Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    7:11:16 PM

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਵਿਸ਼ਵ ਭਰ ‘ਚ ਸਾਢੇ 6 ਲੱਖ ਤੋਂ ਵੱਧ ਲੋਕ ਕੋਰੋਨਾ ਦੇ ਮਰੀਜ਼, 30 ਹਜ਼ਾਰ ਮੌਤਾਂ

INTERNATIONAL News Punjabi(ਵਿਦੇਸ਼)

ਵਿਸ਼ਵ ਭਰ ‘ਚ ਸਾਢੇ 6 ਲੱਖ ਤੋਂ ਵੱਧ ਲੋਕ ਕੋਰੋਨਾ ਦੇ ਮਰੀਜ਼, 30 ਹਜ਼ਾਰ ਮੌਤਾਂ

  • Updated: 29 Mar, 2020 07:52 AM
United States of America
world covid 19 total cases
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਜੋਹਨ ਹਾਪਕਿਨਸ ਯੂਨੀਵਰਸਿਟੀ ਮੁਤਾਬਕ  ਕੋਰੋਨਾ ਵਾਇਰਸ ਨੇ ਹੁਣ ਤਕ ਵਿਸ਼ਵ ਭਰ ਦੇ 6,62,073 ਲੋਕਾਂ ਨੂੰ ਇਨਫੈਕਟਡ ਕਰ ਦਿੱਤਾ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੂਰੀ ਦੁਨੀਆ ਵਿਚ ਹੁਣ ਤਕ 30,780 ਮੌਤਾਂ ਹੋ ਚੁੱਕੀਆਂ ਹਨ ਤੇ ਇਨ੍ਹਾਂ ਵਿਚੋਂ 10,023 ਮੌਤਾਂ ਸਿਰਫ ਇਟਲੀ ਵਿਚ ਹੀ ਹੋ ਚੁੱਕੀਆਂ ਹਨ। ਜਿਸ ਤੇਜ਼ੀ ਨਾਲ ਕੋਰੋਨਾ ਦੀ ਤਬਾਹੀ ਵਧਦੀ ਜਾ ਰਹੀ ਹੈ ਖਦਸ਼ਾ ਹੈ ਕਿ ਇਹ ਵੱਡੀ ਗਿਣਤੀ ਵਿਚ ਲੋਕਾਂ ਦੀ ਜਾਨ ਲਵੇਗਾ। 

 

ਅਮਰੀਕਾ ਵਿਚ ਸਭ ਤੋਂ ਵੱਧ ਲੋਕ ਕੋਰੋਨਾ ਇਨਫੈਕਟਡ ਹਨ। ਇੱਥੇ 1,24,217 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਜਦ ਕਿ ਇੱਥੇ 2,147 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਸਭ ਤੋਂ ਵਧ ਮੌਤਾਂ ਨਿਊਯਾਰਕ ਵਿਚ ਹੋਈਆਂ ਹਨ, ਜਿੱਥੇ ਇਹ ਅੰਕੜਾ 672 ਤਕ ਪੁੱਜ ਗਿਆ ਹੈ। ਉੱਥੇ ਹੀ ਇਟਲੀ ਵਿਚ 92,472 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਜਦਕਿ 10,023 ਲੋਕ ਆਪਣੀ ਜਾਨ ਗੁਆ ਚੁੱਕੇ ਹਨ। 
ਚੀਨ ਵਿਚ ਕੁੱਲ ਇਨਫੈਕਟਡ ਲੋਕਾਂ ਦੀ ਗਿਣਤੀ 82,000 ਹੈ ਤੇ ਇੱਥੇ 3,177 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਪੇਨ ਵਿਚ ਕੋਰੋਨਾ ਨੇ 5,982 ਲੋਕਾਂ ਦੀ ਜਾਨ ਲੈ ਲਈ ਜਦਕਿ 73,235  ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਜਰਮਨੀ ਵਿਚ 57,695 ਲੋਕ ਇਨਫੈਕਟਡ ਹਨ ਜਦਕਿ ਇੱਥੇ ਮੌਤਾਂ ਦੀ ਗਿਣਤੀ ਕਾਫੀ ਘੱਟ ਹੈ। ਇੱਥੇ ਕੋਰੋਨਾ ਕਾਰਨ 433 ਲੋਕਾਂ ਦੀ ਮੌਤ ਹੋਈ ਹੈ। ਇੱਥੇ 8 ਹਜ਼ਾਰ ਤੋਂ ਵਧ ਲੋਕ ਠੀਕ ਵੀ ਹੋ ਚੁੱਕੇ ਹਨ। ਕੈਨੇਡਾ ਵਿਚ 5,576 ਲੋਕ ਇਨਫੈਕਟਡ ਹਨ ਤੇ ਆਸਟਰੇਲੀਆ ਵਿਚ 3,640 ਲੋਕ ਇਨਫੈਕਟਡ ਹਨ।

PunjabKesari

ਫਰਾਂਸ ਵਿਚ 38,105 ਲੋਕ ਇਨਫੈਕਟਡ ਹਨ ਤੇ 2,314 ਮੌਤਾਂ ਹੋ ਚੁੱਕੀਆਂ ਹਨ। ਈਰਾਨ ਵਿਚ 35,408 ਲੋਕ ਇਨਫੈਕਟਡ ਹਨ ਤੇ ਮੌਤ ਦਾ ਅੰਕੜਾ 2,517 ਤਕ ਪੁੱਜ ਗਿਆ ਹੈ। ਉੱਥੇ ਹੀ ਇੰਗਲੈਂਡ ਵਿਚ 17,312 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਤੇ ਇੱਥੇ 1,021 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਰ ਦੇਸ਼ ਆਪਣੇ ਲੋਕਾਂ ਨੂੰ ਬਚਾਉਣ ਲਈ ਕੋਸ਼ਿਸ਼ਾਂ ਕਰ ਰਿਹਾ ਹੈ ਤੇ ਇਸ ਮੌਤ ਦੇ ਤਾਂਡਵ ਤੋਂ ਡਰ ਰਿਹਾ ਹੈ। ਬਹੁਤ ਸਾਰੇ ਦੇਸ਼ ਕੋਰੋਨਾ ਦਾ ਤੋੜ ਲੱਭ ਰਹੇ ਹਨ ਪਰ ਅਜੇ ਤਕ ਕਿਸੇ ਨੂੰ ਵੀ ਸਫਲਤਾ ਨਹੀਂ ਮਿਲੀ।  ਫਿਲਹਾਲ ਉਮੀਦ ਦੇ ਨਾਲ-ਨਾਲ ਕੋਸ਼ਿਸ਼ਾਂ ਜਾਰੀ ਹਨ।

  • world covid-19
  • total cases
  • ਕੋਰੋਨਾ ਵਾਇਰਸ
  • ਵਿਸ਼ਵ
  • ਮਰੀਜ਼

ਯੂਰਪ ਵਿਚ ਘੜੀਆਂ ਦਾ ਬਦਲੇਗਾ ਸਮਾਂ ਪਰ ਲੋਕਾਂ ਨੂੰ 'ਮਾੜਾ ਸਮਾਂ' ਬਦਲਣ ਦੀ ਉਡੀਕ

NEXT STORY

Stories You May Like

  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • water crisis
    ਐਲ ਨੀਨੋ ਦੇ ਪ੍ਰਭਾਵ ਕਾਰਨ ਸ਼੍ਰੀਲੰਕਾ 'ਚ ਜਲ ਸੰਕਟ, 1.15 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • fraud 30 crore
    ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਮਾਰੀ 30 ਕਰੋੜ ਦੀ ਠੱਗੀ ! ਪੁਲਸ ਨੇ ਗੁਜਰਾਤ ਤੋਂ ਮੁਲਜ਼ਮ ਨੂੰ ਕੀਤਾ...
  • zirakpur  30  profit  family  1 81 crore fraud
    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81 ਕਰੋੜ ਦੀ ਠੱਗੀ, ਮਾਸੀ ਗ੍ਰਿਫ਼ਤਾਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ ਸੁਲਝੇ, 1116 ਕਰੋੜ ਤੋਂ ਵੱਧ ਦੇ ਐਵਾਰਡ...
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nasa invites isro
      ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ...
    • 11 dead in sudan gold mine collapse
      ਸੁਡਾਨ ’ਚ ਸੋਨੇ ਦੀ ਖਾਨ ਢਹਿਣ ਨਾਲ 11 ਦੀ ਮੌਤ
    • russia ukraine tension
      ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...
    • incident in high school
      ਤੁਰਕੀ 'ਚ ਹਾਈ ਸਕੂਲ ਨੇੜੇ ਗੋਲੀਬਾਰੀ, ਘੱਟੋ-ਘੱਟ 11 ਜ਼ਖਮੀ
    • incident in pakistan
      ਪਾਕਿਸਤਾਨ :  'ਆਨਰ ਕਿਲਿੰਗ' ਮਾਮਲੇ 'ਚ ਨਵੀਂ ਵਿਆਹੀ ਲਾੜੀ ਦੀ ਗੋਲੀ ਮਾਰ ਕੇ...
    • exposure of china global campaign to distort journalism
      ਚੀਨ ਵੱਲੋਂ ਦੁਨੀਆ ਭਰ ਵਿੱਚ ਪੱਤਰਕਾਰੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਗਲੋਬਲ...
    • ethnic unity law
      ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...
    • india in un
      UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ
    • crackdown in pakistan ahead of pti march
      ਪਾਕਿਸਤਾਨ 'ਚ ਪੀਟੀਆਈ ਮਾਰਚ ਤੋਂ ਪਹਿਲਾਂ ਸਖ਼ਤੀ, ਹਸਪਤਾਲਾਂ ਨੂੰ ਬੈੱਡ ਖ਼ਾਲੀ...
    • china  7 million  youth  jobs  ai companies
      ਚੀਨ 'ਚ 70 ਲੱਖ ਨੌਜਵਾਨ ਨੌਕਰੀਆਂ ਛੱਡ ਬਣਾ ਰਹੇ AI ਕੰਪਨੀਆਂ! ਵਜ੍ਹਾ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +