Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    4:18:23 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਡੀ.ਜੀ.ਪੀ ਨਰੇਸ਼ ਡੋਗਰਾ ਦੇ ਹੱਕ ’ਚ ਐਂਟੀ-ਕ੍ਰਾਈਮ ਐਂਟੀ-ਕੁਰੱਪਸ਼ਨ ਐਸੋਸੀਏਸ਼ਨ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

JALANDHAR News Punjabi(ਜਲੰਧਰ)

ਡੀ.ਜੀ.ਪੀ ਨਰੇਸ਼ ਡੋਗਰਾ ਦੇ ਹੱਕ ’ਚ ਐਂਟੀ-ਕ੍ਰਾਈਮ ਐਂਟੀ-ਕੁਰੱਪਸ਼ਨ ਐਸੋਸੀਏਸ਼ਨ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

  • Updated: 24 Sep, 2022 12:26 AM
Jalandhar
anti crime anti corruption association against aap government
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼) : ਡੀ. ਸੀ ਪੀ. ਆਪ੍ਰੇਸ਼ਨ ਤੇ ਸਕਿਓਰਿਟੀ ਨਰੇਸ਼ ਡੋਗਰਾ ਨਾਲ ਹੋਈ ਧੱਕੇਸ਼ਾਹੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਨ 'ਚ ਆਈ ਐਂਟੀ-ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਵੱਲੋਂ ਗੁਰੂ ਨਾਨਕ ਮਾਰਕੀਟ ਲੰਮਾ ਪਿੰਡ ਚੌਕ 'ਚ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਨੇ ਕੀਤੀ। ਕੈਰੋਂ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸੱਤਾਧਾਰੀ ਪਾਰਟੀ ਦੇ ਆਗੂ ਪ੍ਰਸ਼ਾਸਨ ’ਤੇ ਹਾਵੀ ਹੋ ਰਹੇ ਹਨ। ਸੀਨੀਅਰ ਪੁਲਸ ਅਧਿਕਾਰੀ ਨਰੇਸ਼ ਡੋਗਰਾ ਨਾਲ ਜੋ ਕੁਝ ਹੋਇਆ, ਉਸ ਨਾਲ ਸ਼ਹਿਰ ਦੇ ਲੋਕ ਕਾਫ਼ੀ ਸਹਿਮੇ ਹੋਏ ਹਨ। ਪਹਿਲਾਂ ਡੋਗਰਾ ਲਈ ਘਟੀਆ ਸ਼ਬਦ ਵਰਤੇ ਜਾਂਦੇ ਹਨ, ਫਿਰ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਉਸ ਤੋਂ ਬਾਅਦ ਡੋਗਰਾ ’ਤੇ ਹੀ ਐੱਫ. ਆਈ. ਆਰ. ਕਰਨ ਦੀ ਗੱਲ ਕਹੀ ਜਾਂਦੀ ਹੈ। ਬਾਅਦ 'ਚ ਰਾਜ਼ੀਨਾਮਾ ਕਰ ਲਿਆ ਜਾਂਦਾ ਹੈ ਅਤੇ ਰਾਜ਼ੀਨਾਮੇ ਤੋਂ ਬਾਅਦ ਵੀ ਡੋਗਰਾ ਦਾ ਤਬਾਦਲਾ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਘੇਰੀ ਪੰਜਾਬ ਸਰਕਾਰ, ਕਿਹਾ-ਸੂਬੇ ਦੇ ਲੋਕਾਂ ਦੀ ਸੁਰੱਖਿਆ ਰੱਬ ਆਸਰੇ

ਕੈਰੋਂ ਨੇ ਕਿਹਾ ਕਿ ਜੋ ਕੁਝ ‘ਆਪ’ ਸਰਕਾਰ ਦੌਰਾਨ ਡੋਗਰਾ ਨਾਲ ਹੋਇਆ, ਅਜਿਹਾ ਅੱਜ ਤੱਕ ਕਿਸੇ ਵੀ ਸਰਕਾਰ 'ਚ ਨਹੀਂ ਹੋਇਆ ਹੋਵੇਗਾ। ਉਨ੍ਹਾਂ ਦੀ ਐਸੋਸੀਏਸ਼ਨ ਪੂਰੀ ਤਰ੍ਹਾਂ ਨਰੇਸ਼ ਡੋਗਰਾ ਨਾਲ ਖੜ੍ਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਤੋਂ ਮੰਗ ਕੀਤੀ ਕਿ ਡੋਗਰਾ ਨੂੰ ਇਨਸਾਫ਼ ਦਿਵਾਇਆ ਜਾਵੇ ਨਹੀਂ ਤਾਂ ਮੌਜੂਦਾ ਸਰਕਾਰ ਤੋਂ ਆਮ ਜਨਤਾ ਦਾ ਭਰੋਸਾ ਬਿਲਕੁਲ ਹੀ ਉੱਠ ਜਾਵੇਗਾ।

ਇਹ ਵੀ ਪੜ੍ਹੋ : ਸੰਗਰੂਰ ’ਚ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਦਾ ਲੋਗੋ ਜਾਰੀ, ਵੱਖ-ਵੱਖ ਸ਼ਿਲਪਕਾਰ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਨਰੇਸ਼ ਡੋਗਰਾ ਸ਼ਹਿਰ ਦੇ ਪੁਰਾਣੇ ਅਤੇ ਸੁਲਝੇ ਹੋਏ ਪੁਲਸ ਅਧਿਕਾਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀ ਵੀ ਰਹੇ ਹਨ। ਹਰਵਿੰਦਰ ਸਿੰਘ ਚਿਟਕਾਰਾ, ਰਤਨ ਲਾਲ ਹੀਰਾ, ਕ੍ਰਿਸ਼ਨ ਲਾਲ ਟਾਂਡਾ, ਦਲਜੀਤ ਸਿੰਘ ਅਰੋੜਾ, ਲਲਿਤ ਲਵਲੀ ਅਤੇ ਸਤੀਸ਼ ਗੁਗਲਾਨੀ ਨੇ ਕਿਹਾ ਕਿ ਸਿਵਲ ਹਸਪਤਾਲ ਵਿਚ ਡਾਕਟਰਾਂ ਅਤੇ ਨਰਸਾਂ ਨਾਲ ਸਿਆਸੀ ਲੋਕਾਂ ਵੱਲੋਂ ਕੀਤੇ ਗਏ ਬੁਰੇ ਸਲੂਕ ਦੀ ਵੀ ਐਂਟੀ ਕ੍ਰਾਈਮ-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨਿੰਦਾ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੀ ਹੈ। ਇਸ ਮੌਕੇ ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਰਾਜ ਰਾਣੀ, ਮਨਦੀਪ ਕੌਰ, ਸਰਬਜੀਤ ਕੌਰ, ਸੁਸ਼ੀਲ ਰਾਣੀ, ਪਰਮਜੀਤ ਸਿੰਘ, ਦੇਸ ਰਾਜ, ਨਰਿੰਦਰ ਸੈਣੀ, ਕੈਲਾਸ਼ ਠਾਕੁਰ, ਨਿਤਿਸ਼ ਆਦਿ ਹਾਜ਼ਰ ਸਨ।
 

  • Anti-Crime Anti-Corruption
  • Association
  • AAP Government
  • ਐਂਟੀ ਕਰਾਈਮ ਐਂਟੀ ਕੁਰੱਪਸ਼ਨ
  • ਐਸੋਸੀਏਸ਼ਨ
  • ਆਪ ਸਰਕਾਰ

ਵਿਧਾਨ ਸਭਾ ਸੈਸ਼ਨ 'ਚ ਕੀ ਹੋਵੇਗਾ, ਰਾਜਪਾਲ ਨੇ ਵਿਧਾਨ ਸਭਾ ਤੋਂ ਮੰਗੀ ਜਾਣਕਾਰੀ

NEXT STORY

Stories You May Like

  • anti paper leak
    ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ ਸਕੇਗੀ?
  • president approves amendment to anti paper leak law
    ਐਂਟੀ-ਪੇਪਰ ਲੀਕ ਕਾਨੂੰਨ 'ਚ ਸੋਧ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, ਦੋਸ਼ੀਆਂ 'ਤੇ ਹੋਵੇਗੀ ਹੁਣ ਵੱਡੀ ਕਾਰਵਾਈ
  • petrol prices protests
    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ ਪਾਕਿ ਸਰਕਾਰ ਤੋਂ 'ਡਿਊਟੀ' ਖ਼ਤਮ ਕਰਨ ਦੀ ਕੀਤੀ ਮੰਗ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ ਹੱਕ : ਸ਼ਵੇਤ ਮਲਿਕ
  • jharkhand protests
    98 ਫ਼ੀਸਦੀ ਸ਼ਰਤਾਂ 'ਤੇ ਸਹਿਮਤ ਹੋਈ ਸਰਕਾਰ ! ਫ਼ਿਰ ਵੀ ਪ੍ਰਦਰਸ਼ਨ ਜਾਰੀ ਰੱਖਣਗੇ ਝਾਰਖੰਡ ਦੇ ਵਿਦਿਆਰਥੀ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • government preparing for action against these platforms after meta
    META ਮਗਰੋਂ ਹੁਣ ਇਨ੍ਹਾਂ ਪਲੇਟਫਾਰਮਜ਼ ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਸਰਕਾਰ ! ਚਿੰਤਾ 'ਚ ਕੰਪਨੀਆਂ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • roads will remain closed in jalandhar today traffic diverted
      ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
    • nine prisoners released from kapurthala central jail
      ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
    • special   camp court   held in kapurthala central jail
      ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
    • punjab weather raining imd yellow alert
      ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
    • attack on owners who reached purchased land
      ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
    • sukhbir badal attack akali dal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
    • son sentenced to life imprisonment for killing father
      ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
    • punjabi youth in mexico
      ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
    • shocking revelation in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
    • questions raised over municipal corporation  s negligence on sd college road
      SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +