Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    7:08:39 PM

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

  • punjab elections notification supreme court

    ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ...

  • big news regarding the punjab assembly elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਪੁਰਾਣੇ PF ਅਕਾਊਂਟ ਦਾ ਪੈਸਾ ਬਚਾਉਣਾ ਹੈ ਤਾਂ ਇੰਝ ਟ੍ਰੇਸ ਕਰਕੇ ਟਰਾਂਸਫਰ ਕਰੋ ਫੰਡ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਪੁਰਾਣੇ PF ਅਕਾਊਂਟ ਦਾ ਪੈਸਾ ਬਚਾਉਣਾ ਹੈ ਤਾਂ ਇੰਝ ਟ੍ਰੇਸ ਕਰਕੇ ਟਰਾਂਸਫਰ ਕਰੋ ਫੰਡ

  • Edited By Aarti Dhillon,
  • Updated: 16 Feb, 2020 12:16 PM
New Delhi
old pf account transfer funds
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਅਜਿਹਾ ਕਈ ਲੋਕਾਂ ਦੇ ਨਾਲ ਹੁੰਦਾ ਹੈ ਕਿ ਵੱਖ-ਵੱਖ ਸੰਸਥਾਨਾਂ 'ਚ ਕੰਮ ਕਰਨ ਦੇ ਦੌਰਾਨ ਵੱਖ-ਵੱਖ ਪੀ.ਐੱਫ.ਅਕਾਊਂਟ ਦੀ ਵਰਤੋਂ ਕਰਦੇ ਹਨ, ਜਿਸ ਦੀ ਵਜ੍ਹਾ ਨਾਲ ਕਈ ਵਾਰ ਉਨ੍ਹਾਂ ਦਾ ਪੁਰਾਣਾ ਪੀ.ਐੱਫ.ਅਕਾਊਂਟ ਇਨ-ਆਪਰੇਟਿਵ ਹੋ ਜਾਂਦਾ ਹੈ। ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਨੌਕਰੀ ਦੇ ਵਿਚਕਾਰ ਵਿਦੇਸ਼ ਜਾਂਦੇ ਹਨ ਅਤੇ ਉਹ ਕੋਟੀਨਿਊ ਕਰਦੇ ਹਨ। ਇਸ ਹਾਲਾਤ 'ਚ ਵੀ ਪੁਰਾਣਾ ਪੀ.ਐੱਫ.ਅਕਾਊਂਟ ਇਨ-ਆਪਰੇਟਿਵ ਹੋ ਜਾਂਦਾ ਹੈ।
ਘਰ ਬੈਠੇ ਹੋਵੇਗਾ ਕੰਮ
ਇਨ-ਆਪਰੇਟਿਵ ਅਕਾਊਂਟ ਨੂੰ ਟ੍ਰੈਕ ਕਰਨਾ ਥੋੜ੍ਹਾ ਮੁਸ਼ਕਲ ਜ਼ਰੂਰ ਹੈ ਪਰ ਨਾਮੁਮਕਿਨ ਨਹੀਂ ਹੈ। ਇਹ ਕੰਮ ਘਰ ਬੈਠੇ ਆਨਲਾਈਨ ਕੀਤਾ ਜਾ ਸਕਦਾ ਹੈ। ਇਕ ਵਾਰ ਅਕਾਊਂਟ ਟ੍ਰੇਸ ਹੋ ਜਾਣ ਦੇ ਬਾਅਦ ਇਸ 'ਚ ਜਮ੍ਹਾ ਰਾਸ਼ੀ ਟਰਾਂਸਫਰ ਕੀਤੀ ਜਾ ਸਕਦੀ ਹੈ ਜਾਂ ਫਿਰ ਕੱਢੀ ਜਾ ਸਕਦੀ ਹੈ।
ਕੀ ਹੁੰਦਾ ਹੈ ਇਨ-ਆਪਰੇਟਿਵ ਅਕਾਊਂਟ?
ਜੇਕਰ ਕਿਸੇ ਅਕਾਊਂਟ 'ਚ ਤਿੰਨ ਸਾਲ (36 ਮਹੀਨੇ) ਤੱਕ ਕੁਝ ਜਮ੍ਹਾ ਨਹੀਂ ਹੁੰਦਾ ਹੈ ਤਾਂ ਇਸ ਨੂੰ ਇਨ-ਆਪਰੇਟਿਵ ਮੰਨਿਆ ਜਾਂਦਾ ਹੈ। 1 ਅਪ੍ਰੈਲ 2011 ਦੇ ਬਾਅਦ ਤੋਂ ਸਰਕਾਰ ਨੇ ਅਜਿਹੇ ਅਕਾਊਂਟ 'ਚ ਜਮ੍ਹਾ ਰਾਸ਼ੀ 'ਤੇ ਵਿਆਜ਼ ਦੇਣਾ ਬੰਦ ਕਰ ਦਿੱਤਾ ਹੈ। ਇਕ ਡਾਟਾ ਮੁਤਾਬਕ ਮਾਰਚ 2014 ਤੱਕ ਈ.ਪੀ.ਐੱਫ.ਓ. ਦੇ ਇਨ-ਆਪਰੇਟਿਵ ਅਕਾਊਂਟ 'ਚ 27000 ਕਰੋੜ ਰੁਪਏ ਜਮ੍ਹਾ ਸਨ। ਨਿਯਮ ਮੁਤਾਬਕ ਜੇਕਰ ਇਨ-ਆਪਰੇਟਿਵ ਅਕਾਊਂਟ 'ਤੇ ਜੇਕਰ 7 ਸਾਲ ਤੱਕ ਦਾਅਵਾ ਨਹੀਂ ਕੀਤਾ ਗਿਆ ਤਾਂ ਸਰਕਾਰ ਇਸ ਨੂੰ ਸੀਨੀਅਰ ਸਿਟੀਜਨ ਲਈ ਵੈੱਲਫੇਅਰ ਫੰਡ 'ਚ ਪਾ ਦਿੰਦੀ ਹੈ।
ਕਿੰਝ ਟ੍ਰੇਸ ਕਰੋ ਅਕਾਊਂਟ?
ਪਹਿਲਾਂ ਪੀ.ਐੱਫ. ਦੀ ਵੈੱਬਸਾਈਟ www.epfindia.gov. 'ਤੇ ਜਾਣਾ ਹੈ। ਇਥੇ ਇਨ-ਆਪਰੇਟਿਵ ਹੈਲਪਡੇਕਸ ਆਪਸ਼ਨ ਨੂੰ ਚੁਣਨਾ ਹੈ। ਸ਼ਿਕਾਇਤ ਬਾਕਸ 'ਚ ਆਪਣੀ ਸਮੱਸਿਆ ਦੇ ਬਾਰੇ 'ਚ ਪੂਰੀ ਜਾਣਕਾਰੀ ਦੇਣੀ ਹੈ। ਬਾਅਦ 'ਚ ਤੁਹਾਡੇ ਤੋਂ ਨਿੱਜੀ ਜਾਣਕਾਰੀ ਮੰਗੀ ਜਾਵੇਗੀ, ਮਸਲਨ ਨਾਂ, ਮੋਬਾਈਲ ਨੰਬਰ, ਈਮੇਲ, ਆਈ.ਡੀ. ਜਨਮਦਿਨ, ਜਾਂ ਪਤੀ ਦਾ ਨਾਂ, ਅੰਪਲਾਇਰ ਨੇਮ, ਇਨ੍ਹਾਂ ਤਮਾਨ ਜਾਣਕਾਰੀਆਂ ਦੀ ਮਦਦ ਨਾਲ ਤੁਹਾਡਾ ਅਕਾਊਂਟ ਆਸਾਨੀ ਨਾਲ ਟ੍ਰੇਸ ਹੋ ਜਾਵੇਗਾ। ਅਕਾਊਂਟ ਟ੍ਰੇਸ ਹੋਣ ਦੇ ਬਾਅਦ ਫੰਡ ਕੱਢਿਆ ਜਾ ਸਕਦਾ ਹੈ ਜਾਂ ਟਰਾਂਸਫਰ ਕੀਤਾ ਜਾ ਸਕਦਾ ਹੈ।

  • old PF account
  • transfer funds
  • PF ਅਕਾਊਂਟ
  • ਟਰਾਂਸਫਰ

ESIC ਨੇ ਬਾਹਰੋਂ ਮੈਟਰਨਿਟੀ ਸੇਵਾਵਾਂ ਲੈਣ ਲਈ ਜਣੇਪਾ ਖ਼ਰਚਾ ਵਧਾ ਕੇ ਕੀਤਾ 7500 ਰੁਪਏ

NEXT STORY

Stories You May Like

  • fill this form for tds exemption on pf withdrawal
    PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
  • whom does the government want to shield
    ਨਸ਼ਾ ਵਿਰੋਧੀ ਕਾਰਕੁੰਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਸਰਕਾਰ ਕਿਸ ਨੂੰ ਬਚਾਉਣਾ ਚਾਹੁੰਦੀ ਹੈ? : ਅਸ਼ਵਨੀ ਸ਼ਰਮਾ
  • water saving
    ਪਾਣੀ ਬਚਾਉਣਾ ਹੁਣ ਸਭ ਤੋਂ ਵੱਡੀ ਜ਼ਿੰਮੇਵਾਰੀ
  • railway  job  candidate  recruitment  apply
    ਰੇਲਵੇ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਇੰਝ ਕਰੋ ਅਪਲਾਈ
  • could it be that you are using a fake whatsapp
    ਕਿਤੇ ਤੁਸੀਂ ਤਾਂ ਨਹੀਂ ਚਲਾ ਰਹੇ ਨਕਲੀ WhatsApp ? ਖਾਲੀ ਨਾ ਕਰਵਾ ਬੈਠਿਓ ਆਪਣਾ ਅਕਾਊਂਟ
  • sonia gandhi  congress  instagram account  book
    ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ ਸ਼ੇਅਰ
  • cybercriminals  old currency notes  woman  fraud  police
    ਪੁਰਾਣੇ ਨੋਟ ਬਦਲਣ ਦੇ ਨਾਂ 'ਤੇ ਔਰਤ ਨਾਲ 41.45 ਲੱਖ ਰੁਪਏ ਦੀ ਠੱਗੀ
  • goddess mahalakshmi adorned with currency notes
    ਚਾਰੋਂ ਪਾਸੇ ਪੈਸਾ ਹੀ ਪੈਸਾ! ਸਾਢੇ 4 ਕਰੋੜ ਰੁਪਏ ਦੇ ਨੋਟਾਂ ਨਾਲ ਕੀਤਾ ਗਿਆ ਮਹਾਲਕਸ਼ਮੀ ਦਾ ਸ਼੍ਰਿੰਗਾਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +