Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    11:46:35 PM

  • punjab election results

    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ...

  • kewal dhillon in jalandhar

    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ...

  • big warning of rain and thunderstorm in punjab

    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ 'ਤੇ ਤਿੱਖਾ ਹਮਲਾ

JALANDHAR News Punjabi(ਜਲੰਧਰ)

ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ 'ਤੇ ਤਿੱਖਾ ਹਮਲਾ

  • Edited By Shubam Kumar,
  • Updated: 05 Jul, 2026 07:46 PM
Jalandhar
bjp president kewal singh dhillons sharp attack on the government
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਗਾਰੰਟੀ ਪੂਰੀ ਤਰ੍ਹਾਂ ਖੋਖਲੀ ਸਾਬਤ ਹੋਈ ਹੈ। ਸਗੋਂ ਨਸ਼ੇ ਦਾ ਵਹਾਅ ਪਹਿਲਾਂ ਨਾਲੋਂ ਕਈ ਗੁਣਾ ਵੱਧ ਗਿਆ ਹੈ। ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਨਸ਼ਾ ਸਿਰਫ਼ ਤਿੰਨ ਮਹੀਨਿਆਂ ਵਿੱਚ ਜੜ੍ਹੋਂ ਖਤਮ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਾਢੇ ਚਾਰ ਸਾਲਾਂ ਬਾਅਦ ਵੀ ਨਸ਼ਾ ਖਤਮ ਹੋਣਾ ਤਾਂ ਦੂਰ ਦੀ ਗੱਲ ਹੈ, ਸਗੋਂ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿੱਚ ਨਸ਼ੇ ਦੀ ਭੇਂਟ ਚੜ੍ਹ ਰਹੀ ਹੈ ਅਤੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

ਹੁਸ਼ਿਆਰਪੁਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜੇਲ੍ਹਾਂ ਵਿੱਚ ਸ਼ਰੇਆਮ ਨਸ਼ਾ ਵਿਕਣਾ ਸਰਕਾਰ ਦੀ ਨਾਕਾਮੀ ਨੂੰ ਸਿੱਧ ਕਰਦਾ ਹੈ। ਇਸੇ ਜੇਲ੍ਹ ਵਿੱਚੋਂ ਵੀਡੀਓ ਵਾਇਰਲ ਹੋਣਾ ਜੇਲ੍ਹਾਂ ਵਿੱਚ ਸ਼ਰੇਆਮ ਮੋਬਾਈਲ ਫ਼ੋਨ ਚੱਲਣ ਦੀ ਨਿਸ਼ਾਨੀ ਹੈ। ਸਰਕਾਰ ਨੂੰ ਸਭ ਕੁਝ ਪਤਾ ਹੋਣ ਦੇ ਬਾਵਜੂਦ ਵੀ ਉਹ ਚੁਟਕਲਿਆਂ ਤੇ ਡਰਾਮੇਬਾਜ਼ੀ ਵਿੱਚ ਰੁੱਝੀ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਇਸ ਵੇਲੇ ਗੈਂਗਸਟਰਵਾਦ, ਨਸ਼ੇ, ਬੇਰੁਜ਼ਗਾਰੀ ਅਤੇ ਵਿਗੜਦੀ ਅਮਨ-ਕਾਨੂੰਨ ਵਿਵਸਥਾ ਨਾਲ ਜੂਝ ਰਿਹਾ ਹੈ, ਜਦਕਿ ਮੁੱਖ ਮੰਤਰੀ ਬੰਗਲੌਰ ਵਿੱਚ ਛੁੱਟੀਆਂ ਮਨਾ ਰਹੇ ਹਨ। ਢਿੱਲੋਂ ਨੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਲਾਵਾਰਸ ਹੈ ਅਤੇ ਦਿੱਲੀ ਤੋਂ ਹਾਰੇ ਹੋਏ ਘੁਟਾਲੇਬਾਜ਼ ਸੂਬੇ ਨੂੰ ਚਲਾ ਰਹੇ ਹਨ। ਜਦਕਿ ਜਿੱਥੇ-ਜਿੱਥੇ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਵਿਕਾਸ ਦੀ ਰਫ਼ਤਾਰ ਤੇਜ਼ ਹੈ।

ਉਹਨਾਂ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਸਮੇਂ ਵਿਕਾਸ ਪੱਖੋਂ ਦੇਸ਼ ਵਿੱਚ ਪਹਿਲੇ ਨੰਬਰ 'ਤੇ ਰਹਿਣ ਵਾਲਾ ਪੰਜਾਬ ਅੱਜ 18ਵੇਂ ਸਥਾਨ 'ਤੇ ਖਿਸਕ ਗਿਆ ਹੈ, ਜਦਕਿ 17ਵੇਂ ਨੰਬਰ 'ਤੇ ਰਹਿਣ ਵਾਲਾ ਉੱਤਰ ਪ੍ਰਦੇਸ਼ ਅੱਜ ਦੂਜੇ ਨੰਬਰ 'ਤੇ ਪਹੁੰਚ ਗਿਆ ਹੈ। ਉਹਨਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਲਗਾਤਾਰ ਇੰਡਸਟਰੀ ਲੱਗ ਰਹੀ ਹੈ, ਲਾਅ ਐਂਡ ਆਰਡਰ ਵੀ ਬਿਹਤਰ ਹੈ ਅਤੇ ਪੰਜਾਬ ਵਿੱਚ ਮੁੜ ਖੁਸ਼ਹਾਲੀ ਕੇਵਲ ਭਾਜਪਾ ਸਰਕਾਰ ਹੀ ਲਿਆ ਸਕਦੀ ਹੈ। ਮਹਿਲਾਵਾਂ ਨੂੰ ਦਿੱਤੀ ਗਈ 1000 ਰੁਪਏ ਪ੍ਰਤੀ ਮਹੀਨਾ ਸਕੀਮ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ 51 ਮਹੀਨਿਆਂ ਦੇ 51,000 ਰੁਪਏ ਦੇਣ ਦੀ ਥਾਂ ਸਿਰਫ਼ ਤਿੰਨ ਮਹੀਨਿਆਂ ਦੀ ਰਾਸ਼ੀ ਦੇ ਕੇ ਸਰਕਾਰ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡੇ ਪੱਧਰ 'ਤੇ ਧੋਖਾ ਹੋਇਆ ਹੈ। ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਢਿੱਲੋਂ ਨੇ ਕਿਹਾ ਕਿ ਪਾਰਟੀ ਅੰਦਰੂਨੀ ਕਾਟੋ-ਕਲੇਸ਼ ਅਤੇ ਚੌਧਰ ਦੀ ਲੜਾਈ ਵਿੱਚ ਉਲਝੀ ਹੋਈ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਉਸ ਨੂੰ ਕੋਈ ਸਰੋਕਾਰ ਨਹੀਂ। ਭਾਜਪਾ ਸੂਬਾ ਪ੍ਰਧਾਨ ਨੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਪਾਰਟੀ 2027 ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ‘ਸਰਕਾਰ-ਏ-ਖਾਲਸਾ’ ਦੇ ਸੰਕਲਪ ਨੂੰ ਲੈ ਕੇ ਪੰਜਾਬ ਵਿੱਚ ਸਰਕਾਰ ਬਣਾਏਗੀ। ਉਹਨਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਲੋਕਾਂ ਲਈ ਇੱਕੋ-ਇੱਕ ਉਮੀਦ ਭਾਰਤੀ ਜਨਤਾ ਪਾਰਟੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • BJP President
  • Kewal Singh Dhillon
  • sharp attack
  • government
  • Hoshiarpur Jail issue

ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼

NEXT STORY

Stories You May Like

  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • punjab bjp appointments in punjab
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • president kewal singh dhillon in the video case
    ਵੀਡੀਓ ਮਾਮਲੇ 'ਚ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • government with false guarantees kewal singh dhillon
    ਝੂਠੀਆਂ ਗਾਰੰਟੀਆਂ ਵਾਲੀ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ 'ਮਹਾ ਧੋਖਾ' : ਕੇਵਲ ਸਿੰਘ ਢਿੱਲੋਂ
  • centre  s   ji ram ji   law will change the fate of workers  kewal singh dhillon
    ਕੇਂਦਰ ਦਾ 'ਜੀ ਰਾਮ ਜੀ' ਕਾਨੂੰਨ ਮਜ਼ਦੂਰਾਂ ਦੀ ਤਕਦੀਰ ਬਦਲੇਗਾ : ਕੇਵਲ ਸਿੰਘ ਢਿੱਲੋਂ
  • punjab is going through the most serious moral and constitutional crisis
    ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਤੇ ਸੰਵਿਧਾਨਕ ਸੰਕਟ 'ਚੋਂ ਲੰਘ ਰਿਹਾ : ਕੇਵਲ ਸਿੰਘ ਢਿੱਲੋਂ
  • bjp punjab president kewal singh dhillon slams congress
    BJP ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘੇਰੀ ਕਾਂਗਰਸ
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
Trending
Ek Nazar
all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • cyber   fraud network busted  729 arrests in one year
      ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
    • pm narendra modi may come to punjab on july 13
      13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
    • jalandhar  attempt to fire a pistol following reconnaissance
      ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
    • municipal corporation contractor road constructed during rain jalandhar
      ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
    • heavy rains will occur in punjab
      ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
    • pistols  cartridges  accused arrested
      2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
    • hooliganism in jalandhar
      ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
    • three boys arrested with weapons
      ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +