Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:12:44 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • ਕੀ ਤੁਹਾਨੂੰ ਪਤਾ ਹੈ ਕਿ ਰੇਲਵੇ ਯਾਤਰੀਆਂ ਦੇ ਹੁੰਦੇ ਹਨ ਖਾਸ ਅਧਿਕਾਰ?

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਕੀ ਤੁਹਾਨੂੰ ਪਤਾ ਹੈ ਕਿ ਰੇਲਵੇ ਯਾਤਰੀਆਂ ਦੇ ਹੁੰਦੇ ਹਨ ਖਾਸ ਅਧਿਕਾਰ?

  • Updated: 08 Nov, 2019 01:43 PM
Jagbani Pathshala
know your rights about train journey
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਰੇਲ ਦੇ ਸਫਰ ਕਰਨ 'ਚ ਕਾਫੀ ਆਨੰਦ ਤਾਂ ਮਿਲਦਾ ਹੈ ਪਰ ਇਹ ਆਨੰਦ ਤਾਂ ਅਸੀਂ ਤਾਂ ਹੀ ਲੈ ਸਕਦੇ ਹਾਂ, ਜੇਕਰ ਸਫਰ ਦੌਰਾਨ ਕੋਈ ਪਰੇਸ਼ਾਨੀ ਨਾ ਆਵੇ। ਇਨ੍ਹਾਂ ਪਰੇਸ਼ਾਨੀਆਂ ਨੂੰ ਉਸ ਸਮੇਂ ਘੱਟ ਕੀਤਾ ਜਾ ਸਕਦਾ ਹੈ, ਜੇਕਰ ਤੁਹਾਨੂੰ ਰੇਲਵੇ 'ਚ ਮਿਲਣ ਵਾਲੇ ਸਾਰੇ ਅਧਿਕਾਰਾਂ ਅਤੇ ਸਹੂਲਤਾਂ ਦੀ ਪੂਰੀ ਜਾਣਕਾਰੀ ਹੋਵੇ। ਅਜਿਹੇ ਕਾਫੀ ਸਾਰੇ ਅਧਿਕਾਰ ਹਨ, ਜਿਨ੍ਹਾਂ ਬਾਰੇ 'ਚ ਕਾਫੀ ਪੜ੍ਹੇ-ਲਿਖੇ ਲੋਕਾਂ ਨੂੰ ਵੀ ਪਤਾ ਨਹੀਂ ਹੁੰਦਾ ਹੈ। ਆਓ ਅੱਜ ਇਨ੍ਹਾਂ ਬਾਰੇ ਤੁਹਾਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇ।

ਟਿਕਟ ਬੁੱਕ ਨਾ ਹੋਣ 'ਤੇ....
ਕਦੀ-ਕਦੀ ਜਲਦੀ 'ਚ ਅਸੀ ਕਿਸੇ ਥਾਂ 'ਤੇ ਜਾਣਾ ਹੋਵੇ ਤਾਂ ਟਿਕਟ ਬੁੱਕ ਨਾ ਹੋ ਸਕੇ ਤਾਂ ਸਿਰਫ ਪਲੇਟਫਾਰਮ ਟਿਕਟ ਦੇ ਨਾਲ ਟ੍ਰੇਨ 'ਚ ਚੜ੍ਹਾ ਸਕਦੇ ਹੋ। ਇਸ ਤੋਂ ਬਾਅਦ ਟ੍ਰੇਨ ਟਿਕਟ ਇਗਜੈਮਨਰ (ਟੀ.ਟੀ.ਆਈ.) ਦੇ ਕੋਲ ਜਾ ਕੇ ਟਿਕਟ ਬਣਵਾ ਲਉ। ਸੀਟ ਖਾਲੀ ਹੋਣ 'ਤੇ ਤੁਹਾਨੂੰ ਸਿਰਫ ਰਿਜ਼ਰਵਡ ਟਿਕਟ ਲੈਣ ਲਈ ਪੈਸੇ ਦੇਣੇ ਪੈਂਦੇ ਹਨ ਪਰ ਇਹ ਵੀ ਧਿਆਨ ਰੱਖੋ ਕਿ ਸੀਟ ਖਾਲੀ ਨਾ ਹੋਣ 'ਤੇ ਜੇਕਰ ਤੁਸੀਂ ਬੈਠਦੇ ਹੋ ਤਾਂ ਪੈਨਲਟੀ ਵਸੂਲੀ ਜਾਵੇਗੀ।

ਇਹ ਕੰਮ ਟੀ.ਟੀ.ਆਈ. ਦੇ ਜ਼ਿੰਮੇ ਹੁੰਦੇ ਹਨ...
- ਲੰਬੀ ਯਾਤਰਾ ਦੌਰਾਨ ਕਿਸੇ ਸੁਪਰਫਾਸਟ ਟ੍ਰੇਨ 'ਚ ਲਗਾਤਾਰ ਗੇਟ ਖੁੱਲ੍ਹਾ ਹੋਵੇ ਤਾਂ ਉਸ ਨੂੰ ਬੰਦ ਕਰਵਾਉਣਾ।
-ਜੇਕਰ ਟ੍ਰੇਨ 'ਚ ਕੋਈ ਔਰਤ ਇਕੱਲੀ ਯਾਤਰਾ ਕਰ ਰਹੀ ਹੈ ਤਾਂ ਖਾਲੀ ਹੋਣ 'ਤੇ ਉਸ ਦੇ ਨਾਲ ਸਿਰਫ ਕਿਸੇ ਔਰਤ ਨੂੰ ਹੀ ਸੀਟ ਦੇਣਾ।
-ਟ੍ਰੇਨ 'ਚ ਪਾਣੀ ਖਤਮ ਹੋ ਜਾਣ 'ਤੇ ਅਗਲੇ ਸਟੇਸ਼ਨ 'ਤੇ ਟ੍ਰੇਨ 'ਚ ਪਾਣੀ ਭਰਵਾਉਣਾ।
-ਟਾਇਲਟ ਗੰਦਾ ਹੋਣ ਦੀ ਸਥਿਤੀ 'ਚ ਉਸ ਨੂੰ ਸਾਫ ਕਰਵਾਉਣਾ।
-ਟ੍ਰੇਨ 'ਚ ਪੱਖੇ ਅਤੇ ਲਾਈਟ ਖਰਾਬ ਹੋਣ 'ਤੇ ਉਨ੍ਹਾਂ ਨੂੰ ਠੀਕ ਕਰਵਾਉਣਾ।
-ਏ. ਸੀ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਹੈ ਤਾਂ ਉਸ ਨੂੰ ਠੀਕ ਕਰਵਾਉਣਾ।

ਇੰਝ ਮਿਲੇਗਾ ਤਰੁੰਤ ਰਿਫੰਡ-
ਇਸ ਸੰਬੰਧੀ ਬਹੁਤ ਘੱਟ ਲੋਕ ਜਾਣਦੇ ਹਨ ਜਦਕਿ ਨੁਕਸਾਨ ਬਹੁਤ ਜ਼ਿਆਦਾ ਲੋਕਾਂ ਦਾ ਹੁੰਦਾ ਹੈ। ਤਤਕਾਲ ਟਿਕਟ ਦੀ ਪੁਸ਼ਟੀ ਨੂੰ ਤੁਸੀਂ ਉਂਝ ਰੱਦ ਨਹੀਂ ਕਰ ਸਕਦੇ ਪਰ ਕੁਝ ਖਾਸ ਸਥਿਤੀ 'ਚ ਇਸ ਦੇ ਬਦਲੇ ਰਿਫੰਡ ਲੈ ਸਕਦੇ ਹੋ।
-ਟ੍ਰੇਨ 'ਚ ਜੇਕਰ 3 ਘੰਟੇ ਤੋਂ ਜ਼ਿਆਦਾ ਸਮਾਂ ਲੇਟ ਹੁੰਦੀ ਹੈ ਅਤੇ ਇਸ ਕਾਰਨ ਤੁਸੀਂ ਇਸ 'ਚ ਸਫਰ ਨਹੀਂ ਕਰ ਸਕਦੇ।
-ਬੰਦ ਹੋਣ ਕਾਰਨ, ਰੇਲ ਰੋਕਣ ਅਤੇ ਹੜ੍ਹ ਸਮੇਤ ਹੋਰ ਕਈ ਕਾਰਨਾਂ ਕਰਕੇ ਜੇਕਰ ਟ੍ਰੇਨ ਰੱਦ ਹੋ ਜਾਵੇ।
-ਟ੍ਰੇਨ ਨੂੰ ਜੇਕਰ ਮਿੱਥੇ ਰੂਟ 'ਤੇ ਨਾ, ਸਗੋਂ ਦੂਜੇ ਰੂਟ 'ਤੇ ਚਲਾਇਆ ਜਾਵੇ ਅਤੇ ਯਾਤਰੀ ਦਾ ਸਟੇਸ਼ਨ ਉਸ ਰੂਟ 'ਤੇ ਨਾ ਹੋਵੇ। 
ਇਨ੍ਹਾਂ ਖਾਸ ਸਥਿਤੀਆਂ 'ਚ ਤਰੁੰਤ ਟਿਕਟ ਦਾ ਰਿਫੰਡ ਮਿਲ ਸਕਦਾ ਹੈ।

ਕੁਝ ਹੋਰ ਖਾਸ ਗੱਲਾਂ—
-ਈ ਟਿਕਟ ਬੁੱਕ ਕਰਵਾਉਣ ਵਾਲੇ ਯਾਤਰੀ 24 ਘੰਟੇ ਪਹਿਲਾਂ ਤੱਕ ਬੋਰਡਿੰਗ ਸਟੇਸ਼ਨ ਬਦਲ ਸਕਦੇ ਹਨ। ਇਹ ਵੀ ਧਿਆਨ ਰਹੇ ਕਿ ਇਸ ਨੂੰ ਇੱਕ ਵਾਰ ਹੀ ਕੀਤਾ ਜਾ ਸਕਦਾ ਹੈ।
-ਜੇਕਰ ਟਿਕਟ ਏ.ਸੀ. ਕਲਾਸ ਦਾ ਹੋਵੇ ਤਾਂ ਰੇਲਵੇ ਦੇ ਕਾਰਨ ਸਲੀਪਰ 'ਚ ਸਫਰ ਕਰਨਾ ਪੈ ਰਿਹਾ ਤਾਂ ਰਿਫੰਡ ਕਲੇਮ ਕੀਤਾ ਜਾ ਸਕਦਾ ਹੈ। ਜੇਕਰ ਏ.ਸੀ. ਕੋਚ 'ਚ ਏ. ਸੀ. ਖਰਾਬ ਹੁੰਦਾ ਹੈ ਤਾਂ ਰਿਫੰਡ ਕਲੇਮ ਕੀਤਾ ਜਾ ਸਕਦਾ ਹੈ।
-ਤੁਹਾਡੇ ਨਾਂ ਰਾਹੀਂ ਜਾਰੀ ਕਨਫਰਮ ਟਿਕਟ 'ਤੇ ਤੁਹਾਡੇ ਮਾਤਾ-ਪਿਤਾ, ਭਰਾ-ਭੈਣ, ਬੇਟਾ-ਬੇਟੀ, ਅਤੇ ਤੁਹਾਡੀ ਪਤਨੀ ਸਫਰ ਕਰ ਸਕਦੇ ਹਨ। ਇਸ ਦੇ ਲਈ ਤੁਹਾਨੂੰ ਟ੍ਰਾਂਸਫਰ ਕਰਵਾਉਣਾ ਹੋਵੇਗਾ। ਜਿੱਥੋ ਟ੍ਰੇਨ ਚੱਲੇਗੀ ਉਸ ਸਟੇਸ਼ਨ 'ਤੇ ਤੁਹਾਨੂੰ 24 ਘੰਟੇ ਪਹਿਲਾਂ ਚੀਫ ਰਿਜ਼ਰਵੇਸ਼ਨ ਸੁਪਰਵਾਇਜ਼ਰ ਕੋਲ ਰਿਕਵੈਸਟ ਦੇਣੀ ਪੈਵੇਗੀ। ਯਾਤਰੀ ਇਸ ਦਾ ਫਾਇਦਾ ਤਾਂ ਲੈ ਸਕਦੇ ਹਨ ਜਦੋਂ ਉਸ ਦੇ ਸਟੇਸ਼ਨ ਤੋਂ ਹੀ ਟ੍ਰੇਨ ਸ਼ੁਰੂ ਹੁੰਦੀ ਹੋਵੇ ਜਾਂ ਮੂਲ ਸਟੇਸ਼ਨ ਉਸ ਦੇ ਸ਼ਹਿਰ ਦੇ ਨੇੜੇ ਹੀ ਹੋਵੇ।
-ਹਰ ਟ੍ਰੇਨ 'ਚ 'ਫਸਟ ਏਡ ਬਾਕਸ' ਦੀ ਸਹੂਲਤ ਹੁੰਦੀ ਹੈ। ਅਜਿਹੇ 'ਚ ਸਰੀਰਕ ਰੂਪ ਤੋਂ ਕੋਈ ਪਰੇਸ਼ਾਨੀ ਹੋਣ 'ਤੇ ਤੁਸੀ ਫਸਟ ਏਡ ਬਾਕਸ ਮੰਗ ਸਕਦੇ ਹੋ। ਇਹ ਬਾਕਸ ਤੁਹਾਨੂੰ ਟੀ.ਟੀ.ਆਈ ਜਾਂ ਟ੍ਰੇਨ 'ਚ ਮੌਜੂਦ ਰੇਲਵੇ ਕਰਮਚਾਰੀ ਤੋਂ ਮਿਲ ਸਕਦਾ ਹੈ। ਇਹ ਸਹੂਲਤ ਫ੍ਰੀ ਹੈ। 
-ਜੇਕਰ ਟਿਕਟ ਆਨਲਾਈਨ ਲਈ ਹੈ ਤਾਂ ਤੁਹਾਡੇ ਕੋਲ ਨਾ ਟਿਕਟ ਹੋਵੇ ਅਤੇ ਨਾ ਹੀ ਮੈਸੇਜ ਹੋਵੇ ਤਾਂ ਵੀ ਤੁਸੀਂ ਸਫਰ ਕਰ ਸਕਦੇ ਹੋ। ਤੁਹਾਡੇ ਕੋਲ ਬੱਸ ਵੈਲਿਡ ਆਈ. ਕਾਰਡ (ਆਧਾਰ, ਪੈਨ ਕਾਰਡ, ਡੀ.ਐੱਲ. ਆਦਿ) ਹੋਣਾ ਚਾਹੀਦਾ ਹੈ ਅਤੇ ਤੁਹਾਡੀ ਸੀਟ ਅਤੇ ਬੋਗੀ ਨੰਬਰ ਪਤਾ ਹੋਣੀ ਚਾਹੀਦੀ ਹੈ।

  • Rights
  • Train Journey
  • ਅਧਿਕਾਰ
  • ਰੇਲ ਯਾਤਰਾ

ਜਾਣੋ NRI ਕਿਵੇਂ ਕਰ ਸਕਦੇ ਹਨ ਭਾਰਤ 'ਚ ਨਿਵੇਸ਼

NEXT STORY

Stories You May Like

  • is the russian plague a bioweapon
    'ਕੀ ਰੂਸ ਦਾ ਪਲੇਗ ਬਾਇਓਵੇਪਨ ਹੈ?': ਡੋਨਾਲਡ ਟਰੰਪ ਬੋਲੇ- ਜਲਦ ਲਗਾਵਾਂਗੇ ਸੱਚਾਈ ਦਾ ਪਤਾ
  • railway  job  recruitment  apply  candidate
    ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ ਵਸੂਲਿਆ ਜੁਰਮਾਨਾ
  • sc new rules for railway counter tickets will be implemented from october 27
    SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ ਨਵੇਂ ਨਿਯਮ ਲਾਗੂ
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • form 6 voter list
    ਫਾਰਮ-6 : ਹੁਣ ਲੜਾਈ ਅਧਿਕਾਰ ਖੇਤਰ ਦੀ ਹੈ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +