Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    11:11:23 AM

  • nanaksar saints  jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • punjabis in problem

    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ...

  • work in courts across punjab comes to a complete halt

    ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ...

  • increase in gold silver silver increased by rs 13 thousand

    Gold-Silver ਦੀਆਂ ਕੀਮਤਾਂ 'ਚ ਬੰਪਰ ਵਾਧਾ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਬੱਚਿਆਂ ਦਾ ਅਕਾਊਂਟ ਖੁੱਲ੍ਹਵਾਉਣ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਧਿਆਨ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਬੱਚਿਆਂ ਦਾ ਅਕਾਊਂਟ ਖੁੱਲ੍ਹਵਾਉਣ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਧਿਆਨ

  • Edited By Aarti Dhillon,
  • Updated: 10 Nov, 2019 01:13 PM
New Delhi
opening a children  s account
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਅਸੀਂ ਬੱਚਿਆਂ ਦੇ ਨਾਂ 'ਤੇ ਬੈਂਕ 'ਚ ਅਕਾਊਂਟ ਖੁੱਲ੍ਹਵਾਉਂਦੇ ਹਾਂ ਤਾਂ ਕਿ ਉਨ੍ਹਾਂ ਦੇ ਲਈ ਇਕ ਵੱਡੀ ਰਾਸ਼ੀ ਇਕੱਠੀ ਕੀਤੀ ਜਾ ਸਕੇ ਤਾਂ ਜੋ ਉਨ੍ਹਾਂ ਦੀ ਪੜ੍ਹਾਈ-ਲਿਖਾਈ ਦੇ ਖਰਚ 'ਚ ਕੰਮ ਆ ਸਕੇ ਅਤੇ ਉਨ੍ਹਾਂ ਨੂੰ ਪੈਸਿਆਂ ਦੇ ਪ੍ਰਬੰਧਨ ਦੇ ਬਾਰੇ 'ਚ ਸਿਖਾ ਸਕੀਏ। ਜੇਕਰ ਤੁਹਾਡਾ ਬੇਟਾ ਜਾਂ ਬੇਟੀ 18 ਸਾਲ ਤੋਂ ਘੱਟ ਉਮਰ ਦੇ ਹਨ ਤਾਂ ਉਨ੍ਹਾਂ ਦੇ ਨਾਂ 'ਤੇ ਮਾਈਨਰ ਅਕਾਊਂਟ ਖੁੱਲ੍ਹਵਾ ਸਕਦੇ ਹੋ। ਭਾਰਤੀ ਰਿਜ਼ਰਵ ਬੈਂਕ ਦੇ ਨਿਰਦੇਸ਼ਾਨੁਸਾਰ ਬੈਂਕ 10 ਸਾਲ ਤੋਂ ਵੱਡੇ ਬੱਚਿਆਂ ਨੂੰ ਮਾਈਨਰ ਅਕਾਊਂਟ ਦੀ ਪੇਸ਼ਕਸ਼ ਕਰਦੇ ਹਾਂ ਜਿਨ੍ਹਾਂ ਨੂੰ ਬੱਚੇ ਖੁਦ ਹੀ ਅਪਰੇਟ ਕਰ ਸਕਦੇ ਹਨ। 
ਬੱਚਿਆਂ ਲਈ ਵੱਖ-ਵੱਖ ਬੈਂਕ ਮਾਈਨਰ ਅਕਾਊਂਟ ਦੀ ਪੇਸ਼ਕਸ਼ ਕਰਦੇ ਹਨ। ਉਦਹਾਰਣ ਦੇ ਤੌਰ 'ਤੇ ਆਈ.ਸੀ.ਆਈ.ਸੀ.ਆਈ. ਬੈਂਕ ਦਾ ਯੰਗ ਸਟਾਰਟ ਅਕਾਊਂਟ, ਐੱਚ.ਡੀ.ਐੱਫ.ਸੀ. ਬੈਂਕ ਦਾ ਕਿਡਸ ਐਡਵਾਂਟੇਜ ਅਕਾਊਂਟ, ਐੱਸ.ਬੀ.ਆਈ. ਦਾ ਪਹਿਲਾਂ ਕਦਮ ਅਤੇ ਪਹਿਲੀ ਉਡਾਣ ਆਦਿ। ਬੱਚਿਆਂ ਨੂੰ ਸ਼ੁਰੂ ਤੋਂ ਹੀ ਪੈਸਿਆਂ ਦੇ ਪ੍ਰਬੰਧਨ ਦੀ ਜਾਣਕਾਰੀ ਦਿਓ। ਉਨ੍ਹਾਂ ਨੂੰ ਬੈਂਕ ਜਮ੍ਹਾ ਅਤੇ ਵਿਥਡਰਾਈਲ ਦੇ ਬਾਰੇ 'ਚ ਮੂਲ-ਭੂਤ ਜਾਣਕਾਰੀ ਦਿਓ। ਇਸ ਦੇ ਇਲਾਵਾ ਉਨ੍ਹਾਂ ਨੂੰ ਇਹ ਵੀ ਸਿਖਾਓ ਕਿ ਆਪਣੇ ਖਰਚ ਦੀਆਂ ਆਦਤਾਂ 'ਚ ਉਹ ਕਿਸ ਤਰ੍ਹਾਂ ਸੁਧਾਰ ਕਰ ਸਕਦੇ ਹਨ। ਹੁਣ ਗੱਲ ਕਰਦੇ ਹਾਂ ਕਿ ਬੱਚਿਆਂ ਦਾ ਅਕਾਊਂਟ ਖੁੱਲ੍ਹਵਾਉਣ ਤੋਂ ਪਹਿਲਾਂ ਤੁਹਾਨੂੰ ਕਿਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ। 
ਆਮ ਤੌਰ 'ਤੇ ਬੈਂਕ ਬੱਚਿਆਂ ਲਈ ਦੋ ਤਰ੍ਹਾਂ ਦੇ ਅਕਾਊਂਟ ਦੀ ਪੇਸ਼ਕਸ਼ ਕਰਦੇ ਹਨ। ਇਕ ਤਾਂ 10 ਸਾਲ ਤੱਕ ਦੇ ਬੱਚਿਆਂ ਲਈ ਅਤੇ ਦੂਜਾ ਉਸ ਤਰ੍ਹਾਂ ਦੇ ਬੱਚਿਆਂ ਲਈ ਜਿਨ੍ਹਾਂ ਦੀ ਉਮਰ 10 ਤੋਂ 18 ਸਾਲ ਹੈ। ਜਦੋਂ ਬੱਚਿਆਂ ਦੀ ਉਮਰ 18 ਸਾਲ ਹੋ ਜਾਂਦੀ ਹੈ ਤਾਂ ਇਹ ਅਕਾਊਂਟ ਇੰਅਪਰੇਟਿਵ ਹੋ ਜਾਂਦਾ ਹੈ ਅਤੇ ਇਸ ਨੂੰ ਰੈਗੂਲਰ ਸੇਵਿੰਗਸ ਅਕਾਊਂਟ 'ਚ ਬਦਵਾਉਣਾ ਹੁੰਦਾ ਹੈ। ਇਸ ਦੇ ਬਾਅਦ 18 ਸਾਲ ਦੇ ਹੋ ਚੁੱਕੇ ਬੱਚੇ ਆਮ ਆਦਮੀ ਦੀ ਤਰ੍ਹਾਂ ਆਪਣੇ ਅਕਾਊਂਟ ਨੂੰ ਆਪਰੇਟ ਕਰ ਸਕਦੇ ਹਨ।

PunjabKesari 
ਅਕਾਊਂਟ ਦੇ ਆਮ ਸੇਵਿੰਗਸ ਅਕਾਊਂਟ 'ਚ ਬਦਲ ਜਾਣ ਦੇ ਬਾਅਦ ਤੁਹਾਡੇ ਬੱਚੇ ਨੂੰ ਅਕਾਊਂਟ ਖੁੱਲ੍ਹਵਾਉਣ ਨਾਲ ਜੁੜੀਆਂ ਰਸਮਾਂ ਪੂਰੀਆਂ ਕਰਨੀਆਂ ਹੋਣਗੀਆਂ। ਇਸ ਦੇ ਬਾਅਦ ਮਾਤਾ-ਪਿਤਾ ਉਸ ਖਾਤੇ ਨੂੰ ਬੱਚਿਆਂ ਦੇ ਬਦਲੇ ਅਪਰੇਟ ਨਹੀਂ ਕਰ ਸਕਣਗੇ। 
ਗੌਰ ਕਰਨ ਵਾਲੀ ਗੱਲ ਹੈ ਕਿ ਮਾਈਨਰ ਅਕਾਊਂਟ ਦੇ ਤਹਿਤ ਸਾਰੇ ਫੀਚਰਸ ਨਹੀਂ ਮਿਲਦੇ ਹਨ। ਇੰਟਰਨੈੱਟ ਬੈਂਕਿੰਗ, ਏ.ਟੀ.ਐੱਮ. ਜਾਂ ਡੈਬਿਟ ਕਾਰਡ, ਚੈੱਕ ਬੁੱਕ ਵਰਗੀਆਂ ਸੁਵਿਧਾਵਾਂ ਸ਼ਰਤੀਆਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ।
ਬੱਚਿਆਂ ਨੂੰ ਇੰਟਰਨੈੱਟ ਬੈਂਕਿੰਗ ਦੀ ਸੁਵਿਧਾ ਤਾਂ ਹੀ ਮਿਲਦੀ ਹੈ ਜਦੋਂ ਮਾਤਾ-ਪਿਤਾ ਵਲੋਂ ਇਹ ਅਰਜ਼ੀ ਕੀਤੀ ਜਾਂਦੀ ਹੈ ਕਿ ਬੱਚਿਆਂ ਲਈ ਲਾਗਿੰਨ ਆਈ.ਡੀ. ਅਤੇ ਪਾਸਵਰਡ ਜਾਰੀ ਕੀਤਾ ਜਾਵੇ। ਇਹ ਸੁਨਿਸ਼ਚਿਤ ਕਰ ਲਓ ਕਿ ਆਪਣੇ ਮਾਈਨਰ ਅਕਾਊਂਟ ਲਈ ਐੱਸ.ਐੱਮ.ਐੱਸ. ਅਲਰਟ ਦੀ ਸੁਵਿਧਾ ਲਈ ਹੋਈ ਹੈ ਅਤੇ ਤੁਹਾਡੇ ਕੋਲ ਲੈਣ-ਦੇਣ ਨਾਲ ਜੁੜੇ ਐੱਸ.ਐੱਮ.ਐੱਸ. ਆਉਂਦੇ ਹਨ।
ਜੇਕਰ ਤੁਹਾਡਾ ਬੱਚਾ/ਬੱਚੀ 10 ਸਾਲ ਤੋਂ ਘੱਟ ਉਮਰ ਦਾ ਹੈ ਤਾਂ ਅਕਾਊਂਟ ਖੁੱਲ੍ਹਵਾਉਣ ਲਈ ਤੁਹਾਨੂੰ ਉਸ ਦਾ ਜਨਮ ਪ੍ਰਮਾਣ ਪੱਤਰ ਅਤੇ ਆਪਣਾ ਆਧਾਰ ਅਤੇ ਪੈਨ ਬੈਂਕ 'ਚ ਦੇਣਾ ਹੋਵੇਗਾ। ਨਹੀਂ ਤਾਂ ਤੁਸੀਂ ਬੱਚੇ ਦਾ ਜਨਮ ਪ੍ਰਮਾਣ ਪੱਤਰ ਅਤੇ ਆਧਾਰ ਵੀ ਦੇ ਸਕਦੇ ਹੋ। ਇਸ ਨਾਲ ਕੇ.ਵਾਈ.ਸੀ. ਦੀ ਲੋੜ ਪੂਰੀ ਹੋ ਜਾਵੇਗੀ।

  • opening
  • children account
  • ਅਕਾਊਂਟ ਖੁੱਲ੍ਹਵਾਉਣ

ਫਲਾਈਟ 'ਚ ਦੇਰ, ਬੋਰਡਿੰਗ ਨਾ ਮਿਲਣ 'ਤੇ ਕਰੋ ਇਨ੍ਹਾਂ ਅਧਿਕਾਰਾਂ ਦਾ ਇਸਤੇਮਾਲ

NEXT STORY

Stories You May Like

  • new house keep these things in mind
    ਨਵਾਂ ਘਰ ਬਣਾਉਣ ਤੋਂ ਪਹਿਲਾਂ ਇਨ੍ਹਾਂ ਵਾਸਤੂ ਨਿਯਮਾਂ ਦਾ ਰੱਖੋ ਧਿਆਨ; ਬਣੀ ਰਹੇਗੀ ਤੇ ਸੁਖ-ਸ਼ਾਂਤੀ
  • railways big gift in view of holi
    ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
  • solar eclipse zodiac signs
    ਸਾਲ ਦਾ ਪਹਿਲਾਂ 'ਸੂਰਜ ਗ੍ਰਹਿਣ' ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ; ਨੋਟਾਂ ਦਾ ਵਰ੍ਹੇਗਾ ਮੀਂਹ
  • another hindu murdered before voting in bangladesh
    ਬੰਗਲਾਦੇਸ਼ 'ਚ ਵੋਟਿੰਗ ਤੋਂ ਪਹਿਲਾਂ ਇੱਕ ਹੋਰ ਹਿੰਦੂ ਦਾ ਕਤਲ, ਚਾਹ ਦੇ ਬਾਗਾਨ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼
  • government buses will not run in punjab today
    ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ ਤੇ ਸਰਬੱਤ ਦਾ ਭਲਾ ਸਾਢੇ 5-5 ਘੰਟੇ...
  • greying hair back to black with these home remedies
    ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਮੁੜ ਤੋਂ ‘ਕਾਲਾ’
  • pseb board exams update
    PSEB ਦਾ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਵੱਡਾ ਕਦਮ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
Trending
Ek Nazar
irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +