Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    3:46:59 AM

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਵਿਸ਼ਵ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ 'ਗੱਤਕੇ' ਨੂੰ ਕੌਮੀ ਖੇਡਾਂ' ਚ ਸ਼ਾਮਲ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

INTERNATIONAL News Punjabi(ਵਿਦੇਸ਼)

ਵਿਸ਼ਵ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ 'ਗੱਤਕੇ' ਨੂੰ ਕੌਮੀ ਖੇਡਾਂ' ਚ ਸ਼ਾਮਲ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

  • Edited By Vandana,
  • Updated: 04 Jun, 2023 01:27 PM
United States of America
world and asian gatka federation expressed happiness over inclusion of gatka
  • Share
    • Facebook
    • Tumblr
    • Linkedin
    • Twitter
  • Comment

ਨਿਉਯਾਰਕ (ਰਾਜ ਗੋਗਨਾ)- ਵਿਸ਼ਵ ਦੇ ਸਮੂਹ ਮੁਲਕਾਂ ਦੀਆਂ ਗੱਤਕਾ ਫੈਡਰੇਸ਼ਨਾਂ ਦੀ ਨੁਮਾਇੰਦਾ ਖੇਡ ਜੱਥੇਬੰਦੀਆਂ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਵਿੱਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਕਰਨ ਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਨਾਲ ਹੀ ਕਿਹਾ ਹੈ ਕਿ ਇਸ ਪ੍ਰਾਪਤੀ ਦਾ ਸਦਕਾ ਕੁੱਲ ਦੁਨੀਆ ਦੇ ਗੱਤਕਾ ਖਿਡਾਰੀਆਂ ਵਿੱਚ ਵੱਡੀ ਖੁਸ਼ੀ ਦੀ ਲਹਿਰ ਹੈ। ਭਾਰਤ ਵਿੱਚ ਗੱਤਕਾ ਖੇਡ ਨੂੰ ਮਾਨਤਾ ਅਤੇ ਮਿਲੀ ਤਰੱਕੀ ਦਾ ਮਾਡਲ ਹੋਰਨਾਂ ਮੁਲਕਾਂ ਵਿੱਚ ਵੀ ਲਾਗੂ ਕਰਵਾਇਆ ਜਾਵੇਗਾ ਤਾਂ ਜੋ ਇਸ ਮਾਣ-ਮੱਤੀ ਖੇਡ ਨੂੰ ਸਮੁੱਚੀ ਦੁਨੀਆਂ ਵਿੱਚ ਮਾਨਤਾ ਦਿਵਾ ਕੇ ਮਕਬੂਲ ਕੀਤਾ ਜਾ ਸਕੇ।

ਪ੍ਰੈੱਸ ਨਾਲ ਖੁਸ਼ੀ ਜਾਹਰ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨਿਊਯਾਰਕ (ਅਮਰੀਕਾ) ਨੇ ਦਸਿੱਆ ਕਿ ਓਲੰਪਿਕ ਕਮੇਟੀ ਵਲੋਂ ਲਗਭਗ 86 ਸਾਲ ਬਾਅਦ ਗੱਤਕਾ ਖੇਡ ਨੂੰ ਦੁਬਾਰਾ ਮਾਨਤਾ ਦੇਣਾ ਜਿੱਥੇ ਇਸ ਵਿਰਾਸਤੀ ਖੇਡ ਵਿੱਚ ਦੁਬਾਰਾ ਜਾਨ ਪਾਵੇਗੀ, ਉੱਥੇ ਹੀ ਇਸ ਖੇਡ ਨਾਲ ਜੁੜੀਆਂ ਫੈਡਰੇਸ਼ਨਾਂ, ਕੋਚਾਂ ਅਤੇ ਖਿਡਾਰੀਆ ਲਈ ਵੀ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗੀ। ਇਸ ਮੌਕੇ ਜਿੱਥੇ ਉਹਨਾਂ ਵਲੋਂ ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸ਼ੀਏਸ਼ਨ ਆਫ ਇੰਡੀਆ, ਜੋ ਕਿ ਭਾਰਤ ਵਿੱਚ ਗੱਤਕਾ ਖੇਡ ਦੀ ਤਰੱਕੀ ਲਈ ਪੱਬਾ ਭਾਰ ਹੋ ਕੇ ਕੰਮ ਕਰ ਰਹੀ ਹੈ, ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰੁ ਵਧਾਈ ਵੀ ਦਿੱਤੀ।

ਪੜ੍ਹੋ ਇਹ ਅਹਿਮ ਖ਼ਬਰ-ਆਬੂ ਧਾਬੀ 'ਚ ਭਾਰਤੀ ਮੂਲ ਦੀ ਨਰਸ ਦੀ ਚਮਕੀ ਕਿਸਮਤ, ਜਿੱਤਿਆ ਗ੍ਰੈਂਡ ਪ੍ਰਾਈਜ਼

ਉੱਥੇ ਹੀ ਉਹਨਾਂ ਵਲੋਂ ਓਲੰਪਿਕ ਐਸੋਸ਼ੀਏਨ ਦਾ ਧੰਨਵਾਦ ਵੀ ਕੀਤਾ ਗਿਆ। ਉਹਨਾਂ ਵਿਰਾਸਤੀ ਖੇਡ ਦੇ ਮਾਣ-ਮੱਤੇ ਇਤਿਹਾਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੱਤਕਾ ਖੇਡ ਸੰਨ 1936 ਵਿੱਚ ਅਣਵੰਡੇ ਪੰਜਾਬ ਦੀ ਲਾਹੌਰ ਯੂਨੀਵਰਸਿਟੀ (ਹੁਣ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਵਿੱਚ ਬਤੌਰ ਯੂਨੀਵਰਸਟੀ ਦੇ ਖੇਡ ਕੈਲੰਡਰ ਦਾ ਹਿੱਸਾ ਹੋਇਆ ਕਰਦੀ ਸੀ। ਉਸ ਸਮੇਂ ਦੀ ਸਚਿੱਤਰ ਰੂਲ-ਬੁੱਕ (ਇੰਗਲਿਸ਼ ਵਿੱਚ) ਸ. ਕੇ.ਐਸ. ਅਕਾਲੀ, ਖੇਡ ਡਾਇਰੈਕਰਟਰ, ਆਰ.ਐਸ.ਡੀ. ਕਾਲਜ, ਫਿਰੋਜਪੁਰ, ਪੰਜਾਬ ਰਾਜ ਵਲੋਂ ਲਿਖੀ ਗਈ ਸੀ ਜੋ ਕਿ ਉਸ ਸਮੇਂ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਹੋਣ ਵਾਲੇ ਗੱਤਕਾ ਖੇਡ ਦੇ ਮੁਕਾਬਲਿਆਂ ਵਿੱਚ ਅਧਿਕਾਰਿਤ ਤੌਰ ਤੇ ਵਰਤੀ ਜਾਂਦੀ ਰਹੀ ਹੈ।

ਅੱਗੇ ਦੱਸਦਿਆਂ ਉਹਨਾਂ ਚਾਨਣਾ ਪਾਇਆ ਕਿ ਵਿਸ਼ਵ ਗੱਤਕਾ ਫੈਡਰੇਸ਼ਨਨ ਵਲੋਂ ਗੱਤਕਾ ਖੇਡ ਨੂੰ ਪ੍ਰਫੁੱਲਿਤ ਅਤੇ ਕੁੱਲ ਦੁਨੀਆਂ ਤੱਕ ਪ੍ਰਚਾਰਨ ਹਿੱਤ ਰੋਡ ਮੈਪ ਉਲੀਕਦਿਆਂ ਇੱਕ "ਵਿਜਨ ਡਾਕੂਮੈਂਟ-2030" ਵੀ ਤਿਆਰ ਕੀਤਾ ਗਿਆ ਹੈ। ਜਿਸ ਤਹਿਤ ਅਗਲਾ ਟੀਚਾ ਗੱਤਕਾ ਖੇਡ ਨੂੰ ਏਸ਼ੀਆਡ, ਸ਼ੈਫ ਗੇਮਜ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਿਲ ਕਰਾਉਣਾ ਹੈ ਕਿਉਕਿ ਗੱਤਕਾ ਖੇਡ ਦੇ ਹਾਣ ਦੀਆਂ ਖੇਡਾਂ ਪਹਿਲਾਂ ਹੀ ਉਪਰੋਕਤ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਹੋ ਚੁੱਕੀਆਂ ਹਨ। ਉਹਨਾਂ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਵੱਖ-ਵੱਖ ਮੁਲਕਾਂ ਦੀਆਂ ਗੱਤਕਾ ਫੈਡਰੇਸ਼ਨਾਂ ਅਤੇ ਮੁੱਖ ਤੋਰ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਮੂਹ ਅਹੁਦੇਦਾਰਾਂ, ਕੋਚਾਂ ਅਤੇ ਖਿਡਾਰੀਆਂ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਉਹਨਾਂ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਉਹਨਾਂ ਨਾਲ ਲਵਪ੍ਰੀਤ ਸਿੰਘ ਅਮਨ, ਇੰਟਰਨੈਸ਼ਨਲ ਰੈਫਰੀ ਕੌਸ਼ਲ ਦੇ ਸੀਨੀਅਰ ਰੈਫਰੀ ਕਨੈਡਾ ਕਲਵਿੰਦਰ ਸਿੰਘ ਰਾਏ, ਵਾਇਸ ਪ੍ਰਧਾਨ, ਗੱਤਕਾ ਫੈਡਰੇਸ਼ਨ ਯੂ.ਐਸ.ਏ, ਕੈਲੇਫੋਰਨੀਆ, ਗਗਨਦੀਪ ਸਿੰਘ ਬਰੇਲੀ, ਨਿਉਯਾਰਕ, ਸੁਜਾਨ ਸਿੰਘ ਤੇ ਜਸਕੀਰਤ ਸਿੰਘ, ਬਲਜਿੰਦਰ ਸਿੰਘ ਸਾਰੇ ਸੀਨੀਅਰ ਕੌਚ, ਅਤੇ ਬੀਬਾ ਸਰਬਜੀਤ ਕੌਰ ਵੀ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • World Gatka Federation
  • Asian Gatka Federation
  • Deep Singh
  • USA
  • ਵਿਸ਼ਵ ਗੱਤਕਾ ਫੈਡਰੇਸ਼ਨ
  • ਏਸ਼ੀਅਨ ਗੱਤਕਾ ਫੈਡਰੇਸ਼ਨ
  • ਦੀਪ ਸਿੰਘ
  • ਅਮਰੀਕਾ

ਆਬੂ ਧਾਬੀ 'ਚ ਭਾਰਤੀ ਮੂਲ ਦੀ ਨਰਸ ਦੀ ਚਮਕੀ ਕਿਸਮਤ, ਜਿੱਤਿਆ ਗ੍ਰੈਂਡ ਪ੍ਰਾਈਜ਼

NEXT STORY

Stories You May Like

  • group of sikh pilgrims returned india from pakistan after visiting gurudwaras
    ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • cruelty to students by   some teachers
    ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
  • moga police arrest 3 accused with heroin and liquor
    ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • akai has launched the nxt versions of its flagship air conditioner range
    Akai ਵੱਲੋਂ ਭਾਰਤ 'ਚ ਫਲੈਗਸ਼ਿਪ ਏਅਰ ਕੰਡੀਸ਼ਨਰ ਰੇਂਜ, ਨੀਲਗਿਰੀ, ਕਸ਼ਮੀਰ ਤੇ ਸਿਆਚਿਨ ਦਾ NXT ਵਰਜ਼ਨ ਲਾਂਚ
  • prashanth neel  jr ntr  s film postponed to june 2027  first glimpse on may 20
    ਜੂਨੀਅਰ NTR ਦੇ ਪ੍ਰਸ਼ੰਸਕਾਂ ਲਈ ਦੂਹਰੀ ਖੁਸ਼ੀ ! ਜਨਮਦਿਨ 'ਤੇ ਰਿਲੀਜ਼ ਹੋਵੇਗੀ ਫਿਲਮ 'NTRNeel' ਦੀ ਪਹਿਲੀ ਝਲਕ
  • cougar attacks vancouver island
    ਵੈਨਕੂਵਰ ਆਈਲੈਂਡ ’ਤੇ ਕੂਗਰ ਦਾ ਹਮਲਾ, 3 ਭੇਡਾਂ ਅਤੇ ਇੱਕ ਈਮੂ ਨੂੰ ਬਣਾਇਆ ਸ਼ਿਕਾਰ
  • big crisis in education in government schools
    ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ ’ਚ ਪਸਰੀ ਸੁੰਨਸਾਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • punjabi truck driver in canada
      ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • baisakhi mela held in virginia
      ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • 16 hour power cuts
      16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ...
    • floods in china
      ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
    • us doubts iran  s new offer
      ਅਮਰੀਕਾ ਨੂੰ ਇਰਾਨ ਦੀ ਨਵੀਂ ਪੇਸ਼ਕਸ਼ 'ਤੇ ਸ਼ੱਕ: ਮਾਰਕੋ ਰੂਬੀਓ ਬੋਲੇ- ਪਰਮਾਣੂ...
    • canadian pr
      ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +