Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    7:13:09 PM

  • big change in punjab s weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ...

  • 4 accused arrested with 16 8 kg heroin in punjab

    ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8...

  • punjab bus bypass

    ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ...

  • drone attack on oil pipeline in saudi arabia

    ਸਾਊਦੀ ਅਰਬ 'ਚ ਤੇਲ ਪਾਈਪਲਾਈਨ 'ਤੇ ਡਰੋਨ ਹਮਲਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਜਾਖੜ ਦੀ ਟੀਮ ’ਚ ਹੋਣਗੇ ਕੁਝ ‘ਇੰਪੋਰਟਿਡ’ ਕਾਂਗਰਸੀ ਤੇ ਟਕਸਾਲੀ ਭਾਜਪਾਈ, ਸੰਗਠਨ ਤੈਅ ਕਰੇਗਾ ਨਾਂ

JALANDHAR News Punjabi(ਜਲੰਧਰ)

ਜਾਖੜ ਦੀ ਟੀਮ ’ਚ ਹੋਣਗੇ ਕੁਝ ‘ਇੰਪੋਰਟਿਡ’ ਕਾਂਗਰਸੀ ਤੇ ਟਕਸਾਲੀ ਭਾਜਪਾਈ, ਸੰਗਠਨ ਤੈਅ ਕਰੇਗਾ ਨਾਂ

  • Updated: 17 Jul, 2023 01:23 PM
Jalandhar
bjp organization will decide jakhar s new team
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ) : ਪੰਜਾਬ ’ਚ ਭਾਰਤੀ ਜਨਤਾ ਪਾਰਟੀ ਨੇ ਸੂਬਾ ਪ੍ਰਧਾਨ ਦੇ ਅਹੁਦੇ ’ਤੇ ਸੁਨੀਲ ਜਾਖੜ ਨੂੰ ਤਾਇਨਾਤ ਕੀਤਾ ਹੈ, ਜਿਸ ਤੋਂ ਬਾਅਦ ਜਾਖੜ ਲਗਾਤਾਰ ਇਕ ਤੋਂ ਬਾਅਦ ਇਕ ਪੰਜਾਬ ਸਰਕਾਰ ’ਤੇ ਨਿਸ਼ਾਨੇ ਲਾ ਰਹੇ ਹਨ। ਹੁਣ ਤਕ ਭਾਜਪਾ ’ਚ ਸੂਬਾ ਸਰਕਾਰ ’ਤੇ ਉਸ ਤਰ੍ਹਾਂ ਹਾਵੀ ਹੋਣ ਦੀ ਕੋਸ਼ਿਸ਼ ਕਦੇ ਨਹੀਂ ਕੀਤੀ ਗਈ, ਜਿਸ ਤਰ੍ਹਾਂ ਜਾਖੜ ਇਨ੍ਹੀਂ ਦਿਨੀਂ ਕਰ ਰਹੇ ਹਨ। ਪਾਰਟੀ ਦੇ ਸੂਬਾ ਪ੍ਰਧਾਨ ਹੋਣ ਦੇ ਨਾਤੇ ਜਾਖੜ ਸੂਬੇ ਵਿਚ ਹੜ੍ਹ ਦੀ ਸਥਿਤੀ ਵੇਲੇ ਆਪਣੀ ਹਾਜ਼ਰੀ ਦਰਜ ਕਰਵਾਉਣ ’ਚ ਕੋਈ ਕਮੀ ਵੀ ਨਹੀਂ ਛੱਡ ਰਹੇ। ਇਸ ਸਭ ਦੇ ਵਿਚਾਲੇ ਸੂਬਾ ਭਾਜਪਾ ਦੇ ਬਾਕੀ ਨੇਤਾ ਇਸ ਵੇਲੇ ਪੂਰੀ ਤਰ੍ਹਾਂ ਚੁੱਪ ਬੈਠੇ ਹਨ, ਜਿਸ ਦੇ ਕਈ ਕਾਰਨ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ : ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ 'ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ

ਟਕਸਾਲੀ ਭਾਜਪਾਈਆਂ ਨੇ ਵੱਟੀ ਚੁੱਪੀ

ਪੰਜਾਬ ਭਾਜਪਾ ’ਚ ਟਕਸਾਲੀ ਨੇਤਾਵਾਂ ਦੀ ਘਾਟ ਨਹੀਂ ਹੈ ਪਰ ਜਦੋਂ ਤੋਂ ਜਾਖੜ ਪ੍ਰਧਾਨ ਬਣੇ ਹਨ, ਪਾਰਟੀ ਦੇ ਕਈ ਨੇਤਾਵਾਂ ਨੂੰ ਤਾਂ ਜਿਵੇਂ ਸੱਪ ਹੀ ਸੁੰਘ ਗਿਆ ਹੈ। ਸੂਬੇ ਵਿਚ ਹੜ੍ਹ ਦੀ ਸਥਿਤੀ ਦੌਰਾਨ ਇਨ੍ਹਾਂ ਨੇਤਾਵਾਂ ਕੋਲ ਇਕ ਚੰਗਾ ਮੌਕਾ ਸੀ ਕਿ ਉਹ ਸੂਬਾ ਸਰਕਾਰ ’ਤੇ ਸਵਾਲ ਉਠਾ ਸਕਦੇ ਪਰ ਉਨ੍ਹਾਂ ਅਜਿਹਾ ਕੋਈ ਕੰਮ ਕੀਤਾ ਹੀ ਨਹੀਂ, ਜਿਸ ਨਾਲ ਉਹ ਮੀਡੀਆ ’ਚ ਸਾਹਮਣੇ ਆਉਂਦੇ। ਚਰਚਾ ਇਸ ਗੱਲ ਦੀ ਵੀ ਹੈ ਕਿ ਜਾਖੜ ਦੇ ਪ੍ਰਧਾਨ ਬਣਨ ਤੋਂ ਬਾਅਦ ਹੁਣ ਟੀਮ ਦੇ ਗਠਨ ਸਬੰਧੀ ਤਿਆਰੀ ਚੱਲ ਰਹੀ ਹੈ। ਪਾਰਟੀ ਦੇ ਕਈ ਨੇਤਾ ਇਸ ਟੀਮ ਵਿਚ ਸੈੱਟ ਹੋਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕਿਸ ਦੀ ਕਿੰਨੀ ਚੱਲਦੀ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

ਇਹ ਵੀ ਪੜ੍ਹੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਦਾਇਤਾਂ ਜਾਰੀ

ਟੀਮ ’ਚ ਫਿੱਟ ਹੋਣ ਲਈ ਚੱਲ ਰਹੀ ਹੈ ਭੱਜ-ਦੌੜ

ਉਂਝ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਮਿਲੀ ਹੈ ਕਿ ਜਾਖੜ ਦੇ ਪ੍ਰਧਾਨ ਬਣਨ ਤੋਂ ਬਾਅਦ ਟੀਮ ਵਿਚ ਕਿਸ ਨੂੰ ਰੱਖਿਆ ਜਾਵੇਗਾ, ਇਸ ਗੱਲ ’ਤੇ ਵੀ ਕਾਫ਼ੀ ਖਿੱਚੋਤਾਣ ਚੱਲ ਰਹੀ ਹੈ। ਪੁਰਾਣੇ ਟਕਸਾਲੀ ਭਾਜਪਾਈ ਟੀਮ ਵਿਚ ਜਗ੍ਹਾ ਬਣਾਉਣ ਲਈ ਪਾਰਟੀ ਦੇ ਸੀਨੀਅਰ ਨੇਤਾਵਾਂ ਜਾਂ ਸੰਗਠਨ ਦੇ ਅਹੁਦੇਦਾਰਾਂ ਦੇ ਘਰਾਂ ਦੇ ਚੱਕਰ ਲਾ ਰਹੇ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਭਾਜਪਾ ਦੀ ਟੀਮ ਬਣਾਉਣ ਲਈ ਜਾਖੜ ਨੇ ਕਾਫ਼ੀ ਕੁਝ ਸੰਗਠਨ ਦੇ ਉੱਪਰ ਛੱਡ ਦਿੱਤਾ ਹੈ। ਸੰਭਵ ਤੌਰ ’ਤੇ ਕਾਂਗਰਸ ਤੋਂ ਇੰਪੋਰਟ ਹੋਏ ਕੁਝ ਨੇਤਾਵਾਂ ਨੂੰ ਸੂਬਾ ਇਕਾਈ ਵਿਚ ਜਗ੍ਹਾ ਦੇਣ ਦੀ ਯੋਜਨਾ ਵੀ ਹੈ ਪਰ ਟੀਮ ਦੇ ਜ਼ਿਆਦਾਤਰ ਅਹੁਦੇਦਾਰ ਸੰਗਠਨ ਅਤੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਸਲਾਹ ਦੇ ਨਾਲ ਹੀ ਬਣਾਏ ਜਾਣ ਦੀ ਯੋਜਨਾ ਹੈ।

ਇਹ ਵੀ ਪੜ੍ਹੋ : ਜਿਸਮ ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਪੁਲਸ ਨੇ ਟ੍ਰੈਪ ਲਗਾ ਇਤਰਾਜ਼ਯੋਗ ਹਾਲਤ 'ਚ ਫੜੇ ਕੁੜੀਆਂ-ਮੁੰਡੇ

ਅਜੇ ਵੀ ਸੁਲਗ ਰਹੀ ਹੈ ਭਾਜਪਾ-ਅਕਾਲੀ ਦਲ ਗਠਜੋੜ ਦੀ ਚੰਗਿਆੜੀ 

ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣ ਲੜਨ ਦੀ ਚਰਚਾ ’ਤੇ ਕੁਝ ਹੱਦ ਤਕ ਰੋਕ ਲੱਗ ਚੁੱਕੀ ਹੈ ਅਤੇ ਦੋਵੇਂ ਪਾਰਟੀਆਂ ਮਿਲ ਕੇ ਚੱਲਣ ਦੀ ਯੋਜਨਾ ਤੋਂ ਇਨਕਾਰ ਕਰ ਚੁੱਕੀਆਂ ਹਨ ਪਰ ਸੂਤਰ ਦੱਸਦੇ ਹਨ ਕਿ ਦੋਵਾਂ ਪਾਰਟੀਆਂ ਅੰਦਰ ਅਜੇ ਵੀ ਇਸ ਚਰਚਾ ਦੀ ਚੰਗਿਆੜੀ ਸੁਲਗ ਰਹੀ ਹੈ। ਜਾਣਕਾਰ ਦੱਸਦੇ ਹਨ ਕਿ ਅਜੇ ਵੀ ਕੁਝ ਲੋਕ ਚਾਹੁੰਦੇ ਹਨ ਕਿ ਭਾਜਪਾ ਤੇ ਅਕਾਲੀ ਦਲ ਇਕੱਠੇ ਹੋ ਜਾਣ। ਇਸ ਦੇ ਲਈ ਬਾਕਾਇਦਾ ਸੀਟ ਸ਼ੇਅਰਿੰਗ ਸਬੰਧੀ ਵੀ ਚਰਚਾ ਚੱਲ ਰਹੀ ਹੈ। ਲੋਕ ਸਭਾ ਚੋਣਾਂ ’ਚ ਭਾਜਪਾ ਅਕਾਲੀ ਦਲ ਤੋਂ 13 ਵਿਚੋਂ 7 ਸੀਟਾਂ ਮੰਗ ਰਹੀ ਹੈ, ਜਦੋਂਕਿ ਇਸ ਤੋਂ ਪਹਿਲਾਂ ਭਾਜਪਾ 3 ਸੀਟਾਂ ’ਤੇ ਚੋਣ ਲੜਦੀ ਸੀ। ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਡਿਮਾਂਡ 55 ਸੀਟਾਂ ਦੀ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ 23 ਸੀਟਾਂ ’ਤੇ ਚੋਣ ਲੜਦੀ ਰਹੀ ਹੈ, ਜਦੋਂਕਿ ਬਾਕੀ ਸੀਟਾਂ ’ਤੇ ਅਕਾਲੀ ਦਲ।

ਇਹ ਵੀ ਪੜ੍ਹੋ : ਥਾਣਾ ਸਿਟੀ ਫਿਰਜ਼ੋਪੁਰ ਵਿਖੇ ਏ. ਐੱਸ. ਆਈ. ਸਣੇ 5 ਪੁਲਸ ਮੁਲਾਜ਼ਮਾਂ 'ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Sunil Jakhar
  • new team
  • Congress
  • traditional BJP
  • organization
  • ਸੁਨੀਲ ਜਾਖੜ
  • ਨਵੀਂ ਟੀਮ
  • ਕਾਂਗਰਸੀ
  • ਟਕਸਾਲੀ ਭਾਜਪਾਈ
  • ਸੰਗਠਨ

ਡਿਪਟੀ ਕਮਿਸ਼ਨਰ ਨੇ ਤਰੇੜਾਂ ਨੂੰ ਭਰਨ ਦੇ ਕੰਮ ਦਾ ਲਿਆ ਜਾਇਜ਼ਾ, 2 ਦਿਨ ਹੋਰ ਬੰਦ ਰਹਿਣਗੇ 15 ਸਰਕਾਰੀ ਸਕੂਲ

NEXT STORY

Stories You May Like

  • electricity bill of rs  78 92 00 000
    78,92,00,000 ਰੁਪਏ ਦਾ ਬਿਜਲੀ ਬਿੱਲ ! ਹਰਿਆਣਾ 'ਚ ਕਾਂਗਰਸੀ ਆਗੂ ਦੇ ਉੱਡੇ ਹੋਸ਼, ਹੈਰਾਨ ਕਰੇਗਾ ਮਾਮਲਾ
  • sunil jakhar  s serious questions on police action in dm gagan randhawa  s case
    DM ਗਗਨ ਰੰਧਾਵਾ ਦੇ ਮਾਮਲੇ 'ਚ ਪੁਲਸ ਦੀ ਕਾਰਵਾਈ 'ਤੇ ਸੁਨੀਲ ਜਾਖੜ ਦੇ ਗੰਭੀਰ ਸਵਾਲ
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • team india  s t20 and odi series announced
    ਟੀਮ ਇੰਡੀਆ ਦੀਆਂ ਟੀ20 ਤੇ ਵਨਡੇ ਸੀਰੀਜ਼ ਦਾ ਐਲਾਨ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ
  • jammu kashmir  terrorist organization  government employee  manoj sinha
    ਅੱਤਵਾਦੀ ਸੰਗਠਨ ਨਾਲ ਸੰਬੰਧਾਂ ਕਾਰਨ 2 ਸਰਕਾਰੀ ਕਰਮਚਾਰੀਆਂ ਦੀ ਸੇਵਾ ਖ਼ਤਮ, LG ਮਨੋਜ ਸਿਨਹਾ ਦਾ ਐਕਸ਼ਨ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • sukhjinder randhawa s blunt response to sunil jakhar s statement
    ਸੁਨੀਲ ਜਾਖੜ ਦੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਦਾ ਮੋੜਵਾਂ ਜਵਾਬ, 'ਤੁਹਾਡੇ ਵਰਗੇ ਸੀਨੀਅਰ ਨੇਤਾ...'
  • sunil jakhar s questions on the acquittal of mla manjinder singh lalpura
    ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਬਰੀ ਹੋਣ 'ਤੇ ਸੁਨੀਲ ਜਾਖੜ ਦੇ ਚੁੱਕੇ ਸਵਾਲ, ਪੜ੍ਹੋ ਕੀ ਕਿਹਾ
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਜਲੰਧਰ ਦੀਆਂ ਖਬਰਾਂ
    • pr in canada
      ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
    • promotions in punjab
      ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
    • hailstorm and strong winds likely in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • next 48 hours crucial in punjab thunderstorm alert
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • the impact of the war was seen in punjab prices of sports goods increased
      ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • punjab robbery at pnb bank
      ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +