Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:56:27 PM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • Mumbai
  • ਜਾਣੋ ਸੈਂਸੈਕਸ ਤੇ ਨਿਫਟੀ ਦਾ ਭਾਰਤੀ ਸ਼ੇਅਰ ਬਾਜ਼ਾਰ ਕੀ ਹੈ ਮਹੱਤਵ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਜਾਣੋ ਸੈਂਸੈਕਸ ਤੇ ਨਿਫਟੀ ਦਾ ਭਾਰਤੀ ਸ਼ੇਅਰ ਬਾਜ਼ਾਰ ਕੀ ਹੈ ਮਹੱਤਵ

  • Updated: 11 Mar, 2020 02:17 PM
Mumbai
know what the importance of nifty and sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਭਾਰਤੀ ਸ਼ੇਅਰ ਬਾਜ਼ਾਰ 'ਚ ਸੈਂਸੈਕਸ ਅਤੇ ਨਿਫਟੀ ਬਾਰੇ ਕਈ ਵਾਰ ਸੁਣਿਆ ਹੋਵੇਗਾ। ਬਹੁਤ ਸਾਰੇ ਲੋਕ ਇਹ ਸਮਝਣਾ ਚਾਹੁੰਦੇ ਹੋਣਗੇ ਕਿ ਆਖਿਰ ਸੈਂਸੈਕਸ ਅਤੇ ਨਿਫਟੀ ਕੀ ਹੁੰਦੇ ਹਨ ਅਤੇ ਕਿਵੇਂ ਕੰਮ ਕਰਦੇ ਹਨ। ਅੱਜ ਅਸੀਂ ਤੁਹਾਨੂੰ ਇਸ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ ਕਿ ਸੈਂਸੈਕਸ ਅਤੇ ਨਿਫਟੀ ਕਿਵੇਂ ਬਣੇ ਅਤੇ ਇਨ੍ਹਾਂ ਦੋਵਾਂ ਦਾ ਭਾਰਤੀ ਸ਼ੇਅਰ ਬਾਜ਼ਾਰ 'ਤੇ ਕੀ ਅਸਰ ਹੁੰਦਾ ਹੈ।

ਕੀ ਹੁੰਦਾ ਹੈ ਸੈਂਸੈਕਸ?

ਦਰਅਸਲ 5000 ਤੋਂ ਵੱਧ ਕੰਪਨੀਆਂ ਦੇ ਸ਼ੇਅਰ ਬੀ.ਐਸ.ਸੀ. 'ਚ ਸੂਚੀਬੱਧ ਹਨ, ਇਨ੍ਹਾਂ ਸਾਰੀਆਂ ਕੰਪਨੀਆਂ ਦੇ ਸ਼ੇਅਰਾਂ ਨੂੰ ਟ੍ਰੈਕ ਕਰਨਾ ਲਗਭਗ ਅਸੰਭਵ ਹੈ, ਇਸ ਲਈ ਸੈਂਸੈਕਸ ਇੰਡੈਕਸ ਬਣਾਇਆ ਗਿਆ। ਸੈਂਸੈਕਸ ਸ਼ਬਦ SINSITIVE ਅਤੇ INDEX ਦੋ ਸ਼ਬਦਾਂ ਨੂੰ ਜੋੜ ਕੇ ਬਣਾਇਆ ਗਿਆ ਸੀ। SINSITIVE ਸ਼ਬਦ ਤੋਂ Sens ਅਤੇ INDEX ਸ਼ਬਦ ਤੋਂ EX ਨੂੰ ਜੋੜ ਕੇ ਸੈਂਸੈਕਸ ਸ਼ਬਦ ਨੂੰ ਬਣਾਇਆ ਗਿਆ ਹੈ। ਸੈਂਸੈਕਸ ਵਿਚ BSE ਦੇ ਟਾਪ 30 ਕੰਪਨੀਆਂ ਦੇ ਸ਼ੇਅਰ ਹੁੰਦੇ ਹਨ ਅਤੇ ਇਹ ਆਪਣੇ ਪ੍ਰਦਰਸ਼ਨ(Performance) ਦੇ ਆਧਾਰ 'ਤੇ ਸਥਿਤੀ ਬਦਲਦੇ ਰਹਿੰਦੇ ਹਨ। ਜੇਕਰ ਕਿਸੇ ਕੰਪਨੀ ਦਾ ਸ਼ੇਅਰ ਲਗਾਤਾਰ ਖਰਾਬ ਪ੍ਰਦਰਸ਼ਨ ਕਰਦਾ ਹੈ ਤਾਂ ਉਸਨੂੰ ਸੈਂਸੈਕਸ ਤੋਂ ਬਾਹਰ ਕਰ ਦਿੱਤਾ ਜਾਂਦਾ ਹੈ ਅਤੇ ਉਸ ਦੀ ਥਾਂ ਬੀ.ਐਸ.ਸੀ. ਦੀ ਕਿਸੇ ਹੋਰ ਚੰਗਾ ਪ੍ਰਦਰਸ਼ਨ ਕਰਨ ਵਾਲੀ ਕੰਪਨੀ ਨੂੰ ਸਥਾਨ ਦੇ ਦਿੱਤਾ ਜਾਂਦਾ ਹੈ।

ਕਿਵੇਂ ਕੰਮ ਕਰਦਾ ਹੈ ਸੈਂਸੈਕਸ?

ਭਾਰਤੀ ਸ਼ੇਅਰ ਬਾਜ਼ਾਰ ਦੇ ਦੋ ਪ੍ਰਮੁੱਖ ਸਟਾਕ ਐਕਸਚੇਂਜ ਬੰਬਈ ਸਟਾਕ ਐਕਸਚੇਂਜ ਅਤੇ ਨੈਸ਼ਨਲ ਸਟਾਕ ਐਕਸਚੇਂਜ ਹਨ। ਇਸ 'ਚ BSE(Bombay Stock Exchange) ਦੇ ਸੰਵੇਦੀ ਸੂਚਕਅੰਕ ਨੂੰ ਸੈਂਸੈਕਸ ਕਿਹਾ ਜਾਂਦਾ ਹੈ। ਸੈਂਸੈਕਸ ਬੀ.ਐਸ.ਸੀ. ਦਾ ਸਟੈਂਡਰਡ ਰੂਪ ਹੈ। ਸੈਂਸੈਕਸ ਦੀ ਸਥਿਤੀ ਨੂੰ ਵੇਖ ਕੇ ਬੀ.ਐਸ.ਸੀ. ਦੀ ਗਣਨਾ ਕੀਤੀ ਜਾਂਦੀ ਹੈ, ਸੈਂਸੈਕਸ ਵਿਚ ਬੀ.ਐਸ.ਸੀ. ਦੀਆਂ ਪ੍ਰਮੁੱਖ 30 ਕੰਪਨੀਆਂ ਦੇ ਸ਼ੇਅਰ ਹੁੰਦੇ ਹਨ ਅਤੇ ਬੀ.ਐਸ.ਸੀ. ਦੇ ਇਨ੍ਹਾਂ 30 ਕੰਪਨੀਆਂ ਦੇ ਸ਼ੇਅਰ ਦੀ ਗਣਨਾ ਦੇ ਆਧਾਰ 'ਤੇ ਹੀ ਬੀ.ਐਸ.ਸੀ. ਦੀ ਦਿਸ਼ਾ ਨਿਰਧਾਰਤ ਕੀਤੀ ਜਾਂਦੀ ਹੈ। ਜੇਕਰ ਇਨ੍ਹਾਂ 30 ਕੰਪਨੀਆਂ ਦੇ ਸ਼ੇਅਰਾਂ ਵਿਚ ਗਿਰਾਵਟ ਆਉਂਦੀ ਹੈ ਤਾਂ ਇਹ ਮੰਨਿਆ ਜਾਂਦਾ ਹੈ ਕਿ ਬੀ.ਐਸ.ਸੀ. ਅੱਜ ਡਿੱਗ ਕੇ ਬੰਦ ਹੋਇਆ ਜਾਂ ਖੁੱਲ੍ਹਿਆ। ਇਸ ਦੇ ਨਾਲ ਹੀ ਜੇਕਰ ਇਨ੍ਹਾਂ 30 ਕੰਪਨੀਆਂ ਦਾ ਸਟਾਕ ਵਧਦਾ ਹੈ ਜਾਂ ਫਿਰ ਕਿਹਾ ਜਾਵੇ ਕਿ ਇਨ੍ਹਾਂ ਕੰਪਨੀਆਂ ਦੇ ਸ਼ੇਅਰਾਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਤਾਂ ਇਹ ਮੰਨਿਆ ਜਾਂਦਾ ਹੈ ਕਿ ਬੀ.ਐਸ.ਸੀ. ਅੱਜ ਚੜ੍ਹ ਕੇ ਜਾਂ ਫਿਰ ਵਾਧੇ ਨਾਲ ਬੰਦ ਹੋਇਆ ਜਾਂ ਖੁੱਲ੍ਹਿਆ ਹੈ। 

ਕੀ ਹੁੰਦਾ ਹੈ ਨਿਫਟੀ ?

ਨਿਫਟੀ ਸ਼ਬਦ NATIONAL ਅਤੇ FIFTY ਨੂੰ ਜੋੜ ਕੇ ਬਣਾਇਆ ਗਿਆ ਹੈ। Fifty ਇਸ ਲਈ ਕਿਉਂਕਿ ਇਸ ਵਿਚ 50 ਕੰਪਨੀਆਂ ਦੇ ਸਟਾਕ ਸ਼ਾਮਲ ਹਨ। ਹੁਣ ਗੱਲ ਕਰਦੇ ਹਾਂ ਨਿਫਟੀ ਦੀ ਤਾਂ ਨੈਸ਼ਨਲ ਸਟਾਕ ਐਕਸਚੇਂਜ(National Stock Exchange) ਦਾ ਪ੍ਰਮੁੱਖ ਸੂਚਕ ਅੰਕ 'ਨਿਫਟੀ' ਹੈ। ਨਿਫਟੀ 'ਚ ਲਿਸਟਿਡ ਸਾਰੀਆਂ ਕੰਪਨੀਆਂ ਵਿਚੋਂ 50 ਬੈਸਟ ਕੰਪਨੀਆਂ ਦੇ ਸ਼ੇਅਰ ਨੂੰ ਮਿਲਾ ਕੇ ਇਕ ਇੰਡੈਕਸ ਬਣਾਇਆ ਗਿਆ ਹੈ ਜਿਸ ਨੂੰ ਨਿਫਟੀ ਜਾਂ NSE ਕਿਹਾ ਜਾਂਦਾ ਹੈ। ਨਿਫਟੀ 'ਚ ਇਸ ਸਮੇਂ ਹਜ਼ਾਰਾਂ ਕੰਪਨੀਆਂ ਦੇ ਸ਼ੇਅਰ ਲਿਸਟਿਡ ਹਨ। ਸਾਰੀਆਂ ਕੰਪਨੀਆਂ ਦੇ ਸ਼ੇਅਰਾਂ ਨੂੰ ਟ੍ਰੇਸ ਕਰਨਾ ਮੁਸ਼ਕਲ ਹੈ ਇਸ ਲਈ ਨਿਫਟੀ 'ਚ ਸੂਚੀਬੱਧ ਸਾਰੀਆਂ ਕੰਪਨੀਆਂ ਵਿਚੋਂ 50 ਸਭ ਤੋਂ ਵਧੀਆ ਕੰਪਨੀਆਂ ਦੇ ਸ਼ੇਅਰ ਦੇ ਔਸਤ ਮੁੱਲ ਨੂੰ ਮਿਲਾ ਕੇ ਨਿਫਟੀ ਦੀ ਚਾਲ ਨੂੰ ਨਿਰਧਾਰਤ ਕੀਤਾ ਜਾਂਦਾ ਹੈ। ਨਿਫਟੀ ਦੀ ਚਾਲ ਨੂੰ ਆਧਾਰ ਮੰਨ ਕੇ ਨਿਫਟੀ ਦੀ ਦਿਸ਼ਾ ਨਿਰਧਾਰਤ ਹੁੰਦੀ ਹੈ। ਜੇਕਰ ਨਿਫਟੀ 'ਚ ਗਿਰਾਵਟ ਦਿਖਾਈ ਦਿੰਦੀ ਹੈ ਤਾਂ ਇਹ ਮੰਨਿਆ ਜਾਂਦਾ ਹੈ ਕਿ ਨਿਫਟੀ ਹੇਠਾਂ ਬੰਦ ਹੋਇਆ ਜਾਂ ਖੁੱਲ੍ਹਿਆ। ਇਸ ਦੇ ਨਾਲ ਹੀ ਜੇਕਰ ਨਿਫਟੀ ਦੀਆਂ ਕੰਪਨੀਆਂ ਵਾਧੇ ਨਾਲ ਸ਼ੇਅਰ ਬਾਜ਼ਾਰ ਵਿਚ ਕਾਰੋਬਾਰ ਕਰਦੀਆਂ ਹਨ ਤਾਂ ਇਹ ਮੰਨਿਆ ਜਾਂਦਾ ਹੈ ਕਿ ਨਿਫਟੀ ਵਾਧੇ ਨਾਲ ਖੁੱਲ੍ਹਿਆ ਜਾਂ ਬੰਦ ਹੋਇਆ।

ਹੁਣ ਅਸੀਂ ਇਹ ਕਹਿ ਸਕਦੇ ਹਾਂ ਕਿ ਨਿਫਟੀ ਅਤੇ ਸੈਂਸੈਕਸ ਦੀ ਚਾਲ ਦੇਖ ਕੇ ਸ਼ੇਅਰ ਬਾਜ਼ਾਰ ਦੀ ਚਾਲ ਦਾ ਪਤਾ ਲਗਾਇਆ ਜਾ ਸਕਦਾ ਹੈ। ਜਿਵੇਂ ਕਿਸੇ ਵਿਅਕਤੀ ਦੀ ਰਿਪੋਰਟ ਦੇਖ ਕੇ ਉਸ ਵਿਅਕਤੀ ਦੀ ਸਿਹਤ ਬਾਰੇ ਪਤਾ ਲਗਾਇਆ ਜਾ ਸਕਦਾ ਹੈ ਉਸੇ ਤਰ੍ਹਾਂ ਨਿਫਟੀ ਅਤੇ ਸੈਂਸੈਕਸ ਨੂੰ ਦੇਖ ਕੇ ਪੂਰੇ ਸ਼ੇਅਰ ਬਾਜ਼ਾਰ ਦੇ ਕਾਰੋਬਾਰ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। 

ਇਹ ਖਬਰ ਵੀ ਜ਼ਰੂਰ ਪੜ੍ਹੋ : ਜਾਣੋ ਸ਼ੇਅਰ ਬਾਜ਼ਾਰ 'ਚ ਕਿਵੇਂ ਕੀਤੀ ਜਾ ਸਕਦੀ ਹੈ ਕਿਸੇ ਕੰਪਨੀ ਦੇ ਸ਼ੇਅਰ ਦੀ ਖਰੀਦਦਾਰੀ

ਇਹ ਖਬਰ ਵੀ ਜ਼ਰੂਰ ਪੜ੍ਹੋ : ਜਾਣੋ Demat Account ਅਤੇ Trading Account 'ਚ ਕੀ ਹੁੰਦਾ ਹੈ ਫਰਕ

  • Sensex
  • Nifty
  • Day
  • ਸੈਂਸੈਕਸ
  • ਨਿਫਟੀ
  • ਮਹੱਤਵ

ਜੇਕਰ ਬਹੁਤ ਸਾਰੇ ਵਿਕਲਪਾਂ 'ਚ ਨਿਵੇਸ਼ ਕਰਕੇ ਭੁੱਲ ਗਏ ਹੋ ਤਾਂ ਜ਼ਰੂਰ ਪੜ੍ਹੋ ਇਹ ਖਬਰ

NEXT STORY

Stories You May Like

  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • foreign capital outflow  sensex nifty both fall
    ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • share market  sensex  nifty closes above 23 100
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ
  • stock markets fall  sensex falls 49 points and nifty closes at 22 620
    ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620 'ਤੇ ਹੋਇਆ ਬੰਦ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • stock market sensex slips below 72 000 level
    ਮਹੀਨੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, 72,000 ਦੇ ਪੱਧਰ ਤੋਂ ਫਿਸਲਿਆ ਸੈਂਸੈਕਸ
  • stock market  sensex rises 426 points and nifty crosses 23 350
    ਸ਼ੇਅਰ ਬਾਜ਼ਾਰ ਨੇ ਭਰੀ ਉਡਾਣ : ਸੈਂਸਕੈਸ 426 ਅੰਕ ਚੜ੍ਹਿਆ ਤੇ ਨਿਫਟੀ 23,350 ਦੇ ਪਾਰ
  • stock market in turmoil  sensex nifty fall sharply
    ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ ਗਿਰਾਵਟ?
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +