾ'
  • pakistani forces action
    ਸਰਹੱਦ 'ਤੇ ਵਧਿਆ ਤਣਾਅ, ਪਾਕਿਸਤਾਨੀ ਫੌਜਾਂ ਨੇ ਕਈ ਅਫਗਾਨ ਤਾਲਿਬਾਨ ਲੜਾਕਿਆਂ ਨੂੰ ਕਰ'ਤਾ ਢੇਰ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india brazil trade steps taken towards expanding bilateral relations
      ਭਾਰਤ-ਬ੍ਰਾਜ਼ੀਲ ਨੇ ਵਪਾਰ ਦਾ ਵਿਸਥਾਰ ਕਰਨ ਦੀ ਦਿਸ਼ਾ ਵੱਲ ਵਧਾਏ ਕਦਮ, ਦੁਵੱਲੇ...
    • vladimir putin warnis european countries
      ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ ਮੂੰਹ ਤੋੜ ਜਵਾਬ : ਪੁਤਿਨ
    • ebola virus
      ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
    • ailway line resumes
      ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
    • fears of espionage raised by uk intelligence agency mi5
      ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +