Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    8:00:28 PM

  • punjab mother son

    ਪੰਜਾਬ: ਪੁੱਤ ਨੇ ਪ੍ਰੈਸ਼ਰ ਕੁੱਕਰ ਨਾਲ ਕਰ'ਤਾ ਮਾਂ ਦਾ...

  • pm modi meets putin in bishkek

    ਬਿਸ਼ਕੇਕ 'ਚ ਪੁਤਿਨ ਨੂੰ ਮਿਲੇ PM ਮੋਦੀ, ਯੂਕਰੇਨ...

  • big incident in punjab  a young man shot a fair was

    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਨੌਜਵਾਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਜੇਕਰ ਬਹੁਤ ਸਾਰੇ ਵਿਕਲਪਾਂ 'ਚ ਨਿਵੇਸ਼ ਕਰਕੇ ਭੁੱਲ ਗਏ ਹੋ ਤਾਂ ਜ਼ਰੂਰ ਪੜ੍ਹੋ ਇਹ ਖਬਰ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਜੇਕਰ ਬਹੁਤ ਸਾਰੇ ਵਿਕਲਪਾਂ 'ਚ ਨਿਵੇਸ਼ ਕਰਕੇ ਭੁੱਲ ਗਏ ਹੋ ਤਾਂ ਜ਼ਰੂਰ ਪੜ੍ਹੋ ਇਹ ਖਬਰ

  • Updated: 10 Mar, 2020 02:42 PM
New Delhi
if you have forgotten about investing in so many options
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਬੈਂਕ ਫਿਕਸਡ ਡਿਪਾਜ਼ਿਟ, ਪੀ.ਪੀ.ਐਫ., ਈ.ਪੀ.ਐਫ. ਅਤੇ ਮਿਊਚੁਅਲ ਫੰਡ ਇਹ ਸਾਰੇ ਅਮੀਰ ਜਾਂ ਆਮ ਵਰਗ ਦੇ ਲੋਕਾਂ ਲਈ ਬਚਤ ਅਤੇ ਨਿਵੇਸ਼ ਦੇ ਲਿਹਾਜ਼ ਨਾਲ ਸਭ ਤੋਂ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਸਾਧਨ ਹਨ। ਪਿਛਲੇ ਕੁਝ ਸਾਲਾਂ 'ਚ ਲੋਕਾਂ ਦੇ ਰੁਝਾਨ 'ਚ ਬਦਲਾਅ ਦੇਖਿਆ ਜਾ ਰਿਹਾ ਹੈ ਹੁਣ ਲੋਕ ਮਿਊਚੁਅਲ ਫੰਡ 'ਚ ਵੀ ਨਿਵੇਸ਼ ਕਰਨ ਲੱਗ ਗਏ ਹਨ। ਇਨ੍ਹਾਂ ਤੋਂ ਇਲਾਵਾ ਲੋਕ ਬਾਕੀ ਦੇ ਨਿਵੇਸ਼ਾਂ 'ਚ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ। ਲੋਕ ਜ਼ਿਆਦਾਤਰ ਨਿਵੇਸ਼ ਵਿਕਲਪਾਂ 'ਚ ਲੰਮੀ ਮਿਆਦ ਲਈ ਨਿਵੇਸ਼ ਕਰਦੇ ਹਨ ਅਤੇ ਕਈ ਸਾਰੇ ਖਾਤਿਆਂ ਦਾ ਇਸਤੇਮਾਲ ਕਰਦੇ ਹਨ। ਇਸ ਤੋਂ ਇਲਾਵਾ ਕਈ ਵਾਰ ਨਿਵੇਸ਼ਕ ਨਿਵੇਸ਼ ਦੇ ਬਹੁਤ ਸਾਰੇ ਵਿਕਲਪਾਂ 'ਚ ਲੰਮੇ ਸਮੇਂ ਤੱਕ ਨਿਵੇਸ਼ ਕਰਕੇ ਅਤੇ ਕਈ ਸਾਰੇ ਖਾਤੇ ਰੱਖ ਕੇ ਭੁੱਲ ਜਾਂਦੇ।

ਸਭ ਤੋਂ ਆਮ ਕਾਰਨਾਂ ਵਿਚੋਂ ਇਕ ਇਹ ਹੈ ਕਿ ਇਹ ਖਾਤੇ ਜਾਂ ਫੰਡ ਕਿਸੇ ਨੇ ਬਹੁਤ ਸਮਾਂ ਪਹਿਲਾਂ ਬਣਾਏ ਜਾਂ ਖਰੀਦੇ ਅਤੇ ਲੋਕ ਸ਼ਾਇਦ ਇਨ੍ਹਾਂ ਬਾਰੇ ਭੁੱਲ ਗਏ ਹੋਣ। ਇਸ ਤੋਂ ਇਲਾਵਾ ਪੈਸਾ ਰੱਖਣ ਵਾਲੀਆਂ ਸੰਸਥਾਵਾਂ ਨੂੰ ਵੀ ਇਕ ਨਿਸ਼ਚਿਤ ਮਿਆਦ ਲਈ ਖਾਤਾਧਾਰਕਾਂ ਨਾਲ ਸੰਪਰਕ 'ਚ ਰਹਿਣਾ ਪੈਂਦਾ ਹੈ ਪਰ ਜ਼ਿਆਦਾਤਰ ਦਾ ਦਾਅਵਾ ਹੈ ਕਿ ਉਹ ਕਈ ਗਾਹਕਾਂ ਨਾਲ ਸੰਪਰਕ ਕਰਨ 'ਚ ਅਸਮਰੱਥ ਹਨ ਕਿਉਂਕਿ ਗਾਹਕਾਂ ਦਾ ਘਰ ਪਤਾ ਅਤੇ ਸੰਪਰਕ ਨਾਲ ਜੁੜੀ ਜਾਣਕਾਰੀ ਪਿਛਲੇ ਕੁਝ ਸਾਲਾਂ ਦੌਰਾਨ ਬਦਲ ਗਈ ਹੈ ਅਤੇ ਸੰਸਥਾ ਨਾਲ ਇਸ ਨੂੰ ਅਪਡੇਟ ਨਹੀਂ ਕਰਵਾਇਆ ਗਿਆ ਹੈ।

ਅਜਿਹੇ ਪੈਸੇ ਟਰਾਂਸਫਰ ਕਰ ਦਿੱਤੇ ਜਾਂਦੇ ਹਨ ਸਰਕਾਰੀ ਫੰਡਾਂ 'ਚ

ਬਿਨਾਂ ਦਾਅਵੇ ਵਾਲੇ (Unclaimed)  ਅਜਿਹੇ ਪੈਸੇ ਇਕ ਸਮੇਂ ਬਾਅਦ ਵੱਖ-ਵੱਖ ਸਰਕਾਰੀ ਫੰਡਾਂ ਵਿਚ ਪਾ ਦਿੱਤੇ ਜਾਂਦੇ ਹਨ। ਬਹੁਤ ਸਾਰੇ ਅਜਿਹੇ ਵੈਲਫੇਅਰ ਅਤੇ ਜਾਗਰੂਕਤਾ ਫੰਡਸ ਹਨ ਜਿਨ੍ਹਾਂ ਵਿਚ ਇਹ ਅਨਕਲੇਮਡ ਫੰਡ ਪਾਏ ਜਾਂਦੇ ਹਨ। ਬੈਂਕ ਫਿਕਸਡ ਡਿਪਾਜ਼ਿਟ ਤੋਂ ਅਨਕਲੇਮਡ ਧਨਰਾਸ਼ੀ ਡਿਪਾਜ਼ਿਟਰ ਐਜੂਕੇਸ਼ਨ ਅਤੇ ਅਵੇਰਨੈੱਸ ਫੰਡ(DEAF) 'ਚ ਭੇਜ ਦਿੱਤੀ ਜਾਂਦੀ ਹੈ। ਅਨਕਲੇਮਡ ਬੀਮਾ, PPF ਅਤੇ EPF ਦਾ ਪੈਸਾ ਸੀਨੀਅਰ ਸਿਟੀਜ਼ਨ ਵੈਲਫੇਅਰ ਫੰਡ(SCWF) 'ਚ ਲਿਆਂਦਾ ਜਾਂਦਾ ਹੈ।

ਖਾਤਾ ਧਾਰਕ ਕਰ ਸਕਦੇ ਹਨ ਆਪਣੇ ਭੁੱਲ ਚੁੱਕੇ ਪੈਸਿਆਂ 'ਤੇ ਕਲੇਮ

ਇਸ 'ਚ ਉਹ ਬੈਂਕ ਜਮ੍ਹਾਂ ਸ਼ਾਮਲ ਹੁੰਦਾ ਹੈ ਜਿਹੜਾ ਪਿਛਲੇ 10 ਸਾਲਾਂ ਤੋਂ ਅਨਕਲੇਮਡ ਹੈ। ਇਸ ਦਾ ਗਠਨ 2014 'ਚ ਕੀਤਾ ਗਿਆ ਸੀ ਅਤੇ ਕਿਸੇ ਵੀ ਬੈਂਕ ਖਾਤੇ ਵਿਚੋਂ ਅਨਕਲੇਮਡ ਫੰਡ ਜਿਹੜਾ 10 ਸਾਲ ਜਾਂ ਉਸ ਤੋਂ ਜ਼ਿਆਦਾ ਸਮੇਂ ਤੋਂ ਆਪਰੇਸ਼ਨ 'ਚ ਨਹੀਂ ਹੈ ਉਹ ਫੰਡ 10 ਸਾਲ ਦੇ ਖਤਮ ਹੋਣ ਤੋਂ 3 ਮਹੀਨੇ ਅੰਦਰ ਇਸ ਫੰਡ ਵਿਚ ਟਰਾਂਸਫਰ ਕਰ ਦਿੱਤਾ ਜਾਂਦਾ ਹੈ। ਹੁਣ 10 ਸਾਲ ਦੇ ਬਾਅਦ ਵੀ ਨਿਵੇਸ਼ਕ ਆਪਣੇ ਪੈਸੇ 'ਤੇ ਦਾਅਵਾ ਕਰ ਸਕਦੇ ਹਨ। ਇਸ ਮਾਮਲੇ 'ਚ ਬੈਂਕ ਖਾਤਾਧਾਰਕ ਨੂੰ ਪੈਸੇ ਦਾ ਭੁਗਤਾਨ ਕਰੇਗਾ, ਜਿਸ ਨੂੰ ਬੈਂਕ ਨੂੰ DEAF ਵਲੋਂ ਵਾਪਸ ਕੀਤਾ ਜਾਵੇਗਾ।

ਇਨਵੈਸਟਰ ਐਜੂਕੇਸ਼ਨ ਐਂਡ ਪ੍ਰੋਟੈਕਸ਼ਨ ਫੰਡ (ਆਈ ਈ ਪੀ ਐੱਫ)

ਆਈਈਪੀਐਫ ਕੋਲ ਲਾਭਅੰਸ਼ ਅਤੇ ਜਮ੍ਹਾਂ ਕੀਤੀ ਉਹ ਰਕਮ ਹੁੰਦੀ ਹੈ ਜਿਸ ਦਾ ਕਿ ਕਈ ਸਾਲਾਂ ਤੋਂ ਦਾਅਵਾ ਨਹੀਂ ਕੀਤਾ ਜਾਂਦਾ। ਜੇਕਰ ਸੱਤ ਸਾਲਾਂ ਤੱਕ ਪੈਸੇ ਦਾ ਦਾਅਵਾ ਨਹੀਂ ਕੀਤਾ ਜਾਂਦਾ ਹੈ ਤਾਂ ਅਜਿਹੀ ਰਕਮ ਨੂੰ ਆਈਈਪੀਐਫ 'ਚ ਟਰਾਂਸਫਰ ਕਰ ਦਿੱਤਾ ਜਾਂਦਾ ਹੈ। ਆਈਈਪੀਐਫ ਦੀ ਆਪਣੀ ਅਧਿਕਾਰਤ ਵੈਬਸਾਈਟ ਹੈ ਜਿਸ ਨੂੰ iepf.gov.in ਦੇ ਨਾਂ ਨਾਲ ਚਲਾਇਆ ਜਾਂਦਾ ਹੈ। ਇਸ ਵੈਬਸਾਈਟ ਦਾ ਕੰਮ ਨਿਵੇਸ਼ਕਾਂ 'ਚ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਵਿਆਜ ਨੂੰ ਸੁਰੱਖਿਆ ਦੇਣਾ ਹੈ।

  • Investment
  • money transfer
  • ਨਿਵੇਸ਼
  • ਪੈਸੇ ਟਰਾਂਸਫਰ

ਜਾਣੋ Demat Account ਅਤੇ Trading Account 'ਚ ਕੀ ਹੁੰਦਾ ਹੈ ਫਰਕ

NEXT STORY

Stories You May Like

    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
      • now there is only 1 chance to file late itr learn new rules
        ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
      • deposit less than rs 100 daily in sbi policy get cover of rs 2 5 crore
        SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
      • aadhaar number is no longer required for these works
        ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
      • corona returns dgca issues strict new guidelines on rising cowid 19 cases
        ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
      • great relief for lic policyholders regarding maturity document
        LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
      • linking a bank account with aadhaar will get a subsidy
        ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
      • good news for ration card holders my ration mobile app launched
        'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
      • the government will give these people a pension of rs 3 000 per month
        ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
      • this amount will be charged for post office transactions from april 1
        ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
      • from april 1 airbags in your car should be compulsary
        1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +