Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:37:32 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 69 ਹਜ਼ਾਰ ਮੌਤਾਂ ਨਾਲ ਦਹਿਲੀ ਧਰਤੀ, ਜਾਣੋ ਸਪੇਨ, USA ਤੇ ਹੋਰ ਦੇਸ਼ਾਂ ਦੇ ਤਾਜ਼ਾ ਹਾਲ

INTERNATIONAL News Punjabi(ਵਿਦੇਸ਼)

69 ਹਜ਼ਾਰ ਮੌਤਾਂ ਨਾਲ ਦਹਿਲੀ ਧਰਤੀ, ਜਾਣੋ ਸਪੇਨ, USA ਤੇ ਹੋਰ ਦੇਸ਼ਾਂ ਦੇ ਤਾਜ਼ਾ ਹਾਲ

  • Updated: 06 Apr, 2020 08:36 AM
United States of America
world coronavirus cases
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 12 ਲੱਖ ਤੋਂ ਪਾਰ ਹੋ ਗਈ ਹੈ ਅਤੇ ਘੱਟੋ-ਘੱਟ 69,444 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ USA, ਸਪੇਨ ਵਿਚ ਵਧੀ ਹੈ। ਹੁਣ ਇਹ ਦੋਵੇਂ ਮੁਲਕ ਮਰੀਜ਼ਾਂ ਦੇ ਮਾਮਲੇ ਵਿਚ ਇਟਲੀ ਤੋਂ ਅੱਗੇ ਨਿਕਲ ਗਏ ਹਨ। 

PunjabKesari

USA ਤੇ ਇਸ ਦਾ ਸ਼ਹਿਰ ਨਿਊਯਾਰਕ
ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 9,634 ਲੋਕਾਂ ਦੀ ਮੌਤ ਹੋ ਚੁੱਕੀ ਹੈ, 1200 ਮੌਤਾਂ ਸਿਰਫ ਬੀਤੇ 24 ਘੰਟਿਆਂ ਦੌਰਾਨ ਹੋਈਆਂ ਹਨ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 3,37,310 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ ਅਤੇ ਇਸ ਦੀ ਨਿਊਯਾਰਕ ਸਿਟੀ ਵਿਚ ਹੁਣ ਤੱਕ 2,472 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ। ਵਾਸ਼ਿੰਗਟਨ ਵਿਚ 208 ਮੌਤਾਂ ਹੋ ਚੁੱਕੀਆਂ ਹਨ। ਵ੍ਹਾਈਟ ਹਾਊਸ ਨੂੰ ਖਦਸ਼ਾ ਹੈ ਕਿ ਕੋਰੋਨਾ ਵਾਇਰਸ ਕਾਰਨ ਅਮਰੀਕਾ ਵਿਚ 1 ਲੱਖ ਤੋਂ 2.40 ਲੱਖ ਵਿਚਕਾਰ ਮੌਤਾਂ ਹੋ ਸਕਦੀਆਂ ਹਨ।

ਸਪੇਨ, ਜਰਮਨੀ
ਸਪੇਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 1,31,646 ਹੋ ਗਈ ਹੈ ਅਤੇ 12,641 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ,ਜਰਮਨੀ ਵਿਚ ਮ੍ਰਿਤਕਾਂ ਦੀ ਗਿਣਤੀ 1,584 ਲੋਕਾਂ 'ਤੇ ਪਹੁੰਚ ਗਈ ਹੈ ਅਤੇ ਤਕਰੀਬਨ 1,00,123 ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਜਰਮਨੀ ਵਿਚ 28,700 ਲੋਕਾਂ ਦੀ ਸਿਹਤ ‘ਚ ਸੁਧਾਰ ਹੋਣ ‘ਤੇ ਉਨ੍ਹਾਂ ਨੂੰ ਛੁੱਟੀ ਮਿਲ ਚੁੱਕੀ ਹੈ।  

PunjabKesari

ਇਟਲੀ, ਫਰਾਂਸ
ਇਟਲੀ ਵਿਚ ਹੁਣ ਮੌਤਾਂ ਦੀ ਗਿਣਤੀ 15,887 ਹੋ ਗਈ ਹੈ। ਇੱਥੇ ਪੀੜਤਾਂ ਦੀ ਗਿਣਤੀ 1,28,948 ਦਰਜ ਕੀਤੀ ਗਈ ਹੈ। ਓਧਰ, ਫਰਾਂਸ ਵਿਚ 8,093 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਨੇ ਕੋਰੋਨਾ ਵਾਇਰਸ ਦੇ ਹੁਣ ਤੱਕ 93,780 ਮਾਮਲੇ ਦਰਜ ਕੀਤੇ ਹਨ, ਜਿਸ ਵਿਚੋਂ 16,354 ਲੋਕਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਇਟਲੀ ਦਾ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਲੋਂਬਾਰਡੀ ਹੈ।

ਚੀਨ, ਪਾਕਿਸਤਾਨ
ਕੋਰੋਨਾ ਵਾਇਰਸ ਦੀ ਸ਼ੁਰੂਆਤ ਜਿਸ ਚੀਨ ਤੋਂ ਹੋਈ, ਉੱਥੇ ਇਸ ਵਕਤ ਮੌਤਾਂ ਦੀ ਗਿਣਤੀ 3,333 ਦੱਸੀ ਜਾ ਰਹੀ ਹੈ, ਜਦੋਂ ਕਿ ਮਾਹਰਾਂ ਨੂੰ ਇਸ 'ਤੇ ਖਦਸ਼ਾ ਹੈ। ਪਿਛਲੇ ਸਾਲ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ ਸ਼ਹਿਰ ਤੋਂ ਵਾਇਰਸ ਫੈਲਣ ਦੀ ਸ਼ੁਰੂਆਤ ਹੋਈ ਸੀ। ਇੱਥੇ ਪੀੜਤਾਂ ਦੀ ਗਿਣਤੀ 82,602 ਹੋ ਚੁੱਕੀ ਹੈ। ਉੱਥੇ ਹੀ, ਪਾਕਿਸਤਾਨ ਵਿਚ 47 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 3,161 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਪਾਕਿਸਤਾਨੀ ਪੰਜਾਬ ਇਸ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਦੂਜੇ ਨੰਬਰ 'ਤੇ ਸਿੰਧ ਹੈ। ਪਾਕਿਸਤਾਨੀ ਪੰਜਾਬ ਵਿਚ ਹੁਣ ਤਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ਹੁਣ ਚੀਨੀ ਡਾਕਟਰਾਂ ਦੀ ਸਲਾਹ ਨਾਲ ਚੱਲ ਰਿਹਾ ਹੈ।

PunjabKesari

ਆਸਟ੍ਰੇਲੀਆ, ਕੈਨੇਡਾ
ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ 5,687 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਇਸ ਦਾ ਸਭ ਤੋਂ ਵੱਧ ਨਿਊ ਸਾਊਥ ਵੇਲਜ਼ ਸੂਬਾ ਪ੍ਰਭਾਵਿਤ ਹੋਇਆ ਹੈ, ਜਿੱਥੇ 16 ਮੌਤਾਂ ਹੋਈਆਂ ਹਨ। ਕੈਨੇਡਾ ਵਿਚ ਕੋਰੋਨਾ ਦੇ 15,871 ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ ਹੁਣ ਤੱਕ 281 ਲੋਕਾਂ ਦੀ ਮੌਤ ਹੋ ਚੁੱਕੀ ਹੈ। 119 ਮੌਤਾਂ ਇਕੱਲੇ ਓਂਟਾਰੀਓ ਵਿਚ ਦਰਜ ਹੋਈਆਂ ਹਨ।

ਭਾਰਤ, UK, ਸਵਿਟਜ਼ਰਲੈਂਡ
ਭਾਰਤ ਵਿਚ ਹੁਣ ਤਕ 3,219 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 274 ਨੂੰ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ। 83 ਮੌਤਾਂ ਹੋ ਚੁੱਕੀਆਂ ਹਨ। ਜੋਨਸ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ, UK ਵਿਚ ਹੁਣ ਤਕ 4,943 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦੀ ਗਿਣਤੀ 48,440 ਹੋ ਗਈ ਹੈ। ਉੱਥੇ ਹੀ, ਸਵਿਟਜ਼ਰਲੈਂਡ ਵਿਚ 715 ਮੌਤਾਂ ਤੇ 21 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। 

PunjabKesari

  • coronavirus
  • world a
  • covid-19
  • ਕੋਰੋਨਾਵਾਇਰਸ
  • ਵਿਸ਼ਵ
  • ਕੋਵਿਡ -19

ਫਰਾਂਸ ਵਿਚ ਇਕ ਦਿਨ 'ਚ 518 ਮੌਤਾਂ, ਕੁੱਲ ਗਿਣਤੀ ਹੋਈ 8078

NEXT STORY

Stories You May Like

  • migrants forcibly entered spain
    ਸਪੇਨ 'ਚ ਹਜ਼ਾਰਾਂ ਪ੍ਰਵਾਸੀ ਧੱਕੇ ਨਾਲ ਹੋਏ ਦਾਖਲ ! 20 ਤੋਂ ਵੱਧ ਮੌਤਾਂ
  • flood of migrants in spain
    ਸਪੇਨ 'ਚ ਪ੍ਰਵਾਸੀਆਂ ਦਾ ਸੈਲਾਬ! Ceuta Border 'ਤੇ ਸੁਰੱਖਿਆ ਘੇਰਾ ਤੋੜ ਅੰਦਰ ਵੜੇ 3 ਹਜ਼ਾਰ ਲੋਕ, 9 ਦੀ ਮੌਤ
  • ceuta migrant crisis
    ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
  • gold prices jumped and silver rates increased  know prices
    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ ਭਾਅ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • noida  banquet hall  elevator collapsed
    'ਚੀਕ-ਚਿਹਾੜਾ ਤੇ ਹਨ੍ਹੇਰਾ...', ਨੋਇਡਾ ਦੇ ਬੈਂਕੁਇਟ ਹਾਲ 'ਚ ਹੇਠਾਂ ਡਿੱਗੀ ਲਿਫਟ, ਕਈ ਲੋਕ ਫਸੇ
  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • the star of virgo will bring success on every front
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • chinese rocket exploded
      ਚੀਨ ਨੂੰ ਵੱਡਾ ਝਟਕਾ ! ਲਾਂਚ ਹੋਣ ਦੇ 85 ਸਕਿੰਟਾਂ 'ਚ ਹੀ ਫਟ ਗਿਆ ਰਾਕੇਟ
    • miners in south africa
      ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ
    • anti india slogans in slovenia
      ਸਲੋਵੇਨੀਆ 'ਚ Indian Embassy 'ਚ ਲੱਗੇ ਭਾਰਤ ਵਿਰੋਧੀ ਨਾਅਰੇ ! ਵਿਦੇਸ਼...
    • indian origin cfo sentenced
      ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +