Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    12:04:00 PM

  • ceasefire  lpg  india  plane  mumbai

    ਜੰਗਬੰਦੀ ਮਗਰੋਂ Good News ! 15,400 ਟਨ LPG ਲੈ...

  • trump issues warning to iran

    'ਅਜਿਹੇ ਧਮਾਕੇ ਕਰਾਂਗੇ, ਜਿਹੜੇ ਪਹਿਲਾਂ ਕਦੇ ਨਹੀਂ...

  • iran lays sea mines in hormuz

    ਹੋਰਮੁਜ਼ 'ਚ ਈਰਾਨ ਨੇ ਵਿਛਾ 'ਤੀਆਂ ਬਾਰੂਦੀ...

  • pspcl big scam

    ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ 'ਚ ਕਰੋੜਾਂ ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਾਊਦੀ ਅਰਬ 'ਚ ਬਣ ਰਹੀ ਹੈ ਦੁਨੀਆ ਦੀ ਪਹਿਲੀ ਸਪੋਰਟਸ ਸਿਟੀ, ਇਥੇ ਹਰੇਕ ਨੂੰ ਮਿਲੇਗੀ ਪੱਛਮੀ ਦੇਸ਼ਾਂ ਵਰਗੀ ਆਜ਼ਾਦੀ

INTERNATIONAL News Punjabi(ਵਿਦੇਸ਼)

ਸਾਊਦੀ ਅਰਬ 'ਚ ਬਣ ਰਹੀ ਹੈ ਦੁਨੀਆ ਦੀ ਪਹਿਲੀ ਸਪੋਰਟਸ ਸਿਟੀ, ਇਥੇ ਹਰੇਕ ਨੂੰ ਮਿਲੇਗੀ ਪੱਛਮੀ ਦੇਸ਼ਾਂ ਵਰਗੀ ਆਜ਼ਾਦੀ

  • Updated: 05 Dec, 2019 02:50 PM
International
world  s first sports city to be built in saudi arabia
  • Share
    • Facebook
    • Tumblr
    • Linkedin
    • Twitter
  • Comment

ਲੰਡਨ — ਸਾਊਦੀ ਅਰਬ 37 ਲੱਖ ਕਰੋੜ ਰੁਪਏ ਦੀ ਲਾਗਤ ਨਾਲ ਦੁਨੀਆ ਦੀ ਪਹਿਲੀ ਸਪੋਰਟਸ ਸਿਟੀ ਬਣਾਉਣ ਜਾ ਰਿਹਾ ਹੈ। ਇਹ ਪਹਿਲ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਵਿਜਨ-2030 ਦਾ ਹਿੱਸਾ ਹੈ। ਇਸ ਦੇ ਤਹਿਤ ਸਾਊਦੀ ਅਰਬ ਨੂੰ ਸਪੋਰਟਸ ਈਵੈਂਟ ਦਾ ਗਲੋਬਲ ਕੇਂਦਰ ਬਣਾਇਆ ਜਾਣਾ ਹੈ। ਲਾਲ ਸਾਗਰ ਦੀ ਹੱਦ ਬਣਨ ਵਾਲੀ ਇਸ ਸਪੋਰਟਸ ਸਿਟੀ 'ਚ ਇਸਲਾਮਿਕ ਕਾਨੂੰਨ ਲਾਗੂ ਨਹੀਂ ਹੋਣਗੇ। ਇਹ ਪੱਛਮੀ ਦੇਸ਼ਾਂ ਦੇ ਹਿਸਾਬ ਨਾਲ ਬਣੇ ਨਿਯਮ ਲਾਗੂ ਹੋਣਗੇ। ਇਸ ਦਾ ਮਤਲਬ ਹੈ ਕਿ ਇਥੇ ਆਉਣ ਵਾਲੇ ਪ੍ਰਸ਼ੰਸਕਾਂ , ਔਰਤਾਂ ਅਤੇ ਕੰਮ ਕਰਨ ਵਾਲਿਆਂ ਨੂੰ ਨਾ ਸਿਰਫ ਸ਼ਰਾਬ ਪੀਣ ਦੀ ਛੋਟ ਮਿਲੇਗੀ ,ਸਗੋਂ ਪੱਛਮੀ ਦੇਸ਼ਾਂ ਦੇ ਪੈਟਰਨ 'ਤੇ ਆਜ਼ਾਦੀ ਨਾਲ ਘੁੰਮ ਵੀ ਸਕਣਗੇ।

ਉਨ੍ਹਾਂ 'ਤੇ ਇਸਲਾਮਿਕ ਕਾਨੂੰਨ ਦੇ ਪਾਲਣ ਦਾ ਕੋਈ ਦਬਾਅ ਨਹੀਂ ਹੋਵੇਗਾ। ਇਸ ਸਿਟੀ ਦਾ ਨਾਮ 'ਨੇਓਮ' ਰੱਖਿਆ ਗਿਆ ਹੈ। ਇਸਦਾ ਪਹਿਲਾਂ ਪੜਾਅ 2025 'ਚ ਪੂਰਾ ਹੋਵੇਗਾ। ਇਸ ਪ੍ਰੋਜੈਕਟ ਦੀ ਸ਼ੁਰੂਆਤ 2018 ਵਿਚ ਹੋ ਗਈ ਸੀ। ਪ੍ਰਿੰਸ ਨੇ ਤੇਲ 'ਤੇ ਨਿਰਭਰ ਦੇਸ਼ 'ਚ ਵਿਜਨ 2030 ਦੇ ਤਹਿਤ ਸਮਾਜਿਕ ਅਤੇ ਆਰਥਿਕ ਬਦਲਾਅ ਦਾ ਦੌਰ ਸ਼ੁਰੂ ਕੀਤਾ ਹੈ ਅਤੇ ਬਹੁਤ ਸਾਰੇ ਨਵੇਂ ਫੈਸਲੇ ਲਏ। ਇਸ ਦੇ ਤਹਿਤ ਖੇਡਾਂ ਨਾਲ ਜੁੜੇ ਕਈ ਵੱਡੇ ਆਯੋਜਨ ਕਰਨ ਦਾ ਵੀ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਇਸ ਫੈਸਲੇ ਦੇ ਤਹਿਤ ਅਗਲੇ ਸ਼ਨੀਵਾਰ ਨੂੰ ਰਿਆਦ 'ਚ ਐਂਟੋਨੀ ਜੋਸ਼ੁਆ ਅਤੇ ਐਂਡੀ ਰੂਜ ਜੂਨੀਅਰ ਵਿਚਕਾਰ ਵਿਸ਼ਵ ਹੈਵੀਵੇਟ ਬਾਕਸਿੰਗ ਦਾ ਮੁਕਾਬਲਾ ਰੱਖਿਆ ਗਿਆ ਹੈ। 

ਇਸਦੀ ਇਨਾਮੀ ਰਕਮ 4,720 ਕਰੋੜ ਰੁਪਏ ਹੈ। ਹਾਲਾਂਕਿ ਇਹ ਮੁਕਾਬਲਾ ਦੇਖਣ ਵਾਲੇ ਪ੍ਰਸ਼ੰਸਕਾਂ ਨੂੰ ਵੈਸੀ ਆਜ਼ਾਦੀ ਨਹੀਂ ਮਿਲੇਗੀ, ਜਿਵੇਂ ਦੀ ਨੇਓਮ ਬਣਨ ਦੇ ਬਾਅਦ ਉਥੇ ਮਿਲੇਗੀ। ਇਥੇ ਖੇਡਾਂ ਦੇ ਜ਼ਰੀਏ ਸੈਰ-ਸਪਾਟਾ ਵਧਾਉਣ ਦੇ ਉਦੇਸ਼ ਨਾਲ ਅਗਲੇ ਸਾਲ ਕਰੋੜਾਂ ਦੀ ਇਨਾਮੀ ਰਾਸ਼ੀ ਵਾਲੀ ਬਾਕਸਿੰਗ, ਫੁੱਟਬਾਲ, ਫਾਰਮੂਲਾ-ਵਨ, ਸਾਈਕਲਿੰਗ, ਘੋੜੇ ਦੀ ਸਵਾਰੀ ਸਮੇਤ ਕਈ ਖੇਡਾਂ ਦੀ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ  ਐਮਨੇਸਟੀ ਇੰਟਰਨੈਸ਼ਨਲ ਵਰਗੀਆਂ ਕਈ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਸਾਊਦੀ ਅਰਬ ਦੇ ਖੇਡ ਮੈਦਾਨ 'ਚ ਵਾਪਸ ਆਉਣ ਦੀ ਨਵੀਂ ਭੂਮਿਕਾ ਦੀ ਆਲੋਚਨਾ ਕੀਤੀ ਹੈ। ਸਾਊਦੀ ਅਰਬ ਦਾ ਕਹਿਣਾ ਹੈ ਕਿ ਭਾਵੇਂ ਉਨ੍ਹਾਂ ਦਾ ਗਲੋਬਲ ਪਲੇਟਫਾਰਮ 'ਤੇ ਵਿਰੋਧ ਹੋ ਰਿਹਾ ਹੈ ਪਰ ਉਹ ਕਿਸੇ ਵੀ ਕੀਮਤ 'ਤੇ ਖੇਡਾਂ ਤੋਂ ਮਿਲਣ ਵਾਲੀ ਰਾਇਲਟੀ ਦੀਆਂ ਦਰਾਂ ਨਹੀਂ ਘਟਾਵੇਗਾ। ਉਸ ਦਾ ਟੀਚਾ ਬਿਲਕੁੱਲ ਸਾਫ ਹੈ-ਸੈਰਸਪਾਟਾ ਉਦਯੋਗ ਦੇ ਜ਼ਰੀਏ 10 ਫੀਸਦੀ ਆਮਦਨੀ ਹੋਣੀ ਚਾਹੀਦੀ ਹੈ।

ਭਾਰਤ ਸਮੇਤ 8 ਰਣਨੀਤਕ ਭਾਈਵਾਲਾਂ ਨਾਲ ਖੇਡ ਸਮਝੌਤਾ ਕਰੇਗਾ

ਸਾਊਦੀ ਅਰਬ ਨੇ ਵਿਜ਼ਨ -2030 ਤਹਿਤ ਰਣਨੀਤਕ ਭਾਈਵਾਲੀ ਲਈ 8 ਦੇਸ਼ਾਂ ਦੀ ਚੋਣ ਕੀਤੀ ਹੈ। ਭਾਰਤ ਵੀ ਉਨ੍ਹਾਂ ਵਿਚੋਂ ਇਕ ਹੈ। ਸਾਊਦੀ ਦੇ ਖੇਡ ਮੰਤਰੀ ਪ੍ਰਿੰਸ ਅਬਦੁੱਲ ਅਜ਼ੀਜ਼ ਬਿਨ ਤੁਰਕੀ ਅਲ ਫੈਸਲ ਦਾ ਕਹਿਣਾ ਹੈ ਕਿ ਅਸੀਂ ਰਣਨੀਤਕ ਭਾਈਵਾਲਾਂ ਨਾਲ ਦੁਵੱਲਾ ਸਮਝੌਤਾ ਕਰਾਂਗੇ। ਖੇਡ ਗਤੀਵਿਧੀਆਂ ਅਤੇ ਸਮਾਗਮਾਂ ਨੂੰ ਵਧਾਉਣ ਤੋਂ ਇਲਾਵਾ ਅਸੀਂ ਨੇਓਮ ਵਿਚ ਉਪਲਬਧ ਵਿਸ਼ਵ ਪੱਧਰੀ ਸਹੂਲਤਾਂ ਨੂੰ ਇਨ੍ਹਾਂ ਦੇਸ਼ਾਂ ਨਾਲ ਸਾਂਝੀਆਂ ਕਰਾਂਗੇ।
 

  • Saudi Arabia
  • Sports City
  • ਸਾਊਦੀ ਅਰਬ
  • ਸਪੋਰਟਸ ਸਿਟੀ

ਥਰੋਨ ਸਪੀਚ ਨਾਲ ਅੱਜ ਸ਼ੁਰੂ ਹੋਵੇਗਾ ਕੈਨੇਡਾ ਦੀ 43ਵੀਂ ਸੰਸਦ ਦਾ ਪਹਿਲਾ ਸੈਸ਼ਨ

NEXT STORY

Stories You May Like

  • drone attack on oil pipeline in saudi arabia
    ਸਾਊਦੀ ਅਰਬ 'ਚ ਤੇਲ ਪਾਈਪਲਾਈਨ 'ਤੇ ਡਰੋਨ ਹਮਲਾ
  • ceasefire will turn into end of war
    ‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!
  • the risk of baldness is increasing in men
    ਮਰਦਾਂ 'ਚ ਵੱਧ ਰਿਹਾ ਗੰਜੇਪਨ ਦਾ ਖ਼ਤਰਾ! ਜਾਣੋ ਤਣਾਅ ਅਤੇ ਖ਼ੁਰਾਕ ਦੀ ਕਮੀ ਕਿਵੇਂ ਬਣ ਰਹੀ ਹੈ ਵਾਲਾਂ ਦੀ ਦੁਸ਼ਮਣ
  • bridge reopened connecting saudi arabia to bahrain
    ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ
  • amit shah west bengal
    ਘੁਸਪੈਠ ਕਾਰਨ ਪੱਛਮੀ ਬੰਗਾਲ ਦੀ ਹੋਂਦ ਖ਼ਤਰੇ ’ਚ : ਅਮਿਤ ਸ਼ਾਹ
  • imf pakistan reach agreement on billion dollar loan
    ਪਾਕਿਸਤਾਨ ਨੂੰ IMF ਤੋਂ ਮਿਲੇਗੀ ਵੱਡੀ ਰਾਹਤ, 1.2 ਅਰਬ ਡਾਲਰ ਦੇ ਕਰਜ਼ੇ ਲਈ ਹੋਇਆ ਸਮਝੌਤਾ
  • indians in uae
    ਪੱਛਮੀ ਏਸ਼ੀਆ 'ਚ ਜੰਗ ਦੇ ਬਾਵਜੂਦ ਭਾਰਤੀਆਂ ਨੇ ਨਹੀਂ ਛੱਡਿਆ UAE, ਜਾਣੋ ਕੀ ਹੈ ਖ਼ਾਸ ਵਜ੍ਹਾ
  • rbi will not change repo rate  cautious amid west asia crisis
    RBI ਰੈਪੋ ਦਰ ’ਚ ਨਹੀਂ ਕਰੇਗਾ ਬਦਲਾਅ, ਪੱਛਮੀ ਏਸ਼ੀਆ ਸੰਕਟ ਵਿਚਾਲੇ ਚੌਕਸ ਰੁਖ ਦੀ ਸੰਭਾਵਨਾ
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
Trending
Ek Nazar
suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • special operation in balochistan
      ਬਲੋਚਿਸਤਾਨ 'ਚ ਸੁਰੱਖਿਆ ਫੋਰਸਾਂ ਦਾ ਸਪੈਸ਼ਲ ਆਪਰੇਸ਼ਨ ! 6 ਅੱਤਵਾਦੀ ਕੀਤੇ ਢੇਰ
    • arizona plane crash
      Arizona Plane Crash: ਰਨਵੇਅ ਤੋਂ ਉਤਰਦੇ ਹੀ ਜਹਾਜ਼ ਬਣਿਆ ਅੱਗ ਦਾ ਗੋਲਾ, 2...
    • foreign secretary vikram misri begins 3 day visit to us
      ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੀ 3 ਦਿਨਾ ਅਮਰੀਕਾ ਯਾਤਰਾ ਸ਼ੁਰੂ, ਰੱਖਿਆ ਤੇ ਵਪਾਰਕ...
    • netanyahu  s open challenge to iran
      ਨੇਤਨਯਾਹੂ ਦੀ ਈਰਾਨ ਨੂੰ ਖੁੱਲ੍ਹੀ ਚੁਣੌਤੀ: 'ਜੰਗਬੰਦੀ ਸਿਰਫ਼ ਇੱਕ ਵਿਰਾਮ, ਈਰਾਨ...
    • hormuz iranian navy issues threat amidst ceasefire
      'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ ਦਿਆਂਗੇ', ਸੀਜ਼ਫਾਇਰ ਵਿਚਾਲੇ ਈਰਾਨ...
    • fifa world cup  commemorative tour begins
      ਫੀਫਾ ਵਰਲਡ ਕੱਪ: ਜਸ਼ਨੀ ਟੂਰ ਦੀ ਸ਼ੁਰੂਆਤ, ਪ੍ਰਮੁੱਖ ਸ਼ਹਿਰਾਂ 'ਚ ਲਿਜਾਈ ਜਾਵੇਗੀ...
    • why are graveyards being dug up in pakistan
      ਪਾਕਿਸਤਾਨ 'ਚ ਕਿਉਂ ਪੁੱਟੇ ਜਾ ਰਹੇ ਕਬਰਿਸਤਾਨ, ਮੁਰਦਿਆਂ ਨੂੰ ਬਾਹਰ ਕੱਢ ਰਹੇ ਲੋਕ
    • jaya and jordan coming to india after 7 years
      ਮੱਧ ਪੂਰਬੀ ਤਣਾਅ ਵਿਚਾਲੇ ਵੱਡੀ ਰਾਹਤ, 7 ਸਾਲ ਬਾਅਦ ਭਾਰਤ ਆ ਰਹੇ 'ਜਯਾ' ਅਤੇ...
    • iran closes strait of hormuz
      ਲੇਬਨਾਨ 'ਤੇ ਇਜ਼ਰਾਈਲ ਦੇ ਹਵਾਈ ਹਮਲੇ ਤੋਂ ਬਾਅਦ ਈਰਾਨ ਨੇ ਬੰਦ ਕੀਤਾ 'ਹੋਰਮੁਜ਼...
    • 2 day holiday declared in islamabad
      ਅਮਰੀਕਾ-ਈਰਾਨ ਸ਼ਾਂਤੀ ਵਾਰਤਾ: ਇਸਲਾਮਾਬਾਦ 'ਚ 2 ਦਿਨਾਂ ਛੁੱਟੀ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +