ਵਾਸ਼ਿੰਗਟਨ (ਭਾਸ਼ਾ)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੰਯੁਕਤ ਰਾਸ਼ਟਰ ਮਹਾਸਭਾ 'ਚ ਸ਼ਾਮਲ ਹੋਣ ਲਈ ਅਮਰੀਕਾ ਆਉਣਗੇ ਅਤੇ ਇਸ ਦੌਰਾਨ ਉਨ੍ਹਾਂ ਦੇ ਅਗਲੇ ਹਫਤੇ ਅਮਰੀਕੀ ਸੰਸਦ ਭਵਨ (ਕੈਪੀਟਲ ਹਿੱਲ) ਦਾ ਦੌਰਾ ਕਰਨ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਲੀਬੀਆ 'ਚ ਫਸੇ ਪੰਜਾਬ ਤੇ ਹਰਿਆਣਾ ਦੇ 4 ਵਿਅਕਤੀਆਂ ਨੂੰ ਦੂਤਘਰ ਨੇ ਸੁਰੱਖਿਅਤ ਭੇਜਿਆ ਵਾਪਸ
ਜ਼ੇਲੇਂਸਕੀ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਅਮਰੀਕੀ ਸੰਸਦ ਵਿਚ ਰੂਸ ਦੇ ਹਮਲੇ ਨਾਲ ਜੂਝ ਰਹੇ ਯੂਕ੍ਰੇਨ ਨੂੰ 21 ਅਰਬ ਡਾਲਰ ਦੀ ਫੌਜੀ ਅਤੇ ਮਨੁੱਖੀ ਸਹਾਇਤਾ ਪ੍ਰਦਾਨ ਕਰਨ 'ਤੇ ਬਹਿਸ ਕਰ ਰਹੀ ਹੈ। ਦੌਰੇ ਦੀ ਜਾਣਕਾਰੀ ਸੰਸਦ ਮੈਂਬਰਾਂ ਦੇ 2 ਸਹਿਯੋਗੀਆਂ ਨੇ ਆਪਣੀ ਪਛਾਣ ਨਾ ਦੱਸਣ ਦੀ ਸ਼ਰਤ 'ਤੇ ਦਿੱਤੀ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਅਰਥ ਸ਼ਾਸਤਰੀ ਥਰਮਨ ਸ਼ਨਮੁਗਾਰਤਨਮ ਨੇ ਸਿੰਗਾਪੁਰ ਦੇ 9ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕਿਮ ਨੇ ਰੂਸ 'ਚ ਲੜਾਕੂ ਜਹਾਜ਼ਾਂ ਦੀ ਫੈਕਟਰੀ ਦਾ ਕੀਤਾ ਦੌਰਾ, ਅਮਰੀਕਾ ਸਣੇ ਕਈ ਦੇਸ਼ਾਂ ਨੇ ਦਿੱਤੀ ਚੇਤਾਵਨੀ (ਤਸਵੀਰਾਂ)
NEXT STORY