ਕਲੋਵਿਸ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ– ਕਲੋਵਿਸ ਪੁਲਿਸ ਵਿਭਾਗ ਨੇ ਦੱਸਿਆ ਕਿ ਪੰਜ ਮਹੀਨੇ ਲੰਬੀ ਜਾਂਚ ਤੋਂ ਬਾਅਦ ਚਾਰ ਨੌਜਵਾਨਾਂ ਨੂੰ ਨਸ਼ਾ ਵੇਚਣ ਨਾਲ ਜੁੜੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਹੋਏ ਨੌਜਵਾਨਾਂ ਵਿੱਚ 25 ਸਾਲਾ ਜੇਰੇਮਿਆ ਗੋਨਜ਼ਾਲੇਜ਼, 27 ਸਾਲਾ ਜੋਨਾਥਨ ਸਿਮਾਵੋਂਗ, 25 ਸਾਲਾ ਗੁਰਸਿਮਰਨ ਮਹਾਲ ਅਤੇ 26 ਸਾਲਾ ਜੈਕਰੀ ਟੋਰਸ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਨਸ਼ੇ ਨਾਲ ਜੁੜੇ ਅਪਰਾਧਾਂ ਦੇ ਸੰਬੰਧ ਵਿੱਚ ਫਰੈਜ਼ਨੋ ਕਾਊਂਟੀ ਜੇਲ੍ਹ ’ਚ ਬੰਦ ਕੀਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਨਾਲ ਗੱਲਬਾਤ ਉਦੋਂ ਹੋਵੇਗੀ ਜਦੋਂ... 50% ਟੈਰਿਫ ਲਗਾਉਣ ਮਗਰੋਂ ਬੋਲੇ Trump
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ ਨਾਲ ਗੱਲਬਾਤ ਉਦੋਂ ਹੋਵੇਗੀ ਜਦੋਂ... 50% ਟੈਰਿਫ ਲਗਾਉਣ ਮਗਰੋਂ ਬੋਲੇ Trump
NEXT STORY