Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    10:54:38 PM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਦੁਨੀਆ ਭਰ 'ਚ ਕੋਰੋਨਾਵਾਇਰਸ ਨਾਲ ਹੁਣ ਤੱਕ 3.88 ਲੱਖ ਲੋਕਾਂ ਦੀ ਮੌਤ

INTERNATIONAL News Punjabi(ਵਿਦੇਸ਼)

ਦੁਨੀਆ ਭਰ 'ਚ ਕੋਰੋਨਾਵਾਇਰਸ ਨਾਲ ਹੁਣ ਤੱਕ 3.88 ਲੱਖ ਲੋਕਾਂ ਦੀ ਮੌਤ

  • Edited By Vandana,
  • Updated: 04 Jun, 2020 07:00 PM
United States of America
world  death toll
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਦੁਨੀਆ ਭਰ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਵਿਗਿਆਨੀਆਂ ਦੀਆਂ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਹਾਲੇ ਤੱਕ ਇਸ ਵਾਇਰਸ ਦੇ ਇਲਾਜ ਦੀ ਕੋਈ ਵੈਕਸੀਨ ਜਾਂ ਦਵਾਈ ਨਹੀਂ ਮਿਲ ਪਾਈ ਹੈ। ਜ਼ਿਆਦਾਤਰ ਦੇਸ਼ਾਂ ਵਿਚ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਰਲਡ ਓ ਮੀਟਰ ਦੇ ਤਾਜ਼ਾ ਅੰਕੜਿਆਂ ਮੁਤਾਬਕ ਗਲੋਬਲ ਪੱਧਰ 'ਤੇ ਇਸ ਜਾਨਲੇਵਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 65 ਲੱਖ 74 ਹਜ਼ਾਰ ਤੋਂ ਵਧੇਰੇ ਹੋ ਚੁੱਕੀ ਹੈ। ਜਦਕਿ 3.88 ਲੱਖ ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੌਰਾਨ ਬ੍ਰਾਜ਼ੀਲ ਵਿਚ ਕੋਰੋਨਾਵਾਇਰਸ ਦਾ ਕਹਿਰ ਭਿਆਨਕ ਰੂਪ ਲੈਂਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ਵਿਚ ਇੱਥੇ ਰਿਕਾਰਡ 1,349 ਲੋਕਾਂ ਦੀ ਮੌਤ ਹੋਈ ਹੈ। ਉੱਥੇ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਵਿਚ ਮਰਨ ਵਾਲਿਆਂ ਦੀ ਕੁੱਲ ਗਿਣਤੀ 109,142 ਦੇ ਪਾਰ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਭਾਰਤ ਵਿਚ ਜਾਨਲੇਵਾ ਮਹਾਮਾਰੀ ਨਾਲ 2,17,187 ਤੋਂ ਵਧੇਰੇ ਲੋਕ ਇਨਫੈਕਟਿਡ ਹਨ।

ਦੁਨੀਆ ਭਰ ਦੇ ਦੇਸ਼ਾਂ ਦੀ ਸਥਿਤੀ
2 ਲੱਖ 17 ਹਜ਼ਾਰ ਮਾਮਲਿਆਂ ਦੇ ਨਾਲ ਭਾਰਤ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿਚ 7ਵੇਂ ਸਥਾਨ 'ਤੇ ਹੈ। ਇਸ ਸੂਚੀ ਵਿਚ 19 ਲੱਖ ਮਾਮਲਿਆਂ ਦੇ ਨਾਲ ਅਮਰੀਕਾ ਸਿਖਰ 'ਤੇ ਹੈ।  5.84 ਲੱਖ ਮਾਮਲਿਆਂ ਦੇ ਨਾਲ ਬ੍ਰਾਜ਼ੀਲ ਦੂਜੇ ਨੰਬਰ 'ਤੇ, 4.32 ਲੱਖ ਮਾਮਲਿਆਂ ਦੇ ਨਾਲ ਰੂਸ  ਤੀਜੇ ਸਥਾਨ 'ਤੇ, 2.79 ਲੱਖ ਮਾਮਲਿਆਂ ਦੇ ਨਾਲ ਯੂਕੇ ਪੰਜਵੇਂ, 2.87 ਲੱਖ ਮਾਮਲਿਆਂ ਦੇ ਨਾਲ ਸਪੇਨ ਚੌਥੇ ਅਤੇ 2.33 ਲੱਖ ਮਾਮਲਿਆਂ ਦੇ ਨਾਲ ਇਟਲੀ 6ਵੇਂ ਸਥਾਨ 'ਤੇ ਹੈ। ਦੁਨੀਆ ਭਰ ਵਿਚ ਇਸ ਵਾਇਰਸ ਦੇ ਇਨਫੈਕਸ਼ਨ ਤੋਂ 3,171,177 ਲੋਕ ਠੀਕ ਵੀ ਹੋਏ ਹਨ।

ਪੜ੍ਹੋ ਇਹ ਅਹਿਮ ਖਬਰ- ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਦੋ-ਪੱਖੀ ਵਰਚੁਅਲ ਸੰਮੇਲਨ ਸ਼ੁਰੂ

ਭਾਰਤ ਦੀ ਤਾਜ਼ਾ ਸਥਿਤੀ
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 9,304 ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਦੌਰਾਨ 260 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਦੇ ਮੁਤਾਬਕ ਕੋਰੋਨਾਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 2 ਲੱਖ 17 ਹਜ਼ਾਰ ਪਹੁੰਚ ਗਈ ਹੈ। ਇਹਨਾਂ ਵਿਚੋਂ 1,06,992 ਐਕਟਿਵ ਕੇਸ ਹਨ। ਹੁਣ ਤੱਕ 1,04,107 ਲੋਕ ਸਿਹਤਮੰਦ ਹੋ ਚੁੱਕੇ ਹਨ ਜਦਕਿ ਕੁੱਲ 6,088 ਲੋਕਾਂ ਦੀ ਮੌਤ ਹੋ ਚੁੱਕੀ ਹੈ।


 

  • World
  • death toll
  • coronavirus
  • ਦੁਨੀਆ
  • ਮ੍ਰਿਤਕਾਂ ਦੀ ਗਿਣਤੀ
  • ਕੋਰੋਨਾਵਾਇਰਸ

ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਨੇ ਵਰਚੁਅਲ ਸੰਮੇਲਨ 'ਚ ਕੀਤੀ ਦੋ-ਪੱਖੀ ਵਾਰਤਾ

NEXT STORY

Stories You May Like

  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • world people first choice tea
    ਦੁਨੀਆ ਭਰ ’ਚ ਨੌਜਵਾਨਾਂ ਦੀ ਪਹਿਲੀ ਪਸੰਦ ਬਣੀ ਚਾਹ, ਸਾਫਟ ਡ੍ਰਿੰਕ ਨੂੰ ਛੱਡਿਆ ਪਿੱਛੇ
  • trump talks with muslim countries around the world
    ਦੁਨੀਆ ਲਈ ਵੱਡੀ ਖ਼ਬਰ: ਖੁੱਲ੍ਹੇਗਾ ਹੋਰਮੁਜ਼, ਟਰੰਪ ਨੇ ਦੁਨੀਆ ਭਰ ਦੇ ਮੁਸਲਿਮ ਦੇਸ਼ਾਂ ਨਾਲ ਕੀਤੀ ਗੱਲਬਾਤ
  • china  s coal mine blast
    ਚੀਨ ਦੀ ਕੋਲਾ ਖਾਣ 'ਚ ਭਿਆਨਕ ਧਮਾਕਾ! ਹੁਣ ਤੱਕ 90 ਲੋਕਾਂ ਦੀ ਮੌਤ; PM ਮੋਦੀ ਨੇ ਜਤਾਇਆ ਦੁੱਖ
  • strong winds  thunderstorms claim six lives in afghanistan
    ਅਫ਼ਗਾਨਿਸਤਾਨ 'ਚ ਕੁਦਰਤੀ ਆਫ਼ਤਾਂ ਦਾ ਕਹਿਰ! ਤੂਫ਼ਾਨ ਤੇ ਹੜ੍ਹਾਂ ਕਾਰਨ 6 ਲੋਕਾਂ ਦੀ ਮੌਤ, ਭਾਰੀ ਨੁਕਸਾਨ
  • poisonous liquor drinking 15 people
    ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ
  • 16 buffaloes die after drowning in bein river in kapurthala
    ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
Trending
Ek Nazar
these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • vikram digwa sentenced
      ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...
    • students abducted
      ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ
    • taiwan visit mps ban
      ਤਾਈਵਾਨ ਦਾ ਦੌਰਾ ਕਰਨ 'ਤੇ 4 ਸੰਸਦ ਮੈਂਬਰਾਂ 'ਤੇ Ban ! ਚੀਨ ਨੇ ਕੀਤੀ ਅਨੋਖੀ...
    • 17th martyrdom ceremony
      ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ...
    • canadian fm expresses grief over malviya nagar fire tragedy
      ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ ਨਗਰ ਅਗਨੀਕਾਂਡ 'ਤੇ ਪ੍ਰਗਟਾਇਆ...
    • death anniversary celebrations
      ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28...
    • pm modi meets venezuela president
      ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ...
    • canada pr process
      ਕੈਨੇਡਾ ਦੇ PR ਪ੍ਰੋਸੈਸ 'ਚ ਵੱਡੇ ਬਦਲਾਅ ਦੀ ਤਿਆਰੀ! ਪੰਜਾਬੀਆਂ ਲਈ ਸੁਨਹਿਰੀ ਮੌਕਾ
    • trump big warning to iran
      'ਜੇਕਰ ਕੋਈ ਅਮਰੀਕੀ ਸੈਨਿਕ ਮਰਿਆ ਤਾਂ........', ਟਰੰਪ ਦੀ ਈਰਾਨ ਨੂੰ ਵੱਡੀ...
    • fire at old age home
      ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +