Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    12:26:57 PM

  • cbi raid in punjab

    ਵੱਡੀ ਖ਼ਬਰ: ਪੰਜਾਬ ਵਿਚ CBI ਦੀ RAID

  • court tva

    ਸਰਕਾਰ ਬਣਦਿਆਂ ਹੀ ਵਿਜੇ ਦੀ TVK ਨੂੰ ਕਰਾਰਾ ਝਟਕਾ !...

  • orders regarding vehicles

    ਪੰਜਾਬ: ਵਾਹਨ ਚਾਲਕ ਸਾਵਧਾਨ! ਹੁਣ ਨਾਕੇ ਲਾ ਕੇ ਜ਼ਬਤ...

  • abu dhabi flight fire

    Abu Dhabi ਲਈ ਟੇਕ ਆਫ਼ ਕਰਨ ਲੱਗਾ ਜਹਾਜ਼ ! ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਸੋਢਲ ਮੇਲੇ ਦੌਰਾਨ ਪਰਿਵਾਰ ਨਾਲੋਂ ਵਿਛੜਿਆ ਬੱਚਾ ਮਿਲਿਆ, ਘਰਦਿਆਂ ਨਾਲ ਲੜ ਕੇ ਭੱਜਿਆ ਸੀ ਘਰੋਂ

JALANDHAR News Punjabi(ਜਲੰਧਰ)

ਸੋਢਲ ਮੇਲੇ ਦੌਰਾਨ ਪਰਿਵਾਰ ਨਾਲੋਂ ਵਿਛੜਿਆ ਬੱਚਾ ਮਿਲਿਆ, ਘਰਦਿਆਂ ਨਾਲ ਲੜ ਕੇ ਭੱਜਿਆ ਸੀ ਘਰੋਂ

  • Updated: 23 Sep, 2022 08:50 PM
Jalandhar
a child separated from the family found during the sodhal fair
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ) : ਬੀਤੇ ਦਿਨੀਂ ਥਾਣਾ ਮਕਸੂਦਾਂ ਅਧੀਨ ਪੈਂਦੀ ਮੰਡ ਪੁਲਸ ਚੌਕੀ ਦੇ ਪੁਲਸ ਮੁਲਾਜ਼ਮਾਂ ਨੂੰ ਇਕ 10 ਸਾਲਾ ਬੱਚਾ ਮਿਲਿਆ ਸੀ, ਜਿਸ ਦੀ ਪਛਾਣ ਰਾਮਾਨੰਦ ਵਜੋਂ ਹੋਈ ਹੈ। ਬੱਚੇ ਨੂੰ ਆਪਣਾ ਨਾਂ ਤਾਂ ਪਤਾ ਸੀ ਪਰ ਘਰ ਦੀ ਪਤਾ ਨਹੀਂ। ਬੱਚੇ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਸੋਢਲ ਦੇ ਮੇਲੇ ਗਿਆ ਸੀ ਪਰ ਉਹ ਪਰਿਵਾਰ ਨਾਲੋਂ ਵੱਖ ਹੋ ਗਿਆ। ਇਹ ਖ਼ਬਰ ਪੰਜਾਬ ਕੇਸਰੀ ਨੇ ਪ੍ਰਮੁੱਖਤਾ ਨਾਲ ਛਾਪੀ ਸੀ। ਅੱਜ ਇਹ ਖ਼ਬਰ ਪੜ੍ਹ ਕੇ ਬੱਚੇ ਦੇ ਪਿਤਾ ਤੇ ਹੋਰ ਰਿਸ਼ਤੇਦਾਰ ਮੰਡ ਪੁਲਸ ਚੌਕੀ ਪੁੱਜੇ ਤੇ ਬੱਚੇ ਦੀ ਪਛਾਣ ਕੀਤੀ।

ਬੱਚੇ ਦੇ ਪਿਤਾ ਅਭਿਮਨਿਉ ਵਾਸੀ ਰਾਜ ਨਗਰ ਬਸਤੀ ਬਾਵਾ ਖੇਲ ਨੇ ਦੱਸਿਆ ਕਿ ਸੋਢਲ ਮੇਲੇ ਚ ਰਾਮਾਨੰਦ ਉਨ੍ਹਾਂ ਤੋਂ ਵਿਛੜਿਆ ਸੀ।ਉਨ੍ਹਾਂ ਦੱਸਿਆ ਕਿ ਰਾਮਾਨੰਦ ਘਰੋਂ ਲੜ ਕੇ ਕਿਤੇ ਚਲਾ ਗਿਆ ਸੀ, ਜਦ ਉਨ੍ਹਾਂ ਨੇ ਉਨ੍ਹਾਂ ਨੇ ਪਮਜੀਬ ਕੇਸਰੀ ਚ ਛਪੀ ਖ਼ਬਰ ਪੜ੍ਹੀ ਤਾਂ ਪਤਾ ਲੱਗਿਆ ਕਿ ਰਾਮਾਨੰਦ ਮੰਡ ਪੁਲਸ ਚੌਕੀ ਦੇ ਮੁਲਾਜ਼ਮਾਂ ਨਾਲ ਹੈ, ਜਿਸ ਮਗਰੋਂ ਉਹ ਪੁਲਸ ਚੌਕੀ ਆ ਗਏ। ਉਨ੍ਹਾਂ ਪੰਜਾਬ ਕੇਸਰੀ ਅਖ਼ਬਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਅਖ਼ਬਾਰ ਦੀ ਬਦੌਲਤ ਹੀ ਉਨ੍ਹਾਂ ਨੂੰ ਉਨ੍ਹਾਂ ਦਾ ਬੱਚਾ ਮਿਲਿਆ ਹੈ। ਮੰਡ ਪੁਲਸ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਚੇ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ ਹੈ।

  • Child Separated
  • Found
  • Family
  • Sodhal Fair
  • ਵਿਛੜਿਆ ਬੱਚਾ
  • ਮਿਲਿਆ
  • ਪਰਿਵਾਰ
  • ਸੋਢਲ ਮੇਲਾ

ਕਾਂਗਰਸੀ ਕੌਂਸਲਰਾਂ ਵੱਲੋਂ ਮੇਅਰ ਨੂੰ ਲਿਖਤੀ ਸ਼ਿਕਾਇਤ, ਦਫਤਰ ’ਚ ਬੈਠਦੇ ਹੀ ਨਹੀਂ ਨਿਗਮ ਕਮਿਸ਼ਨਰ ਤੇ ਦੋਵੇਂ ਜੁਆਇੰਟ ਕਮਿਸ਼ਨਰ

NEXT STORY

Stories You May Like

  • khanna hospital news
    ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • watermelon family death biryani hospital
    ਤਰਬੂਜ ਖਾਣ ਨਾਲ ਨਹੀਂ ਹੋਈ ਸੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਸਾਹਮਣੇ ਆ ਗਿਆ ਪੂਰਾ ਸੱਚ
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਵਿਅਕਤੀ ਨੂੰ ਲੁੱਟਿਆ
  • family makes serious allegations over death of inmate during treatment
    ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • thieves steal jewellery worth rs 6 lakh from family  s house
    ਬੰਦਗੀ ’ਤੇ ਗਏ ਪਰਿਵਾਰ ਦੇ ਘਰੋਂ ਚੋਰਾਂ ਨੇ ਉਡਾਏ 6 ਲੱਖ ਦੇ ਗਹਿਣੇ
  • punjab businessman father
    ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ ਧੀ, ਕਾਰੋਬਾਰੀ ਪਿਓ ਨੇ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
Trending
Ek Nazar
fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • young man committed suicide
      ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
    • punjab police transfers
      ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
    • terrible accident on jalandhar phagwara highway a moving activa caught fire
      ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
    • administrative reshuffle sho sub inspector gurmeet ram has been transferred
      ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
    • 15 pcs officers transferred
      15 PCS ਅਧਿਕਾਰੀਆਂ ਦੇ ਤਬਾਦਲੇ
    • woman crossing railway line dies after being hit by train
      ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
    • punjab heavy rain meteorological department alert issue
      ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +