Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:39:18 PM

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਜਾਣੋ ਕਿਵੇਂ ਘਟ ਹੋ ਸਕਦਾ ਹੈ ਆਮਦਨ ਟੈਕਸ, ਕੋਣ ਲੈ ਸਕਦਾ ਹੈ ਇਸ ਲਾਭ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਜਾਣੋ ਕਿਵੇਂ ਘਟ ਹੋ ਸਕਦਾ ਹੈ ਆਮਦਨ ਟੈਕਸ, ਕੋਣ ਲੈ ਸਕਦਾ ਹੈ ਇਸ ਲਾਭ

  • Updated: 26 Dec, 2018 01:09 PM
New Delhi
know how low it can be income taxes who can take this benefit
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਆਮ ਤੌਰ 'ਤੇ ਕਿਸੇ ਵੀ ਦੇਸ਼ ਦੇ ਨਾਗਰਿਕ ਲਈ ਆਮਦਨ ਟੈਕਸ ਰਿਟਰਨ ਭਰਨਾ ਬਹੁਤ ਜ਼ਰੂਰੀ ਹੁੰਦਾ ਹੈ। ਇਸਦੇ ਬਾਵਜੂਦ ਭਾਰਤ ਸਰਕਾਰ ਅਤੇ ਆਮਦਨ ਕਰ ਵਿਭਾਗ ਦੁਆਰਾ ਜਨਤਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਵਿਚ ਕੁਝ ਛੋਟਾਂ ਵੀ ਦਿੱਤੀਆਂ ਜਾਂਦੀਆਂ ਹਨ। ਆਮਦਨ ਕਰ ਐਕਟ ਦੇ ਕੁਝ ਸੈਕਸ਼ਨਸ ਵਿਚ ਇਸ ਦੀ ਵਿਵਸਥਾ ਹੈ। ਇਹ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਤੁਸੀਂ ਉਸ ਵਿੱਤ ਸਾਲ ਵਿਚ ਕੋਈ ਅਜਿਹਾ ਨਿਵੇਸ਼ ਕੀਤਾ ਹੈ ਜਾਂ ਨਹੀਂ, ਜਿਸ ਅਧਾਰ 'ਤੇ ਤੁਸੀਂ ਟੈਕਸ 'ਚ ਛੋਟ ਹਾਸਲ ਕਰ ਸਕੋ।

ਕਿਵੇਂ ਬਚੇਗਾ ਟੈਕਸ

ਟੈਕਸ ਬਚਾਉਣ ਲਈ ਤੁਹਾਨੂੰ ਪੀ.ਪੀ.ਐੱਫ., ਮਿਊਚੁਅਲ ਫੰਡ, ਨੈਸ਼ਨਲ ਸੇਵਿੰਗ ਸਰਟੀਫਿਕੇਟ, ਹਾਊਸਿੰਗ ਲੋਨ ਦੇ ਪ੍ਰਿੰਸੀਪਲ ਅਮਾਊਂਟ ਦੀ ਰੀਪੇਮੈਂਟ, ਜੀਵਨ ਬੀਮਾ ਪਾਲਸੀ ਦਾ ਪ੍ਰੀਮੀਅਮ, ਈ.ਪੀ.ਐੱਫ.  ਆਦਿ 'ਚ ਨਿਵੇਸ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੈਨਸ਼ਨ ਸਕੀਮ 'ਚ ਨਿਵੇਸ਼, ਡੋਨੇਸ਼ਨ(ਦਾਨ), ਐਜੁਕੇਸ਼ਨ(ਸਿੱਖਿਆ) ਲੋਨ 'ਤੇ ਵੀ ਟੈਕਸ 'ਚ ਛੋਟ ਮਿਲਦੀ ਹੈ। ਕੁਝ ਵਿਸ਼ੇਸ਼ ਬਿਮਾਰੀਆਂ ਦੇ ਇਲਾਜ ਲਈ ਖਰਚ ਹੋਏ ਪੈਸੇ 'ਚ ਵੀ ਟੈਕਸ ਛੋਟ ਮਿਲਦੀ ਹੈ।

ਭਰਨੇ ਹੁੰਦੇ ਹਨ ਇਹ ਫਾਰਮ

80ਸੀ, 80ਸੀਸੀਸੀ ਅਤੇ 80ਸੀਸੀਡੀ, 80ਟੀਟੀਏ, 80ਸੀਸੀਜੀ, 80ਡੀ, 80ਡੀਡੀ, 80ਡੀਡੀਬੀ, 80ਈ, 80ਜੀਜੀਏ, 80ਜੀਜੀਬੀ, 80ਜੀਜੀਸੀ, 80ਜੀਜੀ, ਸੈਕਸ਼ਨ 24 ਆਦਿ ਆਮਦਨ ਟੈਕਸ ਭਰਨ ਦੇ ਅਜਿਹੇ ਫਾਰਮ ਹਨ ਜਿਨ੍ਹਾਂ ਤੋਂ ਟੈਕਸ ਬਚਾਇਆ ਜਾ ਸਕਦਾ ਹੈ। ਇਥੇ ਇਹ ਸਮਝਣਾ ਵੀ ਜ਼ਰੂਰੀ ਹੈ ਕਿ ਤੁਸੀਂ ਆਪਣੀ ਆਮਦਨ 'ਤੇ ਸਿਰਫ 1.50 ਲੱਖ ਦੀ ਹੀ ਡਿਡਕਸ਼ਨ ਲੈ ਸਕਦੇ ਹੋ।

ਕਿਸ ਨੇ ਦੇਣਾ ਹੁੰਦਾ ਹੈ ਕਿੰਨਾ ਟੈਕਸ

ਸਾਲਾਨਾ 2.50 ਲੱਖ ਰੁਪਏ ਤੱਕ ਕਮਾਉਣ ਵਾਲੇ ਟੈਕਸ ਦੇਣ ਦੇ ਦਾਇਰੇ 'ਚ ਨਹੀਂ ਆਉਂਦੇ। 2.50 ਲੱਖ ਰੁਪਏ ਤੋਂ 5 ਲੱਖ ਰੁਪਏ ਤੱਕ 5 ਫੀਸਦੀ ਟੈਕਸ ਹੈ। 5 ਲੱਖ ਤੋਂ 10 ਲੱਖ ਤੱਕ ਦੀ ਆਮਦਨ ਵਾਲਿਆਂ 'ਤੇ 20 ਫੀਸਦੀ ਟੈਕਸ ਲਗਦਾ ਹੈ ਅਤੇ 10 ਤੋਂ ਉੁੱਪਰ ਵਾਲਿਆਂ 'ਤੇ 30 ਫੀਸਦੀ ਆਮਦਨ ਟੈਕਸ ਲਗਦਾ ਹੈ।

  • Income tax
  • profit
  • rebate
  • ਆਮਦਨ ਟੈਕਸ
  • ਲਾਭ
  • ਛੋਟ

ਸੋਨਾ ਖਰੀਦਣ ਤੋਂ ਭੱਜ ਰਹੇ ਹਨ ਭਾਰਤੀ!

NEXT STORY

Stories You May Like

  • petrol and diesel prices may increase
    ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ ਕਿੰਨਾ ਵਧੇਗਾ ਭਾਅ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • signs of a big increase in petrol diesel prices  know how much
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡੇ ਵਾਧੇ ਦੇ ਸੰਕੇਤ, ਜਾਣੋ ਕਿੰਨੇ ਰੁਪਏ ਮਹਿੰਗਾ ਹੋ ਸਕਦਾ ਹੈ ਤੇਲ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • food eaten at the wrong time at night can become poison
    ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ ਖਾਣ ਦਾ ਸਹੀ ਸਮਾਂ
  • those who wear slippers in the kitchen should be careful
    ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ ਮਿਲ ਸਕਦਾ ਹੈ ਸੱਦਾ
  • mercury may reach 43 degrees by april 29
    29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ ਅਲਰਟ' ਜਾਰੀ
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +