Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    9:44:12 AM

  • kuldeep singh garjaj

    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਦੇਸ਼ ਨਹੀਂ...

  • trump musk conflict escalates

    ਟਰੰਪ-ਮਸਕ ਟਕਰਾਅ ਵਧਿਆ ; Tesla  ਦੇ ਸ਼ੇਅਰ 13%...

  • elon musk makes serious accusation against trump

    ‪Elon Musk ਨੇ ਟਰੰਪ 'ਤੇ ਲਾਇਆ ਗੰਭੀਰ ਦੋਸ਼ : ...

  • sri akal takht sahib samagam

    ਘੱਲੂਘਾਰਾ ਦਿਵਸ: ਜਥੇਦਾਰ ਗਿਆਨੀ ਕੁਲਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • '21 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਬੰਦੂਕਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣਾ ਗੈਰ-ਸੰਵਿਧਾਨਕ'

INTERNATIONAL News Punjabi(ਵਿਦੇਸ਼)

'21 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਬੰਦੂਕਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣਾ ਗੈਰ-ਸੰਵਿਧਾਨਕ'

  • Edited By Vandana,
  • Updated: 31 Jan, 2025 10:01 AM
United States of America
young adults us court
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੀ ਇੱਕ ਅਦਾਲਤ ਨੇ ਕਿਹਾ ਹੈ ਕਿ 21 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਬੰਦੂਕਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣਾ ਗੈਰ-ਸੰਵਿਧਾਨਕ ਹੈ। ਅਮਰੀਕੀ ਅਦਾਲਤ ਦਾ ਇਹ ਫ਼ੈਸਲਾ ਸੰਘੀ ਕਾਨੂੰਨ ਦੇ ਵਿਰੁੱਧ ਹੈ, ਜਿਸ ਦੇ ਤਹਿਤ ਨੌਜਵਾਨਾਂ ਨੂੰ ਹੈਂਡਗਨ ਖਰੀਦਣ ਲਈ ਘੱਟੋ-ਘੱਟ 21 ਸਾਲ ਦੀ ਉਮਰ ਹੋਣੀ ਚਾਹੀਦੀ ਹੈ। ਅਦਾਲਤ ਦਾ ਕਹਿਣਾ ਹੈ ਕਿ ਸੰਘੀ ਕਾਨੂੰਨ ਅਮਰੀਕੀ ਸੰਵਿਧਾਨ ਦੇ ਦੂਜੇ ਸੋਧ ਦੀ ਉਲੰਘਣਾ ਕਰਦਾ ਹੈ।

ਅਦਾਲਤ ਨੇ ਕਹੀ ਇਹ ਗੱਲ

ਇਹ ਫ਼ੈਸਲਾ ਵੀਰਵਾਰ ਨੂੰ ਅਮਰੀਕਾ ਦੇ ਨਿਊ ਓਰਲੀਨਜ਼ ਵਿੱਚ 5ਵੀਂ ਯੂਐਸ ਸਰਕਟ ਕੋਰਟ ਆਫ਼ ਅਪੀਲਜ਼ ਦੇ ਤਿੰਨ ਜੱਜਾਂ ਦੇ ਪੈਨਲ ਨੇ ਸੁਣਾਇਆ। ਅਦਾਲਤ ਨੇ ਪਾਇਆ ਕਿ 18 ਤੋਂ 20 ਸਾਲ ਦੀ ਉਮਰ ਦੇ ਲੋਕਾਂ ਨੂੰ ਬੰਦੂਕਾਂ ਖਰੀਦਣ ਤੋਂ ਵਰਜਿਤ ਨਹੀਂ ਕੀਤਾ ਜਾਣਾ ਚਾਹੀਦਾ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਲਿਖਿਆ,"ਦੂਜੀ ਸੋਧ ਵਿੱਚ 18 ਤੋਂ 20 ਸਾਲ ਦੀ ਉਮਰ ਦੇ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੂੰ ਹਥਿਆਰ ਰੱਖਣ ਦੇ ਅਧਿਕਾਰ ਦੀ ਗਰੰਟੀ ਹੈ।" ਇਸ ਫ਼ੈਸਲੇ ਤੋਂ ਬਾਅਦ ਕੇਸ ਹੇਠਲੀ ਅਦਾਲਤ ਦੇ ਜੱਜ ਕੋਲ ਵਾਪਸ ਚਲਾ ਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਇੱਕ ਫ਼ਸਲੇ ਵਿੱਚ ਇਹ ਵੀ ਕਿਹਾ ਹੈ ਕਿ ਹਥਿਆਰ ਰੱਖਣ 'ਤੇ ਪਾਬੰਦੀ ਲਗਾਉਂਦੇ ਸਮੇਂ ਦੇਸ਼ ਦੀਆਂ ਇਤਿਹਾਸਕ ਪਰੰਪਰਾਵਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਮਿਨੀਸੋਟਾ, ਵਰਜੀਨੀਆ ਅਤੇ ਟੈਕਸਾਸ ਵਰਗੇ ਸੂਬੇ ਦੀਆਂ ਅਦਾਲਤਾਂ ਨੇ ਵੀ ਇਸੇ ਤਰ੍ਹਾਂ ਦੇ ਆਧਾਰ 'ਤੇ ਸੰਘੀ ਕਾਨੂੰਨ ਨੂੰ ਰੱਦ ਕਰ ਦਿੱਤਾ ਸੀ।

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੇ ਫ਼ੈਸਲੇ ਨਾਲ 23 ਲੱਖ ਕਰਮਚਾਰੀਆਂ 'ਤੇ ਲਟਕੀ ਤਲਵਾਰ, ਦੇਣਗੇ ਅਸਤੀਫ਼ਾ ਜਾਂ ਫਿਰ...

ਇਨ੍ਹਾਂ ਸੰਗਠਨਾਂ ਨੇ ਕੀਤਾ ਸੀ ਵਿਰੋਧ 

ਹਾਲਾਂਕਿ, ਪਿਛਲੇ ਬਾਈਡੇਨ ਪ੍ਰਸ਼ਾਸਨ ਨੇ ਉਨ੍ਹਾਂ ਫ਼ੈਸਲਿਆਂ ਦਾ ਵਿਰੋਧ ਕੀਤਾ ਸੀ। ਇਹ ਅਜੇ ਵੀ ਅਨਿਸ਼ਚਿਤ ਹੈ ਕਿ ਟਰੰਪ ਪ੍ਰਸ਼ਾਸਨ ਦਾ ਇਸ ਬਾਰੇ ਕੀ ਰੁਖ਼ ਹੋਵੇਗਾ, ਪਰ ਉਨ੍ਹਾਂ ਨੇ ਪਿਛਲੇ ਸਾਲ ਆਪਣੀ ਚੋਣ ਮੁਹਿੰਮ ਦੌਰਾਨ ਸੰਕੇਤ ਦਿੱਤਾ ਸੀ ਕਿ ਉਹ ਵੀ ਸੰਘੀ ਕਾਨੂੰਨ ਦੇ ਵਿਰੁੱਧ ਫ਼ੈਸਲੇ ਲੈ ਸਕਦੇ ਹਨ। ਟਰੰਪ ਨੇ ਕਿਹਾ ਸੀ ਕਿ 'ਕੋਈ ਵੀ ਤੁਹਾਡੇ ਹਥਿਆਰਾਂ ਵੱਲ ਉਂਗਲ ਨਹੀਂ ਚੁੱਕੇਗਾ।' ਫਾਇਰਆਰਮਜ਼ ਪਾਲਿਸੀ ਕੋਲੀਸ਼ਨ ਅਤੇ ਦੂਜੀ ਸੋਧ ਫਾਊਂਡੇਸ਼ਨ ਅਤੇ ਲੁਈਸਿਆਨਾ ਸ਼ੂਟਿੰਗ ਐਸੋਸੀਏਸ਼ਨ ਨੇ ਬੰਦੂਕਾਂ ਦੀ ਖਰੀਦਦਾਰੀ 'ਤੇ ਉਮਰ ਪਾਬੰਦੀਆਂ ਲਗਾਉਣ ਵਾਲੇ ਸੰਘੀ ਕਾਨੂੰਨ ਦਾ ਵਿਰੋਧ ਕੀਤਾ। ਹਾਲਾਂਕਿ ਕੁਝ ਸੰਗਠਨ ਉਮਰ ਪਾਬੰਦੀਆਂ ਲਗਾਉਣ ਵਾਲੇ ਸੰਘੀ ਕਾਨੂੰਨ ਦਾ ਸਮਰਥਨ ਵੀ ਕਰ ਰਹੇ ਹਨ, ਇਹ ਦਲੀਲ ਦਿੰਦੇ ਹੋਏ ਕਿ ਇਸ ਨਾਲ ਹਿੰਸਾ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • US court
  • gun sales
  • youth
  • ਅਮਰੀਕੀ ਅਦਾਲਤ
  • ਬੰਦੂਕ ਵਿਕਰੀ
  • ਨੌਜਵਾਨ

ਯੂਰਪੀਅਨ ਯੂਨੀਅਨ ਪਾਰਲੀਮੈਂਟ 'ਚ ਸਿੱਖ ਨੁਮਾਇੰਦਿਆਂ ਦੀ ਮੌਜੂਦਗੀ 'ਚ ਸਿੱਖਾਂ ਦੇ ਮਸਲਿਆਂ 'ਤੇ ਹੋਈ ਗੱਲਬਾਤ

NEXT STORY

Stories You May Like

  • australia new youngest senator elected at 21
    21 ਸਾਲਾ ਔਰਤ ਬਣੀ ਆਸਟ੍ਰੇਲੀਆ ਦੀ ਛੋਟੀ ਉਮਰ ਦੀ ਸੈਨੇਟਰ
  • monsoon session of parliament start from 21 july
    ਸੰਸਦ ਦੇ ਮਾਨਸੂਨ ਸੈਸ਼ਨ ਦੀ ਤਾਰੀਖ਼ ਤੈਅ, 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗੀ ਕਾਰਵਾਈ
  • marriage below 18 years of age is now a crime in pakistan
    ਪਾਕਿ 'ਚ 18 ਸਾਲ ਤੋਂ ਘੱਟ ਉਮਰ 'ਚ ਵਿਆਹ ਹੋਵੇਗਾ ਅਪਰਾਧ! ਸ਼ਾਹਬਾਜ਼ ਸਰਕਾਰ ਦਾ ਇਤਿਹਾਸਕ ਫੈਸਲਾ
  • punjab  capsule  ban
    ਪੰਜਾਬ ਵਿਚ ਬੈਨ ਹੋਇਆ ਇਹ ਕੈਪਸੂਲ, ਵਿਕਰੀ 'ਤੇ ਲੱਗੀ ਪਾਬੰਦੀ
  • ban on sale of sugarcane juice  golgappa and ice in jalandhar
    ਜਲੰਧਰ 'ਚ ਗੰਨੇ ਦੇ ਰਸ, ਗੋਲਗੱਪੇ ਅਤੇ ਬਰਫ਼ ਦੀ ਵਿਕਰੀ 'ਤੇ ਲੱਗੀ ਪਾਬੰਦੀ!
  • grocery shops will remain closed from june 21 to 22
    ਕਰਿਆਨੇ ਦੀਆਂ ਦੁਕਾਨਾਂ 21 ਤੋਂ 22 ਜੂਨ ਤੱਕ ਰਹਿਣਗੀਆਂ ਬੰਦ
  • good news  no ban on sale of golgappa  sugarcane juice and ice
    ਖੁਸ਼ਖਬਰੀ! ਗੋਲਗੱਪੇ, ਗੰਨੇ ਦਾ ਰਸ ਅਤੇ ਬਰਫ਼ ਦੀ ਵਿਕਰੀ 'ਤੇ ਨਹੀਂ ਕੋਈ ਪਾਬੰਦੀ
  • kapil sharma  s comedy show is back with season 3  to premiere on june 21
    'ਦਿ ਗ੍ਰੇਟ ਇੰਡਿਆਨ ਕਪਿਲ ਸ਼ਰਮਾ ਸ਼ੋਅ' ਦੀ ਵਾਪਸੀ: 21 ਜੂਨ ਤੋਂ ਨੈਟਫਲਿਕਸ 'ਤੇ ਪ੍ਰੀਮੀਅਰ ਹੋਵੇਗਾ ਸੀਜ਼ਨ 3
  • lawyers declare no work day
    ਵਕੀਲਾਂ ਨੇ ਐਲਾਨਿਆਂ ‘ਨੋ ਵਰਕ ਡੇ’, ਜਾਣੋ ਕੀ ਹੈ ਮਾਮਲਾ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ...
  • punjab dgp is strict roadmap prepared for complete eradication of drugs
    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ...
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
Trending
Ek Nazar
government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

japan sees record in annual birth rate

ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ

football tournament and cultural festival on june 15

ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...

people convict for forest fire

ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ

pakistan court acquits 10 accused

ਪਾਕਿਸਤਾਨ ਅਦਾਲਤ ਨੇ ਚਰਚ ਨੂੰ ਸਾੜਨ ਦੇ ਮਾਮਲੇ ਦੇ 10 ਦੋਸ਼ੀ ਕੀਤੇ ਬਰੀ

least harmful alcohol 5 drinks ranked based on their content

ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...

3 lawmakers suspened new zealand

ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ

national development budget approved pakistan

ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...

important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • japan sees record in annual birth rate
      ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ
    • russian strike kills 5 in ukraine hours after trump putin call
      ਟਰੰਪ ਨਾਲ ਗੱਲਬਾਤ ਤੋਂ ਇਕ ਘੰਟੇ ਮਗਰੋਂ ਰੂਸ ਦਾ ਯੂਕਰੇਨ 'ਤੇ ਹਮਲਾ, ਮਾਸੂਮ ਸਣੇ...
    • football tournament and cultural festival on june 15
      ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...
    • people convict for forest fire
      ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ
    • pakistan court acquits 10 accused
      ਪਾਕਿਸਤਾਨ ਅਦਾਲਤ ਨੇ ਚਰਚ ਨੂੰ ਸਾੜਨ ਦੇ ਮਾਮਲੇ ਦੇ 10 ਦੋਸ਼ੀ ਕੀਤੇ ਬਰੀ
    • death anniversary of sant baba prem singh italy
      ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਦੀ 75ਵੀਂ ਬਰਸੀ ਸੰਬੰਧੀ ਵਿਸ਼ਾਲ ਸਮਾਗਮ 6,7 ਅਤੇ...
    • least harmful alcohol 5 drinks ranked based on their content
      ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...
    • 3 lawmakers suspened new zealand
      ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ
    • national development budget approved pakistan
      ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...
    • seema haider cuts cake on cm yogi  s birthday
      CM ਯੋਗੀ ਦੇ ਜਨਮਦਿਨ 'ਤੇ ਸੀਮਾ ਹੈਦਰ ਨੇ ਕੱਟਿਆ ਕੇਕ, ਕਿਹਾ-ਯੋਗੀ, ਮੋਦੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +