Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    7:28:47 PM

  • next 48 hours crucial in punjab thunderstorm alert

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ...

  • assembly elections shiromani akali dal

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ...

  • the impact of the war was seen in punjab prices of sports goods increased

    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ...

  • jalandhar amritsar national highway to remain closed on april 8

    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਜਾਣੋ ਕੀ ਹੁੰਦਾ ਹੈ Bullien Market, ਸੋਨੇ ਦੇ ਨਿਵੇਸ਼ ਲਈ ਸਭ ਤੋਂ ਸੁਰੱਖਿਅਤ ਥਾਂ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਜਾਣੋ ਕੀ ਹੁੰਦਾ ਹੈ Bullien Market, ਸੋਨੇ ਦੇ ਨਿਵੇਸ਼ ਲਈ ਸਭ ਤੋਂ ਸੁਰੱਖਿਅਤ ਥਾਂ

  • Updated: 03 Dec, 2018 02:19 PM
New Delhi
bullien market  the safest place for gold investment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸੋਨੇ-ਚਾਂਦੀ ਵਰਗੀ ਕੀਮਤੀ ਧਾਤੂ ਦਾ ਵਪਾਰ ਬੁਲੀਅਨ ਮਾਰਕਿਟ ਦੇ ਜ਼ਰੀਏ ਹੁੰਦਾ ਹੈ। ਸੋਨੇ ਦੀ ਖਰੀਦਦਾਰੀ ਦੋ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਆਮ ਲੋਕ ਸਰਾਫਾ ਬਾਜ਼ਾਰ ਤੋਂ ਸੋਨੇ ਦੀ ਖਰੀਦਦਾਰੀ ਕਰਦੇ ਹਨ। ਦੂਜੇ ਪਾਸੇ ਕਾਰੋਬਾਰੀ ਲੋਕ ਵਾਇਦਾ ਬਾਜ਼ਾਰ ਦੇ ਜ਼ਰੀਏ ਸੋਨੇ ਦੀ ਖਰੀਦਦਾਰੀ ਕਰਦੇ ਹਨ। ਬੁਲੀਅਨ ਮਾਰਕਿਟ ਉਹ ਜਗ੍ਹਾ ਹੁੰਦੀ ਹੈ ਜਿਥੇ ਸੋਨੇ-ਚਾਂਦੀ ਦਾ ਵਪਾਰ ਵਾਇਦਾ ਬਾਜ਼ਾਰ(ਫਿਊਚਰ ਮਾਰਕਿਟ) ਦੇ ਜ਼ਰੀਏ ਕੀਤੀ ਜਾਂਦੀ ਹੈ। ਇਸ ਦੇ ਨਾਲ ਓਵਰ ਦਾ ਕਾਊਂਟਰ ਵੀ ਸੋਨੇ-ਚਾਂਦੀ ਦੀ ਖਰੀਦਦਾਰੀ ਇਥੇ ਕੀਤੀ ਜਾ ਸਕਦੀ ਹੈ। ਬੁਲੀਅਨ ਮਾਰਕਿਟ 24 ਘੰਟੇ ਖੁੱਲ੍ਹੀ ਰਹਿੰਦੀ ਹੈ। ਸੋਨੇ-ਚਾਂਦੀ ਦੇ ਉਦਯੋਗਿਕ ਇਸਤੇਮਾਲ ਨਾਲ ਇਸ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। ਬੁਲੀਅਨ ਮਾਰਕਿਟ ਨੂੰ ਸੋਨੇ ਦੇ ਨਿਵੇਸ਼ ਲਈ ਸੁਰੱਖਿਅਤ ਥਾਂ ਮੰਨਿਆ ਜਾਂਦਾ ਹੈ।

ਲੰਡਨ 'ਚ ਹੈ ਸਭ ਤੋਂ ਵੱਡਾ ਬੁਲੀਅਨ ਮਾਰਕਿਟ

ਲੰਡਨ ਦੇ ਬੁਲੀਅਨ ਮਾਰਕਿਟ ਨੂੰ ਸੋਨੇ ਅਤੇ ਚਾਂਦੀ ਦੇ ਸੌਦੇ ਲਈ ਪ੍ਰਾਇਮਰੀ ਗਲੋਬਲ ਮਾਰਕਿਟ ਦੇ ਤੌਰ 'ਤੇ ਮੰਨਿਆ ਜਾਂਦਾ ਹੈ। ਇਹ ਫਿਊਚਰ , ਆਪਸ਼ਨ ਅਤੇ ਫਾਰਵਰਡ ਕਨਟਰੈਕਟਸ 'ਚ ਸੋਨੇ ਦਾ ਸੌਦਾ ਕਰਦਾ ਹੈ। ਲੰਡਨ ਸਥਿਤ ਇਸ ਮਾਰਰਿਟ ਨੂੰ ਲੰਡਨ ਬੁਲੀਅਨ ਮਾਰਕਿਟ ਐਸੋਸੀਏਸ਼ਨ ਓਵਰਸੀਜ਼ ਵਲੋਂ ਚਲਾਇਆ ਜਾਂਦਾ ਹੈ। ਧਾਤੂਆਂ ਨੂੰ ਲੈ ਕੇ ਇਸ ਦੇ ਆਪਣੇ ਸਥਾਪਤ ਮਿਆਰ ਹੁੰਦੇ ਹਨ। 

30 ਦੇਸ਼ਾਂ ਦੇ 150 ਮੈਂਬਰ ਹਨ ਲੰਡਨ ਬੁਲੀਅਨ ਮਾਰਕਿਟ 'ਚ

ਲੰਡਨ ਬੁਲੀਅਨ ਮਾਰਕਿਟ 'ਚ 30 ਦੇਸ਼ਾਂ ਦੇ 150 ਮੈਂਬਰ ਹਨ। ਸੋਨੇ-ਚਾਂਦੀ ਬੁਲੀਅਨ ਟ੍ਰੇਡਿੰਗ 'ਚੋਂ ਸਭ ਤੋਂ ਜ਼ਿਆਦਾ ਮਾਲੀਆ ਇਨ੍ਹਾਂ ਨੂੰ ਹੀ ਮਿਲਦਾ ਹੈ। ਲੰਡਨ ਦੇ ਬੁਲੀਅਨ ਮਾਰਕਿਟ ਦੀ ਸਾਲਾਨਾ ਮੈਂਬਰਸ਼ਿਪ ਲਈ ਤਕਰੀਬਨ 5 ਹਜ਼ਾਰ ਤੋਂ 12 ਯੂਰੋ ਦੀ ਕੀਮਤ ਦੇਣੀ ਪੈਂਦੀ ਹੈ।

ਸੋਨੇ ਦੀਆਂ ਕੀਮਤਾਂ ਤੈਅ ਕਰਨ 'ਚ ਭੂਮਿਕਾ

ਇੰਗਲੈਂਡ 'ਚ ਲੰਡਨ ਬੁਲੀਅਨ ਮਾਰਕਿਟ ਐਸੋਸੀਏਸ਼ਨ ਨਾਂ ਦਾ ਇਕ ਸੰਗਠਨ ਹੈ। ਇਸ ਨੂੰ ਆਈ.ਸੀ.ਈ. ਪ੍ਰਸ਼ਾਸਨਿਕ ਬੈਂਚ ਮਾਰਕ ਚਲਾਉਂਦਾ ਹੈ। ਇਹ ਸੰਸਥਾ ਦੁਨੀਆਂ ਦੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਨਾਲ ਮਿਲ ਕੇ ਇਹ ਤੈਅ ਕਰਦਾ ਹੈ ਕਿ ਸੋਨੇ ਦੀ ਕੀਮਤ ਕੀ ਹੋਣੀ ਚਾਹੀਦੀ ਹੈ। ਭਾਰਤ ਵਿਚ ਵੀ ਆਈ.ਸੀ.ਈ. ਦੀ ਤਰ੍ਹਾਂ ਇਕ ਰੈਗੂਲੇਟਰ ਹੈ ਜਿਸ ਨੂੰ ਮਲਟੀ ਕਾਮੋਡਿਟੀ ਐਕਸਚੇਂਜ ਕਿਹਾ ਜਾਂਦਾ ਹੈ। ਇਸ ਨੂੰ ਲੋਕ ਐੱਮ.ਸੀ.ਐਕਸ. ਦੇ ਨਾਂ ਨਾਲ ਵੀ ਜਾਣਦੇ ਹਨ। ਇਹ ਸੰਸਥਾ ਭਾਰਤੀ ਬਾਜ਼ਾਰ ਵਿਚ ਸੋਨੇ ਦੀ ਮੰਗ ਅਤੇ ਪੂਰਤੀ ਦੇ ਅੰਕੜੇ ਇਕੱਠੇ ਕਰਕੇ ਸੋਨੇ ਦੀ ਕੀਮਤ ਤੈਅ ਕਰਦਾ ਹੈ। ਇਸ ਦਾ ਤਾਲਮੇਲ ਲੰਡਨ ਦੇ ਬੁਲੀਅਨ ਮਾਰਕਿਟ ਐਸੋਸੀਏਸ਼ਨ ਨਾਲ ਹੀ ਵੀ ਹੁੰਦਾ ਹੈ।

  • Bullien market
  • gold
  • silver
  • investment
  • ਬੁਲੀਅਨ ਮਾਰਕਿਟ
  • ਸੋਨੇ
  • ਚਾਂਦੀ
  • ਨਿਵੇਸ਼

EPFO ਨੇ ਬਦਲੇ ਨਿਯਮ? ਖਾਤਾਧਾਰਕ ਇਥੇ ਦੇਖਣ ਤਾਜ਼ਾ ਅਪਡੇਟਸ

NEXT STORY

Stories You May Like

  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • gold sees biggest monthly decline since 2008 silver also fell
    2008 ਦੇ ਬਾਅਦ ਸੋਨੇ 'ਚ ਸਭ ਤੋਂ ਵੱਡੀ ਮਹੀਨਾਵਾਰ ਗਿਰਾਵਟ, ਚਾਂਦੀ ਵੀ ਟੁੱਟੀ, ਜਾਣੋ ਵਜ੍ਹਾ
  • reserve stock is there in the tanks under the pumps
    ਜਾਣੋ ਪੰਪਾਂ ਦੇ ਹੇਠਾਂ ਬਣੇ ਟੈਂਕਾਂ 'ਚ ਕਿੰਨੇ ਦਿਨਾਂ ਦਾ ਹੁੰਦਾ ਹੈ ਰਿਜ਼ਰਵ ਸਟਾਕ
  • markets across punjab to remain closed from today
    ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ
  • trump  s warning created a stir in the gold market
    ਟਰੰਪ ਦੀ ਚਿਤਾਵਨੀ ਨੇ ਸੋਨੇ ਦੇ ਬਾਜ਼ਾਰ 'ਚ ਮਚਾਈ ਹਲਚਲ, ਕੀਮਤਾਂ 'ਚ 2.3% ਦੀ ਵੱਡੀ ਗਿਰਾਵਟ
  • big fall in crude oil prices  indian stock market surges
    ਕੀ ਖ਼ਤਮ ਹੋਵੇਗੀ ਅਮਰੀਕਾ-ਈਰਾਨ ਜੰਗ? ਟਰੰਪ ਦੇ ਬਿਆਨ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਹੋਈਆਂ ਧੜੰਮ
  • jump in the prices of gold and silver prices of 22 18k gold
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਜਾਣੋ 22-18K ਸੋਨੇ ਦੇ ਭਾਅ
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +