ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਆਈਸਲੈਂਡ ਨੇੜੇ ਹਾਈਵੇ ਚਾਰ 'ਤੇ ਵਾਪਰੇ ਇੱਕ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ।

ਮ੍ਰਿਤਕ ਨੌਜਵਾਨ ਦੀ ਮਾਂ ਨੇ ਦੁਖੀ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਮਿਊਜ਼ਿਕ ਇੰਡਸਟਰੀ 'ਚ ਨਾਂ ਕਮਾਉਣਾ ਚਾਹੁੰਦਾ ਸੀ ਅਤੇ ਉਹ ਬਚਪਨ ਤੋਂ ਹੀ ਮਿਊਜ਼ਿਕ ਨਾਲ ਜੁੜਿਆ ਹੋਇਆ ਸੀ। ਉਸ ਦੀ ਦਿਲੀ ਤਮੰਨਾ ਸੀ ਕਿ ਉਹ ਸੰਗੀਤ ਖੇਤਰ ਵਿੱਚ ਬੁਲੰਦੀਆਂ ਨੂੰ ਸਰ ਕਰੇ, ਪ੍ਰੰਤੂ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਇਸ ਹਾਦਸੇ ਕਾਰਨ ਉਸ ਦੇ ਸੁਪਨੇ ਅਧਵਾਟੇ ਰਹਿ ਗਏ ਹਨ ਤੇ ਉਹ ਭਰ ਜਵਾਨੀ ਵਿੱਚ ਇਸ ਸੰਸਾਰ ਨੂੰ ਅਲਵਿਦਾ ਆਖ਼ ਗਿਆ ਹੈ।
ਇਹ ਵੀ ਪੜ੍ਹੋ- ਲਾਕਡਾਊਨ ! ਇੰਟਰਨੈੱਟ ਵੀ ਬੰਦ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੰਪ ਦੇ ਸ਼ਾਂਤੀ ਪ੍ਰਸਤਾਵ ਦਾ 8 ਮੁਸਲਿਮ ਤੇ ਅਰਬ ਦੇਸ਼ਾਂ ਵੱਲੋਂ ਸਵਾਗਤ, ਗਾਜ਼ਾ ਸੰਕਟ ਖ਼ਤਮ ਕਰਨ 'ਤੇ ਪ੍ਰਗਟਾਈ ਉਮੀਦ
NEXT STORY