Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:39:22 PM

  • varanasi airport  incident  passenger

    ਏਅਰਪੋਰਟ 'ਤੇ ਚੱਲ ਗਈਆਂ ਗੋਲ਼ੀਆਂ ! ਯਾਤਰੀ ਦੇ...

  • death of agniveer soldier during duty in barnala

    ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫ਼ੌਜੀ ਦੀ ਮੌਤ!...

  • patiala girls missing

    ਪਟਿਆਲਾ ਦੇ ਸਕੂਲ 'ਚੋਂ ਗਾਇਬ ਹੋਈਆਂ 3 ਕੁੜੀਆਂ!

  • terrible road accident in talwara two women tragically died

    ਪੰਜਾਬ: ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • IPL News
  • RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

IPL News Punjabi(IPL 2026)

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

  • Edited By Rakesh,
  • Updated: 11 May, 2026 10:36 PM
IPL
ipl 2026 rcb star
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈਪੀਐਲ 2026 ਦੇ ਇੱਕ ਬੇਹੱਦ ਰੋਮਾਂਚਕ ਮੁਕਾਬਲੇ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਸਟਾਰ ਬੱਲੇਬਾਜ਼ ਟਿਮ ਡੇਵਿਡ ਨੂੰ ਮੈਦਾਨ 'ਤੇ ਗਲਤ ਵਿਵਹਾਰ ਕਰਨਾ ਮਹਿੰਗਾ ਪੈ ਗਿਆ ਹੈ। ਮੁੰਬਈ ਇੰਡੀਅਨਜ਼ ਵਿਰੁੱਧ ਖੇਡੇ ਗਏ ਇਸ ਮੈਚ ਵਿੱਚ ਟਿਮ ਡੇਵਿਡ ਨੇ ਅਨੁਸ਼ਾਸਨ ਦੀਆਂ ਹੱਦਾਂ ਪਾਰ ਕਰਦੇ ਹੋਏ ਭੱਦੇ ਇਸ਼ਾਰੇ ਕੀਤੇ, ਜਿਸ ਤੋਂ ਬਾਅਦ ਬੀਸੀਸੀਆਈ ਨੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ- IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ ਕਿੰਗਜ਼ ਦਾ ਵੱਡਾ ਫੈਸਲਾ

ਕੀ ਹੈ ਪੂਰਾ ਮਾਮਲਾ?  

ਰਾਏਪੁਰ ਵਿੱਚ ਐਤਵਾਰ 11 ਮਈ ਨੂੰ ਖੇਡੇ ਗਏ ਇਸ ਮੈਚ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਸੀ। ਇਸੇ ਦੌਰਾਨ ਟਿਮ ਡੇਵਿਡ ਕਿਸੇ ਗੱਲ ਨੂੰ ਲੈ ਕੇ ਬੇਹੱਦ ਨਾਰਾਜ਼ ਅਤੇ ਭੜਕੇ ਹੋਏ ਨਜ਼ਰ ਆਏ। ਬਾਊਂਡਰੀ ਦੇ ਕੋਲ ਖੜ੍ਹੇ ਹੋ ਕੇ ਡੇਵਿਡ ਨੇ ਆਪਣੇ ਦੋਵੇਂ ਹੱਥ ਹਵਾ ਵਿੱਚ ਉਠਾਏ ਅਤੇ ਉਂਗਲੀ ਦਿਖਾ ਕੇ ਭੱਦਾ ਇਸ਼ਾਰਾ ਕੀਤਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਦੇ ਇਸ ਗੁੱਸੇ ਦਾ ਅਸਲੀ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ- ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ

BCCI ਵੱਲੋਂ ਸਖ਼ਤ ਸਜ਼ਾ  

ਬੀਸੀਸੀਆਈ ਨੇ ਟਿਮ ਡੇਵਿਡ ਨੂੰ ਆਈਪੀਐਲ ਦੇ 'ਕੋਡ ਆਫ ਕੰਡਕਟ' ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ, ਜੋ ਮੈਦਾਨ 'ਤੇ ਭੱਦੇ ਇਸ਼ਾਰੇ ਕਰਨ ਅਤੇ ਅੰਪਾਇਰ ਦੇ ਫੈਸਲੇ ਵਿਰੁੱਧ ਰੋਸ ਪ੍ਰਗਟਾਉਣ ਨਾਲ ਸਬੰਧਤ ਹੈ। ਸਜ਼ਾ ਵਜੋਂ, ਉਨ੍ਹਾਂ 'ਤੇ ਮੈਚ ਫੀਸ ਦਾ 30 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਨਾਮ 'ਤੇ 2 ਡਿਮੇਰਿਟ ਪੁਆਇੰਟ ਵੀ ਦਰਜ ਕੀਤੇ ਗਏ ਹਨ। ਜੇਕਰ ਉਨ੍ਹਾਂ ਨੂੰ ਅਗਲਾ ਡਿਮੇਰਿਟ ਪੁਆਇੰਟ ਮਿਲਦਾ ਹੈ, ਤਾਂ ਉਨ੍ਹਾਂ 'ਤੇ ਪਾਬੰਦੀ ਵੀ ਲੱਗ ਸਕਦੀ ਹੈ।

All were busy with Virat Kohli’s celebration, see how Tim David celebrated 😂🔥 pic.twitter.com/0ApBaRNKNJ

— Middle Stump Cricket (@MiddleCricket) May 11, 2026

ਇਹ ਵੀ ਪੜ੍ਹੋ- ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

  • ipl 2026
  • rcb
  • tim david

PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ ਬੱਲੇਬਾਜ਼ੀ ਕਰੇਗੀ ਪੰਜਾਬ ; ਦੋਵਾਂ ਟੀਮਾਂ ਨੇ ਬਦਲੇ 6 ਖਿਡਾਰੀ

NEXT STORY

Stories You May Like

  • lightning strikes during ongoing match  kills player  injures 12 people  video
    ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ (Video)
  • from bumrah to washington sundar  many star players are suffering from injury
    ਬੁਮਰਾਹ ਤੋਂ ਲੈ ਕੇ ਵਾਸ਼ਿੰਗਟਨ ਸੁੰਦਰ ਤਕ, ਇੰਜਰੀ ਨਾਲ ਜੂਝ ਰਹੇ ਕਈ ਸਟਾਰ ਖਿਡਾਰੀ, ਟੈਨਸ਼ਨ 'ਚ ਟੀਮ ਇੰਡੀਆ
  • death toll on football field
    ਫੁੱਟਬਾਲ ਮੈਦਾਨ 'ਤੇ ਮੌਤ ਦਾ ਤਾਂਡਵ: Live ਮੈਚ ਦੌਰਾਨ ਡਿੱਗੀ ਅਸਮਾਨੀ ਬਿਜਲੀ, 24 ਸਾਲਾ ਖਿਡਾਰੀ ਦੀ ਮੌਤ (Video)
  • shameful act in pathankot
    ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ
  • big blow to the team before the test series
    ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਜ਼ਖਮੀ ਹੋ ਕੇ ਪੂਰੀ ਲੜੀ ਤੋਂ ਹੋਇਆ ਬਾਹਰ
  • 2 star players join the team ahead of india vs sri lanka series
    ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ ਭੂਮਿਕਾ 'ਚ ਆਉਣਗੇ ਨਜ਼ਰ
  • us revokes more than 1 75 lakh visas during trump tenure
    ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
  • star cricketer suddenly retires
    ਸਟਾਰ ਕ੍ਰਿਕਟਰ ਨੇ ਅਚਾਨਕ ਲੈ ਲਿਆ ਸੰਨਿਆਸ, 10 ਸਾਲਾ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • IPL 2026 ਦੀਆਂ ਖਬਰਾਂ
    • de villiers praises kohli  s match winning innings in ipl 2026 title clash
      ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ...
    • what did learn from this ipl season  vaibhav gave the answer
      ਇਸ IPL ਸੀਜ਼ਨ ਕੀ ਸਿੱਖਣ ਨੂੰ ਮਿਲਿਆ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
    • vaibhav suryavanshi tells gavaskar about his future goals
      'ਮੈਂ ਟੈਸਟ ਕ੍ਰਿਕਟ ਖੇਡਣਾ ਚਾਹੁੰਦਾ ਹਾਂ': ਵੈਭਵ ਸੂਰਿਆਵੰਸ਼ੀ ਨੇ ਗਾਵਸਕਰ ਨੂੰ...
    • vaibhav suryavanshi earned crores of rupees from ipl 2026
      ਵੈਭਵ ਸੂਰਿਆਵੰਸ਼ੀ ਨੇ IPL 2026 ਤੋਂ ਕਮਾਏ ਕਰੋੜਾਂ ਰੁਪਏ, ਜਾਣੋ ਕਿੰਨੀ ਹੋਈ ਕੁੱਲ...
    • rcb  s big decision after winning the ipl for the second consecutive time
      ਲਗਾਤਾਰ ਦੂਜੀ ਵਾਰ IPL ਜਿੱਤਣ ਤੋਂ ਬਾਅਦ RCB ਦਾ ਵੱਡਾ ਫੈਸਲਾ; ਇਸ ਵਾਰ ਨਹੀਂ...
    • shubman gill s pain revealed after losing the ipl 2026 final
      IPL 2026 ਫਾਈਨਲ ਦੀ ਹਾਰ ਤੋਂ ਬਾਅਦ ਸ਼ੁਭਮਨ ਗਿੱਲ ਦਾ ਛਲਕਿਆ ਦਰਦ; ਦੱਸੀ ਖਿਤਾਬ...
    • ipl final gujarat titans team bus fire
      IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ...
    • vaibhav suryavanshi in ipl with bat and ball performances
      IPL 'ਚ ਵੈਭਵ ਸੂਰਿਆਵੰਸ਼ੀ ਨੇ ਕਰਵਾਈ ਬੱਲੇ-ਬੱਲੇ, Tata Sierra ਕਾਰ ਤੇ ਔਰੇਂਜ...
    • 5 big reasons that made rcb champions
      ਉਹ 5 ਵੱਡੇ ਕਾਰਨ ਜਿਨ੍ਹਾਂ ਨੇ RCB ਨੂੰ ਲਗਾਤਾਰ ਦੂਜੀ ਵਾਰ ਬਣਾਇਆ ਚੈਂਪੀਅਨ
    • rcb becomes champion for the second time
      RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ, ਲਗਾਤਾਰ ਦੂਜੀ ਵਾਰ ਬਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +