Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:52:51 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Italy News
  • Italy
  • ਇਟਲੀ ਲੇਨੋ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਦਿਹਾੜਾ

ITALY News Punjabi(ਇਟਲੀ)

ਇਟਲੀ ਲੇਨੋ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਦਿਹਾੜਾ

  • Edited By Anmol Tagra,
  • Updated: 06 Dec, 2023 05:57 AM
Italy
sri guru nanak dev ji  s birth anniversary was celebrated at leno italy
  • Share
    • Facebook
    • Tumblr
    • Linkedin
    • Twitter
  • Comment

 

ਮਿਲਾਨ ਇਟਲੀ (ਸਾਬੀ ਚੀਨੀਆ): ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਵਿਖੇ ਵੀ ਸਮੁੱਚੀਆ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ"  ਦੇ ਸੇਵਾਦਾਰਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਗਏ ਸਨ ਪਾਠ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਬੀਬੀ ਕੁਲਵੀਰ ਕੌਰ ਜਲੰਧਰ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਜੋੜਿਆ।

ਇਹ ਖ਼ਬਰ ਵੀ ਪੜ੍ਹੋ - ਇਸ਼ਕ 'ਚ ਅੰਨ੍ਹੀ ਮਾਂ ਬਣੀ ਧੀ ਦੀ ਮੌਤ ਦੀ ਵਜ੍ਹਾ! 2 ਸਾਲਾ ਮਾਸੂਮ ਨੇ ਭੇਤਭਰੀ ਹਾਲਤ 'ਚ ਤੋੜਿਆ ਦਮ

ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ ਵੱਲੋਂ ਅਨੇਕਾਂ ਪ੍ਰਕਾਰ ਦੇ ਸਟਾਲ ਲਗਾਏ ਗਏ । ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆ। ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਵੱਲੋਂ ਸਮੁਚੀ ਸੰਗਤ ਨੂੰ  ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੀਆ ਸਿੱਖਿਆਵਾਂ, ਸਿਧਾਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਲਈ ਕਿਹਾ ਟਰੱਸਟ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਟਰੱਸਟ ਪਿਛਲੇ 5 ਸਾਲਾਂ ਤੋਂ ਲੋੜਵੰਦਾਂ ਦੀ ਸੇਵਾ ਕਰ ਰਿਹਾ ਹੈ।  ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਏ ਗਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Leno
  • Italy
  • Sri Guru Nanak Dev Ji
  • Parkash Purab

ਮਾਪਿਆਂ ਦੀਆ ਅਰਦਾਸਾਂ ਦਾ ਅਸਰ, ਇਟਲੀ 'ਚ ਪੰਜਾਬਣ ਮੁਟਿਆਰ ਨੇ ਹਾਸਲ ਕੀਤੀ ਵੱਡੀ ਉਪਲਬਧੀ

NEXT STORY

Stories You May Like

  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • sri guru ramdas ji parkash purab
    ਇਟਲੀ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ, ਕੀਤੀ ਜਾਵੇਗੀ ਫੁੱਲਾਂ ਦੀ ਵਰਖਾ
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • guru nanak college  champion  competition
    ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਇਟਲੀ ਦੀਆਂ ਖਬਰਾਂ
    • ranjit singh masuta honored on the 20th foundation day of langenthal gurdwara
      ਸਵਿਟਜ਼ਰਲੈਂਡ: ਲਾਂਗੇਨਥਾਲ ਗੁਰਦੁਆਰੇ ਦੇ 20ਵੇਂ ਸਥਾਪਨਾ ਦਿਵਸ 'ਤੇ ਰਣਜੀਤ ਸਿੰਘ...
    • robbery in post office
      ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...
    • annual religious fairs
      ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ...
    • nagar kirtan
      ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ...
    • the fourth cultural event of the vishwa doaba rajput sabha italy
      ਅਮਿੱਟ ਪੈੜਾਂ ਛੱਡਦਾ ਯਾਦਗਾਰੀ ਹੋ ਨਿੱਬੜਿਆ ਵਿਸ਼ਵ ਦੁਆਬਾ ਰਾਜਪੂਤ ਸਭਾ ਇਟਲੀ ਦਾ...
    • italy flood
      ਇਟਲੀ 'ਚ ਭਿਆਨਕ ਮੀਂਹ ਮਗਰੋਂ ਆਇਆ ਹੜ੍ਹ ! ਸਕੂਲਾਂ 'ਚ ਛੁੱਟੀ, ਟਰੇਨਾਂ ਵੀ ਬੰਦ
    • baba balbir singh switzerland
      ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ
    • italy wine theft
      ਇਤਿਹਾਸ ਦੀ ਸਭ ਤੋਂ ਵੱਡੀ ਸ਼ਰਾਬ ਦੀ ਚੋਰੀ ! ਚੋਰਾਂ ਨੇ ਉਡਾ ਲਈਆਂ 45 ਕਰੋੜ ਦੀਆਂ...
    • address by kailash bangar
      ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ...
    • the election for the new committee of sri guru ravidass sabha mantova
      ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +