Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:19:47 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jagbani Pathshala News
  • New Delhi
  • ਜਾਣੋ ਘੱਟ ਆਮਦਨੀ ਵਾਲੇ ਲੋਕਾਂ ਲਈ ਕਿਹੜੀ ਹੈ ਸਸਤੀ ਤੇ ਸੁਰੱਖਿਅਤ ਬੀਮਾ ਯੋਜਨਾ

JAGBANI PATHSHALA News Punjabi(ਜਗਬਾਣੀ ਪਾਠਸ਼ਾਲਾ)

ਜਾਣੋ ਘੱਟ ਆਮਦਨੀ ਵਾਲੇ ਲੋਕਾਂ ਲਈ ਕਿਹੜੀ ਹੈ ਸਸਤੀ ਤੇ ਸੁਰੱਖਿਅਤ ਬੀਮਾ ਯੋਜਨਾ

  • Updated: 10 Feb, 2020 01:39 PM
New Delhi
the cheapest and safest insurance plan for low income people
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਤੇਜ਼ ਰਫਤਾਰ ਜ਼ਿੰਦਗੀ 'ਚ ਅੱਜ ਹਰ ਵਿਅਕਤੀ ਲਈ ਸੁਰੱਖਿਆ ਬੀਮਾ ਜ਼ਰੂਰੀ ਹੁੰਦਾ ਜਾ ਰਿਹਾ ਹੈ। ਇਸ ਲਈ ਭਾਰਤ ਸਰਕਾਰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ ਬਹੁਤ ਹੀ ਘੱਟ ਖਰਚੇ 'ਚ ਲੋਕਾਂ ਨੂੰ ਸੁਰੱਖਿਆ ਬੀਮਾ ਉਪਲੱਬਧ ਕਰਵਾ ਰਹੀ ਹੈ। ਘੱਟ ਆਮਦਨੀ ਵਾਲੇ ਲੋਕਾਂ  ਲਈ ਇਹ ਯੋਜਨਾ ਬਹੁਤ ਹੀ ਲਾਹੇਵੰਦ ਹੈ।

ਕੀ ਹੈ PMSBY

ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ(PMSBY) ਦੇ ਤਹਿਤ ਸਰਕਾਰ ਮਾਮੂਲੀ ਸਾਲਾਨਾ ਪ੍ਰੀਮੀਅਮ ਦੇ ਨਾਲ ਦੁਰਘਟਨਾ ਬੀਮਾ ਮੁਹੱਈਆ ਕਰਵਾਉਂਦੀ ਹੈ। ਇਹ ਯੋਜਨਾ ਐਕਸੀਡੈਂਟਲ ਡੈੱਥ ਅਤੇ ਅਪਾਹਜਤਾ ਦੀ ਸਥਿਤੀ 'ਚ ਬੀਮਾ ਕਵਰੇਜ ਪ੍ਰਦਾਨ ਕਰਦੀ ਹੈ। ਇਹ ਅਸਲ 'ਚ ਦੁਰਘਟਨਾ ਬੀਮਾ ਯੋਜਨਾ ਹੈ। ਹਾਲਾਂਕਿ ਦਿਲ ਦੇ ਦੌਰੇ ਵਰਗੇ ਕੁਦਰਤੀ ਕਾਰਨਾਂ ਕਾਰਨ ਹੋਣ ਵਾਲੀ ਮੌਤ 'ਤੇ ਇਸ ਯੋਜਨਾ 'ਚ ਬੀਮਾ ਕਵਰ ਨਹੀਂ ਦਿੱਤਾ ਜਾਂਦਾ ਹੈ।

ਸਿਰਫ 12 ਰੁਪਏ 'ਚ 2 ਲੱਖ ਬੀਮਾ ਕਵਰ

ਇਸ ਯੋਜਨਾ ਲਈ 18 ਤੋਂ 70 ਸਾਲ ਤੱਕ ਦੀ ਉਮਰ ਵਾਲੇ ਅਰਜ਼ੀ ਦੇ ਸਕਦੇ ਹਨ। ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ 'ਚ ਸਿਰਫ 12 ਰੁਪਏ(ਜੀ.ਐਸ.ਟੀ.) ਸਮੇਤ ਸਾਲਾਨਾ ਪ੍ਰੀਮੀਅਮ ਜਮ੍ਹਾ ਕਰਵਾਉਣਾ ਹੁੰਦਾ ਹੈ। ਇਸ ਪ੍ਰੀਮੀਅਮ ਦੇ ਬਦਲੇ 'ਚ ਵਿਅਕਤੀ ਨੂੰ 1 ਸਾਲ ਲਈ 2 ਲੱਖ ਰੁਪਏ ਦਾ ਬੀਮਾ ਕਵਰ ਐਕਸੀਡੈਂਟਲ ਮੌਤ ਜਾਂ ਪੂਰਨ ਅਪਾਹਜਤਾ ਦੀ ਸਥਿਤੀ ਵਿਚ ਦਿੱਤਾ ਜਾਂਦਾ ਹੈ। ਖਾਤਾਧਾਰਕ ਦੀ ਮੌਤ ਦੀ ਸਥਿਤੀ 'ਚ ਬੀਮਤ(ਬੀਮਾ ਧਾਰਕ ਵਿਅਕਤੀ) ਦੁਆਰਾ ਨਾਮਜ਼ਦ ਵਿਅਕਤੀ ਦੇ ਬੈਂਕ ਖਾਤੇ ਵਿਚ ਇਹ ਰਾਸ਼ੀ ਭੇਜੀ ਜਾਂਦੀ ਹੈ।

ਕਿਵੇਂ ਭਰੀਏ ਬੀਮਾ

ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਲੈਣ ਲਈ ਤੁਹਾਨੂੰ ਆਪਣੇ ਬੈਂਕ ਦੀ ਸ਼ਾਖਾ ਵਿਚ ਜਾ ਕੇ ਨਿਰਧਾਰਤ ਫਾਰਮ ਭਰਨਾ ਹੋਵੇਗਾ। ਕੁਝ ਬੈਂਕਾਂ ਵਿਚ ਇਹ ਸਹੂਲਤ ਨੈੱਟ ਬੈਂਕਿੰਗ ਅਤੇ ਮੋਬਾਇਲ ਬੈਂਕਿੰਗ ਦੁਆਰਾ ਵੀ ਲਈ ਜਾ ਸਕਦੀ ਹੈ। ਤੁਸੀਂ ਸਿਰਫ ਆਪਣੇ ਆਧਾਰ ਕਾਰਡ ਨੂੰ ਬੈਂਕ ਖਾਤੇ ਨਾਲ ਜੋੜ ਕੇ ਵੀ ਇਸ ਯੋਜਨਾ ਦੀ ਮੈਂਬਰਸ਼ਿਪ ਲੈ ਸਕਦੇ ਹੋ।

  • Low income
  • cheap and safe insurance plan
  • ਘੱਟ ਆਮਦਨੀ
  • ਸਸਤੀ ਤੇ ਸੁਰੱਖਿਅਤ ਬੀਮਾ ਯੋਜਨਾ

ਵਿਦੇਸ਼ ਘੁੰਮਣ ਜਾਣਾ ਹੈ ਤਾਂ ਜਲਦੀ ਬਣਾਓ ਪਲਾਨ, 1 ਅਪ੍ਰੈਲ ਤੋਂ ਬਾਅਦ ਜੇਬ ਹੋਵੇਗੀ ਜ਼ਿਆਦਾ ਢਿੱਲੀ

NEXT STORY

Stories You May Like

  • fourth t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • know how much discount is available on which car
    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ ਕਾਰ 'ਤੇ ਮਿਲ ਰਹੀ ਕਿੰਨੀ ਛੋਟ
  • kroger plans major layoffs  will reduce 3 000 corporate positions
    ਕ੍ਰੋਗਰ 'ਚ ਵੱਡੀ ਛਾਂਟੀ ਦੀ ਯੋਜਨਾ, ਤਿੰਨ ਸਾਲਾਂ ਵਿੱਚ 3,000 ਕਾਰਪੋਰੇਟ ਅਹੁਦੇ ਹੋਣਗੇ ਘੱਟ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • lpg supply agancy
    ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
  • fraud case
    ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
  • cancer medicine will be 70  cheaper
    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਗਬਾਣੀ ਪਾਠਸ਼ਾਲਾ ਦੀਆਂ ਖਬਰਾਂ
    • now there is only 1 chance to file late itr learn new rules
      ਹੁਣ ਦੇਰੀ ਨਾਲ ITR ਦਾਖ਼ਲ ਕਰਨ ਲਈ ਮਿਲੇਗਾ ਸਿਰਫ 1 ਮੌਕਾ, ਜਾਣੋ ਨਵਾਂ ਨਿਯਮ
    • deposit less than rs 100 daily in sbi policy get cover of rs 2 5 crore
      SBI ਦੀ ਪਾਲਸੀ 'ਚ ਹਰ ਰੋਜ਼ ਜਮ੍ਹਾ ਕਰੋ 100 ਰੁਪਏ ਤੋਂ ਘੱਟ ਦੀ ਰਾਸ਼ੀ , ਮਿਲੇਗਾ...
    • aadhaar number is no longer required for these works
      ਹੁਣ ਇਨ੍ਹਾਂ ਕੰਮਾਂ ਲਈ ਜ਼ਰੂਰੀ ਨਹੀਂ ਰਿਹਾ ਆਧਾਰ ਨੰਬਰ, ਨਵਾਂ ਨੋਟੀਫਿਕੇਸ਼ਨ ਜਾਰੀ
    • corona returns dgca issues strict new guidelines on rising cowid 19 cases
      ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ...
    • great relief for lic policyholders regarding maturity document
      LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ...
    • linking a bank account with aadhaar will get a subsidy
      ਆਧਾਰ ਨਾਲ ਬੈਂਕ ਖਾਤੇ ਨੂੰ ਲਿੰਕ ਕਰਨ 'ਤੇ ਮਿਲੇਗੀ ਸਬਸਿਡੀ, ਜਾਣੋ ਕਿਵੇਂ ਮਿਲੇਗਾ...
    • good news for ration card holders my ration mobile app launched
      'ਮੇਰਾ ਰਾਸ਼ਨ' ਮੋਬਾਈਲ ਐਪ ਹੋਇਆ ਲਾਂਚ , ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
    • the government will give these people a pension of rs 3 000 per month
      ਕੇਂਦਰ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਇੰਝ...
    • this amount will be charged for post office transactions from april 1
      ਡਾਕਘਰ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ ! 1 ਅਪ੍ਰੈਲ ਤੋਂ ਲੈਣ-ਦੇਣ ਲਈ ਦੇਣਾ...
    • from april 1 airbags in your car should be compulsary
      1 ਅਪ੍ਰੈਲ ਤੋਂ ਕਾਰ ਵਿਚ ਨਹੀਂ ਮਿਲਿਆ ਇਹ ਫ਼ੀਚਰ ਤਾਂ ਹੋਵੇਗੀ ਮੁਸੀਬਤ, ਜਾਣੋ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +