Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    12:00:27 PM

  • indian in us

    ਅਮਰੀਕਾ 'ਚ ਭਾਰਤੀਆਂ ਦਾ ਦਬਦਬਾ ! ਆਬਾਦੀ 54 ਲੱਖ...

  • supreme court  s clear statement on digital fraud  compensation

    ਡਿਜੀਟਲ ਧੋਖਾਦੇਹੀ ’ਤੇ ਸੁਪਰੀਮ ਕੋਰਟ ਦਾ ਸਪੱਸ਼ਟ...

  • firecracker market will be set up in village raowali jalandhar

    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ...

  • bhutan  glacial lake  india  states  high alert

    ਭੂਟਾਨ 'ਚ ਗਲੇਸ਼ੀਅਰ ਝੀਲ ਫਟੀ, ਭਾਰਤ ਵੱਲ ਤੇਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਦੁਨੀਆ 'ਚ ਅਜਿਹੀਆਂ ਅਜੀਬੋ-ਗਰੀਬ ਥਾਵਾਂ 'ਤੇ ਵੀ ਰਹਿੰਦੇ ਹਨ ਲੋਕ

INTERNATIONAL News Punjabi(ਵਿਦੇਸ਼)

ਦੁਨੀਆ 'ਚ ਅਜਿਹੀਆਂ ਅਜੀਬੋ-ਗਰੀਬ ਥਾਵਾਂ 'ਤੇ ਵੀ ਰਹਿੰਦੇ ਹਨ ਲੋਕ

  • Edited By Vandana,
  • Updated: 22 Jul, 2019 04:22 PM
Italy
world  strange places
  • Share
    • Facebook
    • Tumblr
    • Linkedin
    • Twitter
  • Comment

ਰੋਮ (ਬਿਊਰੋ)— ਦੁਨੀਆ ਵਿਚ ਬਹੁਤ ਸਾਰੀਆਂ ਅਜੀਬੋ-ਗਰੀਬ ਥਾਵਾਂ ਹਨ। ਇਨ੍ਹਾਂ ਵਿਚੋਂ ਕੁਝ ਥਾਵਾਂ 'ਤੇ ਇਨਸਾਨਾਂ ਦਾ ਪਹੁੰਚਣਾ ਤਾਂ ਦੂਰ, ਰਹਿਣਾ ਵੀ ਮੁਸ਼ਕਲ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਅਜਿਹੀ ਅਜੀਬੋ-ਗਰੀਬ ਥਾਵਾਂ ਬਾਰੇ ਦੱਸਾਂਗੇ, ਜਿੱਥੇ ਅੱਜ ਵੀ ਇਨਸਾਨ ਰਹਿ ਰਹੇ ਹਨ।

PunjabKesari

ਇਹ ਇਟਲੀ ਦੇ ਫਿਰੈਂਡੇ ਸ਼ਹਿਰ ਦੇ ਯਾਦਗਾਰ ਪੁਲਾਂ ਵਿਚੋਂ ਇਕ ਹੈ, ਜਿਸ ਨੂੰ ਪੋਂਟੇ ਵੇਕਿਓ ਮਤਲਬ ਪੁਰਾਣੇ ਪੁਲ (old bridge) ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਪੁਲ ਆਰਨੋ ਨਦੀ 'ਤੇ ਬਣਿਆ ਹੈ। ਇਸ ਪੁਲ ਦਾ ਨਿਰਮਾਣ ਸਾਲ 1345 ਵਿਚ ਉਸ ਸਮੇਂ ਹੋਇਆ ਸੀ ਜਦੋਂ ਨਦੀ ਨੂੰ  ਪੈਦਲ ਪਾਰ ਕਰਨ ਲਈ ਬਣੇ ਦੇ ਪੁਲ ਹੜ੍ਹ ਵਿਚ ਨਸ਼ਟ ਹੋ ਗਏ ਸਨ। ਕੁਝ ਸਮੇਂ ਬਾਅਦ ਇਸ ਪੁਲ 'ਤੇ ਮਕਾਨ ਅਤੇ ਦੁਕਾਨਾਂ ਬਣ ਗਈਆਂ, ਜੋ ਸਮੇਂ ਦੇ ਨਾਲ ਵੱਧਦੀਆਂ ਗਈਆਂ।

PunjabKesari

ਸਮੁੰਦਰ ਵਿਚ ਜਿਸ ਜਗ੍ਹਾ ਇਹ ਘਰ ਬਣਿਆ ਹੈ ਉਸ 'ਤੇ ਕਿਸੇ ਵੀ ਦੇਸ਼ ਦਾ ਅਧਿਕਾਰ ਨਹੀਂ ਹੈ। ਇਹ ਜਗ੍ਹਾ ਰਹਿਣ ਲਈ ਬਹੁਤ ਅਜੀਬ ਹੈ। ਕੁਝ ਲੋਕਾਂ ਨੇ ਇਸ ਨੂੰ ਦੁਨੀਆ ਦੇ ਸਭ ਤੋਂ ਛੋਟੇ ਰਾਜ ਦਾ ਦਰਜਾ ਦਿੱਤਾ ਸੀ। ਸੀਲੈਂਡ 'ਤੇ ਬਣਿਆ ਇਹ ਸੀਫੋਰਟ ਗ੍ਰੇਟ ਬ੍ਰਿਟੇਨ ਆਈਲੈਂਡ ਤੋਂ 13 ਕਿਲੋਮੀਟਰ ਦੀ ਦੂਰੀ 'ਤੇ ਮੌਜੂਦ ਹੈ। ਪਹਿਲਾਂ ਸੀਲੈਂਡ ਦਾ ਆਪਣਾ ਪਾਸਪੋਰਟ ਅਤੇ ਮੁਦਰਾ ਸੀ।

PunjabKesari

ਤੁਰਕੀ ਦੇ ਪ੍ਰਾਚੀਨ ਅਨਾਤੋਲੀਆ ਸੂਬੇ ਵਿਚ ਮੌਜੂਦ ਖੂਬਸੂਰਤ ਜਗ੍ਹਾ ਇਨਸਾਨਾਂ ਦੇ ਸਭ ਤੋਂ ਪੁਰਾਣੇ ਠਿਕਾਣਿਆਂ ਵਿਚੋਂ ਇਕ ਮੰਨੀ ਜਾਂਦੀ ਹੈ। ਕੱਪਾਦੋਕੀਆ ਨੂੰ ਦੇਖ ਕੇ ਪਤਾ ਚੱਲਦਾ ਹੈ ਕਿ ਮਨੁੱਖੀ ਵਿਕਾਸ ਕਿਹੜੇ ਕ੍ਰਮ ਵਿਚ ਅੱਗੇ ਵਧਿਆ। ਇੱਥੇ ਮੌਜੂਦ ਈਸਾ ਪੂਰਬ 6ਵੀਂ ਸਦੀ ਦੇ ਰਿਕਾਰਡ ਦੱਸਦੇ ਹਨ ਕਿ ਇਹ ਪਾਰਸੀ ਸਾਮਰਾਜ ਦਾ ਸਭ ਤੋਂ ਪੁਰਾਣਾ ਸੂਬਾ ਰਿਹਾ ਹੈ। ਇਹ ਜਗ੍ਹਾ ਯੂਨੇਸਕੋ ਦੀਆਂ ਵਿਸ਼ਵ ਵਿਰਾਸਤਾਂ ਵਿਚ ਸ਼ਾਮਲ ਹੈ।

PunjabKesari

ਯਮਨ ਦੇ ਹਰਾਜ ਪਹਾੜਾਂ 'ਤੇ ਉਚਾਈ 'ਤੇ ਵਸਿਆ ਇਹ ਕੰਧਾਂ ਦਾ ਸ਼ਹਿਰ ਹੈ। ਜਿਸ ਨੂੰ ਅਲ ਹਜਰਾਹ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਭਾਵੇਂਕਿ ਅਧਿਕਾਰਕ ਤੌਰ 'ਤੇ ਇਸ ਨੂੰ 12ਵੀਂ ਸਦੀ ਦਾ ਮੰਨਿਆ ਜਾਂਦਾ ਹੈ। ਕੰਧ ਜਿਹੇ ਦਿਸਣ ਵਾਲੇ ਇਨ੍ਹਾਂ ਕਈ ਮੰਜ਼ਿਲਾ ਮਕਾਨਾਂ ਦੀ ਸਮੇਂ-ਸਮੇਂ 'ਤੇ ਮੁੜ ਉਸਾਰੀ ਹੁੰਦੀ ਰਹਿੰਦੀ ਹੈ।

PunjabKesari

ਗ੍ਰੀਸ ਦੇ ਥੇਸਲੇ ਇਲਾਕੇ ਵਿਚ ਖੰਭੇਨੁਮਾ ਖੜ੍ਹੀ ਪਹਾੜੀ 'ਤੇ ਰਾਸਨੋਊ ਮਾਨੇਸਟਰੀ (ਮਠ) ਮੌਜੂਦ ਹੈ। ਸਾਲ 1545 ਵਿਚ ਇਸ ਦਾ ਦੁਬਾਰਾ ਨਿਰਮਾਣ ਕਰਵਾਇਆ ਗਿਆ। ਇਸ ਨੂੰ ਦੋ ਭਰਾਵਾਂ ਮੈਕਸੀਮੋਸ ਅਤੇ ਲੋਆਸਫ ਨੇ ਮਿਲ ਕੇ ਬਣਾਇਆ ਸੀ। ਇਸ ਵਿਚ ਚਰਚ, ਗੈਸਟ ਕਵਾਟਰ, ਰਿਸੈਪਸ਼ਨ ਹਾਲ ਅਤੇ ਡਿਸਪਲੇ ਹਾਲ ਸਮੇਤ ਰਹਿਣ ਦੀ ਵੀ ਵਿਵਸਥਾ ਹੈ। ਸਾਲ 1800 ਵਿਚ ਲੱਕੜ ਦਾ ਪੁਲ ਬਣਨ ਦੇ ਬਾਅਦ ਇੱਥੇ ਪਹੁੰਚਣਾ ਆਸਾਨ ਹੋ ਗਿਆ ਹੈ।

  • World
  • strange places
  • ਦੁਨੀਆ
  • ਅਜੀਬੋ-ਗਰੀਬ ਥਾਵਾਂ

AUS : ਧੀ ਨੇ ਕੀਤਾ ਮਾਂ ਦਾ ਕਤਲ, ਸਿਰ ਕੱਟ ਕੇ ਰੱਖ 'ਤਾ ਫੁੱਟਪਾਥ 'ਤੇ

NEXT STORY

Stories You May Like

  • mother daughters
    ਧੀਆਂ ਵੀ ਹੋਣ ਲੱਗੀਆਂ ‘ਅਜਿਹੀਆਂ’
  • diwali green firecrackers license
    ਯਮੁਨਾਨਗਰ 'ਚ ਦੀਵਾਲੀ 'ਤੇ 70 ਥਾਵਾਂ 'ਤੇ ਵੇਚੇ ਜਾਣਗੇ ਗ੍ਰੀਨ ਪਟਾਕੇ, ਇਸ ਦਿਨ ਮਿਲੇਗਾ ਲਾਇਸੈਂਸ
  • heavy rain expected in several states tomorrow
    ਭਲਕੇ ਕਈ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਥਾਵਾਂ 'ਤੇ ਵੀ ਅਲਰਟ ਜਾਰੀ
  • millionaire poor family wife
    7 ਰੁਪਏ ਨੇ ਬਣਾ 'ਤਾ ਕਰੋੜਪਤੀ, ਫਰੀਦਕੋਟ ਦੇ ਗਰੀਬ ਪਰਿਵਾਰ ਦੀ ਕਿਸਮਤ ਨੇ ਮਾਰੀ ਪਲਟੀ
  • the burden of debt is continuously rising globally
    ਦੁਨੀਆ ’ਤੇ ਲਗਾਤਾਰ ਵਧ ਰਿਹੈ ਕਰਜ਼ੇ ਦਾ ਬੋਝ, ਵਿਆਜ ’ਚ ਵਹਿ ਰਹੇ ਹਨ 300 ਲੱਖ ਕਰੋੜ ਰੁਪਏ
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • effigies of burnt during dushera at 10 locations in the guru  s city
    ਗੁਰੂ ਨਗਰੀ ’ਚ 10 ਥਾਵਾਂ ’ਤੇ ਹੋਵੇਗਾ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਦਾ ਦਹਿਨ
  • people deprived of freedom food and fuel rise up in protest
    ਆਜ਼ਾਦੀ, ਭੋਜਨ ਅਤੇ ਈਂਧਨ ਤੋਂ ਵਾਂਝੇ ਲੋਕ ਵਿਰੋਧ ’ਚ ਉੱਠ ਖੜ੍ਹੇ ਹੁੰਦੇ ਹਨ
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
Trending
Ek Nazar
aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • smit machchhar surgery revealed
      ਸਿਰ 'ਚ ਕੁਹਾੜੀ ਵੱਜਣ ਮਗਰੋਂ 40% ਸੀ ਮੌਤ ਦਾ ਖ਼ਤਰਾ ! ਡਾਕਟਰਾਂ ਨੇ ਕੈਪਟਨ ਮਛਾਰ...
    • star trek fame patrick stewart passes away
      ‘Star Trek’ ਫੇਮ ਪੈਟ੍ਰਿਕ ਸਟੀਵਰਟ ਦਾ ਦੇਹਾਂਤ, ਡਿਮੈਂਸ਼ੀਆ ਨਾਲ ਜੂਝਦਿਆਂ 86...
    • major accident in bosnia
      ਬੋਸਨੀਆ 'ਚ ਵੱਡਾ ਹਾਦਸਾ: EU ਦੀ ਸ਼ਾਂਤੀ ਸੈਨਾ ਦਾ ਹੈਲੀਕਾਪਟਰ ਕ੍ਰੈਸ਼, 4 ਜਵਾਨਾਂ...
    • glacial lake bursts in bhutan
      ਭੂਟਾਨ 'ਚ ਫਟੀ ਗਲੇਸ਼ੀਅਲ ਝੀਲ: ਪੱਛਮੀ ਬੰਗਾਲ 'ਚ ਹਾਈ ਅਲਰਟ, ਲੋਕਾਂ ਨੂੰ ਘਰ ਛੱਡਣ...
    • parkash purab of sri guru ramdas ji celebrated
      ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸ੍ਰੀ ਗੁਰੂ...
    • the magic of   ramayana   has come to people  s in pakistan too
      Pakistan 'ਚ ਵੀ ਲੋਕਾਂ ਦੇ ਸਿਰ ਚੜ੍ਹਿਆ 'ਰਾਮਾਇਣ' ਦਾ ਜਾਦੂ, 'ਜੈ ਸ਼੍ਰੀ...
    • energy crisis in europe
      ਯੂਰਪ 'ਚ ਹੋਰ ਡੂੰਘਾ ਹੋਇਆ ਊਰਜਾ ਸੰਕਟ ! ਕੀਮਤਾਂ ਨੇ ਤੋੜੇ ਪਿਛਲੇ 4 ਸਾਲਾਂ ਦੇ...
    • dal khalsa to chinese authorities
      'ਦਲ ਖਾਲਸਾ ਇੰਟਰਨੈਸ਼ਨਲ' ਨੇ ਚੀਨੀ ਅਧਿਕਾਰੀਆਂ ਨੂੰ ਸੌਂਪਿਆ ਕਾਨੂੰਨੀ ਦਸਤਾਵੇਜ਼...
    • us japan agreement
      ਚੀਨ ਦੇ ਹਮਲੇ ਦੀ ਚਿੰਤਾ, ਅਮਰੀਕਾ, ਜਾਪਾਨ ਮਿਜ਼ਾਈਲ-ਨਿਰਮਾਣ ਕੇਂਦਰ ਸਥਾਪਤ ਕਰਨ...
    • uproar in parliament
      ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +