Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:37:57 PM

  • major upheaval in the indian cricket team

    ਭਾਰਤੀ ਕ੍ਰਿਕਟ ਟੀਮ 'ਚ ਵੱਡਾ ਭੂਚਾਲ ! ਕੈਪਟਨ ਨੇ...

  • ny emergency

    ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York...

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • punjab weather rain in punjab windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਦੇ ਜਹਾਜ਼ 'ਤੇ ਹੋ ਗਿਆ ਹਮਲਾ ! ਨਾਰਵੇ ਦੇ PM ਨੇ ਕੀਤੀ ਪੁਸ਼ਟੀ

INTERNATIONAL News Punjabi(ਵਿਦੇਸ਼)

ਯੂਕ੍ਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਦੇ ਜਹਾਜ਼ 'ਤੇ ਹੋ ਗਿਆ ਹਮਲਾ ! ਨਾਰਵੇ ਦੇ PM ਨੇ ਕੀਤੀ ਪੁਸ਼ਟੀ

  • Edited By Harpreet Singh,
  • Updated: 10 Sep, 2026 09:18 AM
International
zelenskyy plane
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਨਾਰਵੇ ਦੇ ਪ੍ਰਧਾਨ ਮੰਤਰੀ ਯੋਨਾਸ ਗਾਰ ਸਟੋਅਰ ਨੇ ਇੱਕ ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਦੱਸਿਆ ਹੈ ਕਿ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦਾ ਜਹਾਜ਼ ਮੋਲਡੋਵਾ ਤੋਂ ਟੇਕਆਫ਼ ਕਰਨ ਸਮੇਂ ਡ੍ਰੋਨ ਹਮਲੇ ਦੀ ਚਪੇਟ 'ਚ ਆਉਣ ਤੋਂ ਵਾਲ-ਵਾਲ ਬਚਿਆ। ਜ਼ੇਲੇਂਸਕੀ ਨਾਰਵੇ ਦੇ ਰਾਜਾ ਹਾਰਾਲਡ ਪੰਜਵੇਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਓਸਲੋ ਜਾ ਰਹੇ ਸਨ।

ਪ੍ਰਧਾਨ ਮੰਤਰੀ ਸਟੋਅਰ ਨੇ ਕਿਹਾ, "ਜਦੋਂ ਉਨ੍ਹਾਂ ਦਾ ਜਹਾਜ਼ ਮੋਲਡੋਵਾ ਤੋਂ ਰਵਾਨਾ ਹੋ ਰਿਹਾ ਸੀ, ਤਾਂ ਉਹ ਇੱਕ ਡ੍ਰੋਨ ਨਾਲ ਟਕਰਾਉਣ ਹੀ ਵਾਲਾ ਸੀ। ਇਹ ਉਹ ਡਰਾਉਣਾ ਸੱਚ ਹੈ, ਜਿਸ ਦਾ ਜ਼ੇਲੇਂਸਕੀ ਰੋਜ਼ਾਨਾ ਸਾਹਮਣਾ ਕਰਦੇ ਹਨ।" ਨਾਰਵੇ ਦੇ ਵਿੱਤ ਮੰਤਰੀ ਜੈਂਸ ਸਟੋਲਟਨਬਰਗ ਨੇ ਵੀ ਪੁਸ਼ਟੀ ਕੀਤੀ ਕਿ ਓਸਲੋ ਪਹੁੰਚਣ ਤੋਂ ਬਾਅਦ ਹੋਈ ਬੈਠਕ ਦੌਰਾਨ ਜ਼ੇਲੇਂਸਕੀ ਨੇ ਖ਼ੁਦ ਇਸ ਘਟਨਾ ਅਤੇ ਆਪਣੀ ਉਡਾਣ 'ਚ ਹੋਈ ਦੇਰੀ ਬਾਰੇ ਜਾਣਕਾਰੀ ਦਿੱਤੀ ਸੀ।

ਇਹ ਵੀ ਪੜ੍ਹੋ- ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ ਤੱਕ ਪੁੱਜੀਆਂ ਕੱਚੇ ਤੇਲ ਦੀਆਂ ਕੀਮਤਾਂ

ਮੰਗਲਵਾਰ ਨੂੰ ਮੋਲਡੋਵਾ ਦੇ ਏਅਰਸਪੇਸ 'ਚ 2 ਰੂਸੀ ਡ੍ਰੋਨਾਂ ਦੇ ਦਾਖਲ ਹੋਣ ਕਾਰਨ ਚਿਸੀਨਾਊ ਏਅਰਪੋਰਟ 'ਤੇ ਫਲਾਈਟਾਂ ਦੀ ਆਵਾਜਾਈ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ। ਮੋਲਡੋਵਾ ਦੇ ਰਾਸ਼ਟਰਪਤੀ ਮਾਇਆ ਸੈਂਡੂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਨਾਗਰਿਕਾਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਦੱਸਿਆ।

ਯੂਕ੍ਰੇਨੀ ਰਾਸ਼ਟਰਪਤੀ ਦਫ਼ਤਰ ਦੇ ਸਰੋਤਾਂ ਨੇ ਦੱਸਿਆ ਕਿ ਮੋਲਡੋਵਾ ਅਤੇ ਰੋਮਾਨੀਆ ਦੇ ਏਅਰਸਪੇਸ 'ਚ ਰੂਸੀ ਡ੍ਰੋਨ ਦਾਖਲ ਹੋਣ ਕਾਰਨ ਹਵਾਈ ਅਲਰਟ ਜ਼ਰੂਰ ਜਾਰੀ ਕੀਤਾ ਗਿਆ ਸੀ ਅਤੇ ਫਲਾਈਟ 'ਚ ਦੇਰੀ ਹੋਈ ਸੀ, ਪਰ ਜਹਾਜ਼ ਨੂੰ ਸਿੱਧਾ ਨਿਸ਼ਾਨਾ ਬਣਾਏ ਜਾਣ ਦੇ ਦਾਅਵੇ ਨੂੰ ਕੁਝ ਹੱਦ ਤੱਕ ਵਧਾ-ਚੜ੍ਹਾ ਕੇ ਦੱਸਿਆ ਗਿਆ ਹੈ।

ਇਸ ਖ਼ਤਰੇ ਦੇ ਬਾਵਜੂਦ ਜ਼ੇਲੇਂਸਕੀ ਮੰਗਲਵਾਰ ਦੇਰ ਰਾਤ ਸੁਰੱਖਿਅਤ ਓਸਲੋ ਪਹੁੰਚ ਗਏ ਤੇ ਬੁੱਧਵਾਰ ਨੂੰ ਉਨ੍ਹਾਂ ਨੇ ਦੁਨੀਆ ਦੇ ਹੋਰ ਵੱਡੇ ਆਗੂਆਂ ਨਾਲ ਮਿਲ ਕੇ ਨਾਰਵੇ ਦੇ ਰਾਜਾ ਹਾਰਾਲਡ ਪੰਜਵੇਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨਾਰਵੇ ਵੱਲੋਂ ਮਿਲ ਰਹੀ ਫ਼ੌਜੀ ਤੇ ਹਵਾਈ ਮਦਦ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ- ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ ! ਪਾਣੀ 'ਚ ਡੁੱਬੇ 14 ਜ਼ਿਲ੍ਹੇ, 40 ਲੱਖ ਤੋਂ ਵੱਧ ਲੋਕ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Vlodomir Zelenskyy
  • Plane
  • Drone
  • Norway PM

ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਨੂੰ ਲੱਗੀ ਅੱਗ, 5 ਦੀ ਮੌਤ, 87 ਲਾਪਤਾ

NEXT STORY

Stories You May Like

  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • ship targeted
    ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤੀ ਕੈਪਟਨ ਦੀ ਮੌਤ
  • pm modi will end russia ukraine conflict
    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • swiss president in india
    ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM ਜੈਸ਼ੰਕਰ ਨਾਲ ਕੀਤੀ ਮੁਲਾਕਾਤ
  • gold collapses  prices hit 7 week low  silver also falls sharply
    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
  • rrussia hits ukraine
    ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ ਨਾਲ ਕਰ'ਤਾ ਹਮਲਾ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mecca defense pact comes into effect
      'ਮੱਕਾ ਡਿਫੈਂਸ ਪੈਕਟ' ਲਾਗੂ, ਹੂਤੀਆਂ ਖ਼ਿਲਾਫ਼ ਸਾਊਦੀ ਅਰਬ 'ਚ ਤਾਇਨਾਤ...
    • major incident on italy  s highway
      ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ...
    • fire on vessel in black sea
      ਕਾਲਾ ਸਾਗਰ ’ਚ ਬੇੜੇ ’ਚ ਲੱਗੀ ਅੱਗ, 2 ਦੀ ਮੌਤ
    • military plane crashes in nigeria
      ਵੱਡੀ ਖਬਰ: ਨਾਈਜੀਰੀਆ 'ਚ 32 ਲੋਕਾਂ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼...
    • giant hand appear on the map of china
      ਗੂਗਲ ਮੈਪਸ 'ਚ ਚੀਨ ਦੇ ਨਕਸ਼ੇ 'ਚ ਕਿਉਂ ਦਿਸਦਾ ਹੈ ਇਹ ਵੱਡਾ ਹੱਥ?
    • big news flying plane dives in midair
      ਵੱਡੀ ਖਬਰ : ਹਵਾ 'ਚ ਗੋਤੇ ਖਾ ਗਿਆ ਉੱਡਦਾ ਜਹਾਜ਼! ਯਾਤਰੀਆਂ 'ਚ ਮਚਿਆ...
    • sri guru granth sahib ji will be held at passiano on the 11th
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ...
    • flood search in nepal
      ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...
    • boats collide
      ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ...
    • airstrikes against houthi
      ਯਮਨ 'ਚ ਹੂਤੀ ਬਾਗੀਆਂ ਵਿਰੁੱਧ ਹਵਾਈ ਹਮਲੇ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +