Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    5:28:09 PM

  • aap mla pathanmajra on 4 day police remand

    AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ...

  • make sell pesticides will face 5 years jail govt is bringing a new bill

    ਜਾਨਲੇਵਾ ਕੀਟਨਾਸ਼ਕ ਬਣਾਉਣ ਤੇ ਵੇਚਣ ਵਾਲਿਆਂ ਨੂੰ...

  • sarpanch  s brother shot dead

    ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ,...

  • war drag on for a year in iran

    ਹੋ ਜਾਓ ਤਿਆਰ ! ਇਕ ਸਾਲ ਤੱਕ ਚੱਲ ਸਕਦੀ ਹੈ ਈਰਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅੱਜ ਹੈ World Labour Day, ਜਾਣੋ ਇਸ ਦਿਨ ਦਾ ਇਤਿਹਾਸ

INTERNATIONAL News Punjabi(ਵਿਦੇਸ਼)

ਅੱਜ ਹੈ World Labour Day, ਜਾਣੋ ਇਸ ਦਿਨ ਦਾ ਇਤਿਹਾਸ

  • Edited By Vandana,
  • Updated: 01 May, 2019 10:53 AM
United States of America
world labor day history
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ)— 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਭਾਰਤ ਹੀ ਨਹੀਂ ਸਗੋਂ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਇਸ ਦਿਨ ਫੈਕਟਰੀਆਂ ਵਿਚ ਰਾਸ਼ਟਰੀ ਛੁੱਟੀ ਹੁੰਦੀ ਹੈ। ਇਹ ਦਿਨ ਮਜ਼ਦੂਰਾਂ ਦੀ ਮਿਹਨਤ ਦੇ ਸਨਮਾਨ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਇਸ ਦਿਨ ਦੇ ਇਤਿਹਾਸ ਬਾਰੇ ਦੱਸਾਂਗੇ।

ਵਰਲਡ ਲੇਬਰ ਡੇਅ ਦਾ ਇਤਿਹਾਸ
ਵਰਲਡ ਲੇਬਰ ਡੇਅ ਪੂਰੀ ਦੁਨੀਆ ਵਿਚ ਮਜ਼ਦੂਰ ਲੋਕਾਂ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ। ਮਈ ਦਿਵਸ ਦੇ ਨਾਮ ਨਾਲ ਮਸ਼ਹੂਰ ਇਸ ਦਿਨ ਦਾ ਵਿਸ਼ੇਸ਼ ਮਹੱਤਵ ਹੈ। ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ 1886 ਵਿਚ ਸ਼ਿਕਾਗੋ ਵਿਚ ਹੋਈ ਸੀ। ਕੰਮ ਲਈ ਨਿਰਧਾਰਤ ਘੰਟਿਆਂ ਦੀ ਮੰਗ ਕਾਰਨ ਮਜ਼ਦੂਰਾਂ ਨੇ ਇਕ ਵੱਡਾ ਅੰਦਲੋਨ ਚਲਾਇਆ ਸੀ ਅਤੇ ਇਸੇ ਅੰਦੋਲਨ ਤੋਂ ਮਜ਼ਦੂਰ ਦਿਵਸ ਮਨਾਉਣ ਦੀ ਪਰੰਪਰਾ ਸ਼ੁਰੂ ਹੋਈ। ਇਸ ਤਰ੍ਹਾਂ ਅਧਿਕਾਰਕ ਤੌਰ 'ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ 1 ਮਈ 1886 ਨੂੰ ਹੋਈ।

ਮਜ਼ਦੂਰਾਂ ਨੇ ਮਿਲ ਕੇ ਇਕ ਯੂਨੀਅਨ ਬਣਾਈ ਅਤੇ ਤੈਅ ਕੀਤਾ ਕਿ ਉਹ 8 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਨਗੇ। ਆਪਣੀ ਇਸ ਮੰਗ ਲਈ ਮਜ਼ਦੂਰਾਂ ਨੇ ਸ਼ਿਕਾਗੋ ਵਿਚ ਜ਼ੋਰਦਾਰ ਅੰਦੋਲਨ ਛੇੜ ਦਿੱਤਾ। ਇਸ ਅੰਦੋਲਨ ਦੇ ਸਿਲਸਿਲੇ ਵਿਚ ਮਜ਼ਦੂਰ ਹਾਲੇ ਹੜਤਾਲ ਕਰਨ ਦੀ ਸੋਚ ਰਹੇ ਸਨ ਕਿ ਸ਼ਿਕਾਗੋ ਵਿਚ ਉਨ੍ਹਾਂ ਦੇ ਧਰਨਾ ਸਥਲ ਨੇੜੇ ਬੰਬ ਧਮਾਕਾ ਹੋਇਆ। ਜਿਸ ਮਗਰੋਂ ਉੱਥੇ ਹਫੜਾ-ਦਫੜੀ ਮਚ ਗਈ ਅਤੇ ਪੁਲਸ ਨੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਕਾਰਨ ਕਈ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਘਟਨਾ ਵਿਚ 100 ਤੋਂ ਵੱਧ ਮਜ਼ਦੂਰ ਜ਼ਖਮੀ ਹੋ ਗਏ। ਇਸ ਮਗਰੋਂ 1889 ਵਿਚ ਅੰਤਰਰਾਸ਼ਟਰੀ ਸਮਾਜਵਾਦੀ ਸੰਮੇਲਨ ਵਿਚ ਗੋਲੀਕਾਂਡ ਵਿਚ ਮਾਰੇ ਗਏ ਬੇਕਸੂਰ ਮਜ਼ਦੂਰਾਂ ਦੀ ਯਾਦ ਵਿਚ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਏ ਜਾਣ ਦਾ ਐਲਾਨ ਕੀਤਾ ਗਿਆ। ਨਾਲ ਹੀ ਕਿਹਾ ਗਿਆ ਇਸ ਦਿਨ ਸਾਰੇ ਮਜ਼ਦੂਰਾਂ ਨੂੰ ਛੁੱਟੀ ਹੋਵੇਗੀ।

ਹੇਮਾਕੇਰਟ ਧਮਾਕੇ ਦੇ ਬਾਅਦ ਐਲਾਨ
ਸ਼ਿਕਾਗੋ ਦੇ ਹੇਮਾਕਰੇਟ ਧਮਾਕੇ ਦੇ ਬਾਅਦ ਮਜ਼ਦੂਰਾਂ ਦੇ ਹੱਕ ਵਿਚ ਇਕ ਵੱਡਾ ਐਲਾਨ ਹੋਇਆ। ਟ੍ਰਾਇਲ ਦੇ ਬਾਅਦ ਧਮਾਕਾ ਕਰਨ ਵਾਲੇ ਸ਼ਰਾਰਤੀ ਤੱਤਾਂ ਦੇ ਚਾਰੇ ਲੋਕਾਂ ਨੂੰ ਸ਼ਰੇਆਮ ਫਾਂਸੀ ਦੇ ਦਿੱਤੀ ਗਈ। ਇਸ ਮਗਰੋਂ 1889 ਵਿਚ ਪੈਰਿਸ ਵਿਚ ਅੰਤਰਰਾਸ਼ਟਰੀ ਮਜ਼ਦੂਰ ਮਹਾਸਭਾ ਦੀ ਦੂਜੀ ਬੈਠਕ ਵਿਚ ਇਕ ਪ੍ਰਸਤਾਵ ਪਾਸ ਕੀਤਾ ਗਿਆ ਕਿ 1 ਮਈ ਨੂੰ ਅੰਤਰਾਰਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਵੇ। 

ਭਾਰਤ ਵਿਚ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਲੇਬਰ ਕਿਸਾਨ ਪਾਰਟੀ ਆਫ ਹਿੰਦੁਸਤਾਨ ਵੱਲੋਂ 1 ਮਈ 1923 ਨੂੰ ਮਦਰਾਸ ਵਿਚ ਹੋਈ ਸੀ। ਉਸ ਸਮੇਂ ਇਸ ਨੂੰ ਮਦਰਾਸ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਸੀ ਪਰ ਬਾਅਦ ਵਿਚ ਇਸ ਦਾ ਨਾਮ ਬਦਲ ਕੇ ਮਈ ਦਿਵਸ ਰੱਖ ਦਿੱਤਾ ਗਿਆ। ਅੰਤਰਰਾਸ਼ਟਰੀ ਪੱਧਰ 'ਤੇ ਅਲਜੀਰੀਆ, ਮਿਸਰ, ਕੀਨੀਆ, ਲੀਬੀਆ, ਦੱਖਣੀ ਅਫਰੀਕਾ, ਅਰਜਨਟੀਨਾ, ਬੋਲੀਵੀਆ ਕੈਨੇਡਾ, ਵੈਨੇਜ਼ੁਏਲਾ, ਆਦਿ ਦੇਸ਼ਾਂ ਵਿਚ ਇਹ ਦਿਨ ਮਨਾਇਆ ਜਾਂਦਾ ਹੈ।

  • World Labor Day
  • History
  • ਵਰਲਡ ਲੇਬਰ ਡੇਅ
  • ਇਤਿਹਾਸ

ਡੋਨਾਲਡ ਟਰੰਪ ਨੇ 827 ਦਿਨਾਂ 'ਚ ਬੋਲੇ 10 ਹਜ਼ਾਰ ਝੂਠ : ਰਿਪੋਰਟ

NEXT STORY

Stories You May Like

  • march 21 day and night are equal
    21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
  • world television premiere of the film   bhakshak
    ਇਸ ਦਿਨ ਹੋਵੇਗਾ ਫਿਲਮ ‘ਭਕਸ਼ਕ’ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • lpg gas has expensive rate today
    ਭਾਰਤ 'ਚ LPG ਗੈਸ ਹੋਈ ਮਹਿੰਗੀ, ਜਾਣੋ ਕਿੰਨਾ ਹੈ ਅੱਜ ਗੈਸ ਦਾ ਰੇਟ
  • the television premiere of  baaghi 4  will be held on this day
    ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ
  • vicky deol world record
    40 ਸਕਿੰਟਾਂ ਵਿਚ 64 Pushups, ਵਿੱਕੀ ਦਿਓਲ ਨੇ ਬਣਾਇਆ World Record
  • worship goddess chandraghanta on the third day of the dance
    ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ, ਜਾਣੋ ਪੂਜਾ ਦਾ ਤਰੀਕਾ ਤੇ ਮਹੱਤਵ
  • worship maa brahmacharini on the second day of navratri
    ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ ਨਾਲ ਚਮਕੇਗੀ ਕਿਸਮਤ, ਜਾਣੋ ਪੂਜਾ ਦਾ ਤਰੀਕਾ ਤੇ ਸਹੀ ਵਿਧੀ
  • petrol diesel prices increase prices have increased in this city
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ : ਇਸ ਸ਼ਹਿਰ 'ਚ ਵਧੇ ਭਾਅ, ਜਾਣੋ ਅੱਜ ਕਿੰਨੇ ਹੋਏ ਰੇਟ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • indian man in britain
      ਬ੍ਰਿਟੇਨ 'ਚ ਪੰਜਾਬੀ ਨੇ ਆਪਣੀ ਪਤਨੀ ਦਾ ਕਰ'ਤਾ ਕਤਲ, ਅਦਾਲਤ ਨੇ ਦਿੱਤਾ ਦੋਸ਼ੀ...
    • 4 convicts including punjabi woman sentenced in england
      ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...
    • indi ans stu dents drops to 8 1 in canada
      ਫਿੱਕਾ ਪਿਆ ਕੈਨੇਡਾ ਦਾ ਮੋਹ , ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟ ਕੇ ਹੋਈ 8% ;...
    • trains will run only 5 days a week
      ਹੁਣ ਹਫ਼ਤੇ 'ਚ ਸਿਰਫ਼ 5 ਦਿਨ ਚੱਲਣਗੀਆਂ ਗੱਡੀਆਂ ! ਜੰਗ ਵਿਚਾਲੇ ਇਸ ਦੇਸ਼ 'ਚ ਲਾਗੂ...
    • energy emergency
      ਲੱਗ ਗਈ Energy Emergency ! ਅਜਿਹਾ ਕਰਨ ਵਾਲਾ ਦੁੁਨੀਆ ਦਾ ਪਹਿਲਾ ਦੇਸ਼ ਬਣਿਆ...
    • trump says iran sent valuable gift
      'ਈਰਾਨ ਨੇ ਭੇਜਿਆ ਕੀਮਤੀ ਤੋਹਫ਼ਾ', ਟਰੰਪ ਦਾ ਵੱਡਾ ਦਾਅਵਾ; ਤੇਲ ਤੇ ਗੈਸ ਨਾਲ ਹੈ...
    • india buys 60 million barrel oil
      ਹੁਣ ਟੈਂਸ਼ਨ ਲੈਣ ਦੀ ਲੋੜ ਨਹੀਂ ! ਜੰਗ ਵਿਚਾਲੇ ਭਾਰਤ ਨੇ ਰੂਸ ਤੋਂ ਖਰੀਦਿਆ 6 ਕਰੋੜ...
    • iran on donald trump
      ਜੰਗ ਵਿਚਾਲੇ ਇਰਾਨ ਦਾ ਵੱਡਾ ਕਦਮ ! ਗੱਲਬਾਤ ਲਈ ਟਰੰਪ ਨਹੀਂ, ਇਸ ਆਗੂ 'ਤੇ ਜਤਾਇਆ...
    • saudi prince mbs pushed trump to continue iran war
      'ਈਰਾਨ ਨਾਲ ਜੰਗ ਰੋਕਣੀ ਹੋਵੇਗੀ .......', ਸਾਊਦੀ ਪ੍ਰਿੰਸ MBS ਦਾ ਟਰੰਪ 'ਤੇ...
    • gangaur festival celebrated in brampton
      ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +