Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:35:55 PM

  • holiday in mansa

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ...

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • imd weather update hailstorm states

    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Italy News
  • Italy
  • ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ

ITALY News Punjabi(ਇਟਲੀ)

ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ

  • Edited By Anmol Tagra,
  • Updated: 10 Oct, 2026 08:45 PM
Italy
baba balbir singh switzerland
  • Share
    • Facebook
    • Tumblr
    • Linkedin
    • Twitter
  • Comment

ਇਟਲੀ (ਦਲਵੀਰ ਸਿੰਘ ਕੈਂਥ)- ਗੁਰਦੁਆਰਾ ਸਾਹਿਬ ਸਵਿਟਜ਼ਰਲੈਂਡ, ਲਾਂਗੇਨਥਾਲ ਦੀ ਸਥਾਪਨਾ ਦੇ 20 ਸਾਲ ਪੂਰੇ ਹੋਣ ਮੌਕੇ ਕਰਵਾਏ ਜਾ ਰਹੇ ਇਤਿਹਾਸਕ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਸਵਿਟਜ਼ਰਲੈਂਡ ਪਹੁੰਚੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਅਤੇ ਯੂਰਪ ਦੀਆਂ ਸੰਗਤਾਂ ਵੱਲੋਂ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਜਥੇਦਾਰ ਗੁਰਚਰਨ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਹਵਾਈ ਅੱਡੇ ’ਤੇ ਸੰਗਤਾਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਭੇਟ ਕਰਕੇ ਬਾਬਾ ਜੀ ਦਾ ਸਨਮਾਨ ਕੀਤਾ। ਗੁਰਦੁਆਰਾ ਸਾਹਿਬ ਲਾਂਗੇਨਥਾਲ ਪਹੁੰਚਣ ’ਤੇ ਵੀ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸਵਿਟਜ਼ਰਲੈਂਡ ਤੋਂ ਇਲਾਵਾ ਆਸਟ੍ਰੀਆ, ਇਟਲੀ ਅਤੇ ਪੁਰਤਗਾਲ ਤੋਂ ਵੀ ਸੰਗਤਾਂ ਪਹੁੰਚੀਆਂ।

ਗੁਰਦੁਆਰਾ ਸਾਹਿਬ ਦੀ 20ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁੱਖ ਗੁਰਮਤਿ ਸਮਾਗਮ 11 ਅਕਤੂਬਰ 2026 ਨੂੰ ਹੋਵੇਗਾ। ਗੁਰਦੁਆਰਾ ਸਾਹਿਬ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਸਮਾਗਮ ਵਿੱਚ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ, ਸਰਕਾਰੀ ਨੁਮਾਇੰਦਿਆਂ, ਸਿੱਖ ਆਗੂਆਂ, ਸੰਤ-ਮਹਾਂਪੁਰਖਾਂ ਅਤੇ ਵੱਖ-ਵੱਖ ਦੇਸ਼ਾਂ ਤੋਂ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰ ਅਤੇ ਅਰਦਾਸ ਹੋਵੇਗੀ।

ਜ਼ਿਕਰਯੋਗ ਹੈ ਕਿ ਲਾਂਗੇਨਥਾਲ ਦਾ ਗੁਰਦੁਆਰਾ ਸਾਹਿਬ ਆਪਣੀ ਵਿਲੱਖਣ ਗੁੰਬਦਦਾਰ ਸਿੱਖ ਰਵਾਇਤੀ ਵਾਸਤੂਕਲਾ ਕਰਕੇ ਯੂਰਪ ਵਿੱਚ ਸਿੱਖ ਵਿਰਾਸਤ ਦੀ ਵਿਸ਼ੇਸ਼ ਪਛਾਣ ਰੱਖਦਾ ਹੈ। ਇਸ ਮੌਕੇ ਬਾਬਾ ਜੀ ਦਾ ਸਵਾਗਤ ਕਰਨ ਵਾਲਿਆਂ ਵਿੱਚ ਅੰਤਰਰਾਸ਼ਟਰੀ ਉਦਯੋਗਪਤੀ ਸ. ਰਣਜੀਤ ਸਿੰਘ ਮਸੂਤਾ, ਸਿੱਖ ਯੂਥ ਸਵਿਟਜ਼ਰਲੈਂਡ ਦੇ ਸੰਸਥਾਪਕ ਸ. ਕਰਨਵੀਰ ਸਿੰਘ, ਪ੍ਰਧਾਨ ਸ. ਜੰਗਸ਼ੇਰ ਸਿੰਘ, ਜਥੇਬੰਦੀ ਦੇ ਮੈਂਬਰ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਸ਼ਾਮਲ ਸਨ। ਗੁਰਦੁਆਰਾ ਸਾਹਿਬ ਅਤੇ ਸਮੂਹ ਸੰਗਤਾਂ ਵੱਲੋਂ ਇਸ ਇਤਿਹਾਸਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

  • Baba Balbir Singh
  • Switzerland

ਇਤਿਹਾਸ ਦੀ ਸਭ ਤੋਂ ਵੱਡੀ ਸ਼ਰਾਬ ਦੀ ਚੋਰੀ ! ਚੋਰਾਂ ਨੇ ਉਡਾ ਲਈਆਂ 45 ਕਰੋੜ ਦੀਆਂ 'ਬੋਤਲਾਂ'

NEXT STORY

Stories You May Like

  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • warm welcome for mohinder singh dhillon
    ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ ਨਿੱਘਾ ਸਵਾਗਤ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ ਏਅਰਪੋਰਟ 'ਤੇ ਹੋਇਆ ਨਿੱਘਾ ਸਵਾਗਤ
  • jai krishan rori australia
    ਪੰਜਾਬ ਸਪੋਰਟਸ ਕਲੱਬ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਆਸਟ੍ਰੇਲੀਆ ਪਹੁੰਚਣ 'ਤੇ ਸਵਾਗਤ
  • kewal singh dhillon welcomes the hike in msp for rabi crops
    ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਇਟਲੀ ਦੀਆਂ ਖਬਰਾਂ
    • message from avtar singh karimpuri
      ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ 650 ਸਾਲ ਪਹਿਲਾਂ ਦਿੱਤੇ ਸੁਨੇਹੇ 'ਤੇ ਅੱਜ ਚੱਲਣ...
    • gurmat samagam
      ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ...
    • major incident on italy  s highway
      ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ...
    • sri guru granth sahib ji will be held at passiano on the 11th
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ...
    • gandhi jayanti celebrated in rome
      ਰੋਮ 'ਚ ਮਨਾਈ ਗਾਂਧੀ ਜਯੰਤੀ, ਭਾਰਤੀ ਦੂਤਘਰ ਦੇ ਰਾਜਦੂਤ ਵਾਨੀ ਰਾਓ ਸਣੇ ਇਟਾਲੀਅਨ...
    • himanshu maudgil paid obeisance at gurdwara sahib
      ਮਿਲਾਨ ਦੇ ਵਾਇਸ ਕੌਂਸਲ ਸ਼੍ਰੀ ਹਿਮਾਂਸ਼ੂ ਮੌਦਗਿਲ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ...
    • indian overseas congress
      ਇੰਡੀਅਨ ਓਵਰ ਕਾਂਗਰਸ ਇਟਲੀ ਦੇ ਪ੍ਰਧਾਨ ਦਾ ਤਖ਼ਤ ਪਿਛਲੇ ਕਰੀਬ 2 ਮਹੀਨਿਆਂ ਤੋਂ...
    • appointing pargat singh as the president
      ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ...
    • warm welcome for avtar singh karimpuri
      ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ...
    • tribute paid to mahatma gandhi the symbol of global non violence
      ਇਟਲੀ 'ਚ ਗੂੰਜਿਆ ਸੱਚ ਤੇ ਅਹਿੰਸਾ ਦਾ ਸੰਦੇਸ਼, ਸੈਨ ਡੋਨੈਟੋ 'ਚ ਭਾਰਤੀ ਭਾਈਚਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +