Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:42:16 PM

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੁਨੀਆ ਦੀ ਸਭ ਤੋਂ ਵੱਡੀ ਮੁੰਦਰੀ, ਵਜ਼ਨ 64 ਕਿਲੋ, ਕੀਮਤ 52 ਕਰੋੜ, ਜਾਣੋ ਹੋਰ ਖਾਸੀਅਤਾਂ

INTERNATIONAL News Punjabi(ਵਿਦੇਸ਼)

ਦੁਨੀਆ ਦੀ ਸਭ ਤੋਂ ਵੱਡੀ ਮੁੰਦਰੀ, ਵਜ਼ਨ 64 ਕਿਲੋ, ਕੀਮਤ 52 ਕਰੋੜ, ਜਾਣੋ ਹੋਰ ਖਾਸੀਅਤਾਂ

  • Updated: 26 Sep, 2023 01:01 AM
International
worlds largest gold ring at gold souk dubai
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਦੁਬਈ ਦੀ ਓਪਨ ਮਾਰਕੀਟ 'ਚ 300 ਤੋਂ ਵੱਧ ਦੁਕਾਨਾਂ ਹਨ। ਇਹ ਦੁਨੀਆ ਦੀ ਸਭ ਤੋਂ ਵੱਡੀ ਮਾਰਕੀਟ ਹੈ। ਇਸੇ ਹੀ ਓਪਨ ਮਾਰਕੀਟ 'ਚ ਦੁਬਈ ਦਾ ਸਰਾਫਾ ਬਾਜ਼ਾਰ 'ਗੋਲਡ ਸੂਕ' ਮੌਜੂਦ ਹੈ, ਜਿੱਥੇ ਦੁਨੀਆ ਦੀ ਸਭ ਤੋਂ ਵੱਡੀ, ਭਾਰੀ ਤੇ ਮਹਿੰਗੀ ਸੋਨੇ ਦੀ ਮੁੰਦਰੀ ਰੱਖੀ ਗਈ ਹੈ, ਜੋ ਸੈਲਾਨੀਆਂ ਲਈ ਆਕਰਸ਼ਣ ਦਾ ਕੇਂਦਰ ਬਣੀ ਹੋਈ ਹੈ। ਇਸ ਮੁੰਦਰੀ ਦਾ ਵਜ਼ਨ 64 ਕਿਲੋ ਹੈ। ਇਸ ਓਪਨ ਮਾਰਕੀਟ 'ਚ ਟਨਾਂ ਦੇ ਹਿਸਾਬ ਨਾਲ ਸੋਨਾ ਮੌਜੂਦ ਹੈ। ਇਹ ਸ਼ਾਪਿੰਗ ਹੱਬ ਗਹਿਣਿਆਂ 'ਤੇ ਸਭ ਤੋਂ ਵਧੀਆ ਸੌਦੇ ਦੀ ਪੇਸ਼ਕਸ਼ ਕਰਨ ਅਤੇ ਸਥਾਨਕ ਤੇ ਅੰਤਰਰਾਸ਼ਟਰੀ ਦੋਵਾਂ ਨੂੰ ਪੂਰਾ ਕਰਨ ਲਈ ਜਾਣੀ ਜਾਂਦੀ ਹੈ।

ਇਹ ਵੀ ਪੜ੍ਹੋ : ਔਰਤ ਨੇ ਵਿਖਾਇਆ ਅਜਿਹਾ ਹੈਰਾਨੀਜਨਕ ਕਾਰਨਾਮਾ, ਇਕੋ ਸਮੇਂ ਬਣ ਗਏ 2 ਵਰਲਡ ਰਿਕਾਰਡ

PunjabKesari

ਦੁਨੀਆ ਦੀ ਸਭ ਤੋਂ ਵੱਡੀ ਸੋਨੇ ਦੀ ਮੁੰਦਰੀ ਨਜਮਾ ਤਇਅਬਾ, ਜਿਸ ਦਾ ਵਜ਼ਨ 64 ਕਿਲੋ ਹੈ, ਇੱਥੇ ਰੱਖੀ ਗਈ ਹੈ। ਇਸ ਅਦਭੁਤ ਸੁੰਦਰਤਾ ਵਾਲੀ ਮੁੰਦਰੀ ਦੀ ਕੀਮਤ 7 ਮਿਲੀਅਨ ਯੂਐੱਸ ਡਾਲਰ ਹੈ ਯਾਨੀ 52 ਕਰੋੜ ਤੋਂ ਵੱਧ ਭਾਰਤੀ ਕਰੰਸੀ। ਇਸ ਨੂੰ ਬਣਾਉਣ ਲਈ 55 ਕਰਮਚਾਰੀ 45 ਦਿਨ ਲਗਾਤਾਰ 10 ਘੰਟੇ ਕੰਮ ਕਰਦੇ ਰਹੇ। ਆਪਣੇ ਸੋਨੇ ਦੀ ਪੇਸ਼ਕਸ਼ ਨਾਲ ਸਭ ਤੋਂ ਵਧੀਆ ਵਿਕਲਪ ਪ੍ਰਦਾਨ ਕਰਨ ਤੋਂ ਇਲਾਵਾ ਦੁਬਈ ਸੂਕ ਹੀਰੇ ਅਤੇ ਚਾਂਦੀ ਦੇ ਸ਼ੌਕੀਨਾਂ ਦੇ ਸ਼ੌਕ ਨੂੰ ਵੀ ਪੂਰਾ ਕਰਦਾ ਹੈ। ਮੁਕੁਟ ਅਤੇ ਬਾਡੀ-ਸੂਟ ਤੋਂ ਲੈ ਕੇ ਝਾਂਜਰਾਂ ਤੱਕ, ਇੱਥੋਂ ਦੀਆਂ ਦੁਕਾਨਾਂ ਤੁਹਾਨੂੰ ਸਿਰ ਤੋਂ ਪੈਰਾਂ ਤੱਕ ਸੋਨੇ ਨਾਲ ਢੱਕ ਸਕਦੀਆਂ ਹਨ। ਇਸ ਮਾਰਕੀਟ ਦਾ ਆਕਰਸ਼ਣ ਦੇਖ ਤੁਹਾਡੀਆਂ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Dubai
  • Bullion Market
  • Gold Souk Dubai
  • World
  • Expensive Ring
  • Big Ring
  • Gold Ring
  • Attractions

ਔਰਤ ਨੇ ਵਿਖਾਇਆ ਅਜਿਹਾ ਹੈਰਾਨੀਜਨਕ ਕਾਰਨਾਮਾ, ਇਕੋ ਸਮੇਂ ਬਣ ਗਏ 2 ਵਰਲਡ ਰਿਕਾਰਡ

NEXT STORY

Stories You May Like

  • 52 crore people in the country are being deprived of nutritious food
    ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ ਹੋਸ਼
  • pakistan asked aidd from america
    ਪਾਕਿਸਤਾਨ ਨੇ ਅਮਰੀਕਾ ਤੋਂ ਮੰਗ ਲਏ 96 ਹਜ਼ਾਰ ਕਰੋੜ ! ਵਿਚੋਲਗੀ ਦੀ ਲਗਾਈ ਵੱਡੀ ਕੀਮਤ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • iphone security will be further strengthened
    ਹੋਰ ਮਜ਼ਬੂਤ ਹੋਵੇਗੀ iPhone ਦੀ Security ! ਕੰਪਨੀ ਕਰਨ ਜਾ ਰਹੀ ਸਭ ਤੋਂ ਵੱਡੀ ਅਪਡੇਸ਼ਨ
  • big blow to elon musk loss of rs 4 2 lakh crore in just one day
    ਦੁਨੀਆ ਦੇ ਸਭ ਤੋਂ ਅਮੀਰ Elon Musk ਨੂੰ ਝਟਕਾ, ਇਕ ਦਿਨ 'ਚ ਹੋ ਗਿਆ 4.2 ਲੱਖ ਕਰੋੜ ਰੁਪਏ ਦਾ ਨੁਕਸਾਨ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • demand   prompt and impartial   investigation into rawalpindi unrest
      HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ...
    • china bans 2 polish high tech institutions
      ਚੀਨ ਨੇ ਪੋਲੈਂਡ ਦੇ 2 ਹਾਈ-ਟੈੱਕ ਸੰਸਥਾਨਾਂ 'ਤੇ ਲਾਈ ਰੋਕ
    • imran khan  situtation
      ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...
    • cultural oppression of minorities in china
      ਚੀਨ 'ਚ ਘੱਟ ਗਿਣਤੀ 'ਤੇ ਸੱਭਿਆਚਾਰਕ ਧੱਕੇਸ਼ਾਹੀ, ਖ਼ਤਰੇ 'ਚ ਤਿੱਬਤੀ ਤੇ ਉਈਗਰ
    • bloody clashes during elections in pakistani kashmir
      ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ...
    • christian community in pakistan
      ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...
    • curfew extended
      ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ
    • indian in america
      ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
    • sixth guru sahib
      ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ...
    • netanyahu proposed increasing aid
      ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +