Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:51:35 PM

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਪੋਸਟ ਆਫਿਸ 'ਚ ਹੈ ਖਾਤਾ ਤਾਂ ਇਸ ਦੇ ATM ਕਾਰਡ ਬਾਰੇ ਜਾਣੋ ਜ਼ਰੂਰੀ ਨਿਯਮ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਪੋਸਟ ਆਫਿਸ 'ਚ ਹੈ ਖਾਤਾ ਤਾਂ ਇਸ ਦੇ ATM ਕਾਰਡ ਬਾਰੇ ਜਾਣੋ ਜ਼ਰੂਰੀ ਨਿਯਮ

  • Updated: 27 Nov, 2019 01:19 PM
New Delhi
know the rules about post office atm card
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪੋਸਟ ਆਫਿਸ ਕਈ ਤਰ੍ਹਾਂ ਦੇ ਬਚਤ ਖਾਤੇ ਜਿਵੇਂ ਕਿ ਸੇਵਿੰਗ ਅਕਾਊੁਂਟ, ਰਿਕਰਿੰਗ ਡਿਪਾਜ਼ਿਟ ਅਕਾਊਂਟ (ਆਰ.ਡੀ.), ਪਬਲਿਕ ਪ੍ਰੋਵੀਡੈਂਟ ਫੰਡ (ਪੀ.ਪੀ.ਐਫ.), ਕਿਸਾਨ ਵਿਕਾਸ ਪੱਤਰ, ਮਹੀਨਾਵਾਰ ਆਮਦਨੀ ਸਕੀਮ ਖਾਤੇ (ਐਮ.ਆਈ.ਐਸ.), ਸੁਕੰਨਿਆ ਸਮ੍ਰਿਧੀ ਯੋਜਨਾ, ਫਿਕਸਡ ਡਿਪਾਜ਼ਿਟ (ਐੱਫ. ਡੀ.) ਅਤੇ ਸੀਨੀਅਰ ਸਿਟੀਜ਼ਨ ਬਚਤ ਸਕੀਮ (ਐਸ.ਸੀ.ਐੱਸ.ਐੱਸ.) ਦੀ ਸਹੂਲਤ ਦਿੰਦੇ ਹਨ ਅਤੇ ਡਾਕਘਰ ਇਨ੍ਹਾਂ ਖਾਤਿਆਂ 'ਤੇ ਵੱਖ-ਵੱਖ ਵਿਆਜ ਦਰਾਂ ਦੀ ਪੇਸ਼ਕਸ਼ ਕਰਦਾ ਹੈ।

ਡਾਕਘਰ ਆਪਣੇ ਬਚਤ ਖਾਤੇ ਦੇ ਨਾਲ ਇਕ ਏ.ਟੀ.ਐਮ. ਕਾਰਡ ਦੀ ਪੇਸ਼ਕਸ਼ ਵੀ ਕਰਦਾ ਹੈ, ਜਿਸ ਅਧੀਨ ਇਕ ਨਿਸ਼ਚਿਤ ਪੈਸੇ ਕਢਵਾਉਣ ਦੀ ਹੱਦ ਅਤੇ ਟਰਾਂਜੈਕਸ਼ਨ ਚਾਰਜਿਸ ਸ਼ਾਮਲ ਹੁੰਦੇ ਹਨ।  indiapost.gov.in ਵੈਬਸਾਈਟ ਅਨੁਸਾਰ ਇੰਡੀਆ ਪੋਸਟ ਆਪਣੇ ਬਚਤ ਖਾਤੇ ਵਿਚ ਜਮ੍ਹਾਂ ਰਕਮ 'ਤੇ 4% ਦੀ ਦਰ ਨਾਲ ਵਿਆਜ ਦਾ ਭੁਗਤਾਨ ਕਰਦਾ ਹੈ।

ਜਾਣੋ ਪੋਸਟ ਆਫਿਸ ਦੇ ATM ਕਾਰਡ ਸਹੂਲਤ ਬਾਰੇ ਜ਼ਰੂਰੀ ਗੱਲਾਂ

1. ਇੰਡੀਆ ਪੋਸਟ ਵੈਬਸਾਈਟ ਅਨੁਸਾਰ ਡਾਕਘਰ ਆਪਣੇ ATM ਕਾਰਡ ਰਾਹੀਂ ਰੋਜ਼ਾਨਾ 25,000 ਰੁਪਏ ਕਢਵਾਉਣ ਦੀ ਮਨਜ਼ੂਰੀ ਦਿੰਦਾ ਹੈ।
2. ਡਾਕਘਰ ਦੇ ATM ਕਾਰਡ ਤੋਂ ਸਿੰਗਲ ਟਰਾਂਜੈਕਸ਼ਨ 'ਚ ਵੱਧ ਤੋਂ ਵੱਧ 10,000 ਰੁਪਏ ਹੀ ਕਢਵਾਏ ਜਾ ਸਕਦੇ ਹਨ।
3. ਇੰਡੀਆ ਪੋਸਟ ਆਪਣੇ ਸਾਰੇ ਪੋਸਟ ਆਫਿਸ ਦੇ ATM ਤੋਂ ਮੁਫਤ ਟਰਾਂਜੈਕਸ਼ਨ ਦੀ ਸਹੂਲਤ ਮੁਹੱਈਆ ਕਰਵਾਉਂਦੀ ਹੈ।
4. ਪੋਸਟ ਆਫਿਸ ਆਪਣੇ ਗ੍ਰਾਹਕਾਂ ਨੂੰ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੇ ਏ.ਟੀ.ਐਮ. ਤੋਂ ਵੀ ਮੁਫਤ ਟਰਾਂਜੈਕਸ਼ਨ ਦੀ ਸਹੂਲਤ ਪ੍ਰਦਾਨ ਕਰਦਾ ਹੈ।
5. ਡਾਕਘਰ ਦੇ ATM ਦਾ ਇਸਤੇਮਾਲ ਜੇਕਰ ਮੈਟਰੋ ਸ਼ਹਿਰਾਂ ਦੇ ਦੂਜੇ ਬੈਂਕਾਂ ਦੇ ATM 'ਤੇ ਕੀਤਾ ਜਾਂਦਾ ਹੈ ਤਾਂ ਵੱਧ ਤੋਂ ਵੱਧ ਤਿੰਨ ਟ੍ਰਾਂਜੈਕਸ਼ਨ ਮੁਫਤ ਹੁੰਦੇ ਹਨ।
6. ਮੈਟਰੋ ਤੋਂ ਇਲਾਵਾ ਹੋਰ ਸ਼ਹਿਰਾਂ ਦੇ ਦੂਜੇ ਬੈਂਕਾਂ ਦੇ ATM ਤੋਂ ਇੰਡੀਆ ਪੋਸਟ ਦੇ ਗਾਹਕ 5 ਮੁਫਤ ਟ੍ਰਾਂਜੈਕਸ਼ਨ ਕਰ ਸਕਦੇ ਹਨ।
7. ਮੈਟਰੋ ਦੇ ਨਾਲ ਹੀ ਗੈਰ ਮੈਟਰੋ ਸ਼ਹਿਰਾਂ ਵਿਚ ਟਰਾਂÎਜੈਕਸ਼ਨ ਦੀ ਲਿਮਟ ਵਿੱਤੀ ਅਤੇ ਗੈਰ-ਵਿੱਤੀ ਟਰਾਂਜੈਕਸ਼ਨ ਨੂੰ ਮਿਲਾ ਕੇ ਗਿਣਤੀ ਕੀਤੀ ਜਾਂਦੀ ਹੈ।
8. ਨਿਰਧਾਰਤ ਹੱਦ ਨੂੰ ਪਾਰ ਕਰਨ ਤੇ ਦੂਜੇ ਬੈਂਕਾਂ ਦੇ ATM 'ਤੇ ਇੰਡੀਆ ਪੋਸਟ ਦੇ ਗਾਹਕਾਂ ਨੂੰ ਵਿੱਤੀ ਅਤੇ ਗੈਰ-ਵਿੱਤੀ ਟਰਾਂਜੈਕਸ਼ਨ ਲਈ ਇਕ ਨਿਸ਼ਚਤ ਰਕਮ ਦਾ ਭੁਗਤਾਨ ਕਰਨਾ ਪੈਂਦਾ ਹੈ।
9. ਇੰਡੀਆ ਪੋਸਟ ਅਨੁਸਾਰ ਹੋਰ ਬੈਂਕਾਂ ਦੇ ATM 'ਤੇ ਮੁਫਤ ਟਰਾਂਜੈਕਸ਼ਨ ਦੀ ਹੱਦ ਖਤਮ ਹੋਣ ਤੋਂ ਬਾਅਦ ਹੋਣ ਵਾਲੇ ਹਰੇਕ ਵਿੱਤੀ ਟਰਾਂਜੈਕਸ਼ਨ 'ਤੇ 20 ਰੁਪਏ ਪਲੱਸ ਜੀਐਸਟੀ ਚਾਰਜ ਦੇ ਰੂਪ ਵਿਚ ਦੇਣਾ ਹੁੰਦਾ ਹੈ।
10. ਹੋਰ ਬੈਂਕਾਂ ਦੇ ATM 'ਤੇ ਮੁਫਤ ਟਰਾਂਜੈਕਸ਼ਨ ਦੀ ਹੱਦ ਖਤਮ ਹੋਣ ਦੇ ਬਾਅਦ ਹੋਣ ਵਾਲੇ ਹਰ ਨਾਨ ਫਾਇਨਾਂਸ਼ਿਅਲ ਟਰਾਂਜੈਕਸ਼ਨ 'ਤੇ 8 ਰੁਪਏ ਦੇ ਨਾਲ ਜੀਐਸਟੀ ਚਾਰਜ ਦੇ ਰੂਪ ਵਿਚ ਦੇਣੇ ਹੁੰਦੇ ਹਨ।

  • Post office
  • ATM card
  • essential rules
  • ਪੋਸਟ ਆਫਿਸ
  • ATM ਕਾਰਡ
  • ਜ਼ਰੂਰੀ ਨਿਯਮ

PPF ਖਾਤੇ 'ਚ ਤਿੰਨ ਤਰੀਕਿਆਂ ਨਾਲ ਆਨਲਾਈਨ ਜਮ੍ਹਾ ਕਰ ਸਕਦੇ ਹੋ ਪੈਸਾ, ਜਾਣੋ ਪੂਰਾ ਪ੍ਰੋਸੈੱਸ

NEXT STORY

Stories You May Like

  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • asian games 2026 if the india pakistan final is cancelled
    Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ ਗੋਲਡ, ਜਾਣੋ ਨਿਯਮ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • don  t let your bank account get emptied in the pursuit of cashback
    ਕੈਸ਼ਬੈਕ ਦੇ ਚੱਕਰ 'ਚ ਖਾਲੀ ਨਾ ਹੋ ਜਾਵੇ ਬੈਂਕ ਖਾਤਾ! ਜਾਣੋ ਸਾਈਬਰ ਫਰੌਡ ਤੋਂ ਬਚਣ ਦੇ 5 ਸੁਪਰ ਟਿਪਸ
  • fat is essential for children  s brain development
    ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
  • potatoes with the skin on are a boon for the skin
    ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
  • why is there a holiday on sunday
    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +