Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:09:27 PM

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • delhi commercial vehicles ecc tax hikes

    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ,...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Italy News
  • ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 11 ਅਪ੍ਰੈਲ ਤੋਲਨਤੀਨੋ ਵਿਖੇ

ITALY News Punjabi(ਇਟਲੀ)

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 11 ਅਪ੍ਰੈਲ ਤੋਲਨਤੀਨੋ ਵਿਖੇ

  • Edited By Inder Prajapati,
  • Updated: 10 Apr, 2026 04:51 AM
Italy
nagar kirtan dedicated to 649th parkash purb of satguru ravidas maharaj ji
  • Share
    • Facebook
    • Tumblr
    • Linkedin
    • Twitter
  • Comment

ਮਾਰਕੇ (ਦਲਵੀਰ ਸਿੰਘ ਕੈਂਥ) - ਦੁੱਤਕਾਰੇ, ਲਤਾੜੇ ਤੇ ਪਛਾੜੇ ਸਮਾਜ ਦੇ ਹੱਕਾਂ ਲਈ ਸਾਰੀ ਜ਼ਿੰਦਗੀ ਸੰਘਰਸ਼ ਕਰਨ ਵਾਲੇ ਗਰੀਬਾਂ ਦੇ ਮਸੀਹਾ, ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ ਅਤੇ ਸ਼੍ਰੋਮਣੀ ਸੰਤ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਵਸ ਦੁਨੀਆਂ ਭਰ ਵਿੱਚ ਸਮੂਹ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਉਤਸਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਮਹਾਨ ਅਤੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਮਾਰਕੇ ਸੂਬੇ ਦੀ ਨਾਮੀ ਧਾਰਮਿਕ ਸੰਸਥਾ ਸ਼੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ, ਸ਼ਹਿਰ ਤੋਲਨਤੀਨੋ ਵੱਲੋਂ 11 ਅਤੇ 12 ਅਪ੍ਰੈਲ (ਸ਼ਨੀਵਾਰ, ਐਤਵਾਰ) ਨੂੰ ਦੋ ਰੋਜ਼ਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ।

PunjabKesari

ਇਸ ਦੌਰਾਨ 11 ਅਪ੍ਰੈਲ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 12 ਅਪ੍ਰੈਲ ਨੂੰ ਸਵੇਰੇ 9 ਵਜੇ ਸਮੂਹ ਸੰਗਤ ਵੱਲੋਂ ਨਿਸ਼ਾਨ ਸਾਹਿਬ ਦੀ ਸੇਵਾ ਨਿਭਾਈ ਜਾਵੇਗੀ। ਆਰੰਭੇ ਸ਼੍ਰੀ ਅੰਮ੍ਰਿਤਬਾਣੀ ਦੇ ਆਖੰਡ ਜਾਪਾਂ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ।

ਇਸ ਪ੍ਰਕਾਸ਼ ਪੁਰਬ ਸਮਾਗਮ ਵਿੱਚ ਨਾਮੀ ਕੀਰਤਨੀਏ, ਰਾਗੀ ਅਤੇ ਕਥਾਵਾਚਕ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ। ਇਨ੍ਹਾਂ ਵਿੱਚ ਪੁਰਤਗਾਲ ਤੋਂ ਮਿਸ਼ਨਰੀ ਪ੍ਰਚਾਰਕ ਧਨਪਤ ਰਾਏ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ।

ਸ਼੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਤੋਲਨਤੀਨੋ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਸੂਬੇ ਭਰ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨਗੀਆਂ, ਜਿਨ੍ਹਾਂ ਲਈ ਗੁਰੂ ਦਾ ਅਤੁੱਟ ਲੰਗਰ ਲਗਾਤਾਰ ਵਰਤਾਇਆ ਜਾਵੇਗਾ।

ਆਓ, ਇਸ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅਸੀਂ ਸਾਰੇ ਗੁਰੂ ਸਾਹਿਬ ਦੇ ਸੁਪਨੇ ਦੇ ਸ਼ਹਿਰ “ਬੇਗਮਪੁਰਾ” ਨੂੰ ਵਸਾਉਣ ਲਈ ਮਿਸ਼ਨ ਪ੍ਰਤੀ ਜਾਗਰੂਕ ਹੋਈਏ ਅਤੇ ਇਕੱਠੇ ਹੋ ਕੇ ਲਾਮਬੰਦ ਹੋਈਏ।

  • Tolentino
  • Satguru Ravidas Maharaj Ji
  • Nagar Kirtan

ਪਲਕਪ੍ਰੀਤ ਕੌਰ ਨੇ ਇਟਲੀ 'ਚ ਚਮਕਾਇਆ ਪੰਜਾਬੀਆਂ ਦਾ ਨਾਂਅ

NEXT STORY

Stories You May Like

  • prakash purb of satguru ravidas maharaj
    ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ 'ਤੇ
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • nagar kirtan italy
    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ ਨਿਹਾਲ' ਜੈਕਾਰਿਆਂ ਦੀ ਗੂੰਜ
  • a grand nagar kirtan was organized in surrey dedicated to khalsa sajna diwas
    ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • baisakhi nagar kirtan in surrey
    ਸਰੀ ਵਿਖੇ ਵਿਸਾਖੀ ਨਗਰ ਕੀਰਤਨ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ
  • nagar kirtan at castelfranco emilia modena
    ਕਸਤਲਫਰਾਂਕੋ ਇਮੀਲੀਆ ਮੋਦੇਨਾ ਵਿਖੇ ਸਜਿਆ 18ਵਾਂ ਵਿਸਾਲ ਨਗਰ ਕੀਰਤਨ
  • event dedicated to baisakhi
    ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵਲੋਂ ਵਿਸਾਖੀ ਨੂੰ ਸਮਰਪਿਤ ਸਮਾਗਮ 26 ਅਪ੍ਰੈਲ ਨੂੰ
  • nagar kirtan near vatican city
    ਵੈਟੀਕਨ ਸਿਟੀ ਦੇ ਨੇੜੇ ਸਿੰਘਾਂ ਨੇ ਕੱਢਿਆ ਅਲੌਕਿਕ ਨਗਰ ਕੀਰਤਨ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਇਟਲੀ ਦੀਆਂ ਖਬਰਾਂ
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • italy grand nagar kirtan vaisakhi khalsa creation day
      ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ...
    • italy will help open hormuz
      ਇਟਲੀ ਖੁੱਲ੍ਹਵਾਏਗਾ ਹੋਰਮੁਜ਼ ! ਜਹਾਜ਼ਾਂ ਦੇ ਸੁਰੱਖਿਅਤ ਲਾਂਘੇ ਲਈ ਕਰ'ਤਾ ਵੱਡਾ...
    • italian pm meloni shares post
      ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...
    • priya banga addressed
      ਪ੍ਰਿਆ ਬੰਗਾ ਨੇ ਬਹੁਜਨ ਸਮਾਜ ਨੂੰ ਕੀਤਾ ਸੰਬੋਧਨ, ਕਹੀਆਂ ਵੱਡੀਆਂ ਗੱਲਾਂ
    • eu on pahalgam
      ਪਹਿਲਗਾਮ ਹਮਲੇ 'ਤੇ EU ਨੇ ਕੀਤਾ ਭਾਰਤ ਦਾ ਸਮਰਥਨ, ਅੱਤਵਾਦ ਦੀ ਕੀਤੀ ਸਖ਼ਤ ਨਿੰਦਾ
    • italy  punjabi youth fielded in election fray
      ਇਟਲੀ : ਪ੍ਰਧਾਨ ਮੰਤਰੀ ਮੇਲੋਨੀ ਦੀ ਪਾਰਟੀ ਨੇ ਪੰਜਾਬੀ ਨੌਜਵਾਨ ਨੂੰ ਚੋਣ ਮੈਦਾਨ...
    • event dedicated to baisakhi
      ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵਲੋਂ ਵਿਸਾਖੀ ਨੂੰ ਸਮਰਪਿਤ ਸਮਾਗਮ 26 ਅਪ੍ਰੈਲ...
    • function on 135th birth anniversary
      ਅੰਬੇਡਕਰ ਸਾਹਿਬ ਜੀ ਦੇ 135ਵੇਂ ਜਨਮ ਦਿਨ 'ਤੇ ਵਿਸ਼ੇਸ਼ ਸਮਾਗਮ ਫਸਦੋਨਦੋ ਦੀ ਕਰੇਜੋ...
    • ambedkar birth anniversary celebrated
      ਧੂਮ-ਧਾਮ ਨਾਲ ਮਨਾਇਆ ਬਾਬਾ ਸਾਹਿਬ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +