Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    10:12:20 AM

  • donald trump  bullion market  gold and silver  prices

    ਟਰੰਪ ਦੇ ਇਕ ਫ਼ੈਸਲੇ ਨੇ ਸਰਾਫ਼ਾ ਬਾਜ਼ਾਰ 'ਚ...

  • big relief from pspcl to electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ...

  • share market

    ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ...

  • 18 61 crore liquor bottles sold in delhi over 4 years

    ਦਿੱਲੀ ’ਚ 4 ਸਾਲਾਂ ’ਚ ਵਿਕੀਆਂ 18.61 ਕਰੋੜ ਸ਼ਰਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਜਾਣੋ ਡੈਬਿਟ ਕਾਰਡ ਦੀ ਥਾਂ ਕਿਉਂ ਇਸਤੇਮਾਲ ਕਰਨਾ ਚਾਹੀਦਾ ਹੈ ਕ੍ਰੈਡਿਟ ਕਾਰਡ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਜਾਣੋ ਡੈਬਿਟ ਕਾਰਡ ਦੀ ਥਾਂ ਕਿਉਂ ਇਸਤੇਮਾਲ ਕਰਨਾ ਚਾਹੀਦਾ ਹੈ ਕ੍ਰੈਡਿਟ ਕਾਰਡ

  • Updated: 16 Nov, 2019 01:00 PM
New Delhi
learn why credit cards should be used instead of debit cards
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਆਨਲਾਈਨ ਸ਼ਾਪਿੰਗ ਕਰਦੇ ਸਮੇਂ ਅਸੀਂ ਆਪਣੇ ਡੈਬਿਟ ਅਤੇ ਕ੍ਰੈਡਿਟ ਕਾਰਡ ਦਾ ਇਸਤੇਮਾਲ ਕਰਦੇ ਹਾਂ। ਕਈ ਵਾਰ ਬਹੁਤ ਸਾਰੀਆਂ ਵੈਬਸਾਈਟ ਪੇਮੈਂਟ ਕਰਨ ਲਈ ਕਿਸੇ ਖਾਸ ਬੈਂਕ ਦੇ ਕ੍ਰੈਡਿਟ ਜਾਂ ਡੈਬਿਟ ਕਾਰਡ ਦੀ ਵਰਤੋਂ ਕਰਨ 'ਤੇ ਭਾਰੀ ਛੋਟ, ਆਕਰਸ਼ਕ ਕੈਸ਼ਬੈਕ ਅਤੇ ਹੋਰ ਬਹੁਤ ਸਾਰੇ ਆਫਰ ਦਿੰਦੀਆਂ ਹਨ। ਇਸ ਤੋਂ ਇਲਾਵਾ ਕਿਸੇ ਸਮਾਨ ਨੂੰ ਬੁੱਕ ਕਰਨ 'ਤੇ ਕੈਸ਼ ਆਨ ਡਿਲਵਰੀ(ਸੀ.ਓ.ਡੀ.) ਦਾ ਵਿਕਲਪ ਵੀ ਹੁੰਦਾ ਹੈ, ਜਿਥੇ ਅਸੀਂ ਆਨ ਲਾਈਨ ਚੀਜ਼ਾ ਆਰਡਰ ਕਰਦੇ ਹਾਂ ਅਤੇ ਉਸਨੂੰ ਲੈਂਦੇ ਸਮੇਂ ਪੇਮੈਂਟ ਕਰਦੇ ਹਾਂ।

ਕਾਰਡ ਦਾ ਇਸਤੇਮਾਲ ਕਰਦੇ ਸਮੇਂ ਰਹੋ ਸਾਵਧਾਨ

-  ਕਾਰਡ ਦਾ ਇਸਤੇਮਾਲ ਕਰਦੇ ਸਮੇਂ ਚੌਕੰਣੇ ਰਹਿਣਾ ਚਾਹੀਦਾ ਹੈ। ਕਈ ਵਾਰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਆਨ ਲਾਈਨ ਭੁਗਤਾਨ ਕਰਨ ਲਈ ਡੈਬਿਟ ਕਾਰਡ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕਈ ਉਪਭੋਗਤਾ ਆਪਣੇ ਡੈਬਿਟ ਕਾਰਡ ਦਾ ਇਸਤੇਮਾਲ ਹਰ ਵਾਰ ਆਨਲਾਈਨ ਖਰੀਦਦਾਰੀ ਲਈ ਕਰਦੇ ਹਨ। ਹਾਲਾਂਕਿ ਕ੍ਰੈਡਿਟ ਕਾਰਡ ਦੇ ਜ਼ਰੀਏ ਭੁਗਤਾਨ ਕਰਨ ਦੀ ਬਜਾਏ ਡੈਬਿਟ ਕਾਰਡ ਦੀ ਵਰਤੋਂ ਕਰਕੇ ਤੁਸੀਂ ਕਰਜ਼ੇ ਦੇ ਜਾਲ 'ਚ ਫਸਣ ਤੋਂ ਬਚ ਸਕਦੇ ਹੋ। ਅਜਿਹਾ ਇਸ ਲਈ ਕਿਉਂਕਿ ਡੈਬਿਟ ਕਾਰਡ ਸਿੱਧੇ ਤੁਹਾਡੇ ਬੈਂਕ ਖਾਤੇ ਨਾਲ ਜੁੜਿਆ ਹੁੰਦਾ ਹੈ ਅਤੇ ਤੁਸੀਂ ਸਿਰਫ ਆਪਣੇ ਖਾਤੇ 'ਚ ਜਮ੍ਹਾਂ ਧਨ ਦੀ ਹੀ ਵਰਤੋਂ ਕਰ ਸਕਦੇ ਹੋ। ਪਰ ਜੇਕਰ ਕਦੇ ਡੈਬਿਟ ਕਾਰਡ ਨੂੰ ਲੈ ਕੇ ਧੋਖਾਧੜੀ ਹੁੰਦੀ ਹੈ ਤਾਂ ਜਾਲਸਾਜ਼ ਤੁਹਾਡੇ ਬੈਂਕ ਖਾਤੇ ਵਿਚੋਂ ਸਾਰੇ ਪੈਸੇ ਕਢਵਾ ਸਕਦੇ ਹਨ।

- ਜ਼ਿਕਰਯੋਗ ਹੈ ਕਿ ਪੇਮੈਂਟ ਲਈ ਆਪਣੇ ਡੈਬਿਟ ਕਾਰਡ ਦੀ ਵਰਤੋਂ ਕਰਨ ਨਾਲ ਤੁਹਾਡਾ ਕ੍ਰੈਡਿਟ ਸਕੋਰ ਬਿਹਤਰ ਨਹੀਂ ਰਹਿੰਦਾ। ਇਸ ਤੋਂ ਇਲਾਵਾ ਕ੍ਰੈਡਿਟ ਕਾਰਡ ਦਾ ਇਸਤੇਮਾਲ ਕਰਦੇ ਸਮੇਂ ਪੈਸਾ ਤੁਹਾਡੇ ਕੋਲ ਨਹੀਂ ਹੁੰਦਾ ਹੈ ਜਦੋਂਕਿ ਡੈਬਿਟ ਕਾਰਡ ਦੀ ਵਰਤੋਂ ਕਰਨ 'ਤੇ ਉਹ ਪੈਸਾ ਤੁਹਾਡੇ ਆਪਣੇ ਬੈਂਕ ਵਿਚ ਹੁੰਦਾ ਹੈ।

- ਡੈਬਿਟ ਕਾਰਡ ਏ.ਟੀ.ਐਮ. ਵਿਚੋਂ ਨਕਦੀ ਕਢਵਾਉਣ, ਖਰੀਦਦਾਰੀ ਕਰਨ ਸਮੇਂ ਭੁਗਤਾਨ ਅਤੇ ਬਿੱਲਾਂ ਦੇ ਭੁਗਤਾਨ ਕਰਨ ਦਾ ਸਭ ਤੋਂ ਅਸਾਨ ਤਰੀਕਾ ਹੈ। ਜੇਕਰ ਤੁਸੀਂ ਕ੍ਰੈਡਿਟ ਕਾਰਡ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਕ੍ਰੈਡਿਟ ਕਾਰਡ ਦੇ ਪੈਸੇ ਉਸ ਸਮੇਂ ਤੱਕ ਖਰਚ ਕਰ ਰਹੇ ਹੋ ਜਦੋਂ ਤੱਕ ਤੁਸੀਂ ਮਹੀਨੇ ਦੇ ਆਖਿਰ 'ਚ ਕ੍ਰੈਡਿਟ ਕਾਰਡ ਦੇ ਬਿੱਲਾਂ ਦਾ ਭੁਗਤਾਨ ਕਰ ਰਹੇ ਹੋ।

- ਜੇਕਰ ਤੁਹਾਡਾ ਡੈਬਿਟ ਕਾਰਡ ਗੁੰਮ ਹੋ ਜਾਂਦਾ ਹੈ ਤਾਂ ਤੁਸੀਂ ਤੁਰੰਤ ਆਪਣੇ ਬੈਂਕ ਖਾਤੇ ਵਿਚੋਂ ਨਕਦੀ ਗੁਆ ਲੈਂਦੇ ਹੋ। ਹਾਲਾਂਕਿ ਕ੍ਰੈਡਿਟ ਕਾਰਡ ਦੇ ਮਾਮਲੇ 'ਚ ਵੀ ਤੁਸੀਂ ਪੈਸੇ ਖਰਚ ਕਰਦੇ ਹੋ ਜਿਸ ਵਿਚ ਲੈਣ-ਦੇਣ 'ਚ ਫਰਕ ਹੁੰਦਾ ਹੈ ਜਦੋਂ ਤੁਹਾਨੂੰ ਪੈਸਾ ਦੇਣਾ ਹੁੰਦਾ ਹੈ ਉਸ ਸਮੇਂ ਬਿਲਿੰਗ ਸਾਈਕਲ ਦੇ ਤਹਿਤ ਬਿੱਲ ਬਣ ਕੇ ਆਉਂਦਾ ਹੈ।

- ਕ੍ਰੈਡਿਟ ਕਾਰਡ ਕੰਪਨੀਆਂ ਕਾਰਡ ਦੀ ਵਰਤੋਂ 'ਤੇ ਕਈ ਡੀਲ ਕਰਦੀਆਂ ਹਨ। ਕੁਝ ਮੂਵੀ ਵਾਊਚਰ, ਈਂਧਣ 'ਤੇ ਛੋਟ, ਕੈਸ਼ਬੈਕ ਆਫਰ ਜਾਂ ਰਿਵਾਰਡ ਪੁਆਇੰਟਸ ਦਿੰਦੇ ਹਨ। ਪਰ ਡੈਬਿਟ ਕਾਰਡ ਦਾ ਇਸਤੇਮਾਲ ਕਰਦੇ ਸਮੇਂ ਤੁਹਾਨੂੰ ਇਨ੍ਹਾਂ ਵਿਚੋਂ ਕੋਈ ਵੀ ਆਫਰ ਸ਼ਾਇਦ ਹੀ ਮਿਲੇ। ਕ੍ਰੈਡਿਟ ਕਾਰਡ ਤੁਹਾਡੇ ਲਈ ਵਧੀਆ ਹੋ ਸਕਦਾ ਹੈ ਜੇਕਰ ਤੁਸੀਂ ਇਸ ਦੇ ਸਹੀ ਇਸਤੇਮਾਲ ਨੂੰ ਲੈ ਕੇ ਚੌਕੰਣੇ ਹੋ।

  • Online shopping
  • debit card
  • credit card
  • ਆਨਲਾਈਨ ਸ਼ਾਪਿੰਗ
  • ਡੈਬਿਟ ਕਾਰਡ
  • ਕ੍ਰੈਡਿਟ ਕਾਰਡ

ਆਧਾਰ ਕਾਰਡ ਦਾ ਪਤਾ ਬਦਲਣਾ ਹੋਇਆ ਆਸਾਨ, ਸਰਕਾਰ ਨੇ ਆਸਾਨ ਕੀਤੇ ਨਿਯਮ

NEXT STORY

Stories You May Like

  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • idfc first bank to provide direct tax payment facility through upi
    IDFC ਫਰਸਟ ਬੈਂਕ ਦੇਵੇਗਾ UPI, ਕਾਰਡ, ਇੰਟਰਨੈੱਟ ਬੈਂਕਿੰਗ ਰਾਹੀਂ ਡਾਇਰੈਕਟ ਟੈਕਸ ਭੁਗਤਾਨ ਦੀ ਸਹੂਲਤ
  • snatching a man  s wallet
    ਲੁਟੇਰੇ ਦਾ ਖੌਫਨਾਕ ਕਾਰਾ, ਵਿਅਕਤੀ ਦਾ ਪਰਸ, ATM ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫ਼ਰਾਰ
  • statement of iranian president
    UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • credit access problem
    ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
  • farmers protest rakesh tikait
    ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼ ਟਿਕੈਤ
  • india gives rs 4 850 crore credit line to maldives  rbi issues circular
    ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ ਕੀਤਾ ਸਰਕੂਲਰ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +