Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    8:15:38 PM

  • canadian prime minister carney called pm modi

    ਕੈਨੇਡੇ ਦੇ ਪ੍ਰਧਾਨ ਮੰਤਰੀ ਕਾਰਨੀ ਨੇ PM ਮੋਦੀ ਨਾਲ...

  • atp sukhdev vashist mla  s son rajan arora

    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ...

  • 26 75 crores  sarpanch sahab told the whole story

    ਸੈਟਿੰਗ ਪੂਰੀ ਸੀ...26.75 ਕਰੋੜ ਕਿਵੇਂ ਮਿਲੇ,...

  • music video with head bopping with shah rukh khan

    ਹਾਲੀਵੁੱਡ ਗਾਇਕ ਨੇ ਪੰਜਾਬੀ 'ਚ ਗਾਇਆ ਗਾਣਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਜਦੋਂ ਸਟਾਕ ਮਾਰਕਿਟ ਹੋਵੇ ਸਹੀ, ਉਦੋਂ ਨਾ ਕਰੋ ਇਹ ਗਲਤੀਆਂ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਜਦੋਂ ਸਟਾਕ ਮਾਰਕਿਟ ਹੋਵੇ ਸਹੀ, ਉਦੋਂ ਨਾ ਕਰੋ ਇਹ ਗਲਤੀਆਂ

  • Edited By Aarti Dhillon,
  • Updated: 04 Dec, 2018 11:51 AM
New Delhi
stock market right
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਦਿੱਲੀ ਦੇ ਇਕ ਬੈਂਕ ਐਗਜ਼ੀਕਿਊਟਿਵ ਰੋਹਿਤ ਵਰਮਾ ਇਨੀਂ ਦਿਨੀਂ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਮਿਊਚੁਅਲ ਫੰਡ 'ਚ ਪੈਸਾ ਲਗਾਇਆ ਅਤੇ ਮਾਰਕਿਟ ਚੰਗੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਮਾਰਕਿਟ 20 ਫੀਸਦੀ ਤੱਕ ਉੱਪਰ ਗਈ ਹੈ ਪਰ ਮੇਰੇ ਮਿਊਚੁਅਲ ਫੰਡ 'ਚ ਮੈਨੂੰ ਨੁਕਸਾਨ ਉਠਾਉਣਾ ਪਿਆ ਹੈ। ਰੋਹਿਤ ਇਕੱਲੇ ਅਜਿਹੇ ਨਹੀਂ ਹਨ ਇਨ੍ਹਾਂ ਵਰਗੇ ਹਜ਼ਾਰਾਂ ਲੋਕਾਂ ਦੀ ਇਹ ਹਾਲਾਤ ਰਹਿੰਦੀ ਹੈ। 
ਜਿਥੇ ਵੱਡੇ ਕੈਪ ਫੰਡਸ ਵਧੀਆ ਪ੍ਰਦਰਸ਼ਨ ਕਰਦੇ ਹਨ ਤਾਂ ਉੱਧਰ ਮਿਡਕੈਪ ਅਤੇ ਲੋਅਰ ਕੈਪ 'ਚ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਹਾਲਾਂਕਿ ਇਨ੍ਹਾਂ ਕੁਝ ਗਲਤੀਆਂ ਨੂੰ ਨਜ਼ਰ ਅੰਦਾਜ਼ ਕੀਤਾ ਜਾਵੇ ਤਾਂ ਨੁਕਸਾਨ ਉਠਾਉਣ ਤੋਂ ਬਚਿਆ ਜਾ ਸਕਦਾ ਹੈ। 
1. ਇਕਵਟੀ ਫੰਡ ਨਾਲ ਇੰਡੈਕਸ ਫੰਡ ਵੱਲ ਰੁਖ ਕਰਨਾ : ਜ਼ਿਆਦਾਤਰ ਇੰਵੈਟਰਸ ਵੱਡੀ ਰਿਟਰਨ ਲਈ ਇੰਡੈਕਸ ਫੰਡ ਦਾ ਰੁਖ ਕਰਦੇ ਹਨ ਜਿਥੇ ਮਾਰਕਿਟ ਰਿਸਕ ਜ਼ਿਆਦਾ ਹੁੰਦਾ ਹੈ। ਇਕਵਟੀ ਫੰਡ 'ਚ ਰਿਟਰਨ ਭਾਵੇਂ ਹੀ ਥੋੜ੍ਹੀ ਘੱਟ ਹੁੰਦੀ ਹੋਵੇ ਪਰ ਮਾਰਕਿਟ ਰਿਸਕ ਘੱਟ ਦੇ ਮੱਦੇਨਜ਼ਰ ਇਥੇ ਪੈਸਾ ਡੁੱਬਣ ਦਾ ਓਨਾ ਖਤਰਾ
2. ਫੰਡਸ ਹੇਠਾਂ ਜਾਣ ਨਾਲ ਐੱਸ.ਆਈ.ਪੀ. ਬੰਦ ਕਰ ਦੇਣਾ : ਜ਼ਿਆਦਾਤਰ ਮਿਡਕੈਪ ਅਤੇ ਸਮਾਲਕੈਪ ਇੰਵੈਸਟਰ ਮਾਰਕਿਟ ਨੂੰ ਹੇਠਾਂ ਜਾਂਦਾ  ਦੇਖ ਐੱਸ.ਆਈ.ਪੀ. ਬੰਦ ਕਰ ਦਿੰਦੇ ਹਨ। ਜਿਸ ਦਾ ਨੁਕਸਾਨ ਉਨ੍ਹਾਂ ਨੂੰ ਅੱਗੇ ਜਾ ਕੇ ਚੁੱੱਕਣਾ ਪੈਂਦਾ ਹੈ। ਮਾਹਿਰ ਕਹਿੰਦੇ ਹਨ ਕਿ ਤੁਹਾਨੂੰ ਕਿਸੇ ਫੰਡ ਨੂੰ ਕੁਝ ਮਹੀਨੇ ਜਾਂ ਸਾਲ ਤਾਂ ਦੇਣੇ ਹੀ ਹੋਣਗੇ। ਜੇਕਰ ਤੁਸੀਂ 10 ਸਾਲ ਲਈ ਕਿਸੇ ਚੰਗੇ ਫੰਡ 'ਚ ਨਿਵੇਸ਼ ਕਰ ਰਹੇ ਹੋ ਤਾਂ ਉਸ ਨੂੰ ਵਿਚਕਾਰ 'ਚ ਨਾ ਰੋਕੋ ਅਤੇ ਜਿੰਨਾ ਵਧ ਤੋਂ ਵਧ ਸੰਭਵ ਹੋਵੇ ਨਿਵੇਸ਼ ਕਰੋ। 
3. ਡੇਬਸ ਫੰਡਸ ਨੂੰ ਛੱਡ ਕੇ ਐੱਫ.ਡੀ. ਵੱਲ ਜਾਣਾ : ਪਿਛਲੇ 4 ਸਾਲਾਂ 'ਚ ਬੈਂਕਾਂ ਨੇ ਵਿਆਜ ਦਰ ਕਾਫੀ ਸੁਧਾਰੀ ਹੈ। 10 ਸਾਲ ਦਾ ਇਕ ਸਰਕਾਰੀ ਬਾਂਡ ਕਰੀਬ 8 ਫੀਸਦੀ ਤੱਕ ਵਿਆਜ ਦੇ ਰਿਹਾ ਹੈ। ਇਸ ਤੋਂ ਇਲਾਵਾ ਕਈ ਬੈਂਕ ਜਮ੍ਹਾ 'ਤੇ 7-7.5 ਫੀਸਦੀ ਤੱਕ ਵਿਆਜ ਦੇ ਰਹੇ ਹਨ, ਇਹੀਂ ਕਾਰਨ ਹੈ ਕਿ ਕਈ ਲੋਕਾਂ ਨੂੰ ਐੱਫ.ਡੀ. ਅਤੇ ਬਚਤ ਖਾਤੇ ਜ਼ਿਆਦਾ ਲੁਭਾਵਣੇ ਲੱਗਣ ਲੱਗੇ ਹਨ। ਕਈ ਤਾਂ ਆਪਣੇ ਬਾਂਡ ਫੰਡ ਨੂੰ ਤੋੜ ਕੇ ਬੈਂਕ ਡਿਪਾਜ਼ਿਟ ਦਾ ਰੁਖ ਕਰ ਰਹੇ ਹਨ ਜੋ ਲਾਂਗ ਟਰਮ 'ਚ ਚੰਗੀ ਰਿਟਰਨ ਲਈ ਸਹੀ ਕਦਮ ਨਹੀਂ ਕਿਹਾ ਜਾ ਸਕਦਾ।
4. ਘੱਟ ਸਮੇਂ ਲਈ ਇਕਵਟੀ ਐੱਸ.ਆਈ.ਪੀ. ਸ਼ੁਰੂ ਕਰਨਾ : ਪਿਛਲੇ 2-3 ਸਾਲਾਂ 'ਚ ਕੁਝ ਮਿਊਚੁਅਲ ਫੰਡ ਤੋਂ ਵਧੀਆ ਰਿਟਰਨ ਮਿਲਦੀ ਦੇਖ ਕਈ ਲੋਕ ਨਵੀਂ ਐੱਸ.ਆਈ.ਪੀ. ਸ਼ੁਰੂ ਕਰਦੇ ਹਨ। ਕਈ ਵਾਰ ਤਾਂ ਫਾਇਦਾ ਮਿਲ ਜਾਂਦਾ ਹੈ ਪਰ ਜ਼ਿਆਦਾਤਰ ਮਾਮਲਿਆਂ 'ਚ ਰਿਟਰਨ ਓਨਾ ਆਕਰਸ਼ਕ ਨਹੀਂ ਹੁੰਦਾ ਜਿੰਨੀ ਉਮੀਦ ਤੁਸੀਂ ਮਾਰਕਿਟ ਦੇ ਰੁਖ ਨੂੰ ਦੇਖ ਕੇ ਲਗਾਈ ਹੁੰਦੀ ਹੈ। ਮਾਹਿਰਾਂ ਮੁਤਾਬਕ ਇਕ ਐੱਸ.ਆਈ.ਪੀ. ਲਈ ਘੱਟੋ ਘੱਟ 5 ਸਾਲ ਦਾ ਸਮਾਂ ਤਾਂ ਰੱਖਣਾ ਹੀ ਚਾਹੀਦਾ। 

  • Stock Market
  • Right
  • ਸਟਾਕ ਮਾਰਕਿਟ
  • ਗਲਤੀ

ਜਾਣੋ ਕੀ ਹੁੰਦਾ ਹੈ Bullien Market, ਸੋਨੇ ਦੇ ਨਿਵੇਸ਼ ਲਈ ਸਭ ਤੋਂ ਸੁਰੱਖਿਅਤ ਥਾਂ

NEXT STORY

Stories You May Like

  • do not take tension if aadhaar card is lost
    ਗੁਆਚ ਗਿਐ Aadhaar Card ਤਾਂ ਨਾ ਲਓ Tension! ਬਸ ਕਰੋ ਇਹ ਕੰਮ
  • sleeping time drink milk
    ਰਾਤ ਦੇ ਸਮੇਂ ਭੁੱਲ ਕੇ ਨਾ ਕਰੋ ਦੁੱਧ ਦਾ ਸੇਵਨ, ਸਰੀਰ ਨੂੰ ਹੁੰਦੀਆਂ ਹਨ ਇਹ ਸਮੱਸਿਆਵਾਂ
  • vigilance issues notice to shopkeepers market adjacent to raman arora  s office
    ਵਿਜੀਲੈਂਸ ਵੱਲੋਂ ਰਮਨ ਅਰੋੜਾ ਦੇ ਦਫ਼ਤਰ ਨਾਲ ਲੱਗਦੀ ਮਾਰਕਿਟ ਦੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ
  • every button on the ac remote is special  99  of people don  t use
    AC ਰਿਮੋਟ ਦਾ ਹਰ ਬਟਨ ਹੈ ਖ਼ਾਸ, 99% ਲੋਕ ਨਹੀਂ ਕਰਦੇ ਸਹੀ ਇਸਤੇਮਾਲ!
  • boys tuition ganga river police
    ਘਰੋਂ ਟਿਊਸ਼ਨ ਪੜ੍ਹਨ ਗਏ ਮੁੰਡੇ ਨਾ ਮੁੜੇ ਵਾਪਸ, ਜਦੋਂ ਮਿਲੀ ਖ਼ਬਰ ਤਾਂ ਪਿੰਡ 'ਚ ਪੈ ਗਿਆ ਚੀਕ-ਚਿਹਾੜਾ
  • ghost  suddenly appeared  the dm office
    ...ਜਦੋਂ ਅਚਾਨਕ ਡੀਐੱਮ ਦਫ਼ਤਰ 'ਚ ਆ ਗਿਆ 'ਭੂਤ' ! ਜਾਣੋ ਇਹ ਦਿਲਚਸਪ ਮਾਮਲਾ
  • no corona in fatehgarh sahib
    ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦਾ ਕੋਈ ਕੇਸ ਨਹੀਂ, ਅਫ਼ਵਾਹਾਂ 'ਤੇ ਨਾ ਕਰੋ ਯਕੀਨ: ਸਿਵਲ ਸਰਜਨ
  • don  t fall in love with people of these zodiac signs  love and cheated
    ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • big revelation in the case of the death of a young man
    ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ...
  • blind murder case solved in adampur
    ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
Trending
Ek Nazar
red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +