ਜਲੰਧਰ : ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੈਨੇਡਾ ਨੇ ਮਾਈਨਰ ਸਟੱਡੀ ਵੀਜ਼ਾ ਸ਼ੁਰੂ ਕੀਤਾ ਹੈ। ਕੈਨੇਡੀਅਨ ਮਾਈਨਰ ਸਟੱਡੀ ਵੀਜ਼ਾ ਨਾਲ ਜੁੜੀਆਂ ਲੋੜਾਂ, ਅਰਜ਼ੀ ਪ੍ਰਕਿਰਿਆ ਅਤੇ ਲਾਭਾਂ ਨੂੰ ਸਮਝ ਕੇ, ਨਾਬਾਲਗ ਅਤੇ ਉਨ੍ਹਾਂ ਦੇ ਮਾਪੇ/ਸਰਪ੍ਰਸਤ ਦੋਵੇਂ ਭਰੋਸੇ ਨਾਲ ਪ੍ਰਕਿਰਿਆ ਨੂੰ ਨੈਵੀਗੇਟ ਕਰ ਸਕਦੇ ਹਨ ਅਤੇ ਕੈਨੇਡਾ ਵਿੱਚ ਆਪਣੀਆਂ ਵਿਦਿਅਕ ਇੱਛਾਵਾਂ ਨੂੰ ਅੱਗੇ ਵਧਾਉਣ ਸਬੰਧੀ ਫ਼ੈਸਲੇ ਲੈ ਸਕਦੇ ਹਨ। ਕੈਨੇਡਾ ਦੇ ਮਾਈਨਰ ਸਟੱਡੀ ਵੀਜ਼ਾ ਮੁਤਾਬਕ 4 ਤੋਂ 17 ਸਾਲ ਦੇ ਨਾਬਾਲਗ ਵਿਦਿਆਰਥੀ ਕਲਾਸ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲ ਵਿੱਚ ਜਾ ਕੇ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 95017-20202 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਕੈਨੇਡਾ ਲਈ ਮਾਈਨਰ ਸਟੱਡੀ ਵੀਜ਼ਾ ਪ੍ਰਾਪਤ ਕਰਨਾ ਬੇਮਿਸਾਲ ਵਿਦਿਅਕ ਮੌਕਿਆਂ ਅਤੇ ਇੱਕ ਪਰਿਵਰਤਨਸ਼ੀਲ ਅੰਤਰਰਾਸ਼ਟਰੀ ਅਨੁਭਵ ਲਈ ਦਰਵਾਜ਼ੇ ਖੋਲ੍ਹਦਾ ਹੈ। ਇਸ ਵੀਜ਼ੇ ਰਾਹੀਂ ਮਾਤਾ-ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ। ਮਾਤਾ-ਪਿਤਾ ਜੇਕਰ ਕੈਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਾਅ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫ਼ਤ ਹੋ ਜਾਂਦੀ ਹੈ। ਵੱਡੀ ਗੱਲ ਇਹ ਵੀ ਹੈ ਕਿ ਭੈਣ-ਭਰਾ ਵੀ ਨਾਲ ਜਾ ਸਕਦੇ ਹਨ। ਇਸ ਪ੍ਰਕਿਰਿਆ ਨਾਲ ਜੁੜੀ ਹਰ ਤਰ੍ਹਾਂ ਦੀ ਜਾਣਕਾਰੀ ਸਬੰਧੀ ਤੁਸੀਂ ਨੰਬਰ 95017-20202 'ਤੇ ਸੰਪਰਕ ਕਰ ਸਕਦੇ ਹੋ।
ਟੈਂਡਰਾਂ ’ਚ ਇੰਨੇ ਫ਼ੀਸਦੀ ਡਿਸਕਾਊਂਟ ਦੇ ਕੇ ਨਵੀਆਂ ਸੜਕਾਂ ਕਿਵੇਂ ਬਣਾਉਣਗੇ ਨਿਗਮ ਦੇ ਠੇਕੇਦਾਰ, ਸਮਝ ਤੋਂ ਪਰ੍ਹੇ
NEXT STORY