Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:49:42 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅੱਤ ਦੀ ਗਰਮੀ ਨਾਲ ਔਰਤ ਦੀ ਮੌਤ, ਅਮਰੀਕਾ ’ਚ 7 ਵੱਡੀਆਂ ਤੇਲ ਕੰਪਨੀਆਂ ’ਤੇ ਮੁਕੱਦਮਾ!

INTERNATIONAL News Punjabi(ਵਿਦੇਸ਼)

ਅੱਤ ਦੀ ਗਰਮੀ ਨਾਲ ਔਰਤ ਦੀ ਮੌਤ, ਅਮਰੀਕਾ ’ਚ 7 ਵੱਡੀਆਂ ਤੇਲ ਕੰਪਨੀਆਂ ’ਤੇ ਮੁਕੱਦਮਾ!

  • Edited By Rakesh,
  • Updated: 22 Jun, 2025 09:33 PM
International
wrongful lawsuit
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਵਿਚ ਬੀ. ਪੀ. ਅਤੇ ਸ਼ੇਲ ਵਰਗੀਆਂ 7 ਵੱਡੀਆਂ ਤੇਲ ਅਤੇ ਗੈਸ ਕੰਪਨੀਆਂ ਵਿਰੁੱਧ ਇਕ ਔਰਤ ਦੀ ਮੌਤ ਹੋਣ ਕਾਰਨ ਮੁਕੱਦਮਾ ਦਾਇਰ ਕੀਤਾ ਗਿਆ ਹੈ। ਦਰਅਸਲ ਸਿਏਟਲ ਸ਼ਹਿਰ ਵਿਚ ਤਾਪਮਾਨ 42 ਡਿਗਰੀ ਹੋਣ ’ਤੇ ਇਕ ਔਰਤ ਦੀ ਬਹੁਤ ਜ਼ਿਆਦਾ ਗਰਮੀ ਕਾਰਨ ਮੌਤ ਹੋ ਗਈ। ਔਰਤ ਦੀ ਧੀ ਨੇ ਦੋਸ਼ ਲਾਇਆ ਹੈ ਕਿ 7 ਵੱਡੀਆਂ ਤੇਲ ਕੰਪਨੀਆਂ ਜਲਵਾਯੂ ਪਰਿਵਰਤਨ ਨੂੰ ਉਤਸ਼ਾਹਿਤ ਕਰ ਰਹੀਆਂ ਹਨ, ਜਿਸ ਕਾਰਨ ਤਾਪਮਾਨ ਵਿਚ ਵਾਧਾ ਹੋਇਆ ਅਤੇ ਉਸ ਦੀ ਮਾਂ ਦੀ ਮੌਤ ਬਹੁਤ ਜ਼ਿਆਦਾ ਗਰਮੀ ਕਾਰਨ ਹੋ ਗਈ। ਇਹ ਅਮਰੀਕਾ ਵਿਚ ਜਲਵਾਯੂ ਪਰਿਵਰਤਨ ਕਾਰਨ ਕਥਿਤ ਮੌਤ ਦਾ ਪਹਿਲਾ ਮਾਮਲਾ ਹੈ, ਜੋ ਅਦਾਲਤ ਵਿਚ ਪਹੁੰਚਿਆ ਹੈ।
ਕੰਪਨੀਆਂ ’ਤੇ ਜੈਵਿਕ ਬਾਲਣ ਦੀ ਵਰਤੋਂ ਕਰ ਕੇ ਤਾਪਮਾਨ ਵਧਾਉਣ ਦਾ ਦੋਸ਼

ਰਿਪੋਰਟ ਅਨੁਸਾਰ 28 ਜੂਨ 2021 ਨੂੰ ਅਮਰੀਕੀ ਸ਼ਹਿਰ ਸਿਏਟਲ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਉੱਪਰ ਚਲਾ ਗਿਆ ਸੀ, ਜੋ ਕਿ ਉੱਥੇ ਹੁਣ ਤਕ ਦਾ ਸਭ ਤੋਂ ਵੱਧ ਤਾਪਮਾਨ ਸੀ। ਉਸੇ ਦਿਨ ਜੂਲੀਆਨਾ ਲਿਓਨ ਨਾਂ ਦੀ ਇਕ ਔਰਤ ਆਪਣੀ ਕਾਰ ਵਿਚ ਬੇਹੋਸ਼ ਪਈ ਮਿਲੀ ਅਤੇ ਬਹੁਤ ਜ਼ਿਆਦਾ ਗਰਮੀ ਕਾਰਨ ਉਸ ਦੀ ਮੌਤ ਹੋ ਗਈ ਸੀ। ਹੁਣ ਉਸ ਦੀ ਧੀ ਮਿਸਟੀ ਲਿਓਨ ਨੇ ਇਸ ਮੌਤ ਲਈ ਵਾਸ਼ਿੰਗਟਨ ਦੀ ਇਕ ਅਦਾਲਤ ਵਿਚ 7 ​​ਵੱਡੀਆਂ ਤੇਲ ਅਤੇ ਗੈਸ ਕੰਪਨੀਆਂ ਵਿਰੁੱਧ ਕੇਸ ਦਾਇਰ ਕੀਤਾ ਹੈ। ਉਸ ਦਾ ਦੋਸ਼ ਹੈ ਕਿ ਇਨ੍ਹਾਂ ਕੰਪਨੀਆਂ ਨੇ ਜੈਵਿਕ ਈਂਧਣ ਦਾ ਉਤਪਾਦਨ ਕਰ ਕੇ ਖਤਰਨਾਕ ਗਰਮੀ ਨੂੰ ਹਵਾ ਦਿੱਤੀ ਹੈ, ਜਿਸ ਕਾਰਨ ਉਸ ਦੀ ਮਾਂ ਦੀ ਜਾਨ ਚਲੀ ਗਈ।

ਅਦਾਲਤ ’ਚ ਕੀ ਦਿੱਤੀ ਗਈ ਦਲੀਲ

ਰਿਪੋਰਟ ਅਨੁਸਾਰ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਐਕਸੋਨਮੋਬਿਲ, ਸ਼ੈਵਰੋਨ, ਸ਼ੇਲ ਅਤੇ ਬੀ. ਪੀ. ਵਰਗੀਆਂ ਕੰਪਨੀਆਂ ਦਹਾਕਿਆਂ ਤੋਂ ਜਾਣਦੀਆਂ ਹਨ ਕਿ ਉਨ੍ਹਾਂ ਦੇ ਬਾਲਣ ਉਤਪਾਦ ਧਰਤੀ ਦੇ ਤਾਪਮਾਨ ਨੂੰ ਪ੍ਰਭਾਵਤ ਕਰ ਰਹੇ ਸਨ। ਮੁਕੱਦਮੇ ਵਿਚ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਕੰਪਨੀਆਂ ਨੇ ਜਾਣਬੁੱਝ ਕੇ ਜੈਵਿਕ ਈਂਧਣ ’ਤੇ ਆਧਾਰਤ ਇਕ ਆਰਥਿਕ ਢਾਂਚਾ ਬਣਾਇਆ, ਜੋ ਵਧੇਰੇ ਖਤਰਨਾਕ ਜਲਵਾਯੂ ਆਫ਼ਤਾਂ ਵੱਲ ਲੈ ਜਾਵੇਗਾ ਅਤੇ ਮਨੁੱਖਾਂ ਨੂੰ ਵਧੇਰੇ ਜ਼ੋਖਮ ਵਿਚ ਪਾਵੇਗਾ। ਨਿਊਯਾਰਕ ਸਿਟੀ ਦੇ ਸੇਬਿਨ ਸੈਂਟਰ ਫਾਰ ਕਲਾਈਮੇਟ ਚੇਂਜ ਲਾਅ ਵਿਖੇ ਗਲੋਬਲ ਕਲਾਈਮੇਟ ਲਿਟੀਗੇਸ਼ਨ ਡਾਇਰੈਕਟਰ ਮਾਰੀਆ ਐਂਟੋਨੀਆ ਟਿਗਰੇ ਦਾ ਕਹਿਣਾ ਹੈ ਕਿ ਇਹ ਪਹਿਲਾ ਅਜਿਹਾ ਮੁਕੱਦਮਾ ਹੈ, ਜਿਸ ਵਿਚ ਜਲਵਾਯੂ ਪਰਿਵਰਤਨ ਕਾਰਨ ਹੋਈ ਮੌਤ ਦਾ ਦੋਸ਼ ਲਾਇਆ ਗਿਆ ਹੈ। ਜੇਕਰ ਮਿਸਟੀ ਲਿਓਨ ਇਹ ਕੇਸ ਜਿੱਤ ਜਾਂਦੀ ਹੈ ਤਾਂ ਇਹ ਜਲਵਾਯੂ ਪਰਿਵਰਤਨ ’ਤੇ ਕਾਨੂੰਨੀ ਲੜਾਈਆਂ ਵਿਚ ਇਕ ਇਤਿਹਾਸਕ ਮੋੜ ਹੋ ਸਕਦਾ ਹੈ।

ਕੀ ਚਾਹੁੰਦੀ ਹੈ ਪਟੀਸ਼ਨਕਰਤਾ

ਟਿਗਰੇ ਦਾ ਕਹਿਣਾ ਹੈ ਕਿ ਹੁਣ ਤਕ ਜਲਵਾਯੂ ਨਾਲ ਜੁੜੇ ਬਹੁਤ ਘੱਟ ਮਾਮਲਿਆਂ ਵਿਚ ਕੰਪਨੀਆਂ ਨੂੰ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਗਿਆ ਹੈ। ਹਾਲਾਂਕਿ, ਜੇਕਰ ਸਿਏਟਲ ਦਾ ਕੇਸ ਸਫਲ ਹੁੰਦਾ ਹੈ ਤਾਂ ਆਮ ਲੋਕ ਵੀ ਜੈਵਿਕ ਬਾਲਣ ਕੰਪਨੀਆਂ ਤੋਂ ਜਲਵਾਯੂ ਪਰਿਵਰਤਨ ਵਿਚ ਉਨ੍ਹਾਂ ਦੀ ਭੂਮਿਕਾ ਲਈ ਮੁਆਵਜ਼ਾ ਅਤੇ ਹਰਜਾਨਾ ਮੰਗ ਸਕਦੇ ਹਨ। ਸਿਰਫ਼ ਮੁਆਵਜ਼ਾ ਹੀ ਨਹੀਂ, ਪਟੀਸ਼ਨਕਰਤਾ ਇਹ ਵੀ ਚਾਹੁੰਦੀ ਹੈ ਕਿ ਦੋਸ਼ੀ ਕੰਪਨੀਆਂ ਸਾਲਾਂ ਤੋਂ ਫੈਲੀ ਗਲਤ ਜਾਣਕਾਰੀ ਨੂੰ ਸੁਧਾਰਨ ਲਈ ਇਕ ਜਨਤਕ ਜਾਗਰੂਕਤਾ ਮੁਹਿੰਮ ਲਈ ਫੰਡ ਦੇਣ। ਲਿਓਨ ਅਨੁਸਾਰ ਇਸ ਗਲਤ ਜਾਣਕਾਰੀ ਨੇ ਇਹ ਭਰਮ ਪੈਦਾ ਕੀਤਾ ਹੈ ਕਿ ਜੈਵਿਕ ਈਂਧਣ ਨੂੰ ਬਾਲਣ ਅਤੇ ਪ੍ਰਿਥਵੀ ਦੇ ਵਧ ਰਹੇ ਤਾਪਮਾਨ ਵਿਚਕਾਰ ਕੋਈ ਸਬੰਧ ਨਹੀਂ ਹੈ।

  • Wrongful death lawsuit
  • Big Oil contributed
  • heat wave
  • woman

ਈਰਾਨ-ਇਜ਼ਰਾਈਲ ਤਣਾਅ ਨੂੰ ਹੱਲ ਕਰਨ ਲਈ OIC ਨੇ ਬਣਾਇਆ ਸੰਪਰਕ ਸਮੂਹ

NEXT STORY

Stories You May Like

  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • woman dead on road accident
    ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • china  7 million  youth  jobs  ai companies
    ਚੀਨ 'ਚ 70 ਲੱਖ ਨੌਜਵਾਨ ਨੌਕਰੀਆਂ ਛੱਡ ਬਣਾ ਰਹੇ AI ਕੰਪਨੀਆਂ! ਵਜ੍ਹਾ ਜਾਣ ਹੋਵੋਗੇ ਹੈਰਾਨ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਦੋਸ਼
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ukraine war a crisis for the entire world  jaishankar speaks at the unga
      ਯੂਕ੍ਰੇਨ ਜੰਗ ਪੂਰੀ ਦੁਨੀਆ ਲਈ ਸੰਕਟ; ਸੰਯੁਕਤ ਰਾਸ਼ਟਰ ਮਹਾਸਭਾ ਵਿਚ ਬੋਲੇ ਵਿਦੇਸ਼...
    • pak police identify suspects
      ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +