Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    6:13:53 AM

  • younger brother also lost his life in the separation of the elder brother

    ਭਰਾਵਾਂ ਦਾ ਅਥਾਹ ਪਿਆਰ: ਵੱਡੇ ਭਰਾ ਦੇ ਵਿਛੋੜੇ 'ਚ...

  • punjab government s claims have been exposed

    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ...

  • aap sarpanch anticipatory bail application rejected

    ਤਨਖਾਹ 'ਚੋਂ ਵਸੂਲੀ ਕਰਨ ਵਾਲੀ 'ਆਪ' ਦੀ ਸਰਪੰਚ...

  • biker flees after throwing acid on female laborer

    ਲੁਧਿਆਣਾ 'ਚ ਸਨਸਨੀਖੇਜ਼ ਵਾਰਦਾਤ! ਮਹਿਲਾ ਮਜ਼ਦੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੀਆਂ ਨਗਰ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਨੌਜਵਾਨਾਂ ਨੇ ਜਿੱਤ ਦੇ ਝੰਡੇ ਗੱਡਕੇ ਕਰਾਈ ਬੱਲੇ-ਬੱਲੇ

INTERNATIONAL News Punjabi(ਵਿਦੇਸ਼)

ਇਟਲੀ ਦੀਆਂ ਨਗਰ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਨੌਜਵਾਨਾਂ ਨੇ ਜਿੱਤ ਦੇ ਝੰਡੇ ਗੱਡਕੇ ਕਰਾਈ ਬੱਲੇ-ਬੱਲੇ

  • Edited By Vandana,
  • Updated: 11 Jun, 2024 04:17 PM
Italy
youth of indian origin won in municipal council elections of italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ): ਇਟਲੀ ਦੇ ਵਿੱਦਿਆਕ, ਕਾਰੋਬਾਰੀ ਤੇ ਸਮਾਜ ਸੇਵੀ ਖੇਤਰਾਂ ਵਿੱਚ ਧੂਮ ਮਚਾਉਣ ਤੋਂ ਬਆਦ ਹੁਣ ਭਾਰਤੀ ਮੂਲ ਦੇ ਨੌਜਵਾਨ ਇਟਲੀ ਦੀ ਸਿਆਸਤ ਦੇ ਪਿੜ ਵਿੱਚ ਹੋਲੀ-ਹੋਲੀ ਪੈਰ ਜਮਾਉਂਦੇ ਜਾ ਰਹੇ ਹਨ। ਇਟਲੀ ਦੀਆਂ ਸਿਆਸੀ ਪਾਰਟੀਆਂ ਦੇ ਆਗੂ ਜਿਹੜੇ ਕਿ ਇਟਲੀ ਦੀ ਸਰਕਾਰ ਦੇ ਬੇਤਾਜ ਬਾਦਸ਼ਾਹ ਬਣਨਾ ਚਾਹੁੰਦੇ ਹਨ, ਉਨ੍ਹਾਂ ਇਟਲੀ ਦੇ ਕਈ ਸੂਬਿਆਂ ਵਿੱਚ ਭਾਰਤੀ ਮੂਲ ਦੇ ਨੌਜਵਾਨਾਂ ਨੂੰ ਆਪਣੀ ਪਾਰਟੀ ਵੱਲੋਂ ਉਮੀਦਵਾਰ ਬਣਾਕੇ ਨਗਰ ਕੌਂਸਲ ਚੋਣਾਂ ਰਾਹੀਂ ਸਿਆਸੀ ਤਹਿਲਕਾ ਮਚਾਉਣ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।

PunjabKesari

ਭਾਰਤੀ ਨੌਜਵਾਨ ਜਿਹੜੇ ਕਿ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਦੇ ਝੰਡੇ ਗੱਡ ਸਮੁੱਚੀ ਭਾਰਤੀ ਭਾਈਚਾਰੇ ਲਈ ਮਾਣ ਦਾ ਸਵੱਬ ਬਣ ਰਹੇ ਹਨ। ਨਾਲ ਹੀ ਉਹ ਆਪਣੀ ਕਾਮਯਾਬੀ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਪ੍ਰਵਾਸੀਆਂ ਲਈ ਕੁਝ ਕਰ ਗੁਜਰਨ ਦਾ ਜ਼ਜ਼ਬਾ ਰੱਖਦੇ ਹਨ। ਨਗਰ ਕੌਂਸਲ ਚੋਣਾਂ ਵਿੱਚ ਖੜ੍ਹੇ ਭਾਰਤੀ ਮੂਲ ਦੇ ਨੌਜਵਾਨਾਂ ਵਿੱਚ ਜਿੱਤ ਦੇ ਢੋਲ ਵਜਾਉਣ ਵਾਲਿਆਂ ਵਿੱਚ ਮਚਰੇਤਾ ਜ਼ਿਲ੍ਹਾ ਮਚਰੇਤਾ (ਸੂਬਾ ਮਾਰਕੇ) ਨਗਰ ਕੌਂਸਲ ਤੋਂ ਲਵਪ੍ਰੀਤ ਕੌਰ ਰਹੀ, ਜਿਹੜੀ ਕਿ ਦੂਜੀ ਵਾਰ ਨਗਰ ਕੌਂਸਲ ਚੋਣਾਂ ਵਿੱਚ ਜਿੱਤੀ ਹੈ। ਪਹਿਲਾਂ 2019 ਵਿੱਚ ਵੀ ਲਵਪ੍ਰੀਤ ਕੌਰ ਨੇ ਜਿੱਤ ਹਾਸਿਲ ਕੀਤੀ ਸੀ। ਮਲਕੀਤ ਸਿੰਘ ਨੀਟਾ ਨੇ ਸ਼ਹਿਰ ਕੋਰਤੇ ਦੇ ਕੋਰਤੇਜੀ ਤੇ ਚਿਨਓਨੇ ਜਿ਼ਲ੍ਹਾ ਕਰੇਮੋਨਾ (ਸੂਬਾ ਲੰਬਾਰਦੀਆ) ਤੋਂ ਜਿੱਤ ਹਾਸਲ ਕੀਤੀ ਹੈ। ਇਸ ਸ਼ਹਿਰ ਤੋਂ ਪਹਿਲੀ ਵਾਰ ਭਾਰਤੀ ਮੂਲ ਦੇ ਕਿਸੇ ਉਮੀਦਵਾਰ ਨੇ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-ਵਿਰੋਧ ਤੋਂ ਬਾਅਦ ਲੰਡਨ ਦੇ ਨੀਲਾਮੀ ਘਰ ਨੇ ਰੋਕੀ ਹੱਥ ਲਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਨੀਲਾਮੀ 

ਮਨਿੰਦਰ ਸਿੰਘ ਨੇ ਨਗਰ ਕੌਂਸਲ ਪਸੀਆਨੋ ਦੀ ਪੋਰਦੀਨੋਨੇ ਜਿ਼ਲ੍ਹਾ ਪੋਰਦੀਨੋਨੇ (ਸੂਬਾ ਫਰੀਓਲੀ ਵਨੇਸ਼ੀਆ ਜੂਲੀਆ) ਤੋਂ ਜਿੱਤ ਹਾਸਲ ਕੀਤੀ ਤੇ ਅੰਮ੍ਰਿਤਪਾਲ ਸਿੰਘ ਨੇ ਨਗਰ ਕੌਂਸਲ  ਬੋਰਗੋ ਸਨ ਜਾਕੋਮੋ ਜ਼ਿਲ੍ਹਾ ਬੇਸ਼ੀਆ (ਸੂਬਾ ਲੰਬਾਦਰੀਆ) ਤੋਂ ਜਿੱਤ ਹਾਸਿਲ ਕਰਕੇ ਭਾਰਤੀਆਂ ਦੀ ਬੱਲੇ-ਬੱਲੇ ਕਰਾਈ ਹੈ। ਜਿੱਤੇ ਹੋਏੇ ਉਮੀਦਵਾਰਾਂ ਤੋਂ ਇਟਲੀ ਦੇ ਭਾਰਤੀ ਭਾਈਚਾਰੇ ਨੂੰ ਡੂੰਘੀਆਂ ਆਸਾਂ ਹਨ ਕਿ ਇਹ ਨੌਜਵਾਨ ਪ੍ਰਵਾਸੀਆਂ ਦੇ ਹੱਕਾਂ ਦੀ ਗੱਲ ਕਰਨਗੇ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਵੀ ਇਟਲੀ ਦੇ ਕਈ ਨਗਰ ਕੌਂਸਲਾਂ ਵਿੱਚ ਭਾਰਤੀ ਮੂਲ ਦੇ ਨੌਜਵਾਨ ਚੋਣਾਂ ਵਿੱਚ ਇਤਿਹਾਸ ਜਿੱਤ ਹਾਸਲ ਕਰਕੇ ਭਾਰਤੀ ਭਾਈਚਾਰੇ ਦੀ ਸੇਵਾ ਕਰ ਰਹੇ ਹਨ। ਇਸ ਵਾਰ ਵੀ ਨਗਰ ਕੌਂਸਲ ਚੋਣਾਂ ਵਿੱਚ  ਭਾਰਤੀ ਮੂਲ ਦੇ ਕਈ ਉਮੀਦਵਾਰਾਂ ਨੇ ਆਪਣੇ ਅਸਰ ਰਸੂਖ ਨਾਲ ਕਾਮਯਾਬੀ ਦੀਆਂ ਮੰਜਿ਼ਲਾਂ ਸਰ ਕੀਤੀਆਂ ਹਨ, ਜਿਸ ਲਈ ਇਟਲੀ ਭਰ ਤੋਂ ਜਿੱਤਣ ਵਾਲੇ ਭਾਰਤੀ ਮੂਲ ਦੇ ਉਮੀਦਵਾਰਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਜਿਹੜੇ ਉਮੀਦਵਾਰਾਂ ਦਾ ਚੋਣ ਨਤੀਜਾ ਆ ਚੁੱਕਾ ਹੈ ਅਸੀਂ ਉਨ੍ਹਾਂ ਦਾ ਹੀ ਜਿ਼ਕਰ ਕੀਤਾ ਹੈ। ਹਾਲੇ ਕਈ ਹੋਰ ਭਾਰਤੀ ਮੂਲ ਦੇ ਉਮੀਦਵਾਰ ਵੀ ਹਨ ਜਿਨ੍ਹਾਂ ਦਾ ਚੋਣ ਨਤੀਜਾ ਹਾਲੇ ਪੂਰੀ ਤਰ੍ਹਾਂ ਨਹੀ ਆਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • city council elections
  • Indian origin youth
  • victory
  • ਇਟਲੀ
  • ਨਗਰ ਕੌਂਸਲ ਚੋਣਾਂ
  • ਭਾਰਤੀ ਮੂਲ ਦੇ ਨੌਜਵਾਨ
  • ਜਿੱਤ

ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ

NEXT STORY

Stories You May Like

  • zodiac signs
    6 ਫਰਵਰੀ ਨੂੰ ਖੁੱਲ੍ਹਣਗੇ ਕਿਸਮਤ ਦੇ ਤਾਲੇ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • gold investors   get big returns
    ਸੋਨੇ ਦੇ ਨਿਵੇਸ਼ਕਾਂ ਦੀ ਬੱਲੇ-ਬੱਲੇ, ਸ਼ੇਅਰ ਅਤੇ ਜਾਇਦਾਦ ਨੂੰ ਪਛਾੜ ਦਿੱਤਾ ਮੋਟਾ ਰਿਟਰਨ
  • these 5 zodiac signs will be lucky
    ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ
  • 8th pay commission will salaries of private employees also increase
    8th Pay Commission : ਸਰਕਾਰੀ ਮੁਲਾਜ਼ਮਾਂ ਦੀ ਹੋਵੇਗੀ ਬੱਲੇ-ਬੱਲੇ, ਕੀ ਪ੍ਰਾਈਵੇਟ ਮੁਲਾਜ਼ਮਾਂ ਦੀ ਵੀ ਵਧੇਗੀ ਸੈਲਰੀ?
  • the first solar eclipse of the year will shine a star
    ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਸਾਲ ਦਾ ਪਹਿਲਾ ਸੂਰਜ ਗ੍ਰਹਿਣ ਚਮਕਾਏਗਾ ਸਿਤਾਰਾ, ਲੋਕ ਹੋਣਗੇ ਮਾਲਾਮਾਲ
  • government employees   committee formed in this state  salaries will increase
    8th Pay Commission : ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! ਇਸ ਸੂਬੇ ਚ ਬਣੀ ਕਮੇਟੀ,ਜਾਣੋ ਕਦੋਂ ਵਧਣਗੀਆਂ ਤਨਖਾਹਾਂ
  • punjabi boys dominate in t20 wc
    T20 WC 'ਚ 'ਪੰਜਾਬੀ ਗੱਭਰੂਆਂ' ਦਾ ਦਬਦਬਾ; ਵਿਦੇਸ਼ੀ ਟੀਮਾਂ ਵੱਲੋਂ ਖੇਡਣਗੇ 3 ਦਰਜਨ ਤੋਂ ਵੱਧ ਭਾਰਤੀ ਮੂਲ ਦੇ ਖਿਡਾਰੀ
  • municipal corporation elections in punjab suspended
    ਪੰਜਾਬ 'ਚ ਨਗਰ ਨਿਗਮ ਚੋਣਾਂ 'ਤੇ ਲੱਗੀ ਰੋਕ! ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
Trending
Ek Nazar
more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • one dead  one seriously injured in chilliwack shooting
      ਚਿਲੀਵੈਕ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਦੀ ਮੌਤ ਤੇ ਇਕ ਗੰਭੀਰ ਜ਼ਖਮੀ
    • china grants uk and canada visa free entry
      ਚੀਨ 'ਚ UK ਤੇ ਕੈਨੇਡਾ ਦੇ ਨਾਗਰਿਕਾਂ ਨੂੰ ਮਿਲੀ ਵੀਜ਼ਾ-ਮੁਕਤ ਐਂਟਰੀ, ਸੈਰ-ਸਪਾਟਾ...
    • foreign visitors to india npci launches upi one world wallet
      ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਲਈ ਵੱਡੀ ਸਹੂਲਤ, NPCI ਨੇ ਲਾਂਚ ਕੀਤਾ 'UPI...
    • jaishankar bilateral cooperation anita anand
      ਭਾਰਤ-ਕੈਨੇਡਾ ਦੇ ਸਬੰਧਾਂ 'ਚ ਨਵੀਂ ਗਰਮਜੋਸ਼ੀ, ਮਿਊਨਿਖ 'ਚ ਅਨੀਤਾ ਆਨੰਦ ਨੂੰ...
    • t20 world cup 2026 ishan kishan pakistani searching on google
      ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...
    • china lunar new year incident
      ਧਮਾਕੇ ਨੇ ਲੈ ਲਈ 8 ਲੋਕਾਂ ਦੀ ਜਾਨ ! Lunar New Year ਦੌਰਾਨ ਚੀਨ 'ਚ ਵਾਪਰਿਆ...
    • flour prices skyrocket in quetta  residents demand relief
      50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...
    • two killed in blast in pak  s nw
      ਪਾਕਿਸਤਾਨ: ਪੁਲਸ ਸਟੇਸ਼ਨ ਨੇੜੇ ਬੰਬ ਧਮਾਕੇ 'ਚ ਬੱਚੇ ਸਮੇਤ 2 ਦੀ ਮੌਤ, 16 ਜ਼ਖਮੀ
    • uk delegation heads to india for ai impact summit 2026
      ਭਾਰਤ-UK ਵਿਚਾਲੇ AI ਸਾਂਝੇਦਾਰੀ ਮਜ਼ਬੂਤ ਕਰਨ ਲਈ ਬ੍ਰਿਟਿਸ਼ ਡਿਪਟੀ PM ਡੇਵਿਡ...
    • bla pakistan
      BLA ਨੇ ਪਾਕਿਸਤਾਨ ਨੂੰ ਕੈਦੀਆਂ ਦੀ ਅਦਲਾ-ਬਦਲੀ ਲਈ ਦਿੱਤੀ ਸਮਾਂ ਹੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +