Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    9:24:00 AM

  • hospital incident

    ਆਦਿਲਾਬਾਦ ਦੇ ਹਸਪਤਾਲ 'ਚ ਲੱਗ ਗਈ ਅੱਗ ! 5 ਦਿਨਾਂ...

  • over 1 000 flights affected in the us

    US 'ਚ ਸਰਕਟ ਫੇਲ੍ਹ ਹੋਣ ਕਾਰਨ 1,000 ਤੋਂ ਵੱਧ...

  • helicopter  two pilots  fire

    ਅਮਰੀਕਾ 'ਚ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

  • delhi  rohini jail  tobacco  prisoner

    ਦਿੱਲੀ ਦੀ ਰੋਹਿਣੀ ਜੇਲ੍ਹ ’ਚ ਖੂਨੀ ਵਾਰਦਾਤ; ਤੰਬਾਕੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • ਕ੍ਰੈਡਿਟ-ਡੈਬਿਟ ਕਾਰਡ ਚੋਰੀ ਜਾਂ ਗੁੰਮ ਹੋਣ 'ਤੇ ਤੁਰੰਤ ਕਰੋ ਇਹ ਜ਼ਰੂਰੀ ਕੰਮ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਕ੍ਰੈਡਿਟ-ਡੈਬਿਟ ਕਾਰਡ ਚੋਰੀ ਜਾਂ ਗੁੰਮ ਹੋਣ 'ਤੇ ਤੁਰੰਤ ਕਰੋ ਇਹ ਜ਼ਰੂਰੀ ਕੰਮ

  • Edited By Aarti Dhillon,
  • Updated: 19 Sep, 2019 12:48 PM
Jagbani Pathshala
credit debit cards are stolen or lost
  • Share
    • Facebook
    • Tumblr
    • Linkedin
    • Twitter
  • Comment


ਕ੍ਰੈਡਿਟ ਕਾਰਡ ਜਾਂ ਡੈਬਿਟ ਕਾਰਡ ਚੋਰੀ ਜਾਂ ਗੁੰਮ ਹੋ ਜਾਣਾ ਬਹੁਤ ਵੱਡੀ ਪ੍ਰਾਬਲਮ ਅਤੇ ਰਿਕਸ ਵਾਲੀ ਗੱਲ ਹੈ। ਕਿਉਂਕਿ ਅਸੀਂ ਡਿਜੀਟਲ ਏਜ 'ਚ ਇਨ੍ਹਾਂ ਪਲਾਸਟਿਕ ਦੇ ਪੈਸਿਆਂ 'ਤੇ ਜ਼ਿਆਦਾ ਨਿਰਭਰ ਹੋ ਚੁੱਕੇ ਹਾਂ, ਅਜਿਹੇ 'ਚ ਸਾਡੀ ਆਪਣੀ ਸਾਰੀ ਪੂੰਜੀ ਖਤਰੇ 'ਚ ਆ ਜਾਂਦੀ ਹੈ।
ਤੁਹਾਨੂੰ ਅਜਿਹੀ ਕਿਸੇ ਸਥਿਤੀ ਲਈ ਤਿਆਰ ਰਹਿਣਾ ਚਾਹੀਦਾ। ਜੇਕਰ ਤੁਹਾਡਾ ਕਾਰਡ ਗੁੰਮ ਹੋ ਜਾਂਦਾ ਹੈ ਜਾਂ ਚੋਰੀ ਹੋ ਜਾਂਦਾ ਹੈ ਤੁਹਾਨੂੰ ਤੁਰੰਤ ਕੁਝ ਸਟੈੱਪ ਚੁੱਕਣੇ ਚਾਹੀਦੇ।
ਕਾਰਡ ਬਲਾਕ ਕਰਵਾਓ
ਤੁਹਾਡਾ ਸਭ ਤੋਂ ਪਹਿਲਾਂ ਕਦਮ ਕਾਰਡ ਬਲਾਕ ਕਰਵਾਉਣ ਦਾ ਹੋਣਾ ਚਾਹੀਦਾ। ਤੁਹਾਨੂੰ ਸਭ ਤੋਂ ਪਹਿਲਾਂ ਬੈਂਕ ਦੇ ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਆਪਣਾ ਕਾਰਡ ਬਲਾਕ ਕਰਵਾਉਣਾ ਚਾਹੀਦਾ ਹੈ। ਬਸ ਕਸਟਮਰ ਕੇਅਰ ਦੇ ਨੰਬਰ ਨੂੰ ਚੰਗੀ ਤਰ੍ਹਾਂ ਨਾਲ ਵੈਰੀਫਾਈ ਕਰ ਲਓ।
ਇਸ ਦੇ ਇਲਾਵਾ ਤੁਸੀਂ ਨੈੱਟਵਰਕਿੰਗ ਦੇ ਰਾਹੀਂ ਜਾਂ ਫਿਰ ਬੈਂਕ ਵਲੋਂ ਦਿੱਤੇ ਗਏ ਐੱਸ.ਐੱਮ.ਐੱਸ. ਫਾਰਮੈਟ 'ਚ ਮੈਸੇਜ ਕਰ ਸਕਦੇ ਹੋ। ਇਸ ਦੇ ਇਲਾਵਾ ਬੈਂਕ ਦੀ ਬ੍ਰਾਂਚ 'ਚ ਜਾ ਕੇ ਵੀ ਆਪਣਾ ਕਾਰਡ ਬਲਾਕ ਕਰਵਾ ਸਕਦੇ ਹੋ।
ਐੱਫ.ਆਈ.ਆਰ. ਦਰਜ ਕਰਵਾਓ
ਇਸ ਦੇ ਬਾਅਦ ਤੁਹਾਨੂੰ ਆਪਣੇ ਨੇੜਲੇ ਪੁਲਸ ਸਟੇਸ਼ਨ 'ਚ ਐੱਫ.ਆਈ.ਆਰ. ਦਰਜ ਕਰਵਾਉਣੀ ਚਾਹੀਦੀ। ਐੱਫ.ਆਈ.ਆਰ. ਦੀ ਕਾਪੀ ਤੁਹਾਡੇ ਲਈ ਪਰੂਫ ਦੀ ਤਰ੍ਹਾਂ ਕੰਮ ਕਰੇਗੀ। ਉਹ ਕਾਪੀ ਬੈਂਕ 'ਚ ਡੁਪਲੀਕੇਟ ਕਾਰਡ ਲਈ ਅਪਲਾਈ ਕਰਦੇ ਹੋਏ ਕੰਮ ਆਵੇਗੀ। ਇਸ ਦੇ ਇਲਾਵਾ ਤੁਸੀਂ ਡਰਾਈਵਿੰਗ ਲਾਈਸੈਂਸ, ਵ੍ਹੀਕਲ ਰਜਿਸਟ੍ਰੇਸ਼ਨ ਦੇ ਸਮੇਂ ਵੀ ਇਸ ਦੀ ਵਰਤੋਂ ਕਰ ਸਕਦੇ ਹੋ।
ਆਪਣਾ ਕਾਰਡ ਸਟੇਟਮੈਂਟ ਚੈੱਕ ਕਰਦੇ ਰਹੇ
ਕਾਰਡ ਗੁੰਮ ਹੋਣ ਦੇ ਕੁਝ ਮਹੀਨਿਆਂ ਤੱਕ ਆਪਣੇ ਕਾਰਡ ਦਾ ਸਟੇਟਮੈਂਟ ਚੈੱਕ ਕਰਦੇ ਰਹੋ। ਅਜਿਹੇ 'ਚ ਜੇਕਰ ਕੋਈ ਅਜਿਹਾ ਟ੍ਰਾਂਜੈਕਸ਼ਨ ਹੁੰਦਾ ਹੈ ਜੋ ਤੁਸੀਂ ਨਹੀਂ ਕੀਤਾ ਤਾਂ ਤੁਸੀਂ ਤੁਰੰਤ ਬੈਂਕ ਨੂੰ ਸ਼ਿਕਾਇਤ ਕਰ ਸਕਦੇ ਹੋ।
ਇਹ ਸਾਵਧਾਨੀਆਂ ਵਰਤੋਂ
ਜ਼ਿਆਦਾ ਕਾਰਡ ਰੱਖਣਾ ਮਤਲਬ ਜ਼ਿਆਦਾ ਪ੍ਰਾਬਲਮ। ਜਿੰਨੇ ਕਾਰਡਾਂ ਦੀ ਸੱਚ 'ਚ ਲੋੜ ਹੈ ਉਨ੍ਹਾਂ ਲਈ ਹੀ ਅਪਲਾਈ ਕਰੋ। ਆਪਣੇ ਸਾਰੇ ਕਾਰਡ ਦੇ ਰਿਕਾਰਡ ਭਾਵ ਬੈਂਕ ਅਕਾਊਂਟ ਨੰਬਰ, ਐਕਸਪਾਇਰੀ ਡੇਟ, ਕਾਲ ਸੈਂਟਰ-ਹੈਲਪਲਾਈਨ ਨੰਬਰ ਯਾਦ ਰੱਖੋ, ਤਾਂ ਜੋ ਕਾਰਡ ਗੁੰਮ ਹੋਣ ਦੇ ਬਾਅਦ ਲੋੜ ਪੈਣ ਤੇ ਤੁਸੀਂ ਕਾਰਡ ਦੀ ਵਰਤੋਂ ਕਰ ਸਕੋ।
ਬੈਂਕ ਤੋਂ ਫੋਨ 'ਤੇ ਕਾਲ ਕਰਦੇ ਹੋਏ ਆਪਣੇ ਕ੍ਰੈਡਿਟ ਜਾਂ ਡੈਬਿਟ ਕਾਰਡ ਦੇ ਨੰਬਰ, ਵਨ ਟਾਈਮ-ਪਾਸਵਰਡ, ਸੀ.ਵੀ.ਵੀ. ਨੰਬਰ ਆਦਿ ਸ਼ੇਅਰ ਨਾ ਕਰੋ।
 

  • credit-debit cards
  • stolen or lost
  • ਕ੍ਰੈਡਿਟ-ਡੈਬਿਟ ਕਾਰਡ

ਜਾਣੋ ਕਿਸਨੂੰ ਮਿਲੇਗਾ IT ਵਿਭਾਗ ਦੇ ਸੈਕਸ਼ਨ 87A ਦਾ ਲਾਭ

NEXT STORY

Stories You May Like

  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • snatching a man  s wallet
    ਲੁਟੇਰੇ ਦਾ ਖੌਫਨਾਕ ਕਾਰਾ, ਵਿਅਕਤੀ ਦਾ ਪਰਸ, ATM ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫ਼ਰਾਰ
  • ice accumulating in the fridge could be the cause of your financial ruin
    Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ ਇਹ ਉਪਾਅ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • banks to remain closed for 5 consecutive days
    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ ਜ਼ਰੂਰੀ ਕੰਮ
  • important news for ration card holders
    ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ ’ਤੇ ਕਣਕ ਦੀਆਂ ਪਰਚੀਆਂ
  • laptop  jewelry  theft
    ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
  • big theft in broad daylight
    ਦਿਨ-ਦਿਹਾੜੇ ਵੱਡੀ ਚੋਰੀ, ਦੁਕਾਨ ਤੋਂ ਪੈਸਿਆਂ ਨਾਲ ਭਰਿਆ ਬੈਗ ਚੋਰੀ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +