Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    3:53:31 PM

  • stock market   sensex falls 1400 points  nifty closes at 23 379

    ਠਾਹ ਡਿੱਗਾ ਸ਼ੇਅਰ ਬਾਜ਼ਾਰ : 1400 ਤੋਂ ਵਧ ਅੰਕ...

  • big crackdown on e rickshaw drivers

    ਈ-ਰਿਕਸ਼ਾ ਵਾਲਿਆਂ 'ਤੇ ਵੱਡੀ ਸਖਤੀ! 15 ਮਈ ਤੋਂ...

  • shiromani akali dal candidates

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10...

  • president trump to undergo medical checkup

    ਇਸ ਮਹੀਨੇ ਮੈਡੀਕਲ ਜਾਂਚ ਕਰਾਉਣਗੇ ਰਾਸ਼ਟਰਪਤੀ ਟਰੰਪ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਮਿਲ ਜਾਵੇ ਨਕਲੀ ਆਮਦਨ ਟੈਕਸ ਨੋਟਿਸ ਤਾਂ ਇਸ ਤਰ੍ਹਾਂ ਕਰੋ ਆਪਣੀ ਚਿੰਤਾ ਖਤਮ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਮਿਲ ਜਾਵੇ ਨਕਲੀ ਆਮਦਨ ਟੈਕਸ ਨੋਟਿਸ ਤਾਂ ਇਸ ਤਰ੍ਹਾਂ ਕਰੋ ਆਪਣੀ ਚਿੰਤਾ ਖਤਮ

  • Updated: 14 Oct, 2019 01:13 PM
New Delhi
get fake income tax notices then do so to end your anxiety
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਟੈਕਸ ਇਕ ਅਜਿਹਾ ਸ਼ਬਦ ਹੈ ਜਿਸ ਬਾਰੇ ਸੁਣਦੇ ਹੀ ਆਮ ਆਦਮੀ ਹੀ ਨਹੀਂ ਸਗੋਂ ਜਾਣਕਾਰੀ ਰੱਖਣ ਵਾਲੇ ਵੀ ਘਬਰਾ ਜਾਂਦੇ ਹਨ। ਕਾਰਨ ਇਹ ਹੈ ਕਿ ਆਮਦਨ ਟੈਕਸ ਨੂੰ ਲੈ ਕੇ ਇੰਨੇ ਸਾਰੇ ਨਿਯਮ ਹਨ ਕਿ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਸਮਝਣਾ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਸਮੇਂ-ਸਮੇਂ 'ਤੇ ਇਸ ਨਾਲ ਜੁੜੇ ਨਿਯਮਾਂ ਅਤੇ ਬਦਲਾਵਾਂ ਨੂੰ ਚੰਗੀ ਤਰ੍ਹਾਂ ਸਮਝਿਆ ਜਾਵੇ। 

DIN ਜ਼ਰੀਏ ਕਿਵੇਂ ਹੋਵੇਗੀ ਨਕਲੀ ਨੋਟਿਸ ਦੀ ਪਛਾਣ

ਕਈ ਵਾਰ ਅਣਜਾਣੇ 'ਚ ਵਿਅਕਤੀ ਅਜਿਹੀਆਂ ਗਲਤੀਆਂ ਕਰ ਲੈਂਦੇ ਹਨ ਜਿਸ ਕਾਰਨ ਉਹ ਕਿਸੇ ਜਾਲਸਾਜ਼ ਦੀਆਂ ਨਜ਼ਰਾਂ 'ਚ ਆ ਜਾਂਦੇ ਹਨ। ਇਹ ਜਾਲਸਾਜ਼ ਹਮੇਸ਼ਾ ਅਜਿਹੇ ਵਿਅਕਤੀਆਂ ਦੀ ਭਾਲ 'ਚ ਰਹਿੰਦੇ ਹਨ ਜਿਹੜੇ ਕਿ ਨਿਯਮਾਂ ਤੋਂ ਅਣਜਾਣ ਹੋਣ ਅਤੇ ਜਿਨਾਂ ਕੋਲੋਂ ਕਿਸੇ ਵੀ ਤਰੀਕੇ ਨਾਲ ਮੋਟੀ ਰਕਮ ਹਾਸਲ ਕੀਤੀ ਜਾ ਸਕੇ। ਪਰ ਹੁਣ ਕਿਸੇ ਵੀ ਧੋਖੇਬਾਜ਼ ਲਈ ਆਮਦਨ ਟੈਕਸ ਦੇ ਨਾਂ 'ਤੇ ਧੋਖਾਧੜੀ ਕਰਨਾ ਆਸਾਨ ਨਹੀਂ ਹੋਵੇਗਾ ਕਿਉਂਕਿ ਹੁਣ ਟੈਕਸਦਾਤਾ ਅਸਾਨੀ ਨਾਲ ਪਛਾਣ ਸਕਦੇ ਹਨ ਕਿ ਕਿਹੜਾ ਈ-ਮੇਲ ਜਾਂ ਚਿੱਠੀ ਆਮਦਨ ਟੈਕਸ ਵਿਭਾਗ ਨੇ ਭੇਜੀ ਹੈ ਜਾਂ ਫਿਰ ਕਿਹੜਾ ਨੋਟਿਸ ਨਕਲੀ ਹੈ।  ਦਰਅਸਲ ਆਮਦਨ ਟੈਕਸ ਵਿਭਾਗ ਨੇ ਇਕ ਨਵੀਂ ਵਿਵਸਥਾ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਵਿਭਾਗ ਤੋਂ ਹੋਣ ਵਾਲੇ ਹਰ ਕਮਿਊਨੀਕੇਸ਼ਨ ਦਾ ਇਕ ਯੂਨੀਕ ਨੰਬਰ ਹੋਵੇਗਾ। ਜਿਸ ਨੂੰ DIN (Document Identification Number) ਕਹਿੰਦੇ ਹਨ। 

ਆਖਰ ਡਿਨ ਕੀ ਹੈ ਅਤੇ ਇਹ ਕਿਵੇਂ ਕੰਮ ਕਰੇਗਾ

ਆਮਦਨ ਟੈਕਸ ਵਿਭਾਗ ਵਲੋਂ DIN ਜਾਰੀ ਹੋਵੇਗਾ ਅਤੇ ਇਹ ਨੋਟਿਸ, ਸੰਮਨ ਅਤੇ ਆਰਡਰ 'ਤੇ ਹੋਵੇਗਾ। ਵਿਭਾਗ ਨਾਲ ਹਰ ਕਮਿਊਨੀਕੇਸ਼ਨ 'ਤੇ DIN ਹੋਵੇਗਾ। ਇਸ ਦਾ ਪਛਾਣ ਕਰਨਾ ਵੀ ਆਸਾਨ ਹੈ। ਆਮਦਨ ਟੈਕਸ ਵਿਭਾਗ ਦੀ ਵੈਬਸਾਈਟ 'ਤੇ ਜਾ ਕੇ ਲਾਗ-ਇਨ ਕਰਨਾ ਹੋਵੇਗਾ। ਉਸ ਤੋਂ ਬਾਅਦ ਵੈਬਸਾਈਟ 'ਤੇ DIN ਲਿਖਣਾ ਹੋਵੇਗਾ। ਇਸ ਦੇ ਨਾਲ ਹੀ ਤੁਹਾਨੂੰ ਆਪਣੇ ਪੈਨ ਨੰਬਰ ਦੀ ਜਾਣਕਾਰੀ ਦੇਣੀ ਹੋਵੇਗੀ। ਵੈਬਸਾਈਟ 'ਤੇ ਇਹ ਜਾਣਕਾਰੀ ਭਰਨ ਤੋਂ ਬਾਅਦ ਤੁਸੀਂ ਲੌੜੀਂਦੀ ਜਾਣਕਾਰੀ ਹਾਸਲ ਕਰ ਸਕਦੇ ਹੋ।

  • Fake income tax notices
  • ਨਕਲੀ ਆਮਦਨ ਟੈਕਸ ਨੋਟਿਸ

SBI 'ਚ PPF ਅਕਾਊਂਟ ਖੁੱਲ੍ਹਵਾ ਕੇ ਪਾ ਸਕਦੇ ਹੋ ਮੋਟਾ ਵਿਆਜ, ਜਾਣੋ ਆਨਲਾਈਨ ਪ੍ਰੋਸੈੱਸ

NEXT STORY

Stories You May Like

  • mamata banerjee  bjp office  ratan ranjan  mimicry  west bengal
    ਨਕਲੀ ਮਮਤਾ ਬੈਨਰਜੀ ! BJP ਦਫ਼ਤਰ ਪਹੁੰਚ ਕੀਤਾ ਡਰਾਮਾ, ਕਿਹਾ- 'ਹਮਾਰਾ ਕੁਰਸੀ ਵਾਪਸ ਕਰੋ..'
  • fake phones are being sold in the market
    ਮਾਰਕੀਟ 'ਚ ਧੜੱਲੇ ਨਾਲ ਵਿਕ ਰਹੇ ਨਕਲੀ ਫ਼ੋਨ ! ਖਰੀਦਣ ਵੇਲੇ ਨਾ ਕਰੋ ਇਹ ਗਲਤੀ
  • water is constantly leaking from the ac don t ignore it
    AC 'ਚੋਂ ਲਗਾਤਾਰ ਨਿਕਲ ਰਿਹੈ ਪਾਣੀ ਤਾਂ ਨਾ ਕਰੋ ਇਗਨੋਰ ! ਜਾਣੋ ਇਸ ਦੇ ਕਾਰਨਅਤੇ ਬਚਾਅ ਦੇ ਤਰੀਕੇ
  • do these 5 yoga asanas to increase the height of children
    ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • notice issued after dengue larvae found
    ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
  • notice issued after dengue larvae found
    ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
  • notice issued after dengue larvae found
    ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
miscreants set fire to straw

ਸ਼ਰਾਰਤੀ ਅਨਸਰਾਂ ਨੇ ਰਾਤ ਨੂੰ ਚੜ੍ਹਾ'ਤਾ ਦਿਨ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ,...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +